ਸੰਤ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ 1 ਫ਼ਰਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ
January 31st, 10:48 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 1 ਫ਼ਰਵਰੀ, 2026 ਨੂੰ ਪੰਜਾਬ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 3:45 ਵਜੇ, ਪ੍ਰਧਾਨ ਮੰਤਰੀ ਆਦਮਪੁਰ ਹਵਾਈ ਅੱਡੇ ਦਾ ਦੌਰਾ ਕਰਨਗੇ, ਜਿੱਥੇ ਉਹ ਹਵਾਈ ਅੱਡੇ ਦਾ ਨਵਾਂ ਨਾਮ 'ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ' ਰੱਖਣ ਦੀ ਰਸਮ ਅਦਾ ਕਰਨਗੇ। ਉਹ ਪੰਜਾਬ ਦੇ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ 'ਤੇ ਟਰਮੀਨਲ ਇਮਾਰਤ ਦਾ ਵੀ ਉਦਘਾਟਨ ਕਰਨਗੇ।ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦੇ ਉਦਘਾਟਨ ਮੌਕੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 04th, 01:00 pm
ਅੱਜ ਕਾਸ਼ੀ ਦੇ ਸਾਂਸਦ ਵਜੋਂ ਤੁਹਾਡੇ ਸਾਰੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਅੱਜ ਤੋਂ ਕਾਸ਼ੀ ਵਿੱਚ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ ਦੀ ਸ਼ੁਰੂਆਤ ਹੋ ਰਹੀ ਹੈ। ਤੁਸੀਂ ਸਾਰੇ ਖਿਡਾਰੀ ਬਹੁਤ ਸਖ਼ਤ ਮਿਹਨਤ ਤੋਂ ਬਾਅਦ ਇਸ ਨੈਸ਼ਨਲ ਟੂਰਨਾਮੈਂਟ ਤੱਕ ਪਹੁੰਚੇ ਹੋ। ਤੁਸੀਂ ਜੋ ਮਿਹਨਤ ਕੀਤੀ ਹੈ, ਆਉਣ ਵਾਲੇ ਦਿਨਾਂ ਵਿੱਚ ਕਾਸ਼ੀ ਦੇ ਮੈਦਾਨ 'ਤੇ ਉਸ ਦੀ ਪ੍ਰੀਖਿਆ ਹੋਵੇਗੀ। ਵੈਸੇ ਮੈਨੂੰ ਦੱਸਿਆ ਗਿਆ ਹੈ ਕਿ ਦੇਸ਼ ਦੇ 28 ਸੂਬਿਆਂ ਦੀਆਂ ਟੀਮਾਂ ਇੱਥੇ ਇਕੱਠੀਆਂ ਹੋਈਆਂ ਹਨ। ਭਾਵ ਤੁਸੀਂ ਸਾਰੇ 'ਏਕ ਭਾਰਤ, ਸ੍ਰੇਸ਼ਠ ਭਾਰਤ' ਦੀ ਬਹੁਤ ਸੋਹਣੀ ਤਸਵੀਰ ਵੀ ਪੇਸ਼ ਕਰ ਰਹੇ ਹੋ। ਮੈਂ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਰਹੇ ਸਾਰੇ ਖਿਡਾਰੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ
January 04th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 72ਵੇਂ ਰਾਸ਼ਟਰੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਵਾਰਾਣਸੀ ਤੋਂ ਸਾਂਸਦ ਹੋਣ ਦੇ ਨਾਤੇ ਸਾਰੇ ਖਿਡਾਰੀਆਂ ਦਾ ਸਵਾਗਤ ਅਤੇ ਵਧਾਈ ਦਿੰਦੇ ਹੋਏ ਖ਼ੁਸ਼ੀ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਵਾਲੀਬਾਲ ਚੈਂਪੀਅਨਸ਼ਿਪ ਅੱਜ ਤੋਂ ਵਾਰਾਣਸੀ ਵਿੱਚ ਸ਼ੁਰੂ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਿਡਾਰੀ ਅਣਥੱਕ ਮਿਹਨਤ ਤੋਂ ਬਾਅਦ ਇਸ ਰਾਸ਼ਟਰੀ ਟੂਰਨਾਮੈਂਟ ਤੱਕ ਪਹੁੰਚੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਾਰਾਣਸੀ ਦੇ ਮੈਦਾਨ 'ਤੇ ਉਨ੍ਹਾਂ ਦੀ ਮਿਹਨਤ ਦੀ ਪ੍ਰੀਖਿਆ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ 28 ਸੂਬਿਆਂ ਦੀਆਂ ਟੀਮਾਂ ਇਕੱਠੀਆਂ ਹੋਈਆਂ ਹਨ, ਜੋ 'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਸੁੰਦਰ ਤਸਵੀਰ ਪੇਸ਼ ਕਰਦੀਆਂ ਹਨ। ਪ੍ਰਧਾਨ ਮੰਤਰੀ ਨੇ ਚੈਂਪੀਅਨਸ਼ਿਪ ਦੇ ਸਾਰੇ ਭਾਗੀਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਸ੍ਰੀ ਨਾਰਾਇਣ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਯਾਦ ਕੀਤਾ
September 07th, 04:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਨਾਰਾਇਣ ਦੀ ਜਨਮ ਵਰ੍ਹੇਗੰਢ 'ਤੇ, ਉਨ੍ਹਾਂ ਦੇ ਦ੍ਰਿਸ਼ਟੀਕੋਣ ਅਤੇ ਸਾਡੇ ਸਮਾਜਿਕ ਅਤੇ ਅਧਿਆਤਮਿਕ ਦ੍ਰਿਸ਼ 'ਤੇ ਇਨ੍ਹਾਂ ਦੇ ਪ੍ਰਭਾਵ ਨੂੰ ਯਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, ਸਮਾਨਤਾ , ਦਇਆ ਅਤੇ ਵਿਸ਼ਵਵਿਆਪੀ ਭਾਈਚਾਰੇ ਦੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਵਿਆਪਕ ਤੌਰ 'ਤੇ ਗੂੰਜਦੀਆਂ ਹਨ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 02:14 pm
ਮੇਰੇ ਪਿਆਰੇ 140 ਕਰੋੜ ਪਰਿਵਾਰਕ ਮੈਂਬਰਾਨ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਅਤੇ ਹੁਣ ਬਹੁਤ ਸਾਰੇ ਲੋਕਾਂ ਦੀ ਰਾਏ ਹੈ ਕਿ ਅਸੀਂ ਆਸਥਾ ਦੇ ਨਾਲ-ਨਾਲ ਜਨਸੰਖਿਆ ਦੇ ਮਾਮਲੇ ਵਿੱਚ ਵੀ ਨੰਬਰ ਇੱਕ ਹਾਂ। ਇੰਨਾ ਬੜਾ ਦੇਸ਼, 140 ਕਰੋੜ ਦੇਸ਼ਵਾਸੀ, ਮੇਰੇ ਭਰਾਵੋ ਅਤੇ ਭੈਣੋ, ਮੇਰੇ ਪਰਿਵਾਰ ਦੇ ਮੈਂਬਰ ਅੱਜ ਆਜ਼ਾਦੀ ਦਾ ਉਤਸਵ ਮਨਾ ਰਹੇ ਹਨ। ਮੈਂ ਆਜ਼ਾਦੀ ਦੇ ਇਸ ਮਹਾਨ ਪਵਿੱਤਰ ਉਤਸਵ 'ਤੇ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਜੋ ਭਾਰਤ ਨੂੰ ਪਿਆਰ ਕਰਦੇ ਹਨ, ਭਾਰਤ ਦਾ ਸਤਿਕਾਰ ਕਰਦੇ ਹਨ, ਜੋ ਭਾਰਤ 'ਤੇ ਮਾਣ ਕਰਦੇ ਹਨ।India Celebrates 77th Independence Day
August 15th, 09:46 am
On the occasion of India's 77th year of Independence, PM Modi addressed the nation from the Red Fort. He highlighted India's rich historical and cultural significance and projected India's endeavour to march towards the AmritKaal. He also spoke on India's rise in world affairs and how India's economic resurgence has served as a pole of overall global stability and resilient supply chains. PM Modi elaborated on the robust reforms and initiatives that have been undertaken over the past 9 years to promote India's stature in the world.77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 07:00 am
ਦੁਨੀਆ ਦਾ ਸਭ ਤੋਂ ਬੜਾ ਲੋਕਤੰਤਰ ਅਤੇ ਹੁਣ ਬਹੁਤ ਲੋਕਾਂ ਦਾ ਅਭਿਪ੍ਰਾਯ (ਮਤ) ਹੈ ਇਹ ਜਨਸੰਖਿਆ ਦੀ ਦ੍ਰਿਸ਼ਟੀ ਤੋਂ ਭੀ ਅਸੀਂ ਵਿਸ਼ਵ ਵਿੱਚ ਨੰਬਰ ਇੱਕ ‘ਤੇ ਹਾਂ। ਇਤਨਾ ਬੜਾ ਵਿਸ਼ਾਲ ਦੇਸ਼, 140 ਕਰੋੜ ਦੇਸ਼, ਇਹ ਮੇਰੇ ਭਾਈ-ਭੈਣ, ਮੇਰੇ ਪਰਿਵਾਰਜਨ ਅੱਜ ਆਜ਼ਾਦੀ ਦਾ ਪੁਰਬ ਮਨਾ ਰਹੇ ਹਨ। ਮੈਂ ਦੇਸ਼ ਦੇ ਕੋਟਿ-ਕੋਟਿ ਜਨਾਂ ਨੂੰ, ਦੇਸ਼ ਅਤੇ ਦੁਨੀਆ ਵਿੱਚ ਭਾਰਤ ਨੂੰ ਪਿਆਰ ਕਰਨ ਵਾਲੇ, ਭਾਰਤ ਦਾ ਸਨਮਾਨ ਕਰਨ ਵਾਲੇ, ਭਾਰਤ ਦਾ ਗੌਰਵ ਕਰਨ ਵਾਲੇ ਕੋਟਿ-ਕੋਟਿ ਜਨਾਂ ਨੂੰ ਆਜ਼ਾਦੀ ਦੇ ਇਸ ਮਹਾਨ ਪਵਿੱਤਰ ਪੁਰਬ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।BJP Govt in UP means control over Dangaraaj, Mafiaraaj, Gundaraaj: PM Modi in Sitapur
February 16th, 03:46 pm
Amidst the ongoing election campaigning in Uttar Pradesh, PM Modi’s rally spree continued as he addressed a public meeting in Sitapur today. PM Modi paid tribute to Sant Ravidas Ji on the occasion of his birth anniversary, he said, “For decades, the devotees of Sant Ravidas ji demanded development of his birthplace, but previous governments came here during elections, took photographs and left. It is a matter of happiness for me that I am the MP of Kashi where Sant Ravidas ji was born. We are redeveloping Sant Ravidas Ji’s birthplace.”PM Modi addresses public meeting in Sitapur, Uttar Pradesh
February 16th, 03:45 pm
Amidst the ongoing election campaigning in Uttar Pradesh, PM Modi’s rally spree continued as he addressed a public meeting in Sitapur today. PM Modi paid tribute to Sant Ravidas Ji on the occasion of his birth anniversary, he said, “For decades, the devotees of Sant Ravidas ji demanded development of his birthplace, but previous governments came here during elections, took photographs and left. It is a matter of happiness for me that I am the MP of Kashi where Sant Ravidas ji was born. We are redeveloping Sant Ravidas Ji’s birthplace.”‘ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 20th, 10:31 am
ਪ੍ਰੋਗਰਾਮ ਵਿੱਚ ਸਾਡੇ ਨਾਲ ਉਪਸਥਿਤ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਜੀ, ਰਾਜਸਥਾਨ ਦੇ ਗਵਰਨਰ ਸ਼੍ਰੀ ਕਲਰਾਜ ਮਿਸ਼ਰਾ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਅਸ਼ੋਕ ਗਹਿਲੋਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ-ਮੰਡਲ ਵਿੱਚ ਮੇਰੇ ਸਾਥੀ ਸ਼੍ਰੀ ਕਿਸ਼ਨ ਰੈੱਡੀ ਜੀ, ਭੂਪੇਂਦਰ ਯਾਦਵ ਜੀ, ਅਰਜੁਨ ਰਾਮ ਮੇਘਵਾਲ ਜੀ, ਪੁਰਸ਼ੋਤਮ ਰੁਪਾਲਾ ਜੀ, ਅਤੇ ਸ਼੍ਰੀ ਕੈਲਾਸ਼ ਚੌਧਰੀ ਜੀ, ਰਾਜਸਥਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਬ੍ਰਹਮਕੁਮਾਰੀਜ਼ ਦੇ executive ਸੈਕ੍ਰੇਟਰੀ ਰਾਜਯੋਗੀ ਮ੍ਰਿਤਯੁੰਜਯ ਜੀ, ਰਾਜਯੋਗਿਨੀ ਭੈਣ ਮੋਹਿਨੀ ਜੀ , ਭੈਣ ਚੰਦ੍ਰਿਕਾ ਜੀ, ਬ੍ਰਹਮਕੁਮਾਰੀਜ਼ ਦੀਆਂ ਹੋਰ ਸਾਰੀਆਂ ਭੈਣੋਂ, ਦੇਵੀਓ ਅਤੇ ਸੱਜਣੋਂ ਅਤੇ ਇੱਥੇ ਉਪਸਥਿਤ ਸਾਰੇ ਸਾਧਕ-ਸਾਧਿਕਾਵਾਂ!ਪ੍ਰਧਾਨ ਮੰਤਰੀ ਨੇ 'ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ' ਦੇ ਨੈਸ਼ਨਲ ਲਾਂਚ ਸਮਾਰੋਹ ਵਿੱਚ ਮੁੱਖ ਭਾਸ਼ਣ ਦਿੱਤਾ
January 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਸੇ ਸਵਰਣਿਮ ਭਾਰਤ ਕੀ ਓਰ’ ਦੇ ਨੈਸ਼ਨਲ ਲਾਂਚ ਸਮਾਰੋਹ ਵਿੱਚ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਬ੍ਰਹਮ ਕੁਮਾਰੀਆਂ ਦੀਆਂ ਸੱਤ ਪਹਿਲਾਂ ਨੂੰ ਵੀ ਹਰੀ ਝੰਡੀ ਦਿਖਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਸਪੀਕਰ, ਸ਼੍ਰੀ ਓਮ ਬਿਰਲਾ, ਰਾਜਸਥਾਨ ਦੇ ਰਾਜਪਾਲ ਸ਼੍ਰੀ ਕਲਰਾਜ ਮਿਸ਼ਰਾ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਅਸ਼ੋਕ ਗਹਿਲੋਤ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ, ਕੇਂਦਰੀ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ, ਭੂਪੇਂਦਰ ਯਾਦਵ, ਸ਼੍ਰੀ ਅਰਜੁਨ ਰਾਮ ਮੇਘਵਾਲ, ਸ਼੍ਰੀ ਪਰਸ਼ੋਤਮ ਰੁਪਾਲਾ ਅਤੇ ਸ੍ਰੀ ਕੈਲਾਸ਼ ਚੌਧਰੀ ਵੀ ਹਾਜ਼ਰ ਸਨ।Tragedies like 9/11 will have a permanent solution, only through humanitarian values: PM Modi
September 11th, 11:01 am
Prime Minister Narendra Modi performed the Lokarpan of Sardardham Bhavan and Bhoomi Pujan of Sardardham Phase – II Kanya Chhatralaya. The PM said the Hostel facility being inaugurated today will also help so many girls to come forward. He said that the state of the art building, girls hostel and modern library will empower the youth.PM performs the Lokarpan of Sardardham Bhavan and Bhoomi Pujan of Sardardham Phase – II Kanya Chhatralaya
September 11th, 11:00 am
Prime Minister Narendra Modi performed the Lokarpan of Sardardham Bhavan and Bhoomi Pujan of Sardardham Phase – II Kanya Chhatralaya. The PM said the Hostel facility being inaugurated today will also help so many girls to come forward. He said that the state of the art building, girls hostel and modern library will empower the youth.PM pays tributes to Sree Narayana Guru on his Jayanti
August 23rd, 04:04 pm
The Prime Minister, Shri Narendra Modi has paid tributes to Sree Narayana Guru on his Jayanti.PM pays tribute to Sant Kabir Das ji on his Jayanti
June 24th, 03:22 pm
The Prime Minister, Shri Narendra Modi has paid tribute to Sant Kabir Das ji on his Jayanti.History of Odisha represents the historical strength of entire India: PM Modi
April 09th, 12:18 pm
PM Narendra Modi released the Hindi translation of the book ‘Odisha Itihaas’ written by ‘Utkal Keshari’ Dr. Harekrushna Mahtab. The Prime Minister noted Dr Mahatab’s important role in Indian History Congress and taking history of Odisha to national platform.PM Modi releases Hindi translation of the book ‘Odisha Itihaas’
April 09th, 12:17 pm
PM Narendra Modi released the Hindi translation of the book ‘Odisha Itihaas’ written by ‘Utkal Keshari’ Dr. Harekrushna Mahtab. The Prime Minister noted Dr Mahatab’s important role in Indian History Congress and taking history of Odisha to national platform.400th Prakash Purab of Sri Guru Tegh Bahadur Ji is a spiritual privilege as well as a national duty: PM
April 08th, 01:31 pm
PM Modi chaired the meeting of the High Level Committee to commemorate 400th Prakash Purab of Sri Guru Tegh Bahadur Ji. He said that the occasion of the 400th Prakash Purab of Sri Guru Tegh Bahadur Ji is a spiritual privilege as well as a national duty. He shared teaching and lessons learnt from the life of Sri Guru Tegh Bahadur Ji, adding that we all derive inspiration from him.PM chairs meeting of High Level Committee to commemorate 400th Birth Anniversary (Prakash Purab) of Sri Guru Tegh Bahadur Ji
April 08th, 01:30 pm
PM Modi chaired the meeting of the High Level Committee to commemorate 400th Prakash Purab of Sri Guru Tegh Bahadur Ji. He said that the occasion of the 400th Prakash Purab of Sri Guru Tegh Bahadur Ji is a spiritual privilege as well as a national duty. He shared teaching and lessons learnt from the life of Sri Guru Tegh Bahadur Ji, adding that we all derive inspiration from him.BJP means 'Sabka Saath, Sabka Vikaas, Sabka Vishwas’: PM Modi
April 06th, 10:38 am
Addressing BJP karyakartas on party’s 41st Sthapna Diwas via video conference, Prime Minister Narendra Modi said, “The BJP has always worked on the mantra of 'the party is bigger than the inpidual' and the 'nation is bigger than the party'. This tradition has continued since Dr Syama Prasad Mookerjee and runs to date.