ਪ੍ਰਧਾਨ ਮੰਤਰੀ ਨੇ ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ 'ਤੇ ਆਲਮੀ ਨੇਤਾਵਾਂ ਦੀਆਂ ਨਿੱਘੀਆਂ ਵਧਾਈਆਂ ਲਈ ਧੰਨਵਾਦ ਕੀਤਾ
August 15th, 05:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ 'ਤੇ ਨਿੱਘੀਆਂ ਵਧਾਈਆਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ ਅਤੇ ਦੁਨੀਆ ਭਰ ਤੋਂ ਪ੍ਰਾਪਤ ਵਧਾਈ ਸੁਨੇਹਿਆਂ ਲਈ ਪ੍ਰਸ਼ੰਸਾ ਪ੍ਰਗਟ ਕੀਤੀ।ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 19th, 05:15 pm
ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਵੰਡੀ
June 19th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਨਾਲ ਜੁੜੇ ਲਾਭਪਾਤਰੀਆਂ, ਉਦਯੋਗ ਦੇ ਨੁਮਾਇੰਦਿਆਂ ਅਤੇ ਹਿੱਸੇਦਾਰਾਂ ਨੂੰ ਸੰਬੋਧਨ ਕੀਤਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਤੇ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਤੇਜ਼ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦੀ ਵੰਡ ਕੀਤੀ, ਜੋ ਪੀਐੱਮ-ਵੀਬੀਆਰਵਾਈ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪੀਐੱਮ-ਵੀਬੀਆਰਵਾਈ ਭਾਰਤ ਸਰਕਾਰ ਦੀ ਰੋਜ਼ਗਾਰ ਨਾਲ ਜੁੜੀ ਇੱਕ ਪ੍ਰਮੁੱਖ ਉਤਸ਼ਾਹ ਯੋਜਨਾ ਹੈ, ਜੋ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਸੁਰੱਖਿਆ ਕਵਰੇਜ ਦਾ ਵਿਸਥਾਰ ਕਰ ਰਹੀ ਹੈ। ਇਸ ਉਤਸ਼ਾਹ ਰਾਸ਼ੀ ਨਾਲ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ 15 ਲੱਖ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਸਲੋਵਾਕ ਗਣਰਾਜ ਦੇ ਸਰਬ-ਉੱਚ ਰਾਸ਼ਟਰੀ ਸਨਮਾਨ- ‘ਆਰਡਰ ਆਫ਼ ਦਿ ਵਾਈਟ ਡਬਲ ਕਰਾਸ, ਫਸਟ ਕਲਾਸ’ ਨਾਲ ਸਨਮਾਨਿਤ ਕੀਤਾ ਗਿਆ
June 15th, 11:35 pm
ਇੱਕ ਵਿਸ਼ੇਸ਼ ਸਮਾਰੋਹ ਵਿੱਚ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪੀਟਰ ਪੇਲੇਗ੍ਰਿਨੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਸਲੋਵਾਕੀਆ ਦੇ ਸਰਬ-ਉੱਚ ਰਾਜ ਸਨਮਾਨ ‘ਆਰਡਰ ਆਫ਼ ਦਿ ਵਾਈਟ ਡਬਲ ਕਰਾਸ, ਫਸਟ ਕਲਾਸ’ ਨਾਲ ਸਨਮਾਨਿਤ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 15th, 11:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਤੀਸਲਾਵਾ ਵਿਖੇ ਰਾਸ਼ਟਰਪਤੀ ਭਵਨ ਵਿੱਚ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪੀਟਰ ਪੇਲੇਗ੍ਰਿਨੀ ਨਾਲ ਮੁਲਾਕਾਤ ਕੀਤੀਪ੍ਰਧਾਨ ਮੰਤਰੀ ਦੀ ਸਲੋਵਾਕੀਆ ਦੇ ਵਪਾਰ ਜਗਤ ਦੀਆਂ ਪ੍ਰਮੁੱਖ ਹਸਤੀਆਂ ਨਾਲ ਮੁਲਾਕਾਤ
June 15th, 09:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰੌਬਰਟ ਫਿਕੋ ਨਾਲ ਸਲੋਵਾਕੀਆ ਦੇ ਵਪਾਰ ਅਤੇ ਉਦਯੋਗ ਜਗਤ ਦੀਆਂ ਪ੍ਰਮੁੱਖ ਹਸਤੀਆਂ ਨਾਲ ਗੱਲਬਾਤ ਕੀਤੀ। ਇਹ ਹਸਤੀਆਂ ਰੇਲਵੇ, ਰੱਖਿਆ, ਆਟੋਮੋਟਿਵ, ਊਰਜਾ, ਆਈਟੀ ਅਤੇ ਸਿਹਤ ਸਹੂਲਤਾਂ ਵਰਗੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਸਨ।ਪ੍ਰਧਾਨ ਮੰਤਰੀ ਨੇ ਅਗਿਆਤ ਸੈਨਿਕ ਦੀ ਸਮਾਧ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ
June 15th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਟੀਸਲਾਵਾ ਵਿੱਚ ਅਗਿਆਤ ਸੈਨਿਕ ਦੀ ਸਮਾਧ 'ਤੇ ਸਲੋਵਾਕੀਆ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 15th, 05:40 pm
ਅੱਜ ਇਤਿਹਾਸਕ ਬ੍ਰਾਤੀਸਲਾਵਾ ਕਿਲ੍ਹੇ ਵਿੱਚ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬਰਟ ਫਿਕੋ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਨਿੱਘਾ ਸਵਾਗਤ ਕੀਤਾ। ਪਹੁੰਚਣ ’ਤੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ।ਭਾਰਤ-ਸਲੋਵਾਕੀਆ ਸੰਯੁਕਤ ਬਿਆਨ
June 15th, 05:32 pm
ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਰੌਬਰਟ ਫਿਕੋ ਦੇ ਸੱਦੇ ’ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਨਰੇਂਦਰ ਮੋਦੀ ਨੇ 15 ਜੂਨ, 2026 ਨੂੰ ਸਲੋਵਾਕ ਗਣਰਾਜ ਦਾ ਸਰਕਾਰੀ ਦੌਰਾ ਕੀਤਾ।List of Outcomes during the visit of Hon’ble Prime Minister to Slovakia
June 15th, 05:17 pm
During PM Modi’s historic visit to Slovakia, India and Slovakia elevated their relationship to a Comprehensive Partnership and announced a wide-ranging set of outcomes across defence, digital technology, higher education, research, labour mobility, quantum communication, healthcare, tourism and culture. The two sides also agreed to establish a Joint Working Group on Counter Terrorism and a Consular Dialogue.ਪ੍ਰਧਾਨ ਮੰਤਰੀ ਮੋਦੀ ਸਲੋਵਾਕੀਆ ਪਹੁੰਚੇ
June 15th, 02:15 am
ਪ੍ਰਧਾਨ ਮੰਤਰੀ ਮੋਦੀ ਭਾਰਤ-ਸਲੋਵਾਕੀਆ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸਲੋਵਾਕੀਆ ਦੇ ਬ੍ਰਾਤੀਸਲਾਵਾ ਪਹੁੰਚੇ। ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਪ੍ਰਧਾਨ ਮੰਤਰੀ ਦਾ ਫ਼ਰਾਂਸ ਅਤੇ ਸਲੋਵਾਕੀਆ ਦੀ ਯਾਤਰਾ ਤੋਂ ਪਹਿਲਾਂ ਰਵਾਨਗੀ ਬਿਆਨ
June 13th, 10:03 am
ਫ਼ਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੂਅਲ ਮੈਕਰੌਂ ਅਤੇ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰੌਬਰਟ ਫਿਕੋ ਦੇ ਸੱਦੇ ’ਤੇ, ਮੈਂ 13 ਤੋਂ 18 ਜੂਨ, 2026 ਤੱਕ ਫ਼ਰਾਂਸ ਅਤੇ ਸਲੋਵਾਕ ਗਣਰਾਜ ਦੀ ਯਾਤਰਾ ਕਰਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਫ਼ਰਾਂਸ ਅਤੇ ਸਲੋਵਾਕੀਆ ਦਾ ਦੌਰਾ
June 09th, 07:20 pm
ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਤੋਂ 14 ਜੂਨ, 2026 (ਨੀਸ) ਅਤੇ 16 ਤੋਂ 19 ਜੂਨ, 2026 (ਏਵੀਅਨ ਅਤੇ ਪੈਰਿਸ) ਤੱਕ ਫ਼ਰਾਂਸ ਦੀ ਅਤੇ 14 ਤੋਂ 16 ਜੂਨ, 2026 ਤੱਕ ਸਲੋਵਾਕੀਆ ਦੇ ਸਰਕਾਰੀ ਦੌਰੇ 'ਤੇ ਰਹਿਣਗੇ। ਦੌਰੇ ਦੇ ਪਹਿਲੇ ਪੜਾਅ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਜੂਨ ਨੂੰ ਨੀਸ ਵਿੱਚ ਰਾਸ਼ਟਰਪਤੀ ਮੈਕਰੋਨ ਨਾਲ ਦੁਵੱਲੀ ਬੈਠਕ ਕਰਨਗੇ। ਦੋਵੇਂ ਨੇਤਾ ਭਾਰਤ-ਫ਼ਰਾਂਸ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕਰਨਗੇ, ਜਿਸ ਨੂੰ ਇਸ ਸਾਲ ਦੀ ਸ਼ੁਰੂਆਤ ਵਿੱਚ 'ਖ਼ਾਸ ਵਿਸ਼ਵ ਰਣਨੀਤਕ ਸਾਂਝੇਦਾਰੀ' ਦੇ ਪੱਧਰ ਤੱਕ ਵਧਾਇਆ ਗਿਆ ਸੀ। ਨੀਸ ਵਿੱਚ ਦੋਵੇਂ ਨੇਤਾ ਸਾਂਝੇ ਤੌਰ 'ਤੇ 'ਭਾਰਤ ਇਨੋਵੇਟਸ' ਪ੍ਰੋਗਰਾਮ ਦਾ ਉਦਘਾਟਨ ਵੀ ਕਰਨਗੇ, ਜਿਸ ਵਿੱਚ ਭਾਰਤ, ਫ਼ਰਾਂਸ ਅਤੇ ਹੋਰ ਦੇਸ਼ਾਂ ਦੇ ਮੋਹਰੀ ਇਨੋਵੇਸ਼ਨ ਸਟਾਰਟਅੱਪ ਅਤੇ ਵੈਂਚਰ ਕੈਪੀਟਲ ਫੰਡ ਇੱਕ ਮੰਚ ’ਤੇ ਆਉਣਗੇ। ਭਾਰਤ-ਫ਼ਰਾਂਸ ਇਨੋਵੇਸ਼ਨ ਸਾਲ ਦੌਰਾਨ ਆਯੋਜਿਤ ਇਹ ਪ੍ਰਮੁੱਖ ਸਮਾਗਮ ਦੋਵਾਂ ਦੇਸ਼ਾਂ ਵਿਚਕਾਰ ਮੌਜੂਦ ਮਜ਼ਬੂਤ ਇਨੋਵੇਸ਼ਨ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਦਾ ਹੈ।ਭਾਰਤ-ਏਆਈ ਇੰਪੈਕਟ ਸੰਮੇਲਨ 2026 ਦੌਰਾਨ ਪ੍ਰਧਾਨ ਮੰਤਰੀ ਦੀ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਪੀਟਰ ਪੈਲੇਗਰਿਨੀ ਨਾਲ ਦੁਵੱਲੀ ਮੁਲਾਕਾਤ
February 20th, 09:37 pm
ਨਵੀਂ ਦਿੱਲੀ ਵਿੱਚ 16 ਤੋਂ 20 ਫਰਵਰੀ, 2026 ਤੱਕ ਆਯੋਜਿਤ ਭਾਰਤ-ਏਆਈ ਇੰਪੈਕਟ ਸੰਮੇਲਨ 2026 ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ, ਸ਼੍ਰੀ ਪੀਟਰ ਪੈਲੇਗਰਿਨੀ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਵਿਚਕਾਰ ਇਹ ਪਹਿਲੀ ਮੁਲਾਕਾਤ ਹੈ।ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।Phone call between Prime Minister Shri Narendra Modi and H.E. Mr. Eduard Heger, Prime Minister of the Slovak Republic
February 28th, 09:48 pm
Prime Minister Narendra Modi spoke on phone with H.E. Mr. Eduard Heger, Prime Minister of the Slovak Republic. The Prime Minister thanked H.E. Mr. Eduard Heger for the assistance provided by Slovak Republic in evacuation of Indian citizens from Ukraine, and for permitting special evacuation flights from India.Prime Minister to inaugurate Uttar Pradesh Investor’s Summit in Lucknow on February 21
February 20th, 07:34 pm
PM Narendra Modi will inaugurate Uttar Pradesh Investor’s Summit in Lucknow. The event has been organized by Uttar Pradesh Government to showcase the investment opportunities and potential in the state.