ਪ੍ਰਧਾਨ ਮੰਤਰੀ ਨੇ ਤਾਮਿਲਨਾਡੂ ਦੇ ਸ਼ਿਵਗੰਗਾ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
December 01st, 10:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਸ਼ਿਵਗੰਗਾ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।