ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 14th, 01:25 pm
ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਜੀ, ਇੱਥੋਂ ਦੇ ਹਰਮਨ-ਪਿਆਰੇ ਅਤੇ ਮਿਹਨਤੀ ਨੌਜਵਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਅਜੈ ਟਮਟਾ ਜੀ, ਤਕਨਾਲੋਜੀ ਰਾਹੀਂ ਜੁੜੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਗਵਰਨਰ ਆਨੰਦੀ ਬੇਨ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਮੰਚ 'ਤੇ ਹਾਜ਼ਰ ਸੂਬਾ ਭਾਜਪਾ ਪ੍ਰਧਾਨ ਮਹਿੰਦਰ ਭੱਟ ਜੀ, ਸਾਬਕਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਜੀ, ਸਾਬਕਾ ਮੁੱਖ ਮੰਤਰੀ ਭਾਈ ਰਮੇਸ਼ ਪੋਖਰਿਯਾਲ, ਵਿਜੈ ਬਹੁਗੁਣਾ ਜੀ, ਤੀਰਥ ਸਿੰਘ ਰਾਵਤ ਜੀ, ਤ੍ਰਿਵੇਂਦਰ ਸਿੰਘ ਰਾਵਤ ਜੀ, ਉੱਤਰਾਖੰਡ ਸਰਕਾਰ ਦੇ ਸਾਰੇ ਮੰਤਰੀਗਣ, ਸੰਸਦ ਮੈਂਬਰ ਅਤੇ ਵਿਧਾਇਕਗਣ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ
April 14th, 01:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ, ਜੋ ਉੱਤਰਾਖੰਡ ਅਤੇ ਇਸ ਵਿਸ਼ਾਲ ਖੇਤਰ ਦੇ ਵਿਕਾਸ ਵਿੱਚ ਇਤਿਹਾਸਕ ਪਲ ਹੈ। ਪ੍ਰਧਾਨ ਮੰਤਰੀ ਨੇ ਦੇਹਰਾਦੂਨ ਵਿੱਚ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਸਾਖੀ, ਬੋਹਾਗ ਬੀਹੂ ਅਤੇ ਪੁਥੰਡੂ ਦੇ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਉਦਘਾਟਨ ਪੂਰੇ ਭਾਰਤ ਵਿੱਚ ਜਸ਼ਨਾਂ ਦੇ ਦੌਰ ਵਿੱਚ ਹੋ ਰਿਹਾ ਹੈ।ਨਵੀਂ ਦਿੱਲੀ ਵਿੱਚ ਨਾਰੀ ਸ਼ਕਤੀ ਵੰਦਨ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 13th, 11:15 am
ਮੰਚ 'ਤੇ ਬਿਰਾਜਮਾਨ ਦਿੱਲੀ ਦੀ ਹਰਮਨ-ਪਿਆਰੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਜੀ, ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਜੀ, ਸ਼੍ਰੀਮਤੀ ਸਾਵਿਤਰੀ ਠਾਕੁਰ ਜੀ, ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜਯਾ ਰਾਹਤਕਰ ਜੀ, ਇੱਥੇ ਤੁਹਾਡੇ ਸਾਰਿਆਂ ਵਿੱਚ ਵੀ ਕਈ ਸੀਨੀਅਰ ਲੋਕ ਬੈਠੇ ਹਨ, ਸੰਸਦ ਮੈਂਬਰ ਹਨ, ਵਿਧਾਇਕ ਹਨ, ਸਾਡੀ ਲੋਕ ਸਭਾ ਦੀ ਸਾਬਕਾ ਸਪੀਕਰ ਆਦਰਯੋਗ ਮੀਰਾ ਕੁਮਾਰ ਜੀ ਵੀ ਸਾਡੇ ਵਿਚਕਾਰ ਹਨ। ਇੱਥੇ ਹਾਜ਼ਰ ਸਾਰੀਆਂ ਮੇਰੀਆਂ ਸਤਿਕਾਰਤ ਭੈਣੋਂ, ਇਸ ਸਮੇਂ ਦੇਸ਼ ਵਿੱਚ ਵਿਸਾਖੀ ਦੇ ਤਿਉਹਾਰ ਦਾ ਉਤਸ਼ਾਹ ਹੈ। ਕੱਲ੍ਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵਾਂ ਸਾਲ ਵੀ ਮਨਾਇਆ ਜਾਵੇਗਾ। ਮੈਂ ਅੱਜ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦੇ ਵੀਰ ਬਲੀਦਾਨੀਆਂ ਨੂੰ ਵੀ ਸ਼ਰਧਾਂਜਲੀ ਦਿੰਦਾ ਹਾਂ।PM Modi addresses ‘Nari Shakti Vandan Sammelan’
April 13th, 11:00 am
In his address at the Nari Shakti Vandan Sammelan, PM Modi said the Nari Shakti Vandan Act must be implemented on time. Highlighting the critical role of women in the Viksit Bharat journey, the Prime Minister expressed satisfaction that his government has created schemes for every stage of women's life cycle. He also urged women to take the discussions from the programme to every village in the country.ਪ੍ਰਧਾਨ ਮੰਤਰੀ ਨੇ ਬਾਬੂ ਜਗਜੀਵਨ ਰਾਮ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
April 05th, 09:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।ਪ੍ਰਧਾਨ ਮੰਤਰੀ ਨੇ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਜੇ. ਜੈਲਲਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ
February 24th, 09:33 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਜੇ. ਜੈਲਲਿਤਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇੱਕ ਕ੍ਰਿਸ਼ਮਈ ਨੇਤਾ ਅਤੇ ਸ਼ਾਨਦਾਰ ਪ੍ਰਸ਼ਾਸਕ ਵਜੋਂ ਯਾਦ ਕੀਤਾ ਜਿਨ੍ਹਾਂ ਨੇ ਲੋਕਾਂ ਦੇ ਦਿਲਾਂ ਵਿੱਚ ਇੱਕ ਅਮਿੱਟ ਥਾਂ ਬਣਾਈ ਹੈ।ਕੇਂਦਰੀ ਕੈਬਨਿਟ ਨੇ ਅਟਲ ਪੈਨਸ਼ਨ ਯੋਜਨਾ (ਏਪੀਵਾਈ) ਨੂੰ ਜਾਰੀ ਰੱਖਣ ਅਤੇ ਪ੍ਰਚਾਰ ਅਤੇ ਵਿਕਾਸ ਭਰਪੂਰ ਗਤੀਵਿਧੀਆਂ ਅਤੇ ਗੈਪ-ਫੰਡਿੰਗ ਲਈ ਵਿੱਤੀ ਸਹਾਇਤਾ ਨੂੰ 2030-31 ਤੱਕ ਵਧਾਉਣ ਨੂੰ ਮਨਜ਼ੂਰੀ ਦਿੱਤੀ
January 21st, 12:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ਅਟਲ ਪੈਨਸ਼ਨ ਯੋਜਨਾ (ਏਪੀਵਾਈ) ਨੂੰ ਵਿੱਤੀ ਵਰ੍ਹੇ 2030-31 ਤੱਕ ਜਾਰੀ ਰੱਖਣ ਦੇ ਨਾਲ-ਨਾਲ ਪ੍ਰਚਾਰ ਅਤੇ ਵਿਕਾਸਾਤਮਕ ਗਤੀਵਿਧੀਆਂ ਅਤੇ ਗੈਪ-ਫੰਡਿੰਗ ਲਈ ਵਿੱਤੀ ਸਹਾਇਤਾ ਦੇ ਵਿਸਤਾਰ ਨੂੰ ਮਨਜ਼ੂਰੀ ਦਿੱਤੀ।ਲਖਨਊ ਵਿੱਚ ਰਾਸ਼ਟਰ ਪ੍ਰੇਰਨਾ ਸਥਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 25th, 06:16 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਲੋਕ-ਪ੍ਰਸਿੱਧ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਲਖਨਊ ਦੇ ਸਾਂਸਦ, ਰੱਖਿਆ ਮੰਤਰੀ ਰਾਜਨਾਥ ਸਿੰਘ ਜੀ, ਯੂਪੀ ਭਾਜਪਾ ਦੇ ਪ੍ਰਧਾਨ ਅਤੇ ਕੇਂਦਰ ਵਿੱਚ ਮੰਤਰੀ ਪ੍ਰੀਸ਼ਦ ਦੇ ਮੇਰੇ ਸਾਥੀ ਸ਼੍ਰੀਮਾਨ ਪੰਕਜ ਚੌਧਰੀ ਜੀ, ਸੂਬਾ ਸਰਕਾਰ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਬ੍ਰਜੇਸ਼ ਪਾਠਕ ਜੀ, ਮੌਜੂਦ ਹੋਰ ਮੰਤਰੀ, ਲੋਕਾਂ ਦੇ ਪ੍ਰਤੀਨਿਧੀ, ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕੀਤਾ
December 25th, 05:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੇ ਜੀਵਨ ਅਤੇ ਆਦਰਸ਼ਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪਈ ਦੀ 101ਵੀਂ ਜਯੰਤੀ 'ਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਲਖਨਊ ਦੀ ਧਰਤੀ ਇੱਕ ਨਵੀਂ ਪ੍ਰੇਰਨਾ ਦਾ ਗਵਾਹ ਬਣ ਰਹੀ ਹੈ। ਉਨ੍ਹਾਂ ਨੇ ਦੇਸ਼ ਅਤੇ ਪੂਰੀ ਦੁਨੀਆ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ ਵਿੱਚ ਲੱਖਾਂ ਈਸਾਈ ਪਰਿਵਾਰ ਵੀ ਅੱਜ ਇਸ ਤਿਉਹਾਰ ਨੂੰ ਮਨਾ ਰਹੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕ੍ਰਿਸਮਸ ਦਾ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖ਼ੁਸ਼ੀਆਂ ਲਿਆਵੇ, ਇਹ ਸਾਡੀ ਸਭ ਦੀ ਇੱਛਾ ਹੈ।ਪ੍ਰਧਾਨ ਮੰਤਰੀ ਵੱਲੋਂ ਨਵੀਂ ਦਿੱਲੀ ਵਿਖੇ ਛੇਵੇਂ ਰਾਮਨਾਥ ਗੋਇਨਕਾ ਲੈਕਚਰ ਵਿੱਚ ਦਿੱਤੇ ਗਏ ਭਾਸ਼ਣ ਦਾ ਪੰਜਾਬੀ ਅਨੁਵਾਦ
November 17th, 08:30 pm
ਵਿਵੇਕ ਗੋਇਨਕਾ ਜੀ, ਭਾਈ ਅਨੰਤ, ਜੌਰਜ ਵਰਗੀਜ਼ ਜੀ, ਰਾਜਕਮਲ ਝਾਅ, ਇੰਡੀਅਨ ਐਕਸਪ੍ਰੈੱਸ ਗਰੁੱਪ ਦੇ ਸਾਰੇ ਹੋਰ ਸਾਥੀ, ਮਹਾਮਹਿਮ, ਇੱਥੇ ਮੌਜੂਦ ਹੋਰ ਸੱਜਣ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ
November 17th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇੰਡੀਅਨ ਐਕਸਪ੍ਰੈੱਸ ਵੱਲੋਂ ਆਯੋਜਿਤ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਅੱਜ ਅਸੀਂ ਇੱਕ ਅਜਿਹੇ ਵਿਲੱਖਣ ਸ਼ਖ਼ਸੀਅਤ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਾਂ ਜਿਨ੍ਹਾਂ ਨੇ ਭਾਰਤ ਵਿੱਚ ਲੋਕਤੰਤਰ, ਪੱਤਰਕਾਰੀ, ਪ੍ਰਗਟਾਵੇ ਅਤੇ ਜਨ ਅੰਦੋਲਨਾਂ ਦੀ ਸ਼ਕਤੀ ਨੂੰ ਵਧਾਇਆ। ਉਨ੍ਹਾਂ ਨੇ ਕਿਹਾ ਕਿ ਇੱਕ ਦੂਰ-ਦਰਸ਼ੀ, ਸੰਸਥਾ ਨਿਰਮਾਤਾ, ਰਾਸ਼ਟਰਵਾਦੀ ਅਤੇ ਮੀਡੀਆ ਨੇਤਾ ਦੇ ਰੂਪ ਵਿੱਚ, ਸ਼੍ਰੀ ਰਾਮਨਾਥ ਗੋਇਨਕਾ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਨੂੰ ਸਿਰਫ਼ ਇੱਕ ਅਖ਼ਬਾਰ ਵਜੋਂ ਹੀ ਨਹੀਂ, ਸਗੋਂ ਭਾਰਤ ਦੇ ਲੋਕਾਂ ਵਿੱਚ ਇੱਕ ਮਿਸ਼ਨ ਵਜੋਂ ਸਥਾਪਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ, ਸਮੂਹ ਭਾਰਤ ਦੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਰਾਸ਼ਟਰੀ ਹਿੱਤਾਂ ਦੀ ਆਵਾਜ਼ ਬਣ ਗਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ 21ਵੀਂ ਸਦੀ ਦੇ ਇਸ ਯੁੱਗ ਵਿੱਚ, ਜਦੋਂ ਭਾਰਤ ਵਿਕਾਸ ਦੇ ਇਰਾਦੇ ਨਾਲ ਅੱਗੇ ਵਧ ਰਿਹਾ ਹੈ, ਸ਼੍ਰੀ ਰਾਮਨਾਥ ਗੋਇਨਕਾ ਦੀ ਵਚਨਬੱਧਤਾ, ਯਤਨ ਅਤੇ ਦ੍ਰਿਸ਼ਟੀ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਦਾ ਇਸ ਭਾਸ਼ਣ ਵਿੱਚ ਸੱਦਾ ਦੇਣ ਲਈ ਧੰਨਵਾਦ ਕੀਤਾ ਅਤੇ ਮੌਜੂਦ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।Bihar doesn't need ‘Katta Sarkar’: PM Modi in Sitamarhi
November 08th, 11:15 am
PM Modi addressed a large and enthusiastic gathering in Sitamarhi, Bihar, seeking blessings at the sacred land of Mata Sita and underlining the deep connection between faith and nation building. Recalling the events of November 8 2019, when he had prayed for a favourable Ayodhya judgment before inauguration duties the next day, he said today he had come to Sitamarhi to seek the people’s blessings for a Viksit Bihar. He reminded voters that this election will decide the future of Bihar’s youth and urged them to vote for progress.Unstoppable wave of support as PM Modi addresses rallies in Sitamarhi and Bettiah, Bihar
November 08th, 11:00 am
PM Modi today addressed large and enthusiastic gatherings in Sitamarhi and Bettiah, Bihar, seeking blessings in the sacred land of Mata Sita and highlighting the deep connection between faith and nation-building. Recalling the events of November 8, 2019, when he had prayed for a favourable Ayodhya verdict before heading for an inauguration the following day, he said he had now come to Sitamarhi to seek the people’s blessings for a Viksit Bihar.ਪ੍ਰਧਾਨ ਮੰਤਰੀ ਨੇ ਪਸੁਮਪੋਨ ਮੁਥੁਰਾਮਲਿੰਗਾ ਥੇਵਰ ਜੀ ਨੂੰ ਉਨ੍ਹਾਂ ਦੀ ਗੁਰੂ ਪੂਜਾ 'ਤੇ ਸ਼ਰਧਾਂਜਲੀ ਭੇਟ ਕੀਤੀ
October 30th, 12:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਤਿਕਾਰਯੋਗ ਪਸੁਮਪੋਨ ਮੁਥੁਰਾਮਲਿੰਗਾ ਥੇਵਰ ਜੀ ਨੂੰ ਉਨ੍ਹਾਂ ਦੀ ਗੁਰੂ ਪੂਜਾ ਦੇ ਪਵਿੱਤਰ ਮੌਕੇ 'ਤੇ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਹੈ।ਪ੍ਰਧਾਨ ਮੰਤਰੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
October 11th, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਭਾਰਤ ਦੀ ਅੰਤਰ ਆਤਮਾ ਦੀਆਂ ਸਭ ਤੋਂ ਨਿਡਰ ਅਵਾਜ਼ਾਂ ਵਿੱਚੋਂ ਇੱਕ ਅਤੇ ਲੋਕਤੰਤਰ ਅਤੇ ਸਮਾਜਿਕ ਨਿਆਂ ਦੇ ਅਣਥੱਕ ਚੈਂਪੀਅਨ ਦੱਸਿਆ।ਪ੍ਰਧਾਨ ਮੰਤਰੀ ਨੇ ਮਹਾਤਮਾ ਅਯੰਕਾਲੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
August 28th, 03:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਅਯੰਕਾਲੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਨੂੰ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਦੇ ਇੱਕ ਸਥਾਈ ਪ੍ਰਤੀਕ ਵਜੋਂ ਯਾਦ ਕੀਤਾ। ਸ਼੍ਰੀ ਮੋਦੀ ਨੇ ਸਿੱਖਿਆ ਅਤੇ ਸਮਾਨਤਾ ਪ੍ਰਤੀ ਮਹਾਤਮਾ ਅਯੰਕਾਲੀ ਦੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਸਮਾਵੇਸ਼ੀ ਵਿਕਾਸ ਦੀ ਦਿਸ਼ਾ ਵਿੱਚ ਰਾਸ਼ਟਰ ਦੇ ਵਧਦੇ ਕਦਮ ਨੂੰ ਪ੍ਰੇਰਿਤ ਕਰਦੀ ਰਹੇਗੀ।ਪ੍ਰਧਾਨ ਮੰਤਰੀ ਨੇ ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
July 15th, 10:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਕਿਹਾ ਕਿ ਥਿਰੂ ਕਾਮਰਾਜ ਜੀ ਦੇ ਮਹਾਨ ਆਦਰਸ਼ ਅਤੇ ਸਮਾਜਿਕ ਨਿਆਂ ‘ਤੇ ਜ਼ੋਰ ਸਾਨੂੰ ਸਭ ਨੂੰ ਬਹੁਤ ਪ੍ਰੇਰਿਤ ਕਰਦੇ ਹਨ।ਪ੍ਰਧਾਨ ਮੰਤਰੀ ਨੇ ਅਕਰਾ ਵਿੱਚ ਨਕਰੂਮਾਹ ਮੈਮੋਰੀਅਲ ਪਾਰਕ ਵਿਖੇ ਸ਼ਰਧਾਂਜਲੀ ਅਰਪਿਤ ਕੀਤੀ
July 03rd, 03:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਘਾਨਾ ਦੇ ਅਕਰਾ ਵਿੱਚ ਨਕਰੂਮਾਹ ਮੈਮੋਰੀਅਲ ਪਾਰਕ ਦਾ ਦੌਰਾ ਕੀਤਾ ਅਤੇ ਘਾਨਾ ਦੇ ਸੰਸਥਾਪਕ ਰਾਸ਼ਟਰਪਤੀ ਅਤੇ ਅਫਰੀਕੀ ਸੁਤੰਤਰਤਾ ਅੰਦੋਲਨ ਦੇ ਇੱਕ ਪ੍ਰਤਿਸ਼ਠਿਤ ਮੋਹਰੀ ਡਾ. ਕਵਾਮੇ ਨਕਰੂਮਾਹ (Dr. Kwame Nkrumah) ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਦੇ ਨਾਲ ਘਾਨਾ ਦੇ ਉਪ ਰਾਸ਼ਟਰਪਤੀ ਮਹਾਮਹਿਮ ਪ੍ਰੋਫੈਸਰ ਨਾਨਾ ਜੇਨ ਓਪੋਕੁ-ਅਗਯਮੰਗ (H.E. Prof. Naana Jane Opoku- Agyemang) ਵੀ ਸਨ। ਪ੍ਰਧਾਨ ਮੰਤਰੀ ਨੇ ਸੁਤੰਤਰਤਾ, ਏਕਤਾ ਅਤੇ ਸਮਾਜਿਕ ਨਿਆਂ ਦੇ ਲਈ ਡਾ. ਨਕਰੂਮਾਹ ਦੇ ਅਮਿਟ ਯੋਗਦਾਨ ਦੇ ਸਨਮਾਨ ਵਿੱਚ ਪੁਸ਼ਪਾਂਜਲੀ ਅਰਪਿਤ ਕੀਤੀ ਅਤੇ ਇੱਕ ਪਲ ਦਾ ਮੌਨ ਰੱਖਿਆ।ਪ੍ਰਧਾਨ ਮੰਤਰੀ ਨੇ ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
March 23rd, 09:02 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸ਼ਰਧਾਂਜਲੀਆਂ ਅਰਪਿਤ ਕਰਦੇ ਹੋਏ, ਉਨ੍ਹਾਂ ਨੂੰ ਇੱਕ ਦੂਰਦਰਸ਼ੀ ਨੇਤਾ, ਪ੍ਰਚੰਡ ਸੁਤੰਤਰਤਾ ਸੈਨਾਨੀ ਅਤੇ ਸਮਾਜਿਕ ਨਿਆਂ ਦੇ ਪ੍ਰਤੀਕ ਦੇ ਰੂਪ ਵਿੱਚ ਯਾਦ ਕੀਤਾ।ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 08:15 pm
ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।