PM to address the 57th Convocation Ceremony of IIT Delhi on 8th August
August 07th, 09:35 am
PM Modi will participate in the 57th Convocation Ceremony of IIT Delhi, during which over 3,000 students graduate. He will present the Institute's most prestigious honours to meritorious students and also inaugurate Param Pragya, an AI-powered supercomputing facility designed to accelerate AI, advanced computing and research.ਹਰਿਆਣਾ ਦੇ ਜੀਂਦ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 17th, 12:00 pm
ਹਰਿਆਣਾ ਦੇ ਰਾਜਪਾਲ ਸ਼੍ਰੀ ਅਸੀਮ ਘੋਸ਼ ਜੀ, ਇੱਥੋਂ ਦੇ ਪ੍ਰਸਿੱਧ ਅਤੇ ਊਰਜਾਵਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਹਾਜ਼ਰ ਹੋਰ ਜਨ-ਪ੍ਰਤੀਨਿਧੀਗਣ, ਅਤੇ ਇਸ ਸਮੇਂ ਤਕਨਾਲੋਜੀ ਦੇ ਮਾਧਿਅਮ ਰਾਹੀਂ ਵੀ ਹਰਿਆਣਾ ਦੇ ਕਈ ਸਥਾਨਾਂ ’ਤੇ ਹਾਜ਼ਰ ਮੇਰੇ ਸਾਰੇ ਪਿਆਰੇ ਹਰਿਆਣਾ ਦੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ ਦੇਸ਼ ਨੂੰ ਸਮਰਪਿਤ ਕੀਤੇ
July 17th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਇਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਬਹੁਤ ਖ਼ੁਸ਼ੀ ਜ਼ਾਹਰ ਕਰਦਿਆਂ, ਪ੍ਰਧਾਨ ਮੰਤਰੀ ਨੇ ਇਲਾਕੇ ਦੀ ਅਮੀਰ ਇਤਿਹਾਸਕ, ਫੌਜੀ ਅਤੇ ਅਧਿਆਤਮਕ ਵਿਰਾਸਤ ਦਾ ਜ਼ਿਕਰ ਕੀਤਾ, ਜਿਸ ਨੂੰ ਸ਼ਕਤੀ ਪੀਠ ਮਾਤਾ ਜਯੰਤੀ ਦੀ ਵਿਸ਼ੇਸ਼ ਬਖਸ਼ਿਸ਼ ਪ੍ਰਾਪਤ ਹੈ। ਦਹਾਕਿਆਂ ਪਹਿਲਾਂ ਸੰਗਠਨਾਤਮਕ ਡਿਊਟੀਆਂ ਲਈ ਸ਼ਹਿਰ ਦੇ ਆਪਣੇ ਸ਼ੁਰੂਆਤੀ ਦੌਰਿਆਂ ਨੂੰ ਯਾਦ ਕਰਦਿਆਂ, ਉਨ੍ਹਾਂ ਨੇ ਮਿਲੇ ਉਸ ਪਿਆਰ ਨੂੰ ਯਾਦ ਕੀਤਾ, ਜੋ ਮੁਰ੍ਹਾ ਮੱਝਾਂ ਦੀ ਡੇਅਰੀ, ਦੇਸੀ ਬੂਰਾ ਅਤੇ ਘੇਵਰ ਵਰਗੇ ਸਥਾਨਕ ਖਾਣ-ਪੀਣ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਕੋਈ ਆਮ ਧਰਤੀ ਨਹੀਂ ਹੈ; ਇਹ ਇਤਿਹਾਸ, ਬਹਾਦਰੀ, ਧਰਮ ਅਤੇ ਬਹੁਤ ਵੱਡੇ ਮਾਣ ਵਾਲੀ ਧਰਤੀ ਹੈ।”ਪ੍ਰਧਾਨ ਮੰਤਰੀ 17 ਜੁਲਾਈ ਨੂੰ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ
July 15th, 06:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਜੁਲਾਈ ਨੂੰ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ। ਸਵੇਰੇ 11 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਜੀਂਦ ਰੇਲਵੇ ਸਟੇਸ਼ਨ 'ਤੇ ਜੀਂਦ ਅਤੇ ਸੋਨੀਪਤ ਦਰਮਿਆਨ ਭਾਰਤ ਦੀ ਪਹਿਲੀ ਹਾਈਡ੍ਰੋਜਨ ਰੇਲ ਨੂੰ ਹਰੀ ਝੰਡੀ ਦਿਖਾਉਣਗੇ। ਸਵੇਰੇ 11:30 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਜੀਂਦ ਦੇ ਏਕਲਵਯ ਸਟੇਡੀਅਮ ਵਿਖੇ ਲਗਭਗ ₹14,700 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।Voting for Congress means putting Haryana's stability and development at risk: PM Modi in Sonipat
September 25th, 12:48 pm
Initiating his speech at the Sonipat mega rally, PM Modi said, “As election day approaches, the Congress party is visibly weakening, struggling to maintain momentum, in stark contrast, the BJP is gaining widespread support throughout Haryana.” “The growing enthusiasm for the BJP is evident, with the people rallying behind the slogan – Phir Ek Baar, BJP Sarkar,” he further added.PM Modi addresses a massive gathering in Sonipat, Haryana
September 25th, 12:00 pm
Initiating his speech at the Sonipat mega rally, PM Modi said, “As election day approaches, the Congress party is visibly weakening, struggling to maintain momentum, in stark contrast, the BJP is gaining widespread support throughout Haryana.” “The growing enthusiasm for the BJP is evident, with the people rallying behind the slogan – Phir Ek Baar, BJP Sarkar,” he further added.ਹਰਿਆਣਾ ਦਾ ਵਿਕਾਸ ਮੋਦੀ ਦਾ ਸੁਪਨਾ ਨਹੀਂ ਸੰਕਲਪ ਹੈ: ਹਰਿਆਣਾ ਦੇ ਸੋਨੀਪਤ ਵਿੱਚ ਪ੍ਰਧਾਨ ਮੰਤਰੀ ਮੋਦੀ
May 18th, 03:20 pm
ਪ੍ਰਧਾਨ ਮੰਤਰੀ ਮੋਦੀ ਨੇ ਸੋਨੀਪਤ ਦੀ ਰੈਲੀ ਵਿੱਚ ਕਿਹਾ ਕਿ ਮੈਂ ਸਾਲਾਂ ਤੱਕ ਹਰਿਆਣਾ ਦੀ ਰੋਟੀ ਖਾਧੀ ਹਾਂ। ਇੱਥੋਂ ਦੀਆਂ ਮਾਤਾਵਾਂ-ਭੈਣਾਂ ਦਾ ਮੇਰੇ ‘ਤੇ ਕਰਜ਼ ਹੈ। ਇਹ ਕਰਜ਼ ਮੋਦੀ ਆਪਣੀ ਮਿਹਨਤ ਨਾਲ ਵਾਪਸ ਕਰੇਗਾ ਅਤੇ ਇਸ ਲਈ ਹਰਿਆਣਾ ਦਾ ਵਿਕਾਸ, ਮੋਦੀ ਦਾ ਸੁਪਨਾ ਨਹੀਂ ਬਲਕਿ ਸੰਕਲਪ ਹੈ। ਮੌਜੂਦਾ ਚੋਣ ਸੰਗ੍ਰਾਮ ਵਿੱਚ ਧਿਰ ਅਤੇ ਵਿਰੋਧੀ ਧਿਰ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ ਸੋਨੀਪਤ ਦੀ ਰੈਲੀ ਵਿੱਚ ਉਨ੍ਹਾਂ ਨੇ ਕਿਹਾ ਕਿ 2024 ਦੇ ਕੁਰੂਕਸ਼ੇਤਰ ਵਿੱਚ ਅੱਜ ਇੱਕ ਪਾਸੇ ਦੇਸ਼ ਦਾ ਵਿਕਾਸ ਹੈ ਅਤੇ ਦੂਸਰੇ ਪਾਸੇ ਵੋਟ ਜਿਹਾਦ ਹੈ।ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਅੰਬਾਲਾ ਅਤੇ ਸੋਨੀਪਤ ਵਿੱਚ ਚੋਣ ਰੈਲੀਆਂ ਕੀਤੀਆਂ
May 18th, 02:46 pm
ਹਰਿਆਣਾ ਦੇ ਅੰਬਾਲਾ ਅਤੇ ਸੋਨੀਪਤ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰਿਆਣਾ ਧਾਕੜ ਹੈ ਅਤੇ ਹਰਿਆਣਾ ਦੀ ਤਰ੍ਹਾਂ ਮੋਦੀ ਨੇ ਦਸ ਸਾਲ ਤੱਕ ਸਰਕਾਰ ਵੀ ਧਾਕੜ ਚਲਾਈ ਹੈ। ਮੌਜੂਦਾ ਚੋਣ ਸੰਗ੍ਰਾਮ ਵਿੱਚ ਧਿਰ ਅਤੇ ਵਿਰੋਧੀ ਧਿਰ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ ਸੋਨੀਪਤ ਦੀ ਰੈਲੀ ਵਿੱਚ ਉਨ੍ਹਾਂ ਨੇ ਕਿਹਾ ਕਿ 2024 ਦੇ ਕੁਰੂਕਸ਼ੇਤਰ ਵਿੱਚ ਅੱਜ ਇੱਕ ਪਾਸੇ ਦੇਸ਼ ਦਾ ਵਿਕਾਸ ਹੈ ਅਤੇ ਦੂਸਰੇ ਪਾਸੇ ਵੋਟ ਜਿਹਾਦ ਹੈ।