ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 07th, 11:47 pm
ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਨੂੰ ਸੰਬੋਧਨ ਕੀਤਾ
July 07th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਨ੍ਹਾਂ ਦੇ ਪਹੁੰਚਣ 'ਤੇ, ਭਾਰਤੀ ਪ੍ਰਵਾਸੀਆਂ ਅਤੇ ਭਾਰਤ ਦੇ ਇੰਡੋਨੇਸ਼ੀਆਈ ਦੋਸਤਾਂ ਦੇ ਇੱਕ ਵੱਡੇ ਇਕੱਠ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਵਿਸ਼ੇਸ਼ ਸਨਮਾਨ ਪ੍ਰਗਟ ਕਰਦਿਆਂ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਵੀ ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਸ਼ਾਮਲ ਹੋਏ।ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 19th, 05:15 pm
ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਵੰਡੀ
June 19th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਨਾਲ ਜੁੜੇ ਲਾਭਪਾਤਰੀਆਂ, ਉਦਯੋਗ ਦੇ ਨੁਮਾਇੰਦਿਆਂ ਅਤੇ ਹਿੱਸੇਦਾਰਾਂ ਨੂੰ ਸੰਬੋਧਨ ਕੀਤਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਤੇ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਤੇਜ਼ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦੀ ਵੰਡ ਕੀਤੀ, ਜੋ ਪੀਐੱਮ-ਵੀਬੀਆਰਵਾਈ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪੀਐੱਮ-ਵੀਬੀਆਰਵਾਈ ਭਾਰਤ ਸਰਕਾਰ ਦੀ ਰੋਜ਼ਗਾਰ ਨਾਲ ਜੁੜੀ ਇੱਕ ਪ੍ਰਮੁੱਖ ਉਤਸ਼ਾਹ ਯੋਜਨਾ ਹੈ, ਜੋ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਸੁਰੱਖਿਆ ਕਵਰੇਜ ਦਾ ਵਿਸਥਾਰ ਕਰ ਰਹੀ ਹੈ। ਇਸ ਉਤਸ਼ਾਹ ਰਾਸ਼ੀ ਨਾਲ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ 15 ਲੱਖ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ ਹੈ।ਪ੍ਰਧਾਨ ਮੰਤਰੀ 19 ਜੂਨ ਨੂੰ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ ਦੇ ਤਹਿਤ ਲਗਭਗ ₹2,400 ਕਰੋੜ ਦੀ ਪ੍ਰੋਤਸਾਹਨ ਰਕਮ ਵੰਡਣਗੇ
June 17th, 03:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਜੂਨ, 2026 ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਸ਼ਾਮ 5 ਵਜੇ ਆਯੋਜਿਤ ਇੱਕ ਖ਼ਾਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ ₹2,400 ਕਰੋੜ ਦੀ ਪ੍ਰੋਤਸਾਹਨ ਰਕਮ ਦੀ ਵੰਡ ਕਰਨਗੇ।India and Slovakia are moving forward in close coordination on the global stage: PM Modi at the India-Slovakia Joint Press Meet
June 15th, 03:00 pm
At the joint press meet in Bratislava, PM Modi and Slovak Prime Minister Robert Fico announced the elevation of India-Slovakia ties to a Comprehensive Partnership. PM Modi highlighted growing cooperation in trade, technology, defence, space, digital innovation and mobility, saying the upgraded partnership reflects shared priorities, shared trust and a shared vision for the future.ਸਾਈਪ੍ਰਸ ਗਣਰਾਜ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 22nd, 01:00 pm
ਸਮੁੱਚੇ ਦੌਰੇ ਦੌਰਾਨ ਤੁਹਾਡੀ ਆਪਣੇਪਣ ਦੀ ਭਾਵਨਾ, ਤੁਹਾਡਾ ਮੋਹ ਅਤੇ ਭਾਰਤ ਪ੍ਰਤੀ ਤੁਹਾਡਾ ਵਿਸ਼ੇਸ਼ ਜੁੜਾਅ ਅਸੀਂ ਬਹੁਤ ਡੂੰਘਾਈ ਨਾਲ ਮਹਿਸੂਸ ਕੀਤਾ। ਅਤੇ ਅੱਜ ਤੁਹਾਡੀ ਭਾਰਤ ਯਾਤਰਾ ਸਾਡੀ ਸਾਂਝੀ ਯਾਤਰਾ ਦਾ ਅਗਲਾ ਮਹੱਤਵਪੂਰਨ ਪੜਾਅ ਹੈ।ਭਾਰਤ-ਇਟਲੀ ਦਾ ਸਾਂਝਾ ਐਲਾਨਨਾਮਾ
May 20th, 10:28 pm
ਇਟਲੀ ਗਣਰਾਜ ਦੀ ਮੰਤਰੀ ਪ੍ਰੀਸ਼ਦ ਦੀ ਪ੍ਰਧਾਨ (ਪ੍ਰਧਾਨ ਮੰਤਰੀ) ਜੌਰਜੀਆ ਮੈਲੋਨੀ ਦੇ ਸੱਦੇ ਉੱਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19-20 ਮਈ, 2026 ਨੂੰ ਇਟਲੀ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਜੂਨ, 2024 ਵਿੱਚ ਜੀ7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੋਦੀ ਦੇ ਇਟਲੀ ਦੌਰੇ ਅਤੇ 2023 ਵਿੱਚ ਜੀ20 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੈਲੋਨੀ ਦੇ ਭਾਰਤ ਦੌਰੇ ਤੋਂ ਬਾਅਦ ਹੋਇਆ ਹੈ, ਜਿਸ ਨੇ ਦੁਵੱਲੇ ਸਬੰਧਾਂ ਨੂੰ ਨਵੀਂ ਗਤੀ ਪ੍ਰਦਾਨ ਕੀਤੀ। ਦੋਵਾਂ ਆਗੂਆਂ ਨੇ ਭਾਰਤ-ਇਟਲੀ ਸਬੰਧਾਂ ਨੂੰ “ਵਿਸ਼ੇਸ਼ ਰਣਨੀਤਕ ਭਾਈਵਾਲੀ” ਦੇ ਪੱਧਰ ਤੱਕ ਵਧਾਉਣ ਦਾ ਫ਼ੈਸਲਾ ਕੀਤਾ।ਅਸਾਮ ਦੇ ਗੁਹਾਟੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 13th, 05:30 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੌਜੂਦ ਸੂਬਾ ਸਰਕਾਰ ਦੇ ਸਾਰੇ ਮੰਤਰੀ, ਜਨਪ੍ਰਤਿਨਿਧੀ, ਦੇਸ਼ ਭਰ ਤੋਂ ਤਕਨਾਲੋਜੀ ਦੇ ਜ਼ਰੀਏ, ਇਸ ਸਮਾਗਮ ਵਿੱਚ ਜੁੜੇ ਸਾਡੇ ਸਾਰੇ ਅੰਨਦਾਤਾ ਸਾਥੀ, ਟੀ-ਗਾਰਡਨ ਵਿੱਚ ਕੰਮ ਕਰਨ ਵਾਲੇ ਮੇਰੇ ਭਾਈ-ਭੈਣ, ਅਤੇ ਮੈਂ ਦੇਖ ਰਿਹਾ ਹਾਂ ਕਿ ਕਾਫ਼ੀ ਸੀਨੀਅਰ ਸਾਡੇ ਸਾਰੇ ਮੁੱਖ ਮੰਤਰੀ ਜੀ ਵੀ ਅੱਜ ਸਾਡੇ ਨਾਲ ਇਸ ਸਮਾਗਮ ਵਿੱਚ ਦੇਸ਼ ਦੇ ਕੋਨੇ-ਕੋਨੇ ਵਿੱਚ ਜੁੜੇ ਹੋਏ ਹਨ, ਮੇਰਾ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ; ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ 18,000 ਕਰੋੜ ਰੁਪਏ ਤੋਂ ਵੱਧ ਦੀ 'ਪੀਐੱਮ ਕਿਸਾਨ ਸਨਮਾਨ ਨਿਧੀ' ਜਾਰੀ ਕੀਤੀ
March 13th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਲਗਭਗ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਗੁਹਾਟੀ ਵਿੱਚ ਇਕੱਠ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਭਰ ਤੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਕਿਸਾਨਾਂ, ਨਾਲ ਹੀ ਚਾਹ ਦੇ ਬਾਗਾਂ ਵਿੱਚ ਕੰਮ ਕਰਨ ਵਾਲੇ ਭੈਣ-ਭਰਾਵਾਂ ਦਾ ਵੀ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਨਰਾਤਿਆਂ ਦੀ ਪੂਰਵ ਸੰਧਿਆ 'ਤੇ ਮਾਂ ਕਾਮਾਖਿਆ ਦੀ ਪਵਿੱਤਰ ਧਰਤੀ 'ਤੇ ਮੌਜੂਦ ਹੋਣ ਦਾ ਸੁਭਾਗ ਮਿਲਣ 'ਤੇ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਨਰਾਤੇ ਸ਼ੁਰੂ ਹੋਣ ਤੋਂ ਠੀਕ ਪਹਿਲਾਂ, ਮਾਂ ਕਾਮਾਖਿਆ ਦੀ ਇਸ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨ ਦਾ ਸੁਭਾਗ ਮੈਨੂੰ ਪ੍ਰਾਪਤ ਹੋਇਆ ਹੈ।ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਮਲੇਸ਼ੀਆ ਦੀ ਸਰਕਾਰੀ ਫੇਰੀ
February 08th, 11:05 am
ਭਾਰਤ ਗਣਰਾਜ ਦੀ ਸਰਕਾਰ ਅਤੇ ਮਲੇਸ਼ੀਆ ਸਰਕਾਰ ਵਿਚਕਾਰ ਆਡੀਓ-ਵਿਜ਼ੂਅਲ ਸਹਿ-ਨਿਰਮਾਣ ਇਕਰਾਰਨਾਮਾਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਸਟੇਟਮੈਂਟ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
February 08th, 08:35 am
ਸਭ ਤੋਂ ਪਹਿਲਾਂ ਮੈਂ ਆਪਣੇ ਕਰੀਬੀ ਦੋਸਤ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਨਿੱਘ ਭਰੇ ਸਵਾਗਤ ਲਈ ਦਿਲੋਂ ਧੰਨਵਾਦ ਕਰਦਾ ਹਾਂ। ਪਿਛਲੇ ਸਾਲ ਮੈਂ ਆਸੀਆਨ ਸੰਮੇਲਨ ਲਈ ਮਲੇਸ਼ੀਆ ਦੀ ਯਾਤਰਾ ਨਹੀਂ ਕਰ ਸਕਿਆ ਸੀ। ਪਰ ਮੈਂ ਆਪਣੇ ਪਿਆਰੇ ਦੋਸਤ ਨਾਲ ਵਾਅਦਾ ਕੀਤਾ ਸੀ ਕਿ ਮੈਂ ਜਲਦੀ ਤੋਂ ਜਲਦੀ ਮਲੇਸ਼ੀਆ ਅਵਾਂਗਾ ਅਤੇ ਅੱਜ ਸਾਲ 2026 ਦੀ ਆਪਣੀ ਪਹਿਲੀ ਵਿਦੇਸ਼ ਯਾਤਰਾ ਵਿੱਚ ਮੈਂ ਮਲੇਸ਼ੀਆ ਆਇਆ ਹਾਂ।ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਮਲੇਸ਼ੀਆ ਦੇ ਅਧਿਕਾਰਤ ਦੌਰੇ ਦੇ ਮੌਕੇ 'ਤੇ ਭਾਰਤ-ਮਲੇਸ਼ੀਆ ਦਾ ਸਾਂਝਾ ਬਿਆਨ
February 08th, 08:30 am
ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਦਾਤੋ’ ਸੇਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 7 ਤੋਂ 8 ਫ਼ਰਵਰੀ, 2026 ਤੱਕ ਮਲੇਸ਼ੀਆ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਦੋਵਾਂ ਦੇਸ਼ਾਂ ਵਿੱਚ ਸਭਿਅਤਾ ਦੇ ਸਬੰਧਾਂ 'ਤੇ ਅਧਾਰਿਤ ਡੂੰਘੀ ਦੋਸਤੀ ਅਤੇ ਅਟੁੱਟ ਲੋਕਾਂ ਦੇ ਸਬੰਧਾਂ ਨੂੰ ਦਰਸਾਉਂਦਾ ਹੈ। ਇਸ ਨੇ ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸਤਾਰ ਕਰਨ ਲਈ ਦੋਵਾਂ ਆਗੂਆਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ।ਆਂਧਰਾ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 11:00 am
ਸ੍ਰੀ ਸੱਤਿਆ ਸਾਈਂ ਬਾਬਾ ਦਾ ਇਹ ਜਨਮ ਸ਼ਤਾਬਦੀ ਵਰ੍ਹਾ, ਸਾਡੀ ਪੀੜ੍ਹੀ ਲਈ ਸਿਰਫ਼ ਇੱਕ ਤਿਉਹਾਰ ਨਹੀਂ, ਇਹ ਇੱਕ ਵੱਡਾ ਵਰਦਾਨ ਹੈ। ਅੱਜ ਭਲੇ ਹੀ ਉਹ ਸਾਡੇ ਵਿੱਚ ਸਰੀਰਕ ਤੌਰ ’ਤੇ ਨਹੀਂ ਹਨ, ਪਰ ਉਨ੍ਹਾਂ ਦੀ ਸਿੱਖਿਆ, ਉਨ੍ਹਾਂ ਦਾ ਪ੍ਰੇਮ, ਉਨ੍ਹਾਂ ਦੀ ਸੇਵਾ ਭਾਵਨਾ, ਅੱਜ ਵੀ ਕਰੋੜਾਂ ਲੋਕਾਂ ਦਾ ਮਾਰਗ-ਦਰਸ਼ਨ ਕਰ ਰਹੀ ਹੈ। 140 ਤੋਂ ਜ਼ਿਆਦਾ ਦੇਸ਼ਾਂ ਵਿੱਚ ਲੱਖਾਂ ਜੀਵਨ, ਨਵੇਂ ਪ੍ਰਕਾਸ਼, ਨਵੀਂ ਦਿਸ਼ਾ, ਅਤੇ ਨਵੇਂ ਸੰਕਲਪ ਦੇ ਨਾਲ ਅੱਗੇ ਵੱਧ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
November 19th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਧਰਾਂ ਪ੍ਰਦੇਸ਼ ਦੇ ਪੁੱਟਾਪਰਥੀ ਵਿੱਚ ਭਗਵਾਨ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸਾਈਂ ਰਾਮ ਨਾਲ ਕੀਤੀ ਅਤੇ ਕਿਹਾ ਕਿ ਪੁੱਟਾਪਰਥੀ ਦੀ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਵਿੱਚ ਮੌਜੂਦ ਹੋਣਾ ਇੱਕ ਭਾਵਨਾਤਮਕ ਅਤੇ ਅਧਿਆਤਮਿਕ ਅਹਿਸਾਸ ਹੈ। ਉਨ੍ਹਾਂ ਨੇ ਦੱਸਿਆ ਕਿ ਕੁਝ ਦੇਰ ਪਹਿਲਾਂ ਹੀ ਉਨ੍ਹਾਂ ਨੂੰ ਬਾਬਾ ਦੀ ਸਮਾਧੀ 'ਤੇ ਫੁੱਲ ਭੇਟ ਕਰਨ ਦਾ ਮੌਕਾ ਮਿਲਿਆ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਬਾਬਾ ਦੇ ਚਰਨਾਂ 'ਤੇ ਮੱਥਾ ਟੇਕਣਾ ਅਤੇ ਉਨ੍ਹਾਂ ਦਾ ਪ੍ਰਾਪਤ ਕਰਨਾ ਹਮੇਸ਼ਾ ਦਿਲ ਨੂੰ ਡੂੰਘੀਆਂ ਭਾਵਨਾਵਾਂ ਨਾਲ ਭਰ ਦਿੰਦਾ ਹੈ।ਸੰਸਦ ਦੇ ਮੌਨਸੂਨ ਸੈਸ਼ਨ 2025 ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
July 21st, 10:30 am
ਮੌਨਸੂਨ ਇਨੋਵੇਸ਼ਨ ਅਤੇ ਨਵਸਿਰਜਨ ਦਾ ਪ੍ਰਤੀਕ ਹੈ, ਅਤੇ ਹੁਣ ਤੱਕ ਜੋ ਖ਼ਬਰਾਂ ਮਿਲਿਆ ਹਨ, ਦੇਸ਼ ਵਿੱਚ ਮੌਸਮ ਬਹੁਤ ਹੀ ਚੰਗੇ ਢੰਗ ਨਾਲ ਅੱਗੇ ਵਧ ਰਿਹਾ ਹੈ, ਖੇਤੀਬਾੜੀ ਨੂੰ ਲਾਭਦਾਇਕ ਮੌਸਮ ਦੀਆਂ ਖਬਰਾਂ ਹਨ। ਅਤੇ ਬਾਰਿਸ਼ ਕਿਸਾਨਾਂ ਦੀ ਅਰਥਵਿਵਸਥਾ, ਦੇਸ਼ ਦੀ ਅਰਥਵਿਵਸਥਾ, ਗ੍ਰਾਮੀਣ ਅਰਥਵਿਵਸਥਾ ਅਤੇ ਇਨ੍ਹਾਂ ਹੀ ਨਹੀਂ ਹਰ ਪਰਿਵਾਰ ਦੀ ਅਰਥਵਿਵਸਥਾ ਵਿੱਚ ਇੱਕ ਬਹੁਤ ਮਹੱਤਵਪੂਰਨ ਹੁੰਦੀ ਹੈ। ਹੁਣ ਤੱਕ ਜੋ ਮੈਨੂੰ ਜਾਣਕਾਰੀ ਦਿੱਤੀ ਗਈ ਹੈ, ਉਸ ਹਿਸਾਬ ਨਾਲ ਪਿਛਲੇ 10 ਵਰ੍ਹਿਆਂ ਵਿੱਚ ਜੋ ਪਾਣੀ ਦਾ ਭੰਡਾਰ ਹੋਇਆ ਹੈ ਇਸ ਵਾਰ ਉਹ ਕਰੀਬ-ਕਰੀਬ ਤਿੰਨ ਗੁਣਾ ਹੋਇਆ ਹੈ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਵੀ ਦੇਸ਼ ਦੇ ਅਰਥ ਤੰਤਰ ਨੂੰ ਬਹੁਤ ਲਾਭ ਹੋਵੇਗਾ।ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਸਮੇਂ ਸੰਬੋਧਨ ਕੀਤਾ
July 21st, 09:54 am
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਦੌਰਾਨ ਮੀਡੀਆ ਨੂੰ ਸੰਬੋਧਨ ਕੀਤਾ ਹੈ। ਆਪਣੀਆਂ ਟਿੱਪਣੀਆਂ ਵਿੱਚ, ਉਨ੍ਹਾਂ ਨੇ ਭਿਆਨਕ ਪਹਿਲਗਾਮ ਕਤਲੇਆਮ ਦਾ ਜ਼ਿਕਰ ਕੀਤਾ ਅਤੇ ਪਾਕਿਸਤਾਨ ਦੀ ਭੂਮਿਕਾ ਨੂੰ ਉਜਾਗਰ ਕਰਨ ਵਿੱਚ ਭਾਰਤ ਦੀ ਰਾਜਨੀਤਕ ਲੀਡਰਸ਼ਿਪ ਦੀ ਇਕਜੁੱਟ ਆਵਾਜ਼ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਡਿਜੀਟਲ ਇੰਡੀਆ, ਖਾਸ ਕਰਕੇ ਯੂਪੀਆਈ ਦੀ ਆਲਮੀ ਮਾਨਤਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਨਕਸਲਵਾਦ ਅਤੇ ਮਾਓਵਾਦ ਵਿੱਚ ਕਮੀ ਆ ਰਹੀ ਹੈ ਅਤੇ ਅਪ੍ਰੇਸ਼ਨ ਸਿੰਦੂਰ ਦੀ ਸਫ਼ਲਤਾ ਦੀ ਵੀ ਸ਼ਲਾਘਾ ਕੀਤੀ।ਤ੍ਰਿਨੀਦਾਦ ਤੇ ਟੋਬੈਗੋ ਦੀ ਸੰਸਦ ਦੀ ਸੰਯੁਕਤ ਸਭਾ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
July 04th, 09:30 pm
ਇੱਕ ਗੌਰਵਸ਼ਾਲੀ ਲੋਕਤੰਤਰ ਅਤੇ ਮਿੱਤਰ ਰਾਸ਼ਟਰ ਦੇ ਚੁਣੇ ਹੋਏ ਪ੍ਰਤੀਨਿਧੀਓ, ਮੈਂ ਆਪ ਸਭ ਦੇ ਸਾਹਮਣੇ ਖੜ੍ਹੇ ਹੋ ਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ
July 04th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਨੇਟ ਦੇ ਪ੍ਰੈਜ਼ੀਡੈਂਟ, ਮਹਾਮਹਿਮ ਵੇਡ ਮਾਰਕ ਅਤੇ ਸਦਨ ਦੇ ਸਪੀਕਰ ਮਹਾਮਹਿਮ ਜਗਦੇਵ ਸਿੰਘ ਦੇ ਸੱਦੇ ‘ਤੇ ਅੱਜ ਤ੍ਰਿਨੀਦਾਦ ਅਤੇ ਟੋਬੈਗੋ (ਟੀਐਂਡਟੀ) ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ। ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਨੂੰ ਸੰਬੋਧਨ ਕਰਨ ਵਾਲੇ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਅਤੇ ਇਹ ਅਵਸਰ ਭਾਰਤ-ਤ੍ਰਿਨੀਦਾਦ ਅਤੇ ਟੋਬੈਗੋ ਦੁਵੱਲੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ।ਭਾਰਤ- ਪੋਲੈਂਡ ਰਣਨੀਤਕ ਸਾਂਝੇਦਾਰੀ ਦੇ ਲਾਗੂ ਕਰਨ ਲਈ ਐਕਸ਼ਨ ਪਲਾਨ (2024-2028)
August 22nd, 08:22 pm
22 ਅਗਸਤ, 2024 ਨੂੰ ਵਾਰਸੌ (Warsaw) ਵਿੱਚ ਆਯੋਜਿਤ ਵਾਰਤਾ ਦੌਰਾਨ ਭਾਰਤ ਅਤੇ ਪੋਲੈਂਡ ਦੇ ਪ੍ਰਧਾਨ ਮੰਤਰੀਆਂ ਦਰਮਿਆਨ ਬਣੀ ਆਮ ਸਹਿਮਤੀ ਦੇ ਅਧਾਰ ‘ਤੇ ਅਤੇ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ਨਾਲ ਦੁਵੱਲੇ ਸਹਿਯੋਗ ਵਿੱਚ ਆਈ ਤੇਜ਼ੀ ਨੂੰ ਮਾਨਤਾ ਦਿੰਦੇ ਹੋਏ, ਦੋਵੇਂ ਧਿਰਾਂ ਨੇ ਇੱਕ ਪੰਜ ਵਰ੍ਹੇ ਐਕਸ਼ਨ ਪਲਾਨ ਤਿਆਰ ਕਰਨ ਅਤੇ ਉਸ ਨੂੰ ਲਾਗੂਕਰਨ ‘ਤੇ ਸਹਿਮਤੀ ਵਿਅਕਤੀ ਕੀਤੀ। ਇਹ ਐਕਸ਼ਨ ਪਲਾਨ ਸਾਲ 2024-2028 ਦੌਰਾਨ ਹੇਠ ਲਿਖੇ ਖੇਤਰਾਂ ਵਿੱਚ ਪ੍ਰਾਥਮਿਕਤਾ ਦੇ ਅਧਾਰ ‘ਤੇ ਦੁਵੱਲੇ ਸਹਿਯੋਗ ਦਾ ਮਾਰਗਦਰਸ਼ਨ ਕਰਨਗੀਆਂ: