Honouring the Sikh community’s faith and progress is our responsibility and privilege: PM on the 350th Shaheedi Samagam of Sri Guru Tegh Bahadur Ji
March 01st, 06:28 pm
PM Modi addressed the 350th Martyrdom Year (Shaheedi Samagam) of ‘Hind di Chadar’ Sri Guru Teg Bahadur Sahib Ji. Paying his respects, the PM stated that today we all remember the great Guru on this significant anniversary and expressed that it is a matter of great fortune to be part of such a historic and sacred event.PM Modi addresses 350th Shaheedi Samagam of Sri Guru Teg Bahadur Ji; highlights initiatives for the Sikh community and social unity
March 01st, 06:00 pm
PM Modi addressed the 350th Martyrdom Year (Shaheedi Samagam) of ‘Hind di Chadar’ Sri Guru Teg Bahadur Sahib Ji. Paying his respects, the PM stated that today we all remember the great Guru on this significant anniversary and expressed that it is a matter of great fortune to be part of such a historic and sacred event.ਪ੍ਰਧਾਨ ਮੰਤਰੀ ਨੇ ਪਵਿੱਤਰ ਪ੍ਰਕਾਸ਼ ਉਤਸਵ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ
December 27th, 12:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਵਿੱਤਰ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਹਿੰਮਤ, ਹਮਦਰਦੀ ਅਤੇ ਕੁਰਬਾਨੀ ਦੇ ਪ੍ਰਤੀਕ ਹਨ। ਸ਼੍ਰੀ ਮੋਦੀ ਨੇ ਕਿਹਾ, ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਸੱਚ, ਨਿਆਂ, ਧਰਮ ਲਈ ਖੜ੍ਹੇ ਹੋਣ ਅਤੇ ਮਨੁੱਖੀ ਮਾਣ-ਸਨਮਾਨ ਦੀ ਰਾਖੀ ਲਈ ਪ੍ਰੇਰਿਤ ਕਰਦੀਆਂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਦ੍ਰਿਸ਼ਟੀਕੋਣ ਪੀੜ੍ਹੀਆਂ ਨੂੰ ਸੇਵਾ ਅਤੇ ਨਿਰਸਵਾਰਥ ਕਰਤੱਵ ਦੇ ਰਾਹ 'ਤੇ ਰਹਿਨੁਮਾਈ ਕਰਦਾ ਰਹਿੰਦਾ ਹੈ।”ਦਿੱਲੀ ਵਿੱਚ ਵੀਰ ਬਾਲ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 26th, 01:30 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅੰਨਪੂਰਣਾ ਦੇਵੀ, ਸਾਵਿਤਰੀ ਠਾਕੁਰ, ਰਵਨੀਤ ਸਿੰਘ, ਹਰਸ਼ ਮਲਹੋਤਰਾ, ਦਿੱਲੀ ਸਰਕਾਰ ਤੋਂ ਆਏ ਹੋਏ ਮੰਤਰੀ ਸਾਹਿਬਾਨ, ਹੋਰ ਪਤਵੰਤੇ ਸੱਜਣੋਂ, ਦੇਸ਼ ਦੇ ਕੋਨੇ-ਕੋਨੇ ਤੋਂ ਇੱਥੇ ਮੌਜੂਦ ਸਾਰੇ ਮਹਿਮਾਨ ਅਤੇ ਪਿਆਰੇ ਬੱਚਿਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਵੀਰ ਬਾਲ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ
December 26th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵੀਰ ਬਾਲ ਦਿਵਸ ਦੇ ਮੌਕੇ ’ਤੇ ਆਯੋਜਿਤ ਰਾਸ਼ਟਰੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਦੇਸ਼ ਭਰ ਤੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮੌਜੂਦ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਵੀਰ ਬਾਲ ਦਿਵਸ ਮਨਾ ਰਿਹਾ ਹੈ। ਉਨ੍ਹਾਂ ਨੇ ਵੰਦੇ ਮਾਤਰਮ ਦੀ ਸੁੰਦਰ ਪੇਸ਼ਕਾਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਕਲਾਕਾਰਾਂ ਦਾ ਸਮਰਪਣ ਅਤੇ ਯਤਨ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
November 05th, 10:26 am
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸੰਦੇਸ਼ ਮਨੁੱਖਤਾ ਨੂੰ ਸਦੀਵੀ ਗਿਆਨ ਨਾਲ ਮਾਰਗ-ਦਰਸ਼ਨ ਕਰਦੇ ਰਹਿੰਦੇ ਹਨ। ਦਇਆ, ਸਮਾਨਤਾ, ਨਿਮਰਤਾ ਅਤੇ ਸੇਵਾ ਸਬੰਧੀ ਉਨ੍ਹਾਂ ਦੀਆਂ ਸਿੱਖਿਆਵਾਂ ਬਹੁਤ ਪ੍ਰੇਰਨਾਦਾਇਕ ਹਨ। ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਸ਼ੁਭਕਾਮਨਾਵਾਂ। ਉਨ੍ਹਾਂ ਦਾ ਦੈਵੀ ਪ੍ਰਕਾਸ਼ ਸਾਡੀ ਧਰਤੀ ਨੂੰ ਹਮੇਸ਼ਾ ਰੋਸ਼ਨ ਕਰਦਾ ਰਹੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ
November 02nd, 10:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਾਮ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਬਹੁਤ ਹੀ ਪਵਿੱਤਰ ਅਤੇ ਅਨਮੋਲ ਪਵਿੱਤਰ 'ਜੋੜੇ ਸਾਹਿਬ' ਦੀ ਸੁਰੱਖਿਆ ਅਤੇ ਢੁਕਵੀਂ ਪ੍ਰਦਰਸ਼ਨੀ ਸਬੰਧੀ ਆਪਣੀਆਂ ਸਿਫ਼ਾਰਸ਼ਾਂ ਸੌਂਪਣ ਵਾਲੇ ਸਿੱਖ ਵਫ਼ਦ ਦੇ ਪ੍ਰਤਿਸ਼ਠਾਵਾਨ ਅਤੇ ਕੁਸ਼ਲ ਮੈਂਬਰਾਂ ਨਾਲ ਮੁਲਾਕਾਤ ਕੀਤੀ
September 19th, 04:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਖ ਵਫ਼ਦ ਦੇ ਪ੍ਰਤਿਸ਼ਠਾਵਾਨ ਅਤੇ ਕੁਸ਼ਲ ਮੈਂਬਰਾਂ ਦਾ ਸਵਾਗਤ ਕੀਤਾ, ਜਿਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਅਤਿ ਪਵਿੱਤਰ ਅਤੇ ਅਨਮੋਲ ਪਵਿੱਤਰ 'ਜੋੜੇ ਸਾਹਿਬ' ਦੀ ਸੁਰੱਖਿਆ ਅਤੇ ਢੁਕਵੇਂ ਪ੍ਰਦਰਸ਼ਨ ਸਬੰਧੀ ਆਪਣੀਆਂ ਸਿਫ਼ਾਰਸ਼ਾਂ ਸੌਂਪੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਪਵਿੱਤਰ ਨਿਸ਼ਾਨੀਆਂ 'ਜੋੜੇ ਸਾਹਿਬ' ਵਾਂਗ ਹੀ ਮਹੱਤਵਪੂਰਨ ਅਤੇ ਅਧਿਆਤਮਕ ਤੌਰ 'ਤੇ ਮਹੱਤਵਪੂਰਨ ਹਨ ਅਤੇ ਇਹ ਸਾਡੇ ਦੇਸ਼ ਦੇ ਸਭਿਆਚਾਰਕ ਲੋਕਾਚਾਰ ਦੇ ਨਾਲ-ਨਾਲ ਮਾਣਮੱਤੇ ਸਿੱਖ ਇਤਿਹਾਸ ਦਾ ਹਿੱਸਾ ਹਨ। ਸ਼੍ਰੀ ਮੋਦੀ ਨੇ ਕਿਹਾ, ਇਹ ਪਵਿੱਤਰ ਨਿਸ਼ਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿਖਾਈ ਗਈ ਹਿੰਮਤ, ਧਾਰਮਿਕਤਾ, ਨਿਆਂ ਅਤੇ ਸਮਾਜਿਕ ਸਦਭਾਵਨਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਨਗੀਆਂ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਵਧਾਈਆਂ ਦਿੱਤੀਆਂ
August 24th, 01:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਤਹਿ-ਦਿਲੋਂ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਪਵਿੱਤਰ ਪ੍ਰਕਾਸ਼ ਪੁਰਬ 'ਤੇ ਸ਼ਰਧਾਂਜਲੀ ਅਰਪਿਤ ਕੀਤੀ
April 18th, 12:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਵਿੱਤਰ ਪ੍ਰਕਾਸ਼ ਪੁਰਬ 'ਤੇ ਸ੍ਰੀ ਤੇਗ਼ ਬਹਾਦਰ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਦਾ ਜੀਵਨ ਸਾਹਸ ਅਤੇ ਹਮਦਰਦੀ ਭਰੀ ਸੇਵਾ ਦਾ ਪ੍ਰਤੀਕ ਹੈ, ਜੋ ਅਨਿਆਂ ਦੇ ਵਿਰੁੱਧ ਲੜਾਈ ਵਿੱਚ ਅਡੋਲ ਸਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਗਏ
March 17th, 10:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਵੀਂ ਦਿੱਲੀ ਵਿਖੇ ਗੁਰਦੁਆਰਾ ਰਕਾਬ ਗੰਜ ਸਾਹਿਬ ਗਏ। ਇਸ ਫੇਰੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਸਿੱਖ ਭਾਈਚਾਰੇ ਦੀ ਸੇਵਾ ਅਤੇ ਮਨੁੱਖਤਾ ਪ੍ਰਤੀ ਅਟੁੱਟ ਪ੍ਰਤੀਬੱਧਤਾ ਦੁਨੀਆ ਭਰ ਵਿੱਚ ਸੱਚਮੁੱਚ ਸ਼ਲਾਘਾਯੋਗ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
January 06th, 09:33 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਿਚਾਰ ਸਾਨੂੰ ਇੱਕ ਪ੍ਰਗਤੀਸ਼ੀਲ, ਸਮ੍ਰਿੱਧ ਅਤੇ ਦਿਆਲੂ ਸਮਾਜ ਬਣਾਉਣ ਦੇ ਲਈ ਪ੍ਰੇਰਿਤ ਕਰਨਗੇ।ਤੀਸਰੇ ਵੀਰ ਬਾਲ ਦਿਵਸ (3rd Veer Baal Diwas) ਦੇ ਅਵਸਰ ‘ਤੇ ਰਾਸ਼ਟਰੀਯ ਬਾਲ ਪੁਰਸਕਾਰ (Rashtriya Bal Puraskar) ਦੇ 17 ਪੁਰਸਕਾਰ ਜੇਤੂਆਂ (17 awardees) ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ– ਪਾਠ
December 26th, 09:55 pm
ਪੁਰਸਕਾਰ ਪ੍ਰਾਪਤਕਰਤਾ – I have written three Books, my main cause of writing books is I love reading. And I myself have this rare disease and I was given only two years to live but with help of my mom, my sister, my School, …… and the platform that I have published my books on, I have been able to make it to what I am today.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀਯ ਬਾਲ ਪੁਰਸਕਾਰ ਜੇਤੂਆਂ (Rashtriya Bal Puraskar awardees) ਨਾਲ ਗੱਲਬਾਤ ਕੀਤੀ
December 26th, 09:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ਤੀਸਰੇ ਵੀਰ ਬਾਲ ਦਿਵਸ ਦੇ ਅਵਸਰ ‘ਤੇ ਰਾਸ਼ਟਰੀਯ ਬਾਲ ਪੁਰਸਕਾਰ ਦੇ 17 ਜੇਤੂਆਂ (17 awardees of Rashtriya Bal Puraskar) ਨਾਲ ਗੱਲਬਾਤ ਕੀਤੀ। ਇਹ ਪੁਰਸਕਾਰ ਬਹਾਦਰੀ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਸਪੋਰਟਸ ਅਤੇ ਕਲਾ ਦੇ ਖੇਤਰ ਵਿੱਚ ਪ੍ਰਦਾਨ ਕੀਤੇ ਜਾਂਦੇ ਹਨ।ਵੀਰ ਬਾਲ ਦਿਵਸ (Veer Bal Diwas) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 26th, 12:05 pm
ਅੱਜ ਅਸੀਂ ਤੀਸਰੇ ‘ਵੀਰ ਬਾਲ ਦਿਵਸ’ ਦੇ ਆਯੋਜਨ ਦਾ ਹਿੱਸਾ ਬਣ ਰਹੇ ਹਾਂ। ਤਿੰਨ ਸਾਲ ਪਹਿਲੇ ਸਾਡੀ ਸਰਕਾਰ ਨੇ ਵੀਰ ਸਾਹਿਬਜ਼ਾਦਿਆਂ ਦੇ ਬਲੀਦਾਨ ਦੀ ਅਮਰ ਸਮ੍ਰਿਤੀ(ਯਾਦ) ਵਿੱਚ ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਸੀ। ਹੁਣ ਇਹ ਦਿਨ ਕਰੋੜਾਂ ਦੇਸ਼ਵਾਸੀਆਂ ਦੇ ਲਈ, ਪੂਰੇ ਦੇਸ਼ ਦੇ ਲਈ ਰਾਸ਼ਟਰੀ ਪ੍ਰੇਰਣਾ ਦਾ ਪੁਰਬ ਬਣ ਗਿਆ ਹੈ। ਇਸ ਦਿਨ ਨੇ ਭਾਰਤ ਦੇ ਕਿਤਨੇ ਹੀ ਬੱਚਿਆਂ ਅਤੇ ਨੌਜਵਾਨਾਂ ਨੂੰ ਅਜਿੱਤ ਸਾਹਸ ਨਾਲ ਭਰਨ ਦਾ ਕੰਮ ਕੀਤਾ ਹੈ! ਅੱਜ ਦੇਸ਼ ਦੇ 17 ਬੱਚਿਆਂ ਨੂੰ ਵੀਰਤਾ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਸਪੋਰਟਸ ਅਤੇ ਆਰਟਸ ਜਿਹੇ ਖੇਤਰਾਂ ਵਿੱਚ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਸਭ ਨੇ ਇਹ ਦਿਖਾਇਆ ਹੈ ਕਿ ਭਾਰਤ ਦੇ ਬੱਚੇ, ਭਾਰਤ ਦੇ ਯੁਵਾ ਕੀ ਕੁਝ ਕਰਨ ਦੀ ਸਮਰੱਥਾ ਰੱਖਦੇ ਹਨ। ਮੈਂ ਇਸ ਅਵਸਰ ‘ਤੇ ਸਾਡੇ ਗੁਰੂਆਂ ਦੇ ਚਰਨਾਂ ਵਿੱਚ, ਵੀਰ ਸਾਹਿਬਜ਼ਾਦਿਆਂ ਦੇ ਚਰਨਾਂ ਵਿੱਚ ਸ਼ਰਧਾਪੂਰਵਕ ਨਮਨ ਕਰਦਾ ਹਾਂ। ਮੈਂ ਅਵਾਰਡ ਜਿੱਤਣ ਵਾਲੇ ਸਾਰੇ ਬੱਚਿਆਂ ਨੂੰ ਵਧਾਈਆਂ ਭੀ ਦਿੰਦਾ ਹਾਂ, ਉਨ੍ਹਾਂ ਦੇ ਪਰਿਵਾਰਜਨਾਂ ਨੂੰ ਭੀ ਵਧਾਈਆਂ ਦਿੰਦਾ ਹਾਂ ਅਤੇ ਉਨ੍ਹਾਂ ਨੂੰ ਦੇਸ਼ ਦੀ ਤਰਫ਼ ਤੋਂ ਸ਼ੁਭਕਾਮਨਾਵਾਂ ਭੀ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਵੀਰ ਬਾਲ ਦਿਵਸ (Veer Baal Diwas) ਪ੍ਰੋਗਰਾਮ ਵਿੱਚ ਹਿੱਸਾ ਲਿਆ
December 26th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਤੀਸਰੇ ਵੀਰ ਬਾਲ ਦਿਵਸ (3rd Veer Baal Diwas) ਆਯੋਜਨ ਦੇ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਵੀਰਤਾ ਅਤੇ ਬਲੀਦਾਨ ਦੀ ਯਾਦ ਵਿੱਚ ਵੀਰ ਬਾਲ ਦਿਵਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਹੁਣ ਕਰੋੜਾਂ ਭਾਰਤੀਆਂ ਦੇ ਲਈ ਰਾਸ਼ਟਰੀ ਪ੍ਰੇਰਣਾ ਦਾ ਪੁਰਬ ਬਣ ਗਿਆ ਹੈ ਅਤੇ ਇਸ ਦਿਨ ਨੇ ਕਈ ਬੱਚਿਆਂ ਅਤੇ ਨੌਜਵਾਨਾਂ ਨੂੰ ਅਜਿੱਤ ਸਾਹਸ ਦੇ ਲਈ ਪ੍ਰੇਰਿਤ ਕੀਤਾ ਹੈ। ਸ਼੍ਰੀ ਮੋਦੀ ਨੇ ਵੀਰਤਾ, ਇਨੋਵੇਸ਼ਨ, ਸਾਇੰਸ ਅਤੇ ਟੈਕਨੋਲੋਜੀ, ਖੇਡਾਂ ਅਤੇ ਕਲਾ ਦੇ ਖੇਤਰ ਵਿੱਚ ਅੱਜ ਵੀਰ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤੇ ਗਏ 17 ਬੱਚਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਪੁਰਸਕਾਰ ਵਿਜੇਤਾ ਭਾਰਤ ਦੇ ਬੱਚਿਆਂ ਅਤੇ ਨੌਜਵਾਨਾਂ ਦੀ ਵਿਭਿੰਨ ਖੇਤਰਾਂ ਵਿੱਚ ਉਤਕ੍ਰਿਸ਼ਟਤਾ ਹਾਸਲ ਕਰਨ ਦੀ ਸਮਰੱਥਾ ਦੇ ਪ੍ਰਤੀਕ ਹਨ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਗੁਰੂਆਂ ਅਤੇ ਵੀਰ ਸਾਹਿਬਜ਼ਾਦਿਆਂ ਨੂੰ ਆਪਣੀ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਪੁਰਸਕਾਰ ਵਿਜੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਭੀ ਦਿੱਤੀਆਂ ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ
November 15th, 08:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ‘ਤੇ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਕਰੁਣਾ, ਦਇਆ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
September 04th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਸਿੱਖ ਨਵੇਂ ਵਰ੍ਹੇ (Sikh New Year) ‘ਤੇ ਸ਼ੁਭਕਾਮਨਾਵਾਂ ਦਿੱਤੀਆਂ
March 14th, 12:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਖ ਨਵੇਂ ਵਰ੍ਹੇ (Sikh New Year) ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
January 17th, 08:13 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ ਅਤੇ ਉਨ੍ਹਾਂ ਦੇ ਸਾਹਸ ਅਤੇ ਕਰੁਣਾ ਨੂੰ ਭੀ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਆਪਣੇ ਵਿਚਾਰਾਂ ਦੀ ਇੱਕ ਵੀਡੀਓ ਭੀ ਸਾਂਝੀ ਕੀਤੀ।