ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾਵਾਂ ਦੀ 200 ਮੀਟਰ-ਟੀ12 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸਿਮਰਨ ਨੂੰ ਵਧਾਈਆਂ ਦਿੱਤੀਆਂ
October 27th, 12:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾਵਾਂ ਦੇ 200 ਮੀਟਰ-ਟੀ12 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸਿਮਰਨ ਨੂੰ ਵਧਾਈਆਂ ਦਿੱਤੀਆਂ ਹਨ।