Prime Minister Emphasises the Need to Rise Above Anger for National Harmony invoking a Sanskrit shloka
December 12th, 09:07 am
Prime Minister Shri Narendra Modi today shared a profound message underscoring the destructive nature of anger and the importance of inner restraint for inpidual wellbeing and collective progress.ਪ੍ਰਧਾਨ ਮੰਤਰੀ ਨੇ ਭਗਵਾਨ ਬੁੱਧ ਦੇ ਪਵਿੱਤਰ ਅਵਸ਼ੇਸ਼ਾਂ ਦੇ ਸਤਿਕਾਰਯੋਗ ਸਵਾਗਤ ਲਈ ਭੂਟਾਨ ਦੇ ਲੋਕਾਂ ਅਤੇ ਅਗਵਾਈ ਦੀ ਸ਼ਲਾਘਾ ਕੀਤੀ
November 09th, 03:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਤੋਂ ਲਿਆਂਦੇ ਗਏ ਭਗਵਾਨ ਬੁੱਧ ਦੇ ਪਵਿੱਤਰ ਅਵਸ਼ੇਸ਼ਾਂ ਦੇ ਸਤਿਕਾਰਯੋਗ ਸਵਾਗਤ ਲਈ ਭੂਟਾਨ ਦੀ ਜਨਤਾ ਅਤੇ ਅਗਵਾਈ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਅਵਸ਼ੇਸ਼ ਸ਼ਾਂਤੀ, ਦਇਆ ਅਤੇ ਸਦਭਾਵਨਾ ਦੇ ਸਦੀਵੀ ਸੰਦੇਸ਼ ਦੇ ਪ੍ਰਤੀਕ ਹਨ। ਸ਼੍ਰੀ ਮੋਦੀ ਨੇ ਕਿਹਾ, ਭਗਵਾਨ ਬੁੱਧ ਦੀਆਂ ਸਿੱਖਿਆਵਾਂ ਸਾਡੇ ਦੋਵਾਂ ਦੇਸ਼ਾਂ ਦੀ ਸਾਂਝੀ ਅਧਿਆਤਮਿਕ ਵਿਰਾਸਤ ਦਰਮਿਆਨ ਇੱਕ ਪਵਿੱਤਰ ਕੜੀ ਹਨ।ਨਵੀਂ ਦਿੱਲੀ ਵਿੱਚ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ’ਤੇ ਰਾਸ਼ਟਰੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 08th, 05:33 pm
ਇਸ ਅਹਿਮ ਮੌਕੇ ’ਤੇ ਤੁਹਾਡੇ ਸਾਰਿਆਂ ਵਿਚਾਲੇ ਹਾਜ਼ਰ ਹੋਣਾ ਬਹੁਤ ਖ਼ਾਸ ਹੈ। ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਦੀ ਮਜ਼ਬੂਤੀ ਅਤੇ ਕਾਨੂੰਨੀ ਸੇਵਾਵਾਂ ਦਿਵਸ ਨਾਲ ਜੁੜਿਆ ਇਹ ਪ੍ਰੋਗਰਾਮ ਸਾਡੀ ਨਿਆਇਕ ਪ੍ਰਣਾਲੀ ਨੂੰ ਨਵੀਂ ਮਜ਼ਬੂਤੀ ਦੇਵੇਗਾ। ਮੈਂ ਵੀਹਵੀਂ ਰਾਸ਼ਟਰੀ ਕਾਨਫ਼ਰੰਸ ਦੀਆਂ ਤੁਹਾਡੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਦੱਸਿਆ ਗਿਆ ਹੈ ਕਿ ਅੱਜ ਸਵੇਰ ਤੋਂ ਤੁਸੀਂ ਇਸੇ ਕੰਮ ਵਿੱਚ ਲੱਗੇ ਹੋ, ਤਾਂ ਮੈਂ ਤੁਹਾਡਾ ਜ਼ਿਆਦਾ ਸਮਾਂ ਨਹੀਂ ਲਵਾਂਗਾ। ਮੈਂ ਇੱਥੇ ਮੌਜੂਦ ਪਤਵੰਤਿਆਂ, ਨਿਆਂਪਾਲਿਕਾ ਦੇ ਮੈਂਬਰਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀਆਂ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ’ ’ਤੇ ਰਾਸ਼ਟਰੀ ਕਾਨਫ਼ਰੰਸ ਨੂੰ ਸੰਬੋਧਨ ਕੀਤਾ
November 08th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਪਰੀਮ ਕੋਰਟ ਵਿੱਚ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਸ਼ੇ 'ਤੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਮਹੱਤਵਪੂਰਨ ਸਮਾਗਮ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਬੇਹੱਦ ਖ਼ਾਸ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਕਾਨੂੰਨੀ ਸੇਵਾਵਾਂ ਦਿਵਸ ਨਾਲ ਜੁੜੇ ਸਮਾਗਮਾਂ ਨਾਲ ਭਾਰਤ ਦੀ ਨਿਆਂ ਪ੍ਰਣਾਲੀ ਨੂੰ ਨਵੀਂ ਮਜ਼ਬੂਤੀ ਮਿਲੇਗੀ। ਪ੍ਰਧਾਨ ਮੰਤਰੀ ਨੇ 20ਵੀਂ ਨੈਸ਼ਨਲ ਕਾਨਫ਼ਰੰਸ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਮੌਜੂਦ ਪਤਵੰਤਿਆਂ, ਨਿਆਂਪਾਲਿਕਾ ਦੇ ਮੈਂਬਰਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਿਟੀਆਂ ਦੇ ਪ੍ਰਤੀਨਿਧੀਆਂ ਦਾ ਸਵਾਗਤ ਵੀ ਕੀਤਾ।ਸੰਯੁਕਤ ਅਰਬ ਅਮੀਰਾਤ ਦੇ ਆਬੂ ਧਾਬੀ ਵਿੱਚ ਬੀਏਪੀਐੱਸ ਹਿੰਦੂ ਮੰਦਿਰ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 14th, 07:16 pm
ਸ਼੍ਰੀ ਸਵਾਮੀ ਨਾਰਾਇਣ ਜੈ ਦੇਵ, His excellency Sheikh Nahyan AI Mubarak, ਪੂਜਨੀਕ ਮਹੰਤ ਸਵਾਮੀ ਜੀ ਮਹਾਰਾਜ, ਭਾਰਤ ਯੂਏਈ ਅਤੇ ਵਿਸ਼ਵ ਦੇ ਵਿਭਿੰਨ ਦੇਸ਼ਾਂ ਤੋਂ ਆਏ ਮਹਿਮਾਨ ਸਾਹਿਬਾਨ, ਅਤੇ ਦੁਨੀਆ ਦੇ ਕੌਨੇ-ਕੌਨੇ ਤੋਂ ਇਸ ਆਯੋਜਨ ਨਾਲ ਜੁੜੇ ਭਾਈਓ ਅਤੇ ਭੈਣੋਂ!PM Modi inaugurates BAPS Hindu Mandir in Abu Dhabi, UAE
February 14th, 06:51 pm
Prime Minister Narendra Modi inaugurated the BAPS Hindu Mandir in Abu Dhabi, UAE. The PM along with the Mukhya Mahant of BAPS Hindu Mandir performed all the rituals. The PM termed the Hindu Mandir in Abu Dhabi as a symbol of shared heritage of humanity.ਪ੍ਰਧਾਨ ਮੰਤਰੀ ਨੇ ਸੁਆਮੀ ਵਿਵੇਕਾਨੰਦ ਦੁਆਰਾ 130 ਸਾਲ ਪਹਿਲਾਂ ਸ਼ਿਕਾਗੋ ਵਿੱਚ ਅੱਜ ਦੇ ਦਿਨ ਦਿੱਤੇ ਗਏ ਭਾਸ਼ਣ ਨੂੰ ਯਾਦ ਕੀਤਾ
September 11th, 03:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸੁਆਮੀ ਵਿਵੇਕਾਨੰਦ ਦੁਆਰਾ 130 ਸਾਲ ਪਹਿਲਾਂ ਅੱਜ ਦੇ ਦਿਨ ਸ਼ਿਕਾਗੋ ਵਿੱਚ ਵਿਸ਼ਵ ਧਰਮ ਸੰਸਦ (World’s Parliament of Religion) ਵਿੱਚ ਦਿੱਤਾ ਗਿਆ ਭਾਸ਼ਣ ਅੱਜ ਭੀ ਆਲਮੀ ਏਕਤਾ ਅਤੇ ਸਦਭਾਵਨਾ ਦੇ ਲਈ ਇੱਕ ਸਪੱਸ਼ਟ ਸੱਦੇ ਦੇ ਰੂਪ ਵਿੱਚ ਗੂੰਜਦਾ ਹੈ।ਰਿਪਬਲਿਕ ਟੀਵੀ ਦੇ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 26th, 08:01 pm
ਅਰਣਬ ਗੋਸੁਆਮੀ ਜੀ, ਰਿਪਬਲਿਕ ਮੀਡੀਆ ਨੈੱਟਵਰਕ ਦੇ ਸਾਰੇ ਸਾਥੀ, ਦੇਸ਼-ਵਿਦੇਸ਼ ਵਿੱਚ ਨੇ ਆਤਮਹੱਤਿਆ ਦੀ, ਤਾਂ ਇੱਕ ਚਿਟ ਛੱਡ ਕੇ ਗਈ ਕਿ ਮੈਂ ਜ਼ਿੰਦਗੀ ਵਿੱਚ ਥੱਕ ਗਈ ਹਾਂ, ਮੈਂ ਜੀਣਾ ਨਹੀਂ ਚਾਹੁੰਦੀ ਹਾਂ, ਤਾਂ ਮੈਂ ਇਹ ਖਾ ਕੇ ਤਾਲਾਬ ਵਿੱਚ ਕੁੱਦ ਕੇ ਮਰ ਜਾਓਗੀ। ਹੁਣ ਸਵੇਰੇ ਦੇਖਿਆ ਬੇਟੀ ਘਰ ਵਿੱਚ ਨਹੀਂ ਹੈ। ਤਾਂ ਬਿਸਤਰ ਵਿੱਚ ਚਿੱਠੀ ਮਿਲੀ ਤਾਂ ਪਿਤਾਜੀ ਨੂੰ ਬੜਾ ਗੁੱਸਾ ਆਇਆ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਰੀਪਬਲਿਕ ਸੰਮੇਲਨ ਨੂੰ ਸੰਬੋਧਨ ਕੀਤਾ
April 26th, 08:00 pm
ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰੀਪਬਲਿਕ ਸੰਮੇਲਨ ਦਾ ਹਿੱਸਾ ਬਣਨ ਲਈ ਧੰਨਵਾਦ ਪ੍ਰਗਟਾਇਆ ਅਤੇ ਅਗਲੇ ਮਹੀਨੇ 6 ਸਾਲ ਪੂਰੇ ਹੋਣ 'ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਸਾਲ 2019 ਵਿੱਚ 'ਇੰਡਿਆਜ਼ ਮੂਮੈਂਟ' ਥੀਮ ਦੇ ਨਾਲ ਰੀਪਬਲਿਕ ਸੰਮੇਲਨ ਵਿੱਚ ਆਪਣੀ ਭਾਗੀਦਾਰੀ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਿੱਚ ਲੋਕਾਂ ਦੇ ਫਤਵੇ ਦਾ ਪਿਛੋਕੜ ਸੀ, ਜਦੋਂ ਨਾਗਰਿਕਾਂ ਨੇ ਲਗਾਤਾਰ ਦੂਜੀ ਵਾਰ ਭਾਰੀ ਬਹੁਮਤ ਅਤੇ ਸਥਿਰਤਾ ਨਾਲ ਸਰਕਾਰ ਚੁਣੀ ਸੀ। ਪ੍ਰਧਾਨ ਮੰਤਰੀ ਨੇ ਕਿਹਾ, ''ਦੇਸ਼ ਨੇ ਮਹਿਸੂਸ ਕੀਤਾ ਕਿ ਭਾਰਤ ਦਾ ਪਲ ਹੁਣ ਆ ਗਿਆ ਹੈ। ਇਸ ਸਾਲ ਦੇ ਥੀਮ ‘ਟਾਇਮ ਆਵ੍ ਟ੍ਰਾਂਸਫਾਰਮੇਸ਼ਨ’ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ ਜ਼ਮੀਨੀ ਪੱਧਰ ‘ਤੇ ਉਸ ਬਦਲਾਅ ਨੂੰ ਦੇਖ ਸਕਦੇ ਹਨ, ਜਿਸ ਦੀ ਕਲਪਨਾ 4 ਸਾਲ ਪਹਿਲਾਂ ਕੀਤੀ ਗਈ ਸੀ।ਪ੍ਰਧਾਨ ਮੰਤਰੀ ਨੇ ਸਵੱਛਤਾ ਨੂੰ ਹੁਲਾਰਾ ਦੇਣ ਦੇ ਲਈ ਸੀਤਾਪੁਰ ਦੇ ਸਾਂਸਦ ਰਾਜੇਸ਼ ਵਰਮਾ ਦੇ ਪ੍ਰਯਾਸਾਂ ਦੀ ਸਰਾਹਨਾ ਕੀਤੀ
February 22nd, 10:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵੱਛਤਾ ਬਾਰੇ ਜਾਗਰੂਕਤਾ ਫੈਲਾਉਣ ਦੇ ਲਈ ਸੀਤਾਪੁਰ (ਉੱਤਰ ਪ੍ਰਦੇਸ਼) ਤੋਂ ਸਾਂਸਦ, ਲੋਕ ਸਭਾ ਸ਼੍ਰੀ ਰਾਜੇਸ਼ ਵਰਮਾ ਦੇ ਪ੍ਰਯਾਸਾਂ ਦੀ ਸਰਾਹਨਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਸਾਵਿਤ੍ਰੀਬਾਈ ਫੁਲੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਅਰਪਿਤ ਕੀਤੀ
January 03rd, 11:54 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਵਿਤ੍ਰੀਬਾਈ ਫੁਲੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਦੇਸ਼ ਦੀ ਵੰਡ ਦੇ ਦੌਰਾਨ ਜਾਨਾਂ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
August 14th, 09:08 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 'ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ' 'ਤੇ ਦੇਸ਼ ਦੀ ਵੰਡ ਦੇ ਦੌਰਾਨ ਜਾਨਾਂ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਹੈ।ਲਾਲ ਬਹਾਦੁਰ ਸ਼ਾਸਤਰੀ ਰਾਸ਼ਟਰੀ ਪ੍ਰਸ਼ਾਸਨ ਅਕਾਦਮੀ (ਐੱਲਬੀਐੱਸਐੱਨਏਏ) ਵਿੱਚ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 17th, 12:07 pm
ਆਪ ਸਾਰੇ ਯੁਵਾ ਸਾਥੀਆਂ ਨੂੰ ਫਾਊਂਡੇਸ਼ਨ ਕੋਰਸ ਪੂਰਾ ਹੋਣ ’ਤੇ ਬਹੁਤ-ਬਹੁਤ ਵਧਾਈ ! ਅੱਜ ਹੋਲੀ ਦਾ ਤਿਉਹਾਰ ਹੈ। ਮੈਂ ਸਮਸਤ ਦੇਸ਼ਵਾਸੀਆਂ ਨੂੰ, ਤੁਹਾਨੂੰ, ਅਕੈਡਮੀ ਦੇ ਲੋਕਾਂ ਨੂੰ ਅਤੇ ਤੁਹਾਡੇ ਪਰਿਵਾਰਾਂ ਨੂੰ ਹੋਲੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਅੱਜ ਤੁਹਾਡੀ ਅਕੈਡਮੀ ਦੁਆਰਾ, ਸਰਦਾਰ ਵੱਲਭ ਭਾਈ ਪਟੇਲ ਜੀ, ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਸਮਰਪਿਤ ਪੋਸਟਲ ਸਰਟੀਫਿਕੇਟ ਵੀ ਜਾਰੀ ਕੀਤੇ ਗਏ ਹਨ। ਅੱਜ ਨਵੇਂ ਸਪੋਰਟਸ ਕੰਪਲੈਕਸ ਦਾ ਉਦਘਾਟਨ ਅਤੇ happy valley complex ਦਾ ਲੋਕਅਰਪਣ ਵੀ ਹੋਇਆ ਹੈ। ਇਹ ਸੁਵਿਧਾਵਾਂ ਟੀਮ ਸਪਿਰਿਟ ਦੀ, health ਅਤੇ fitness ਦੀ ਭਾਵਨਾ ਨੂੰ ਸਸ਼ਕਤ ਕਰਨਗੀਆਂ, ਸਿਵਿਲ ਸੇਵਾ ਨੂੰ ਹੋਰ smart, ਅਤੇ efficient ਬਣਾਉਣ ਵਿੱਚ ਮਦਦ ਕਰਨਗੀਆਂ।ਪ੍ਰਧਾਨ ਮੰਤਰੀ ਨੇ ਐੱਲਬੀਐੱਸਐੱਨਏਏ (LBSNAA) ਵਿਖੇ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
March 17th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਵ੍ ਐਡਮਿਨਿਸਟ੍ਰੇਸ਼ਨ (ਐੱਲਬੀਐੱਸਐੱਨਏਏ) ਵਿਖੇ 96ਵੇਂ ਕੌਮਨ ਫਾਊਂਡੇਸ਼ਨ ਕੋਰਸ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨਵੇਂ ਸਪੋਰਟਸ ਕੰਪਲੈਕਸ ਦਾ ਉਦਘਾਟਨ ਵੀ ਕੀਤਾ ਅਤੇ ਪੁਨਰ-ਨਿਰਮਿਤ ਹੈਪੀ ਵੈਲੀ ਕੰਪਲੈਕਸ ਰਾਸ਼ਟਰ ਨੂੰ ਸਮਰਪਿਤ ਕੀਤਾ।ਕੱਛ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਇੱਕ ਸੈਮੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 08th, 06:03 pm
ਮੈਂ ਆਪ ਸਾਰਿਆਂ ਨੂੰ, ਦੇਸ਼ ਦੀਆਂ ਸਾਰੀਆਂ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਅਨੇਕ ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ। ਇਸ ਅਵਸਰ ’ਤੇ ਦੇਸ਼ ਦੀਆਂ ਆਪ ਮਹਿਲਾ ਸੰਤਾਂ ਅਤੇ ਸਾਧਵੀਆਂ ਦੁਆਰਾ ਇਸ ਅਭਿਨਵ ਕਾਰਜਕ੍ਰਮ ਦਾ ਆਯੋਜਨ ਕੀਤਾ ਗਿਆ ਹੈ। ਮੈਂ ਆਪ ਸਭ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਕੱਛ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਬਾਰੇ ਸੈਮੀਨਾਰ ਨੂੰ ਸੰਬੋਧਨ ਕੀਤਾ
March 08th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਕੱਛ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਬਾਰੇ ਇੱਕ ਸੈਮੀਨਾਰ ਨੂੰ ਸੰਬੋਧਨ ਕੀਤਾ।BJP Govt in UP means control over Dangaraaj, Mafiaraaj, Gundaraaj: PM Modi in Sitapur
February 16th, 03:46 pm
Amidst the ongoing election campaigning in Uttar Pradesh, PM Modi’s rally spree continued as he addressed a public meeting in Sitapur today. PM Modi paid tribute to Sant Ravidas Ji on the occasion of his birth anniversary, he said, “For decades, the devotees of Sant Ravidas ji demanded development of his birthplace, but previous governments came here during elections, took photographs and left. It is a matter of happiness for me that I am the MP of Kashi where Sant Ravidas ji was born. We are redeveloping Sant Ravidas Ji’s birthplace.”PM Modi addresses public meeting in Sitapur, Uttar Pradesh
February 16th, 03:45 pm
Amidst the ongoing election campaigning in Uttar Pradesh, PM Modi’s rally spree continued as he addressed a public meeting in Sitapur today. PM Modi paid tribute to Sant Ravidas Ji on the occasion of his birth anniversary, he said, “For decades, the devotees of Sant Ravidas ji demanded development of his birthplace, but previous governments came here during elections, took photographs and left. It is a matter of happiness for me that I am the MP of Kashi where Sant Ravidas ji was born. We are redeveloping Sant Ravidas Ji’s birthplace.”‘ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 20th, 10:31 am
ਪ੍ਰੋਗਰਾਮ ਵਿੱਚ ਸਾਡੇ ਨਾਲ ਉਪਸਥਿਤ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਜੀ, ਰਾਜਸਥਾਨ ਦੇ ਗਵਰਨਰ ਸ਼੍ਰੀ ਕਲਰਾਜ ਮਿਸ਼ਰਾ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਅਸ਼ੋਕ ਗਹਿਲੋਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ-ਮੰਡਲ ਵਿੱਚ ਮੇਰੇ ਸਾਥੀ ਸ਼੍ਰੀ ਕਿਸ਼ਨ ਰੈੱਡੀ ਜੀ, ਭੂਪੇਂਦਰ ਯਾਦਵ ਜੀ, ਅਰਜੁਨ ਰਾਮ ਮੇਘਵਾਲ ਜੀ, ਪੁਰਸ਼ੋਤਮ ਰੁਪਾਲਾ ਜੀ, ਅਤੇ ਸ਼੍ਰੀ ਕੈਲਾਸ਼ ਚੌਧਰੀ ਜੀ, ਰਾਜਸਥਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਬ੍ਰਹਮਕੁਮਾਰੀਜ਼ ਦੇ executive ਸੈਕ੍ਰੇਟਰੀ ਰਾਜਯੋਗੀ ਮ੍ਰਿਤਯੁੰਜਯ ਜੀ, ਰਾਜਯੋਗਿਨੀ ਭੈਣ ਮੋਹਿਨੀ ਜੀ , ਭੈਣ ਚੰਦ੍ਰਿਕਾ ਜੀ, ਬ੍ਰਹਮਕੁਮਾਰੀਜ਼ ਦੀਆਂ ਹੋਰ ਸਾਰੀਆਂ ਭੈਣੋਂ, ਦੇਵੀਓ ਅਤੇ ਸੱਜਣੋਂ ਅਤੇ ਇੱਥੇ ਉਪਸਥਿਤ ਸਾਰੇ ਸਾਧਕ-ਸਾਧਿਕਾਵਾਂ!ਪ੍ਰਧਾਨ ਮੰਤਰੀ ਨੇ 'ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ' ਦੇ ਨੈਸ਼ਨਲ ਲਾਂਚ ਸਮਾਰੋਹ ਵਿੱਚ ਮੁੱਖ ਭਾਸ਼ਣ ਦਿੱਤਾ
January 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ’ ਦੇ ਨੈਸ਼ਨਲ ਲਾਂਚ ਸਮਾਰੋਹ ਵਿੱਚ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਬ੍ਰਹਮ ਕੁਮਾਰੀਆਂ ਦੀਆਂ ਸੱਤ ਪਹਿਲਾਂ ਨੂੰ ਵੀ ਹਰੀ ਝੰਡੀ ਦਿਖਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਸਪੀਕਰ, ਸ਼੍ਰੀ ਓਮ ਬਿਰਲਾ, ਰਾਜਸਥਾਨ ਦੇ ਰਾਜਪਾਲ ਸ਼੍ਰੀ ਕਲਰਾਜ ਮਿਸ਼ਰਾ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਅਸ਼ੋਕ ਗਹਿਲੋਤ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ, ਕੇਂਦਰੀ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ, ਭੂਪੇਂਦਰ ਯਾਦਵ, ਸ਼੍ਰੀ ਅਰਜੁਨ ਰਾਮ ਮੇਘਵਾਲ, ਸ਼੍ਰੀ ਪਰਸ਼ੋਤਮ ਰੁਪਾਲਾ ਅਤੇ ਸ੍ਰੀ ਕੈਲਾਸ਼ ਚੌਧਰੀ ਵੀ ਹਾਜ਼ਰ ਸਨ।