ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ 90+ ਕਿੱਲੋਗ੍ਰਾਮ ਵਰਗ ਦੇ ਮੁੱਕੇਬਾਜ਼ੀ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਨਰੇਂਦਰ ਬੇਰਵਾਲ ਨੂੰ ਵਧਾਈਆਂ ਦਿੱਤੀਆਂ
August 02nd, 12:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ 90+ ਕਿੱਲੋਗ੍ਰਾਮ ਵਰਗ ਦੇ ਮੁੱਕੇਬਾਜ਼ੀ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਨਰੇਂਦਰ ਬੇਰਵਾਲ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 75 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਲਵਲੀਨਾ ਬੋਰਗੋਹੇਨ ਨੂੰ ਵਧਾਈ ਦਿੱਤੀ
August 02nd, 12:59 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 75 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਲਵਲੀਨਾ ਬੋਰਗੋਹੇਨ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ 55 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਜਾਦੂਮਨੀ ਸਿੰਘ ਮੰਡੇਂਗਬਮ ਨੂੰ ਵਧਾਈ ਦਿੱਤੀ
August 02nd, 12:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਪੁਰਸ਼ਾਂ ਦੇ 55 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਜਾਦੂਮਨੀ ਸਿੰਘ ਮੰਡੇਂਗਬਮ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਸ਼ਾਟ ਪੁੱਟ ਐੱਫ57 ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਸ਼ੁਭਮ ਜੁਆਲ ਨੂੰ ਵਧਾਈ ਦਿੱਤੀ
August 02nd, 12:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਪੁਰਸ਼ਾਂ ਦੇ ਸ਼ਾਟ ਪੁੱਟ ਐੱਫ57 (F57) ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਸ਼ੁਭਮ ਜੁਆਲ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਪ੍ਰਵੀਣ ਚਿਤ੍ਰਵੇਲ ਨੂੰ ਵਧਾਈ ਦਿੱਤੀ
August 02nd, 12:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਪੁਰਸ਼ਾਂ ਦੇ ਟ੍ਰਿਪਲ ਜੰਪ (ਤਿਹਰੀ ਛਾਲ) ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਪ੍ਰਵੀਣ ਚਿਤ੍ਰਵੇਲ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ 'ਤੇ ਨੀਰਜ ਚੋਪੜਾ ਨੂੰ ਵਧਾਈ ਦਿੱਤੀ
August 01st, 08:48 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ 'ਤੇ ਨੀਰਜ ਚੋਪੜਾ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਜੂਡੋ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ 'ਤੇ ਯਾਮਿਨੀ ਮੌਰਿਆ ਨੂੰ ਵਧਾਈ ਦਿੱਤੀ
August 01st, 08:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਜੂਡੋ ਦੇ 57 ਕਿੱਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ 'ਤੇ ਯਾਮਿਨੀ ਮੌਰਿਆ ਨੂੰ ਵਧਾਈ ਦਿੱਤੀ ਹੈ।Prime Minister Narendra Modi congratulates Lovepreet Singh on winning Silver in Men’s +110 kg event at Commonwealth Games 2026
July 31st, 02:32 pm
The Prime Minister, Shri Narendra Modi, has congratulated Lovepreet Singh on winning the Silver medal in the Men’s +110 kg weightlifting event at the Glasgow Commonwealth Games 2026.Prime Minister congratulates Mohammed Basil Morssinganakath on winning Silver at Commonwealth Games 2026
July 30th, 05:32 pm
The Prime Minister, Shri Narendra Modi, has congratulated Mohammed Basil Morssinganakath on winning the Silver medal at the Glasgow Commonwealth Games 2026.Prime Minister congratulates Sreeshankar on winning Silver at Commonwealth Games 2026
July 30th, 05:29 pm
The Prime Minister, Shri Narendra Modi, has congratulated Sreeshankar on winning the Silver medal at the Glasgow Commonwealth Games 2026.Prime Minister congratulates Gulveer on winning Silver in Men’s 10,000m at Commonwealth Games 2026
July 29th, 07:36 pm
The Prime Minister, Shri Narendra Modi, has congratulated Gulveer on winning the Silver medal in the Men’s 10,000m event at the Commonwealth Games 2026 in Glasgow.Prime Minister congratulates Harjinder Kaur on winning Silver in Women’s 69 kg event at Commonwealth Games 2026
July 29th, 07:34 pm
The Prime Minister, Shri Narendra Modi, has congratulated Harjinder Kaur on winning the Silver medal in the Women’s 69 kg weightlifting event at the Commonwealth Games 2026 in Glasgow.Prime Minister congratulates Sarvesh Kushare on winning Silver in Men’s High Jump at Commonwealth Games 2026
July 28th, 02:10 pm
The Prime Minister, Shri Narendra Modi, has congratulated Sarvesh Kushare on winning the Silver medal in the Men’s High Jump event at the Glasgow Commonwealth Games 2026.Prime Minister congratulates Valluri Ajaya Babu on winning Silver at Commonwealth Games 2026
July 28th, 02:07 pm
The Prime Minister, Shri Narendra Modi, has congratulated Valluri Ajaya Babu on winning the Silver medal in the Men’s 79 kg weightlifting event at the Glasgow Commonwealth Games 2026.Prime Minister congratulates Gyaneshwari Yadav on winning Silver Medal in Weightlifting at the Commonwealth Games Glasgow 2026
July 27th, 08:17 pm
Prime Minister Shri Narendra Modi today congratulated Gyaneshwari Yadav on winning the Silver Medal in Weightlifting at the Commonwealth Games Glasgow 2026.Prime Minister Congratulates Raja Muthupandi on winning Silver in Weightlifting at the Glasgow Commonwealth Games
July 27th, 01:59 pm
Prime Minister Shri Narendra Modi today highlighted another medal for India in Weightlifting. He congratulated Raja Muthupandi on winning a Silver in the Men’s 65 kg event at the Glasgow Commonwealth Games.Prime Minister expresses pride in Indian lifter Rishikanta Singh Chanambam for winning Silver Medal
July 26th, 08:49 pm
Prime Minister Shri Narendra Modi today expressed his pride in Indian lifter Rishikanta Singh Chanambam for winning a Silver Medal and also achieving his personal best. PM Modi stated that his determination and outstanding performance have brought immense joy to the nation.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਕਲੱਬ ਥ੍ਰੋਅ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪ੍ਰਣਵ ਸੂਰਮਾ ਨੂੰ ਵਧਾਈਆਂ ਦਿੱਤੀਆਂ
September 05th, 08:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਕਲੱਬ ਥ੍ਰੋਅ ਐੱਫ51 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਪ੍ਰਣਵ ਸੂਰਮਾ ਨੂੰ ਵਧਾਈਆਂ ਦਿੱਤੀਆਂ ਅਤੇ ਉਸ ਦੀ ਮਿਹਨਤ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਸ਼ੌਟਪੁੱਟ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸਚਿਨ ਖਿਲਾਰੀ (Sachin Khilari) ਨੂੰ ਵਧਾਈਆਂ ਦਿੱਤੀਆਂ
September 04th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਸ਼ੌਟਪੁੱਟ ਐੱਫ46 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਸਚਿਨ ਖਿਲਾਰੀ (Sachin Khilari) ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਹਾਈ ਜੰਪ ਟੀ63 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸ਼ਰਦ ਕੁਮਾਰ ਨੂੰ ਵਧਾਈਆਂ ਦਿੱਤੀਆਂ
September 04th, 10:27 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ63 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸ਼ਰਦ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।