ਪ੍ਰਧਾਨ ਮੰਤਰੀ ਨੇ ਸਿਮਰਨ ਵਤਸ ਦੁਆਰਾ ਏਸ਼ੀਅਨ ਪੈਰਾ ਗੇਮਸ 2022 ਵਿੱਚ ਮਹਿਲਾਵਾਂ ਦੀ 100 ਮੀਟਰ ਟੀ12 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ

October 24th, 01:10 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਮਹਿਲਾਵਾਂ ਦੀ 100 ਮੀਟਰ ਟੀ12 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸਿਮਰਨ ਵਤਸ ਨੂੰ ਵਧਾਈਆਂ ਦਿੱਤੀਆਂ ਹਨ।