ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿੱਚ ਬੱਸ ਹਾਦਸੇ ’ਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ
January 09th, 07:22 pm
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ (ਪੀਐੱਮਐੱਨਆਰਐੱਫ) ਤੋਂ ਹਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।PM condoles loss of lives due to an accident in Sirmaur
June 28th, 11:16 pm
The Prime Minister, Shri Narendra Modi has condoled lose of lives due to an accident in Sirmaur Himachal Pradesh. He also prayed for the injured.