ਪ੍ਰਧਾਨ ਮੰਤਰੀ ਨੇ ਸੋਮਨਾਥ ਦੇ ਸਦੀਵੀ ਮਹੱਤਵ ਦੀ ਪੁਸ਼ਟੀ ਕੀਤੀ
January 09th, 09:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੋਮਨਾਥ ਦੇ ਸਦੀਵੀ ਮਹੱਤਵ ਦੀ ਪੁਸ਼ਟੀ ਕਰਦੇ ਹੋਏ ਇਸਨੂੰ ਭਾਰਤ ਦੀ ਅਧਿਆਤਮਿਕ ਤਾਕਤ ਅਤੇ ਸ਼ਰਧਾ ਦਾ ਸਦੀਵੀ ਰੂਪ ਦੱਸਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10-11 ਜਨਵਰੀ ਨੂੰ ਗੁਜਰਾਤ ਦੇ ਸੋਮਨਾਥ ਦੇ ਦੌਰੇ ’ਤੇ ਰਹਿਣਗੇ ਅਤੇ ਸੋਮਨਾਥ ਸਵਾਭੀਮਾਨ ਪਰਵ ਵਿੱਚ ਹਿੱਸਾ ਲੈਣਗੇ
January 09th, 12:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10-11 ਜਨਵਰੀ, 2026 ਨੂੰ ਗੁਜਰਾਤ ਦੇ ਸੋਮਨਾਥ ਦੇ ਦੌਰੇ ’ਤੇ ਰਹਿਣਗੇ ਕਰਨਗੇ। ਇਸ ਦੌਰੇ ਦੌਰਾਨ ਸ਼੍ਰੀ ਮੋਦੀ ਸੋਮਨਾਥ ਸਵਾਭੀਮਾਨ ਪਰਵ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ 10 ਜਨਵਰੀ ਨੂੰ ਲਗਭਗ ਰਾਤ 8 ਵਜੇ ਓਂਕਾਰ ਮੰਤਰ ਦਾ ਜਾਪ ਕਰਨਗੇ ਅਤੇ ਉਸ ਦੇ ਬਾਅਦ ਸੋਮਨਾਥ ਮੰਦਿਰ ਵਿੱਚ ਡ੍ਰੋਨ ਸ਼ੋਅ ਦੇਖਣਗੇ।ਪ੍ਰਧਾਨ ਮੰਤਰੀ 10 ਤੋਂ 12 ਜਨਵਰੀ ਤੱਕ ਗੁਜਰਾਤ ਦਾ ਦੌਰਾ ਕਰਨਗੇ
January 09th, 12:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਤੋਂ 12 ਜਨਵਰੀ ਤੱਕ ਗੁਜਰਾਤ ਦੇ ਦੌਰੇ 'ਤੇ ਰਹਿਣਗੇ। ਪ੍ਰਧਾਨ ਮੰਤਰੀ 10 ਜਨਵਰੀ ਦੀ ਸ਼ਾਮ ਨੂੰ ਸੋਮਨਾਥ ਪਹੁੰਚਣਗੇ ਅਤੇ ਰਾਤ ਲਗਭਗ 8 ਵਜੇ ਓਂਕਾਰ ਮੰਤਰ ਜਾਪ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਉਹ ਸੋਮਨਾਥ ਮੰਦਰ ਵਿੱਚ ਇੱਕ ਡ੍ਰੋਨ ਸ਼ੋਅ ਦੇਖਣਗੇ।ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 16th, 03:00 pm
ਆਂਧਰਾ ਪ੍ਰਦੇਸ਼ ਦੇ ਗਵਰਨਰ ਐੱਸ. ਅਬਦੁਲ ਨਜ਼ੀਰ ਜੀ, ਇੱਥੋਂ ਦੇ ਪ੍ਰਸਿੱਧ ਅਤੇ ਮਿਹਨਤੀ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਜੀ, ਕੇਂਦਰੀ ਮੰਤਰੀ ਕੇ. ਰਾਮਮੋਹਨ ਨਾਇਡੂ ਜੀ, ਚੰਦਰਸ਼ੇਖਰ ਪੇਮਸਾਨੀ ਜੀ, ਭੂਪਤੀ ਰਾਜੂ ਸ਼੍ਰੀਨਿਵਾਸ ਵਰਮਾ ਜੀ, ਉਪ ਮੁੱਖ ਮੰਤਰੀ ਪਵਨ ਕਲਿਆਣ ਜੀ, ਰਾਜ ਸਰਕਾਰ ਵਿੱਚ ਮੰਤਰੀ ਨਾਰਾ ਲੋਕੇਸ਼ ਜੀ, ਹੋਰ ਸਾਰੇ ਮੰਤਰੀਆਂ, ਬੀਜੇਪੀ ਸਟੇਟ ਪ੍ਰੈਜੀਡੈਂਟ ਪੀਵੀਐੱਨ ਮਾਧਵ ਜੀ, ਸਾਰੇ ਸਾਂਸਦ, ਵਿਧਾਇਕ ਅਤੇ ਵੱਡੀ ਗਿਣਤੀ ਵਿੱਚ ਸਾਨੂੰ ਆਸ਼ੀਰਵਾਦ ਦੇਣ ਲਈ ਆਏ ਹੋਏ ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ₹13,430 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 16th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਲਗਭਗ ₹13,430 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਮੌਕੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਅਹੋਬਿਲਮ ਦੇ ਭਗਵਾਨ ਨਰਸਿਮਹਾ ਸਵਾਮੀ ਅਤੇ ਮਹਾਨੰਦੀ ਦੇ ਸ਼੍ਰੀ ਮਹਾਨੰਦੀਸ਼ਵਰ ਸਵਾਮੀ ਦੀ ਪੂਜਾ ਕੀਤੀ। ਉਨ੍ਹਾਂ ਨੇ ਮੰਤਰਾਲਯਮ ਦੇ ਗੁਰੂ ਸ਼੍ਰੀ ਰਾਘਵੇਂਦਰ ਸਵਾਮੀ ਤੋਂ ਸਾਰਿਆਂ ਦੀ ਭਲਾਈ ਲਈ ਆਸ਼ੀਰਵਾਦ ਵੀ ਮੰਗਿਆ।Even small leaders of BJD have now become millionaires: PM Modi in Dhenkanal
May 20th, 10:00 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”PM Modi addresses mega public rallies in Dhenkanal and Cuttack, Odisha
May 20th, 09:58 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”ਸੌਰਾਸ਼ਟਰ-ਤਮਿਲ ਸੰਗਮਮ ਵਿਖੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
April 26th, 02:30 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਨਾਗਾਲੈਂਡ ਦੇ ਰਾਜਪਾਲ ਸ਼੍ਰੀ ਐੱਲ. ਗਣੇਸ਼ਨ ਜੀ, ਝਾਰਖੰਡ ਦੇ ਰਾਜਪਾਲ ਸੀ ਪੀ ਰਾਧਾਕ੍ਰਿਸ਼ਣਨ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਭਾਈ ਪੁਰਸ਼ੋਤਮ ਰੁਪਾਲਾ ਜੀ, ਐੱਲ ਮੁਰੁਗਨ ਜੀ, ਮੀਨਾਕਸ਼ੀ ਲੇਖੀ ਜੀ, ਇਸ ਪ੍ਰੋਗਰਾਮ ਨਾਲ ਜੁੜੇ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਸੌਰਾਸ਼ਟਰ ਤਮਿਲ ਸੰਗਮਮ੍, ਨਿਗਲ- ਚਿਯਿਲ, ਪੰਗੇਰ- ਕ ਵੰਦਿਰੁੱਕੁਮ੍, ਤਮਿਲਗ ਸੋਂਦੰਗਲ ਅਨੈਵਰੈਯੁਮ, ਵਰੁਗ ਵਰੁਗ ਐੱਨ ਵਰਵੇਰਕਿਰੇਂਨ੍। ਉਂਗਲ ਅਨੈਵਰੈਯੁਮ੍, ਗੁਜਰਾਤ ਮੰਣਿਲ, ਇੰਡਰੁ, ਸੰਦਿੱਤਦਿਲ੍ ਪੇਰੁ ਮਗਿळਚੀ। (सौराष्ट्र तमिळ् संगमम्, निगळ्-चियिल्, पंगेर्-क वन्दिरुक्कुम्, तमिळग सोन्दन्गळ् अनैवरैयुम्, वरुग वरुग एन वरवेरकिरेन्। उन्गळ् अनैवरैयुम्, गुजरात मण्णिल्, इंड्रु, संदित्तदिल् पेरु मगिळ्ची।)ਪ੍ਰਧਾਨ ਮੰਤਰੀ ਨੇ ਸੌਰਾਸ਼ਟਰ ਤਮਿਲ ਸੰਗਮਮ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕੀਤਾ
April 26th, 10:30 am
ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਇਸ ਤੱਥ ਵੱਲ ਧਿਆਨ ਦਿਵਾਇਆ ਕਿ ਮਹਿਮਾਨ ਦੀ ਮੇਜ਼ਬਾਨੀ ਕਰਨਾ ਇੱਕ ਵਿਸ਼ੇਸ਼ ਤਜਰਬਾ ਹੈ ਪਰ ਦਹਾਕਿਆਂ ਬਾਅਦ ਘਰ ਵਾਪਸੀ ਦਾ ਅਨੁਭਵ ਅਤੇ ਖੁਸ਼ੀ ਬੇਮਿਸਾਲ ਹੈ। ਉਨ੍ਹਾਂ ਨੇ ਉਜਾਗਰ ਕੀਤਾ ਕਿ ਸੌਰਾਸ਼ਟਰ ਦੇ ਲੋਕਾਂ ਨੇ ਤਮਿਲ ਨਾਡੂ ਦੇ ਦੋਸਤਾਂ ਲਈ ਰੈਡ ਕਾਰਪੇਟ ਵਿਛਾ ਦਿੱਤਾ ਹੈ ਜੋ ਉਸੇ ਉਤਸ਼ਾਹ ਨਾਲ ਰਾਜ ਦਾ ਦੌਰਾ ਕਰ ਰਹੇ ਹਨ।PM to visit Gujarat on 17th and 18th June
June 16th, 03:01 pm
Prime Minister Shri Narendra Modi will visit Gujarat on 17th and 18th June. At around 9:15 AM on 18th June, Prime Minister will visit and inaugurate the redeveloped temple of Shree Kalika Mata at Pavagadh Hill, which will be followed by his visit to Virasat Van at around 11:30 AM. Thereafter, at around 12:30 PM, he will participate in Gujarat Gaurav Abhiyan at Vadodara, where he will inaugurate and lay the foundation stone of projects worth over Rs 21,000 crores.ਕੈਨੇਡਾ ਸਨਾਤਨ ਮੰਦਿਰ ਕਲਚਰਲ ਸੈਂਟਰ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਭਾਸ਼ਣ ਦਾ ਮੂਲ-ਪਾਠ
May 02nd, 08:33 am
ਆਪ ਸਾਰਿਆਂ ਨੂੰ, ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਅਤੇ ਗੁਜਰਾਤ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ! ਕੈਨੇਡਾ ਵਿੱਚ ਭਾਰਤੀ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨੂੰ ਜੀਵੰਤ ਰੱਖਣ ਵਿੱਚ ਓਨਟਾਰੀਓ ਸਥਿਤ ਸਨਾਤਨ ਮੰਦਿਰ ਕਲਚਰਲ ਸੈਂਟਰ ਦੀ ਭੂਮਿਕਾ ਤੋਂ ਅਸੀਂ ਸਭ ਪਰੀਚਿਤ ਹਾਂ। ਤੁਸੀਂ ਆਪਣੇ ਇਨ੍ਹਾਂ ਪ੍ਰਯਾਸਾਂ ਵਿੱਚ ਕਿਤਨਾ ਸਫ਼ਲ ਹੋਏ ਹੋ, ਤੁਸੀਂ ਕਿਸ ਤਰ੍ਹਾਂ ਆਪਣੀ ਇੱਕ ਸਕਾਰਾਤਮਕ ਛਾਪ ਛੱਡੀ ਹੈ, ਆਪਣੀਆਂ ਕੈਨੇਡਾ ਯਾਤਰਾਵਾਂ ਵਿੱਚ ਮੈਂ ਇਹ ਅਨੁਭਵ ਕੀਤਾ ਹੈ। 2015 ਦੇ ਅਨੁਭਵ, ਕੈਨੇਡਾ ਵਿੱਚ ਭਾਰਤੀ ਮੂਲ ਦੇ ਲੋਕਾਂ ਦੇ ਉਸ ਸਨੇਹ ਅਤੇ ਪਿਆਰ ਦਾ ਉਹ ਯਾਦਗਾਰ ਸੰਸਮਰਣ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ। ਮੈਂ ਸਨਾਤਨ ਮੰਦਿਰ ਕਲਚਰਲ ਸੈਂਟਰ ਨੂੰ, ਇਸ ਅਭਿਨਵ ਪ੍ਰਯਾਸ ਨਾਲ ਜੁੜੇ ਆਪ ਸਭ ਲੋਕਾਂ ਨੂੰ ਬਹੁਤ ਬਹੁਤ ਵਧਾਈ ਦਿੰਦਾ ਹਾਂ। ਸਨਾਤਨ ਮੰਦਿਰ ਵਿੱਚ ਸਰਦਾਰ ਵੱਲਭ ਭਾਈ ਪਟੇਲ ਦੀ ਇਹ ਪ੍ਰਤਿਮਾ ਨਾ ਕੇਵਲ ਸਾਡੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਮਜ਼ਬੂਤੀ ਦੇਵੇਗੀ, ਬਲਕਿ ਦੋਨੋਂ ਦੇਸ਼ਾਂ ਦੇ ਸਬੰਧਾਂ ਦੀ ਪ੍ਰਤੀਕ ਵੀ ਬਣੇਗੀ।ਸਨਾਤਨ ਮੰਦਿਰ ਕਲਚਰਲ ਸੈਂਟਰ, ਓਨਟਾਰੀਓ, ਕੈਨੇਡਾ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
May 01st, 09:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਨਾਤਨ ਮੰਦਿਰ ਕਲਚਰਲ ਸੈਂਟਰ (ਐੱਸਐੱਮਸੀਸੀ), ਮਾਰਖਮ, ਓਨਟਾਰੀਓ, ਕੈਨੇਡਾ ਵਿੱਚ ਸਰਦਾਰ ਪਟੇਲ ਦੀ ਪ੍ਰਤਿਮਾ ਦੇ ਉਦਘਾਟਨ ਮੌਕੇ ਇੱਕ ਵੀਡੀਓ ਸੰਦੇਸ਼ ਜ਼ਰੀਏ ਸੰਬੋਧਨ ਕੀਤਾ।India's youth wants to do something new and at a large scale: PM Modi during Mann Ki Baat
August 29th, 11:30 am
During Mann Ki Baat, PM Narendra Modi paid tribute to Major Dhyanchand and spoke about our Olympians, who have made the country proud on the world stage. He applauded the country’s youth for their ability to take risks and move ahead. The PM highlighted the efforts of our skilled manpower and paid tributes to Bhagwaan Vishwakarma.PM to inaugurate and lay foundation stone of multiple projects in Somnath on 20th August
August 18th, 05:57 pm
Prime Minister Shri Narendra Modi will inaugurate and lay the foundation stone of multiple projects in Somnath, Gujarat on 20th August at 11 AM via video conferencing. The projects to be inaugurated include the Somnath Promenade, Somnath Exhibition Centre and reconstructed temple precinct of Old (Juna) Somnath. The Prime Minister will also lay the foundation stone of Shree Parvati Temple during the event.PM Modi undertakes aerial survey of Cyclone Tauktae affected areas in Gujarat
May 19th, 04:38 pm
Prime Minister Shri Narendra Modi today visited Gujarat to review the situation arising out of Cyclone Tauktae. The Prime Minister undertook an aerial survey of the cyclone affected areas inUna (Gir - Somnath), Jafrabad (Amreli), Mahua (Bhavnagar) in Gujarat & Diu.Ro-Pax service will decrease transportation costs and enhance ease of doing business: PM Modi
November 08th, 10:51 am
PM Modi inaugurated a Ro-Pax ferry service between Hazira near Surat and Ghogha in Bhavnagar district. Addressing the event, PM Modi said that the Ro-Pax service will decrease transportation costs and aid ease of doing business. The PM also mentioned that name of Ministry of Shipping will be changed to Ministry of Ports, Shipping and Waterways.PM Modi virtually inaugurates Ro-Pax ferry service between Hazira and Ghogha in Gujarat
November 08th, 10:50 am
PM Modi inaugurated a Ro-Pax ferry service between Hazira near Surat and Ghogha in Bhavnagar district. Addressing the event, PM Modi said that the Ro-Pax service will decrease transportation costs and aid ease of doing business. The PM also mentioned that name of Ministry of Shipping will be changed to Ministry of Ports, Shipping and Waterways.PM to inaugurate Ro-Pax terminal at Hazira and flag off Ro-Pax ferry service between Hazira and Ghogha on 8th November
November 06th, 03:41 pm
PM Narendra Modi will inaugurate the Ro-Pax terminal at Hazira and flag off Ro-Pax service between Hazira and Ghogha in Gujarat on 8th November 2020 at 11 AM via video conferencing. This marks a big step towards the Prime Minister’s vision of harnessing waterways and integrating them with the economic development of the country.Nepal-India Maitri Pashupati Dharmshala will further enhance ties between our countries: PM Modi
August 31st, 05:45 pm
PM Narendra Modi and PM KP Oli jointly inaugurated Nepal-Bharat Maitri Pashupati Dharmashala in Kathmandu. Addressing a gathering at the event, PM Narendra Modi highlighted the strong cultural and civilizational ties existing between both the countries.PM inaugurates Pashupatinath Dharmashala in Kathmandu
August 31st, 05:45 pm
PM Narendra Modi and PM KP Oli jointly inaugurated Nepal-Bharat Maitri Pashupati Dharmashala in Kathmandu. Addressing a gathering at the event, PM Narendra Modi highlighted the strong cultural and civilizational ties existing between both the countries.