ਪ੍ਰਧਾਨ ਮੰਤਰੀ ਨੇ ਤੀਜੇ ਭਾਰਤ-ਆਸਟ੍ਰੇਲੀਆ ਸਾਲਾਨਾ ਸਿਖਰ ਸੰਮੇਲਨ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 09th, 12:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 9 ਜੁਲਾਈ, 2026 ਨੂੰ ਮੈਲਬਰਨ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਵੱਲੋਂ ਆਯੋਜਿਤ ਤੀਜੇ ਭਾਰਤ-ਆਸਟ੍ਰੇਲੀਆ ਸਾਲਾਨਾ ਸਿਖਰ ਸੰਮੇਲਨ ਵਿੱਚ ਹਿੱਸਾ ਲਿਆ। ਗਵਰਨਮੈਂਟ ਹਾਊਸ ਪਹੁੰਚਣ ’ਤੇ ਪ੍ਰਧਾਨ ਮੰਤਰੀ ਅਲਬਨੀਜ਼ ਨੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਨਿੱਘਾ ਅਤੇ ਰਸਮੀ ਤੌਰ ’ਤੇ ਸਵਾਗਤ ਕੀਤਾ।India-Indonesia Joint Statement on the State Visit by Prime Minister of India to Indonesia
July 07th, 05:15 pm
At the invitation of Indonesian President Prabowo Subianto, PM Modi is on a State Visit to Indonesia from 6-8 July 2026. PM Modi's visit reflects the shared commitment of the two leaders to achieve a substantial upward trajectory in the India-Indonesia Comprehensive Strategic Partnership. The two leaders held discussions at Istana Merdeka in Jakarta, covering the full spectrum of bilateral relations.ਸੇਸ਼ੇਲਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
June 28th, 02:02 pm
ਉਨ੍ਹਾਂ ਵੱਲੋਂ “ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ” ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਅਤੇ 140 ਕਰੋੜ ਭਾਰਤੀਆਂ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ। ਮੈਂ ਇਸ ਸਨਮਾਨ ਨੂੰ ਨਿਮਰਤਾ ਨਾਲ ਪ੍ਰਵਾਨ ਕਰਦਿਆਂ, ਉਨ੍ਹਾਂ ਸਾਰੇ ਦੇਸ਼ਾਂ ਨੂੰ ਸਮਰਪਿਤ ਕਰਦਾ ਹਾਂ, ਜੋ ਜਲਵਾਯੂ ਤਬਦੀਲੀ ਦੀ ਚੁਣੌਤੀ ਨਾਲ ਲੜ ਰਹੇ ਹਨ, ਅਤੇ ਵਾਤਾਵਰਨ ਦੀ ਸੰਭਾਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਆਪਣਾ ਫ਼ਰਜ਼ ਮੰਨਦੇ ਹਨ।ਪ੍ਰਧਾਨ ਮੰਤਰੀ ਦਾ ਫ਼ਰਾਂਸ ਦੌਰਾ: ਨਤੀਜਿਆਂ ਦੀ ਸੂਚੀ
June 14th, 09:32 pm
ਭਾਰਤ-ਫ਼ਰਾਂਸ ਇਨੋਵੇਸ਼ਨ ਰੋਡਮੈਪ 2030 ਨੂੰ ਅਪਣਾਉਣਾਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਨਾਲ ਦੁਵੱਲੀ ਗੱਲਬਾਤ ਕੀਤੀ
June 14th, 08:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਜੂਨ, 2026 ਨੂੰ ਨੀਸ ਦੇ ਵਿਲਾ ਕੇਰਲਿਓਸ ਵਿੱਚ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੂਅਲ ਮੈਕਰੌਂ ਨਾਲ ਦੁਵੱਲੀ ਗੱਲਬਾਤ ਕੀਤੀ। ਇਸ ਸਾਲ ਦੀ ਸ਼ੁਰੂਆਤ ਵਿੱਚ ਭਾਰਤ-ਫ਼ਰਾਂਸ ਸਬੰਧਾਂ ਨੂੰ ‘ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ’ ਦੇ ਪੱਧਰ ਤੱਕ ਵਧਾਉਣ ਤੋਂ ਬਾਅਦ ਦੋਵਾਂ ਆਗੂਆਂ ਦੀ ਇਹ ਪਹਿਲੀ ਬੈਠਕ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੌਜਵਾਨਾਂ ਦੀ ਅਗਵਾਈ ਵਾਲੇ ਵਿਕਾਸ ਅਤੇ ਇੱਕ ਮਜ਼ਬੂਤ ਨਵੀਨਤਾਕਾਰੀ ਪ੍ਰਣਾਲੀ ਦੇ ਉਭਾਰ ਦੀ ਦਿਸ਼ਾ ਵਿੱਚ ਸਰਕਾਰ ਦੇ ਮਜ਼ਬੂਤ ਯਤਨਾਂ ਦਾ ਜ਼ਿਕਰ ਕੀਤਾ
June 13th, 11:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਸਰਕਾਰ ਨੌਜਵਾਨਾਂ ਦੀ ਅਗਵਾਈ ਵਾਲੇ ਵਿਕਾਸ ਦੀ ਦਿਸ਼ਾ ਵਿੱਚ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਦੀ ਇੱਕ ਪ੍ਰਮੁੱਖ ਵਿਸ਼ੇਸ਼ਤਾ ਇਹ ਰਹੀ ਹੈ ਕਿ ਭਾਰਤ ਦੇ ਨੌਜਵਾਨਾਂ ਨੇ ਆਪਣੇ ਸੁਪਨਿਆਂ ਨੂੰ ਆਤਮ-ਵਿਸ਼ਵਾਸ ਨਾਲ ਪੂਰਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਯਤਨਾਂ 'ਤੇ ਜ਼ੋਰ ਦਿੱਤਾ
June 12th, 12:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਸਰਕਾਰ ਦਾ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਉਤਸ਼ਾਹਿਤ ਕਰਨ ਦਾ ਕਾਰਜ ਸਾਰੇ ਖੇਤਰਾਂ ਵਿੱਚ ਸਾਫ਼ ਤੌਰ 'ਤੇ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵਿੱਤੀ ਸਮਾਵੇਸ਼ ਅਤੇ ਉੱਦਮਤਾ ਤੋਂ ਲੈ ਕੇ ਸਿੱਖਿਆ, ਸਿਹਤ ਸੰਭਾਲ, ਸਵੱਛਤਾ, ਰਿਹਾਇਸ਼, ਖੇਡਾਂ, ਵਿਗਿਆਨ ਅਤੇ ਸ਼ਾਸਨ ਤੱਕ, ਔਰਤਾਂ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।ਨਾਰਵੇ-ਭਾਰਤ ਵਪਾਰ ਅਤੇ ਖੋਜ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 18th, 11:49 pm
ਮੈਨੂੰ ਬਹੁਤ ਖ਼ੁਸ਼ੀ ਹੈ, ਕਿ ਤੁਹਾਡੇ ਵਿੱਚੋਂ ਕਈ ਸੀਈਓਜ਼, ਭਾਰਤ ਦੇ ਵਾਈਬ੍ਰੈਂਟ ਗੁਜਰਾਤ ਅਤੇ ਹੋਰ ਇਨਵੈਸਟਰ ਸੰਮੇਲਨਾਂ ਵਿੱਚ ਵੀ ਵੱਡੇ ਉਤਸ਼ਾਹ ਨਾਲ ਹਮੇਸ਼ਾ ਹਿੱਸਾ ਲੈਂਦੇ ਰਹੇ ਹਨ। ਹੁਣ ਸਾਨੂੰ ਇਸ ਪਾਰਟਨਰਸ਼ਿਪ ਦੀ ਤੀਬਰਤਾ ਵਧਾ ਕੇ, ਇਸ ਨੂੰ ਨਿਊ ਫਰੰਟੀਅਰਸ ਵੱਲ ਲੈ ਕੇ ਜਾਣਾ ਚਾਹੀਦਾ ਹੈ।ਪ੍ਰਧਾਨ ਮੰਤਰੀ ਨੇ ਭਾਰਤ-ਨਾਰਵੇ ਵਪਾਰ ਅਤੇ ਖੋਜ ਸਿਖਰ ਸੰਮੇਲਨ ਵਿੱਚ ਹਿੱਸਾ ਲਿਆ
May 18th, 08:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਸਲੋ ਵਿੱਚ ਆਯੋਜਿਤ ਭਾਰਤ-ਨਾਰਵੇ ਵਪਾਰ ਅਤੇ ਖੋਜ ਸਿਖ਼ਰ ਸੰਮੇਲਨ ਵਿੱਚ ਹਿੱਸਾ ਲਿਆ। ਇਸ ਸਿਖ਼ਰ ਸੰਮੇਲਨ ਵਿੱਚ ਨਾਰਵੇ ਦੇ ਪ੍ਰਿੰਸ ਹਾਕੋਨ ਅਤੇ ਨਾਰਵੇ ਦੇ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰ ਨੇ ਵੀ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਨਾਲ ਦੁਵੱਲੀ ਗੱਲਬਾਤ ਕੀਤੀ
May 18th, 08:21 pm
ਦੋਵਾਂ ਆਗੂਆਂ ਨੇ ਭਾਰਤ-ਨਾਰਵੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ, ਜਿਸ ਵਿੱਚ ਵਪਾਰ ਅਤੇ ਨਿਵੇਸ਼, ਭਾਰਤ-ਈਐੱਫਟੀਏ ਵਪਾਰ ਅਤੇ ਆਰਥਿਕ ਭਾਈਵਾਲੀ ਸਮਝੌਤੇ (ਟੀਈਪੀਏ) ਉੱਤੇ ਅਗਲੇਰੀ ਕਾਰਵਾਈ, ਜਲਵਾਯੂ ਕਾਰਵਾਈ ਅਤੇ ਊਰਜਾ ਤਬਦੀਲੀ, ਬਲੂ ਇਕੌਨਮੀ ਅਤੇ ਓਸ਼ਨ ਗਵਰਨੈਂਸ, ਖੋਜ ਅਤੇ ਉੱਚ ਸਿੱਖਿਆ, ਆਰਕਟਿਕ ਅਤੇ ਧਰੁਵੀ ਸਹਿਯੋਗ, ਪੁਲਾੜ ਅਤੇ ਟੇਲੈਂਟ ਮੋਬਿਲਿਟੀ ਸ਼ਾਮਲ ਸਨ। ਦੋਵੇਂ ਦੇਸ਼ ਆਪਣੇ ਸਬੰਧਾਂ ਨੂੰ ‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਵਜੋਂ ਉੱਚ ਪੱਧਰ ਉੱਤੇ ਲਿਜਾਣ ਲਈ ਸਹਿਮਤ ਹੋਏ, ਜੋ ਟਿਕਾਊ ਵਿਕਾਸ ਅਤੇ ਹਰੀ ਪ੍ਰਗਤੀ ਪ੍ਰਤੀ ਉਨ੍ਹਾਂ ਦੀ ਸਾਂਝੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।Prime Minister’s Departure Statement ahead of his visit to the UAE, Netherlands, Sweden, Norway, and Italy
May 15th, 07:56 am
PM Modi is embarking on a five-nation visit to the UAE, the Netherlands, Sweden, Norway and Italy from 15-20 May 2026. During the visit, he will meet various Heads of State and hold discussions to further strengthen partnerships across key sectors. Highlights of the visit include his participation in the European Round Table for Industry in Sweden and the 3rd India-Nordic Summit in Oslo.ਫਿਨਲੈਂਡ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
March 05th, 11:55 am
ਮਹਾਮਹਿਮ, ਤੁਹਾਡੇ ਵਰਗੇ ਤਜਰਬੇਕਾਰ ਅਤੇ ਊਰਜਾਵਾਨ ਆਗੂ ਦਾ ਇਸ ਸਾਲ ਦੇ ‘ਰਾਇਸੀਨਾ ਡਾਇਲਾਗ’ ਦਾ ਮੁੱਖ ਮਹਿਮਾਨ ਬਣਨਾ ਸਾਡੇ ਲਈ ਬਹੁਤ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ।ਭਾਰਤ-ਏਆਈ ਇੰਪੈਕਟ ਸੰਮੇਲਨ 2026 ਦੌਰਾਨ ਪ੍ਰਧਾਨ ਮੰਤਰੀ ਦੀ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਪੀਟਰ ਪੈਲੇਗਰਿਨੀ ਨਾਲ ਦੁਵੱਲੀ ਮੁਲਾਕਾਤ
February 20th, 09:37 pm
ਨਵੀਂ ਦਿੱਲੀ ਵਿੱਚ 16 ਤੋਂ 20 ਫਰਵਰੀ, 2026 ਤੱਕ ਆਯੋਜਿਤ ਭਾਰਤ-ਏਆਈ ਇੰਪੈਕਟ ਸੰਮੇਲਨ 2026 ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ, ਸ਼੍ਰੀ ਪੀਟਰ ਪੈਲੇਗਰਿਨੀ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਵਿਚਕਾਰ ਇਹ ਪਹਿਲੀ ਮੁਲਾਕਾਤ ਹੈ।