ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾਵਾਂ ਦੀ 200 ਮੀਟਰ ਦੌੜ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸਿਮਰਨ ਸ਼ਰਮਾ ਨੂੰ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾਵਾਂ ਦੀ 200 ਮੀਟਰ ਦੌੜ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸਿਮਰਨ ਸ਼ਰਮਾ ਨੂੰ ਵਧਾਈਆਂ ਦਿੱਤੀਆਂ

September 08th, 08:31 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਮਹਿਲਾਵਾਂ ਦੀ 200 ਮੀਟਰ ਟੀ12 ਦੌੜ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਸਿਮਰਨ ਸ਼ਰਮਾ ਨੂੰ ਵਧਾਈਆਂ ਦਿੱਤੀਆਂ ।