PM addresses the session on “Ensuring a Safe, Rapid and Efficient Rollout of Artificial Intelligence” at G7 Summit
June 18th, 05:01 am
Addressing the G7 session on Artificial Intelligence, PM Modi emphasized the need for human-centric AI that expands human potential while protecting dignity and choice. He highlighted India’s MANAV vision, called for safe-by-design AI systems, stronger global cooperation against deepfakes and cyber threats, and stressed that the benefits of AI should reach all nations, including the Global South.AI must expand human potential, empower human choice, and protect human dignity: PM Modi at G7
June 17th, 09:20 pm
Addressing the G7 session on Artificial Intelligence, PM Modi emphasized the need for human-centric AI that expands human potential while protecting dignity and choice. He highlighted India’s MANAV vision, called for safe-by-design AI systems, stronger global cooperation against deepfakes and cyber threats, and stressed that the benefits of AI should reach all nations, including the Global South.Prime Minister meets with the Prime Minister of the Slovak Republic
June 15th, 05:40 pm
PM Modi held talks with Slovak Prime Minister Robert Fico on trade, defence, space, digital innovation, talent mobility, AI and supercomputing. Both leaders also exchanged views on issues of mutual interest and expressed satisfaction with the outcomes of the recent India-EU Summit. The PM thanked Slovakia for its solidarity with India following the Pahalgam terrorist attack in 2025.ਭਾਰਤ-ਸਲੋਵਾਕੀਆ ਸੰਯੁਕਤ ਬਿਆਨ
June 15th, 05:32 pm
ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਰੌਬਰਟ ਫਿਕੋ ਦੇ ਸੱਦੇ ’ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਨਰੇਂਦਰ ਮੋਦੀ ਨੇ 15 ਜੂਨ, 2026 ਨੂੰ ਸਲੋਵਾਕ ਗਣਰਾਜ ਦਾ ਸਰਕਾਰੀ ਦੌਰਾ ਕੀਤਾ।ਪ੍ਰਧਾਨ ਮੰਤਰੀ ਨੇ ਇਟਲੀ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
May 20th, 07:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਸਰਜੀਓ ਮੈਟਾਰੇਲਾ ਨਾਲ ਮੁਲਾਕਾਤ ਕੀਤੀ।ਨਾਰਵੇ ਦੇ ਪ੍ਰਧਾਨ ਮੰਤਰੀ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
May 18th, 04:44 pm
ਅੱਜ ਵਿਸ਼ਵ ਅਸਥਿਰਤਾ ਅਤੇ ਬੇਯਕੀਨੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਯੂਕਰੇਨ ਹੋਵੇ ਜਾਂ ਪੱਛਮੀ ਏਸ਼ੀਆ, ਦੁਨੀਆ ਦੇ ਕਈ ਹਿੱਸਿਆਂ ਵਿੱਚ ਸੰਘਰਸ਼ ਦੀ ਸਥਿਤੀ ਬਣੀ ਹੋਈ ਹੈ। ਅਜਿਹੇ ਵਿੱਚ, ਭਾਰਤ ਅਤੇ ਯੂਰੋਪ, ਆਪਣੇ ਸਬੰਧਾਂ ਦੇ ਨਵੇਂ ਸੁਨਹਿਰੀ ਯੁੱਗ ਵਿੱਚ ਦਾਖਲ ਹੋ ਰਹੇ ਹਨ।ਪ੍ਰਧਾਨ ਮੰਤਰੀ ਨੇ ਮਿਸ਼ਨ ਦ੍ਰਿਸ਼ਟੀ ਦੇ ਸਫਲ ਲਾਂਚ 'ਤੇ ਗਲੈਕਸਆਈ ਨੂੰ ਵਧਾਈ ਦਿੱਤੀ
May 03rd, 03:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਸ਼ਨ ਦ੍ਰਿਸ਼ਟੀ ਦੇ ਸਫਲ ਲਾਂਚ 'ਤੇ ਗਲੈਕਸਆਈ ਦੇ ਸੰਸਥਾਪਕਾਂ ਅਤੇ ਪੂਰੀ ਟੀਮ ਨੂੰ ਵਧਾਈ ਦਿੱਤੀ ਹੈ।ਨਤੀਜਿਆਂ ਦੀ ਸੂਚੀ: ਆਸਟ੍ਰੀਆ ਦੇ ਫੈਡਰਲ ਚਾਂਸਲਰ ਡਾ. ਕ੍ਰਿਸਚੀਅਨ ਸਟਾਕਰ ਦਾ ਭਾਰਤ ਦੌਰਾ
April 16th, 03:01 pm
ਇਹ ਸਮਝੌਤਾ ਦੋਵਾਂ ਦੇਸ਼ਾਂ ਦੇ ਫ਼ਿਲਮ ਉਦਯੋਗਾਂ ਵਿਚਕਾਰ ਸਹਿਯੋਗ ਵਧਾਉਣ ਲਈ ਢਾਂਚਾ ਪ੍ਰਦਾਨ ਕਰੇਗਾ ਅਤੇ ਸਾਂਝੇ ਫ਼ਿਲਮ ਨਿਰਮਾਣ, ਰਚਨਾਤਮਕ ਅਦਾਨ-ਪ੍ਰਦਾਨ ਅਤੇ ਵਿਆਪਕ ਸਭਿਆਚਾਰਕ ਸਾਂਝ ਨੂੰ ਸੁਖਾਲਾ ਬਣਾਏਗਾ ।ਐੱਨਐੱਕਸਟੀ ਸਮਿਟ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 12th, 10:47 pm
ਅੱਜ 12 ਮਾਰਚ ਦਾ ਦਿਨ ਬਹੁਤ ਇਤਿਹਾਸਕ ਹੈ। 12 ਮਾਰਚ, 1930 ਨੂੰ ਮਹਾਤਮਾ ਗਾਂਧੀ ਨੇ ਸਾਬਰਮਤੀ ਆਸ਼ਰਮ ਤੋਂ ਦਾਂਡੀ ਯਾਤਰਾ ਸ਼ੁਰੂ ਕੀਤੀ ਸੀ। ਇਹ ਭਾਰਤ ਦੇ ਆਜ਼ਾਦੀ ਅੰਦੋਲਨ ਦਾ ਇੱਕ ਟਰਨਿੰਗ ਪੌਇੰਟ ਸੀ। ਕਿਉਂਕਿ ਇਸ ਯਾਤਰਾ ਨੇ ਦੇਸ਼ ਦੇ ਕੋਨੇ-ਕੋਨੇ ਨੂੰ ਇੱਕ ਟੀਚੇ ਨਾਲ ਜੋੜ ਦਿੱਤਾ ਸੀ ਅਤੇ ਇਹ ਟੀਚਾ ਸੀ- ਭਾਰਤ ਦੀ ਆਜ਼ਾਦੀ। ਅੱਜ ਇਸ ਇਤਿਹਾਸਕ ਯਾਤਰਾ ਦੇ ਲਗਭਗ 100 ਸਾਲਾਂ ਦੇ ਆਸ-ਪਾਸ ਅਸੀਂ ਭਾਰਤੀ ਫਿਰ ਇੱਕ ਨਵੀਂ ਯਾਤਰਾ ‘ਤੇ ਨਿਕਲੇ ਹਾਂ। ਇਹ ਯਾਤਰਾ ਹੈ- ਵਿਕਸਿਤ ਭਾਰਤ ਦੀ ਯਾਤਰਾ। ਸਾਡਾ ਟੀਚਾ ਇੱਕ ਹੈ, ਸਾਡੀ ਮੰਜ਼ਿਲ ਇੱਕ ਹੈ- ਵਿਕਸਿਤ ਭਾਰਤ। ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਅਜਿਹੀਆਂ ਸਮਿਟਾਂ ਵਿੱਚ ਹੋਇਆ ਮੰਥਨ ਅਤੇ ਇਸ ਤੋਂ ਨਿਕਲਿਆ ਅੰਮ੍ਰਿਤ ਵੱਡੀ ਭੂਮਿਕਾ ਨਿਭਾਉਂਦਾ ਹੈ। ਮੈਂ ਤੁਹਾਡੇ ਸਭ ਦਾ ਸ਼ੁਕਰਗੁਜ਼ਾਰ ਹਾਂ ਕਿ ਤੁਸੀਂ ਮੈਨੂੰ ਨੇਕਸਟ ਸਮਿਟ ਲਈ ਸੱਦਾ ਦਿੱਤਾ। ਇੱਥੇ ਦੇਸ਼ ਤੋਂ ਅਤੇ ਦੁਨੀਆ ਤੋਂ ਬਹੁਤ ਸਾਰੇ ਸਾਥੀ ਆਏ ਹਨ, ਕੁਝ ਪੁਰਾਣੇ ਜਾਣਕਾਰ ਵੀ ਹਨ, ਮੈਂ ਤੁਹਾਡੇ ਸਭ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ
March 12th, 08:30 pm
ਪ੍ਰਧਾਨ ਮੰਤਰੀ ਨੇ ਅੱਜ ਆਈਟੀਵੀ ਨੈੱਟਵਰਕ ਦੀ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ, ਜੋ ਇਤਿਹਾਸਕ ਦਾਂਡੀ ਮਾਰਚ ਦੀ ਵਰ੍ਹੇਗੰਢ ਨੂੰ ਚਿੰਨ੍ਹਤ ਕਰਦੀ ਹੈ ਅਤੇ ਭਾਰਤ ਦੀ ਆਜ਼ਾਦੀ ਲਈ ਸੰਘਰਸ਼ ਅਤੇ ਵਿਕਸਿਤ ਰਾਸ਼ਟਰ ਬਣਨ ਦੀ ਮੌਜੂਦਾ ਕੋਸ਼ਿਸ਼ ਦਰਮਿਆਨ ਇੱਕ ਸਮਾਨਤਾ ਬਣਦੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ 1930 ਦੀ ਮਾਰਚ ਨੇ ਦੇਸ਼ ਨੂੰ ਆਜ਼ਾਦੀ ਵੱਲ ਇਕੱਠਾ ਕੀਤਾ ਸੀ, ਓਸੇ ਤਰ੍ਹਾਂ ਮੌਜੂਦਾ “ਵਿਕਸਿਤ ਭਾਰਤ” ਮਿਸ਼ਨ 140 ਕਰੋੜ ਭਾਰਤੀਆਂ ਦਾ ਸਾਂਝਾ ਟੀਚਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਉਸ ਇਤਿਹਾਸਕ ਯਾਤਰਾ ਤੋਂ ਲਗਭਗ 100 ਸਾਲ ਬਾਅਦ, ਅਸੀਂ ਭਾਰਤੀ ਇੱਕ ਵਾਰ ਫਿਰ ‘ਵਿਕਸਿਤ ਭਾਰਤ’ਲਈ ਨਵੀਂ ਯਾਤਰਾ ’ਤੇ ਨਿਕਲੇ ਹਾਂ।ਭਾਰਤ-ਕੈਨੇਡਾ ਦੇ ਆਗੂਆਂ ਦਾ ਸਾਂਝਾ ਬਿਆਨ
March 02nd, 05:05 pm
ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ’ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਣਯੋਗ ਮਾਰਕ ਕਾਰਨੀ ਨੇ 27 ਫਰਵਰੀ ਤੋਂ 2 ਮਾਰਚ, 2026 ਤੱਕ ਭਾਰਤ ਦਾ ਸਰਕਾਰੀ ਦੌਰਾ ਕੀਤਾ। ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਕਾਰਨੀ ਦਾ ਇਹ ਭਾਰਤ ਦਾ ਪਹਿਲਾ ਦੌਰਾ ਸੀ। ਇਸੇ ਤਰ੍ਹਾਂ 2018 ਤੋਂ ਬਾਅਦ ਕਿਸੇ ਵੀ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਦੁਵੱਲਾ ਦੌਰਾ ਸੀ। ਪ੍ਰਧਾਨ ਮੰਤਰੀ ਕਾਰਨੀ ਨਾਲ ਕੈਨੇਡਾ ਦਾ ਉੱਚ-ਪੱਧਰੀ ਵਫ਼ਦ ਵੀ ਆਇਆ ਸੀ, ਜਿਸ ਵਿੱਚ ਸੀਨੀਅਰ ਮੰਤਰੀ, ਸੂਬਾਈ ਆਗੂ ਅਤੇ ਪ੍ਰਮੁੱਖ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼ਾਮਲ ਸਨ।ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
March 02nd, 11:40 am
ਸਾਡੀ ਪਹਿਲੀ ਬੈਠਕ ਤੋਂ ਹੀ ਸਾਡੇ ਸਬੰਧਾਂ ਵਿੱਚ ਇੱਕ ਨਵੀਂ ਊਰਜਾ, ਆਪਸੀ ਵਿਸ਼ਵਾਸ ਅਤੇ ਸਕਾਰਾਤਮਿਕ ਆਈ ਹੈ। ਸਹਿਯੋਗ ਦੇ ਹਰ ਖੇਤਰ ਵਿੱਚ ਵਧ ਰਹੀ ਗਤੀ ਦਾ ਸਿਹਰਾ ਮੈਂ ਆਪਣੇ ਦੋਸਤ ਪ੍ਰਧਾਨ ਮੰਤਰੀ ਕਾਰਨੀ ਨੂੰ ਦਿੰਦਾ ਹਾਂ।ਭਾਰਤ-ਇਜ਼ਰਾਈਲ ਸਾਂਝਾ ਬਿਆਨ
February 26th, 07:44 pm
ਭਾਰਤ ਅਤੇ ਇਜ਼ਰਾਈਲ ਦਰਮਿਆਨ ਪਿਆਰ, ਸਦਭਾਵਨਾ ਅਤੇ ਡੂੰਘੀ ਰਣਨੀਤਕ ਭਾਈਵਾਲੀ ਨੂੰ ਪਹਿਚਾਣਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਸੱਦੇ ’ਤੇ 25-26 ਫਰਵਰੀ, 2026 ਤੱਕ ਇਜ਼ਰਾਈਲ ਦਾ ਸਰਕਾਰੀ ਦੌਰਾ ਕੀਤਾ। ਪ੍ਰਧਾਨ ਮੰਤਰੀ ਦੇ ਨਾਲ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਦਾ ਇੱਕ ਉੱਚ-ਪੱਧਰੀ ਵਫ਼ਦ ਵੀ ਸੀ। 2017 ਵਿੱਚ ਭਾਰਤੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਇਜ਼ਰਾਈਲ ਦੀ ਇਤਿਹਾਸਕ ਫੇਰੀ ਅਤੇ 2018 ਵਿੱਚ ਪ੍ਰਧਾਨ ਮੰਤਰੀ ਨੇਤਨਯਾਹੂ ਦੀ ਭਾਰਤ ਫੇਰੀ ਨੇ ਭਾਈਵਾਲੀ ਅਤੇ ਸਹਿਯੋਗ ਦੇ ਇੱਕ ਨਵੇਂ ਯੁੱਗ ਦੀ ਨੀਂਹ ਰੱਖੀ ਸੀ। ਇਸ ਨੂੰ ਯਾਦ ਕਰਦੇ ਹੋਏ ਨੇਤਾਵਾਂ ਨੇ ਉੱਭਰਦੀ ਤਕਨਾਲੋਜੀ, ਸਾਈਬਰ , ਖੇਤੀਬਾੜੀ, ਜਲ ਪ੍ਰਬੰਧਨ, ਸਿਹਤ, ਉਦਮਤਾ, ਰੱਖਿਆ, ਸੁਰੱਖਿਆ ਅਤੇ ਹੋਰ ਬਹੁਤ ਕੁਝ ਸਮੇਤ ਵੱਖ ਵੱਖ ਖੇਤਰਾਂ ਵਿੱਚ ਭਾਰਤ-ਇਜ਼ਰਾਈਲ ਦੁਵੱਲੇ ਸਬੰਧਾਂ ਵਿੱਚ ਹੋਈ ਜ਼ਬਰਦਸਤ ਪ੍ਰਗਤੀ ’ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਸ਼੍ਰੀ ਨੇਤਨਯਾਹੂ ਅਤੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਰਣਨੀਤਕ ਭਾਈਵਾਲੀ ਨੂੰ ਨਵੇਂ ਪੱਧਰ ਤੱਕ ਉੱਚਾ ਚੁੱਕਣ ਲਈ ਸਹਿਮਤ ਹੋਏ ਅਤੇ ਸ਼ਾਂਤੀ, ਨਵੀਨਤਾ ਅਤੇ ਖ਼ੁਸ਼ਹਾਲੀ ਲਈ ਵਿਸ਼ੇਸ਼ ਰਣਨੀਤਕ ਭਾਈਵਾਲੀ ਦਾ ਫ਼ੈਸਲਾ ਕੀਤਾ।ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 26th, 03:30 pm
ਮੇਰੇ ਅਤੇ ਭਾਰਤੀ ਵਫ਼ਦ ਦੇ ਨਿੱਘੇ ਸਵਾਗਤ ਲਈ ਦਿਲੋਂ ਮੈਂ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਇੱਕ ਵਾਰ ਫਿਰ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।ਸਪੇਨ ਦੇ ਪ੍ਰਧਾਨ ਮੰਤਰੀ ਮਾਣਯੋਗ ਮਿਸਟਰ ਪੈਡਰੋ ਸਾਂਚੇਜ਼ ਦਾ ਭਾਰਤ ਦੌਰਾ
February 18th, 05:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਸਪੇਨ ਦੇ ਪ੍ਰਧਾਨ ਮੰਤਰੀ ਮਾਣਯੋਗ ਮਿਸਟਰ ਪੈਡਰੋ ਸਾਂਚੇਜ਼ 18–19 ਫ਼ਰਵਰੀ, 2026 ਤੱਕ ਏਆਈ ਇੰਪੈਕਟ ਸਮਿਟ 2026 ਵਿੱਚ ਭਾਗ ਲੈਣ ਲਈ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਹ ਉਨ੍ਹਾਂ ਦਾ ਭਾਰਤ ਦਾ ਦੂਜਾ ਸਰਕਾਰੀ ਦੌਰਾ ਹੈ। ਇਸ ਤੋਂ ਪਹਿਲਾਂ ਉਹ 27–29 ਅਕਤੂਬਰ, 2024 ਦੌਰਾਨ ਦੁਵੱਲੇ ਦੌਰੇ ’ਤੇ ਭਾਰਤ ਆਏ ਸਨ। ਉਨ੍ਹਾਂ ਨਾਲ ਡਿਜੀਟਲ ਤਬਦੀਲੀ ਅਤੇ ਸਿਵਲ ਸੇਵਾ ਮੰਤਰੀ ਸ਼੍ਰੀ ਆਸਕਰ ਲੋਪੇਜ਼ ਅਗੁਏਦਾ ਅਤੇ ਖੇਤੀਬਾੜੀ, ਮੱਛੀਪਾਲਣ ਅਤੇ ਖ਼ੁਰਾਕ ਮੰਤਰੀ ਸ਼੍ਰੀ ਲੂਈਸ ਪਲਾਨਾਸ ਪੁਚਾਦੇਸ ਵੀ ਆਏ ਹਨ।ਮੁੰਬਈ ਵਿੱਚ ਭਾਰਤ-ਫ਼ਰਾਂਸ ਨਵੀਨਤਾ ਮੰਚ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
February 18th, 12:07 pm
ਅੱਜ ਦੇ ਦਿਨ ਦੁਨੀਆ ਦੇ ਦੋ ਵੱਡੇ ਇਨੋਵੇਸ਼ਨ ਹੱਬ ਇਕੱਠੇ ਹੋ ਰਹੇ ਹਨ। ਜਦੋਂ ਅਸੀਂ ਭਾਰਤ ਅਤੇ ਫ਼ਰਾਂਸ ਦੀ ਗੱਲ ਕਰਦੇ ਹਾਂ, ਤਾਂ ਸਾਡਾ ਸਬੰਧ ਸਿਰਫ਼ ਇਨੋਵੇਸ਼ਨ ਦੇ ਨਾਲ-ਨਾਲ ਵਿਸ਼ਵਾਸ ਦਾ ਅਤੇ ਸ਼ੇਅਰਡ ਵੈਲੂਅਜ਼ ਦਾ ਹੈ। ਇਸੇ ਸੋਚ ਨਾਲ ਹੀ ਰਾਸ਼ਟਰਪਤੀ ਮੈਕਰੋਨ ਅਤੇ ਮੈਂ ਸਾਲ 2026 ਨੂੰ ਭਾਰਤ-ਫ਼ਰਾਂਸ ਈਅਰ ਆਫ਼ ਇਨੋਵੇਸ਼ਨ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਹ ਸਿਰਫ਼ ਇੱਕ ਜਸ਼ਨ ਨਹੀਂ ਹੈ, ਇਹ ਸਾਡੀ ਸਾਂਝੀ ਵਚਨਬੱਧਤਾ ਵੀ ਹੈ। ਕਮਿਟਮੈਂਟ ਟੂ ਇਨੋਵੇਟ, ਕਮਿਟਮੈਂਟ ਟੂ ਲੀਡ।ਫ਼ਰਾਂਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 17th, 04:00 pm
ਮੇਰੇ ਪਿਆਰੇ ਦੋਸਤ, ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦਾ ਮੁੰਬਈ ਵਿੱਚ ਸਵਾਗਤ ਕਰਦਿਆਂ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਪਿਛਲੇ ਸਾਲ, ਉਨ੍ਹਾਂ ਨੇ ਮੈਨੂੰ ਫ਼ਰਾਂਸ ਵਿੱਚ ਏਆਈ ਐਕਸ਼ਨ ਸਮਿਟ ਲਈ ਬੁਲਾਇਆ ਸੀ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ
February 05th, 05:35 pm
ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ
February 05th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।ਪਹਿਲੀ ਵੋਟ ਤੋਂ ਲੈ ਕੇ ਸਟਾਰਟਅੱਪ ਇੰਡੀਆ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਨੌਜਵਾਨਾਂ ਦਾ ਜਸ਼ਨ ਮਨਾਇਆ
January 25th, 11:30 am
ਇਸ ਸਾਲ ਰਾਸ਼ਟਰੀ ਵੋਟਰ ਦਿਵਸ 'ਤੇ ਪਹਿਲੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਵੋਟ ਪਾਉਣ ਦੇ ਮਹੱਤਵ 'ਤੇ ਜ਼ੋਰ ਦਿੱਤਾ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਹਰ ਵਿਅਕਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਟਾਰਟਅੱਪ, ਪਾਣੀ ਸੰਭਾਲ਼, ਗੁਣਵੱਤਾ, ਸੱਭਿਆਚਾਰ ਅਤੇ ਤਿਉਹਾਰਾਂ ਅਤੇ ਸਵੱਛਤਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਅਗਲੇ ਮਹੀਨੇ ਹੋਣ ਵਾਲੇ ਇੰਡੀਆ ਏਆਈ ਇਮਪੈਕਟ ਸਮਿਟ 'ਤੇ ਵੀ ਜ਼ੋਰ ਦਿੱਤਾ, ਜਿਸ ਵਿੱਚ ਦੁਨੀਆ ਭਰ ਦੇ ਐਕਸਪਰਟ ਹਿੱਸਾ ਲੈਣਗੇ।