ਪ੍ਰਧਾਨ ਮੰਤਰੀ ਨੇ ਅਧਿਆਤਮਿਕ ਵਿਕਾਸ 'ਤੇ ਜ਼ੋਰ ਦੇਣ ਵਾਲੇ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ
August 05th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਧਿਆਤਮਿਕ ਵਿਕਾਸ 'ਤੇ ਜ਼ੋਰ ਦੇਣ ਵਾਲੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ:ਪ੍ਰਧਾਨ ਮੰਤਰੀ ਨੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ
July 17th, 10:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਲੰਧਰ ਵਿੱਚ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਅਧਿਆਤਮਿਕ ਜਾਗਰੂਕਤਾ ਅਤੇ ਸਮਾਜ ਭਲਾਈ ਵਿੱਚ ਸੰਤ ਨਿਰੰਜਨ ਦਾਸ ਜੀ ਦਾ ਯੋਗਦਾਨ ਬਹੁਤ ਪ੍ਰੇਰਣਾਦਾਇਕ ਹੈ।ਪ੍ਰਧਾਨ ਮੰਤਰੀ ਨੇ ਦਲਾਈ ਲਾਮਾ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
July 06th, 12:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਲਾਈ ਲਾਮਾ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਦਲਾਈ ਲਾਮਾ ਦਾ ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦੁਨੀਆ ਭਰ ਦੇ ਲੋਕਾਂ ਲਈ ਮਾਰਗ-ਦਰਸ਼ਕ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਲ ਪਹਾੜਪੁਰ ਪਿੰਡ ਵਿੱਚ ਸੰਥਾਲੀ ਜਹੇਰਾ ਅਤੇ ਹੋ ਜਹੇਰਾ ਵਿੱਚ ਸ਼ਰਧਾ ਭੇਟ ਕੀਤੀ
June 20th, 08:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਲ ਪਹਾੜਪੁਰ ਪਿੰਡ ਵਿੱਚ ਸੰਥਾਲੀ ਜਹੇਰਾ ਅਤੇ ਹੋ ਜਹੇਰਾ ਵਿੱਚ ਸ਼ਰਧਾ ਭੇਟ ਕੀਤੀ।ਪ੍ਰਧਾਨ ਮੰਤਰੀ ਨੇ ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਉਜਾਗਰ ਕੀਤਾ
June 18th, 02:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਨਵੀਂ ਊਰਜਾ ਨਾਲ ਸੁਰੱਖਿਅਤ ਕੀਤਾ ਜਾ ਰਿਹਾ ਹੈ, ਮਨਾਇਆ ਜਾ ਰਿਹਾ ਹੈ ਅਤੇ ਉਸ ਨੂੰ ਅੱਗੇ ਵਧਾਇਆ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਜੀ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਸ਼ਬਦਾਂ ਲਈ ਧੰਨਵਾਦ ਪ੍ਰਗਟ ਕੀਤਾ
June 10th, 07:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਜੀ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਸ਼ਬਦਾਂ ਲਈ ਧੰਨਵਾਦ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਜੋ ਕੁਝ ਵੀ ਹਾਸਲ ਕੀਤਾ ਗਿਆ ਹੈ, ਉਹ ਭਾਰਤ ਦੇ ਲੋਕਾਂ ਦੇ ਸਮੂਹਿਕ ਯਤਨਾਂ ਅਤੇ ਇੱਛਾਵਾਂ ਦਾ ਸਿੱਟਾ ਹੈ।The trust of 140 crore Indians is our greatest strength and responsibility: PM Modi at the NDA Leaders’ Conclave
June 10th, 06:33 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.PM Modi addresses NDA Leaders' Conclave, reaffirms commitment to Viksit Bharat
June 10th, 06:30 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.ਪ੍ਰਧਾਨ ਮੰਤਰੀ ਨੇ ਮਾਤ-ਭੂਮੀ ਦੀ ਪਵਿੱਤਰ ਵਿਰਾਸਤ ਨੂੰ ਦਰਸਾਉਂਦਾ ਅਤੇ ਸਾਰੇ ਲੋਕਾਂ ਦੀ ਖ਼ੁਸ਼ਹਾਲੀ ਦੀ ਕਾਮਨਾ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
May 21st, 09:04 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਵਿੱਚ ਇੱਕ ਸੁਭਾਸ਼ਤਮ ਸਾਂਝਾ ਕਰਦੇ ਹੋਏ ਕਿਹਾ ਕਿ ਸਾਡੀ ਮਾਤ-ਭੂਮੀ ਅਧਿਆਤਮਿਕ ਸਾਧਨਾ ਅਤੇ ਬੰਦਗੀ ਦੇ ਨਾਲ-ਨਾਲ ਹਿੰਮਤ, ਸ਼ਕਤੀ ਅਤੇ ਸਰਬੱਤ ਦੇ ਭਲੇ ਦੀ ਪਵਿੱਤਰ ਧਰਤੀ ਰਹੀ ਹੈ। ਸ਼੍ਰੀ ਮੋਦੀ ਨੇ ਕਾਮਨਾ ਕੀਤੀ ਕਿ ਮਹਾਨ ਵਿਰਾਸਤ ਅਤੇ ਪ੍ਰਾਚੀਨ ਸੰਸਕ੍ਰਿਤੀ ਵਾਲੀ ਇਹ ਪਵਿੱਤਰ ਧਰਤੀ ਹਮੇਸ਼ਾ ਸਾਰਿਆਂ ਨੂੰ ਸੁਖ ਅਤੇ ਖ਼ੁਸ਼ਹਾਲੀ ਨਾਲ ਭਰਪੂਰ ਰੱਖੇ।ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ ਜਿਸ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਸਿਰਫ਼ ਗੁਰੂ ਦੀ ਸਮਰਪਿਤ ਸੇਵਾ ਨਾਲ ਹੀ ਗਿਆਨ ਪ੍ਰਾਪਤ ਕੀਤਾ ਜਾ ਸਕਦਾ ਹੈ
May 12th, 02:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਵਿੱਚ ਇੱਕ ਸੁਭਾਸ਼ਿਤਮ ਨੂੰ ਸਾਂਝਾ ਕੀਤਾ, ਜਿਸ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਸਿਰਫ਼ ਗੁਰੂ ਦੀ ਸਮਰਪਿਤ ਸੇਵਾ ਨਾਲ ਹੀ ਗਿਆਨ ਪ੍ਰਾਪਤ ਕੀਤਾ ਜਾ ਸਕਦਾ ਹੈ।ਪ੍ਰਧਾਨ ਮੰਤਰੀ ਨੇ ਸੋਮਨਾਥ ਮੰਦਿਰ ਦਾ ਦੌਰਾ ਕੀਤਾ
May 11th, 12:28 pm
ਪ੍ਰਧਾਨ ਮੰਤਰੀ ਨੇ ਮੁੜ-ਨਿਰਮਿਤ ਸੋਮਨਾਥ ਮੰਦਿਰ ਦੇ ਉਦਘਾਟਨ ਦੀ 75ਵੀਂ ਵਰ੍ਹੇਗੰਢ ‘ਤੇ ਉੱਥੇ ਪਹੁੰਚ ਕੇ ਆਪਣੇ ਬ੍ਰਹਮ ਅਨੁਭਵ ਦਾ ਵਰਣਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਮੰਦਿਰ ਦੇ ਮਾਰਗ ‘ਤੇ ਭਗਵਾਨ ਸੋਮਨਾਥ ਦੇ ਭਗਤਾਂ ਦੀ ਅਸੀਮ ਊਰਜਾ ਅਤੇ ਉਤਸ਼ਾਹ ਨੂੰ ਦੇਖ ਕੇ ਉਹ ਪ੍ਰਭਾਵਿਤ ਅਤੇ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਉਸ ਪਲ ਨੂੰ ਮੁੜ ਤੋਂ ਜੀਅ ਰਹੇ ਹਨ ਜੋ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਜੀ ਨੇ ਮੁੜ-ਸੁਰਜੀਤ ਮੰਦਿਰ ਦੇ ਉਦਘਾਟਨ ਦੌਰਾਨ ਮਹਿਸੂਸ ਕੀਤਾ ਹੋਵੇਗਾ। ਉਨ੍ਹਾਂ ਕਿਹਾ ਕਿ ਸੋਮਨਾਥ ਅੰਮ੍ਰਿਤ ਮਹੋਤਸਵ ਦਾ ਭਗਤੀਪੂਰਨ ਵਾਤਾਵਰਣ ਚਾਰੇ ਪਾਸੇ ਇੱਕ ਅਦਭੁੱਤ ਊਰਜਾ ਦਾ ਸੰਚਾਰ ਕਰ ਰਿਹਾ ਹੈ।ਪ੍ਰਭਾਸ ਪਾਟਨ, ਗੁਜਰਾਤ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 11th, 10:20 am
ਸੋਮਨਾਥ ਮੰਦਿਰ ਕੰਪਲੈਕਸ ਵਿੱਚ ਇਸ ਦੀ ਪੁਨਰ ਸਥਾਪਨਾ ਦੀ 75ਵੀਂ ਵਰ੍ਹੇਗੰਢ ਮੌਕੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਮਾਗਮ ਨੂੰ ਸਿਰਫ਼ ਇੱਕ ਰਸਮੀ ਸਮਾਰੋਹ ਤੋਂ ਵੱਧ, ਸਗੋਂ ਭਾਰਤ ਦੀ ਸਦੀਵੀ ਚੇਤਨਾ ਅਤੇ ਸੱਭਿਅਤਾ ਦੀ ਦ੍ਰਿੜ੍ਹਤਾ ਦਾ ਐਲਾਨ ਦੱਸਿਆ। ਇਸ ਇਤਿਹਾਸਿਕ ਇਕੱਠ ਨੇ ਬ੍ਰਹਮ ਸ਼ਰਧਾ ਅਤੇ ਰਾਸ਼ਟਰੀ ਮਾਣ ਦਾ ਇੱਕ ਸ਼ਾਨਦਾਰ ਸੰਗਮ ਦੇਖਿਆ, ਜਿਸ ਵਿੱਚ ਵੈਦਿਕ ਮੰਤਰ, ਸੱਭਿਆਚਾਰਕ ਪ੍ਰਦਰਸ਼ਨ ਅਤੇ ਸਮੁੰਦਰੀ ਲਹਿਰਾਂ ਦੀ ਗਰਜ ਦੇ ਸੰਗਮ ਨਾਲ ਪਵਿੱਤਰ ਭਗਤੀ ਅਤੇ ਰਾਸ਼ਟਰੀ ਗੌਰਵ ਦਾ ਵਿਲੱਖਣ ਸੰਗਮ ਦੇਖਣ ਨੂੰ ਮਿਲਿਆ, ਜਿਸ ਨੇ ਪਵਿੱਤਰ ਸਥਾਨ ਦੀ ਮੁੜ-ਸੁਰਜੀਤੀ ਦਾ ਜਸ਼ਨ ਮਨਾਇਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਸੋਮਨਾਥ ਮੰਦਿਰ ਦੇ ਪੁਨਰ-ਨਿਰਮਾਣ ਦੇ 75 ਸਾਲ ਪੂਰੇ ਹੋਣ 'ਤੇ ਆਯੋਜਿਤ ਸੋਮਨਾਥ ਅੰਮ੍ਰਿਤ ਮਹੋਤਸਵ ਵਿੱਚ ਹਿੱਸਾ ਲਿਆ
May 11th, 10:15 am
ਸੋਮਨਾਥ ਮੰਦਿਰ ਕੰਪਲੈਕਸ ਵਿੱਚ ਇਸ ਦੀ ਪੁਨਰ ਸਥਾਪਨਾ ਦੀ 75ਵੀਂ ਵਰ੍ਹੇਗੰਢ ਮੌਕੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਮਾਗਮ ਨੂੰ ਸਿਰਫ਼ ਇੱਕ ਰਸਮੀ ਸਮਾਰੋਹ ਤੋਂ ਵੱਧ, ਸਗੋਂ ਭਾਰਤ ਦੀ ਸਦੀਵੀ ਚੇਤਨਾ ਅਤੇ ਸੱਭਿਅਤਾ ਦੀ ਦ੍ਰਿੜ੍ਹਤਾ ਦਾ ਐਲਾਨ ਦੱਸਿਆ। ਇਸ ਇਤਿਹਾਸਿਕ ਇਕੱਠ ਨੇ ਬ੍ਰਹਮ ਸ਼ਰਧਾ ਅਤੇ ਰਾਸ਼ਟਰੀ ਮਾਣ ਦਾ ਇੱਕ ਸ਼ਾਨਦਾਰ ਸੰਗਮ ਦੇਖਿਆ, ਜਿਸ ਵਿੱਚ ਵੈਦਿਕ ਮੰਤਰ, ਸੱਭਿਆਚਾਰਕ ਪ੍ਰਦਰਸ਼ਨ ਅਤੇ ਸਮੁੰਦਰੀ ਲਹਿਰਾਂ ਦੀ ਗਰਜ ਦੇ ਸੰਗਮ ਨਾਲ ਪਵਿੱਤਰ ਭਗਤੀ ਅਤੇ ਰਾਸ਼ਟਰੀ ਗੌਰਵ ਦਾ ਵਿਲੱਖਣ ਸੰਗਮ ਦੇਖਣ ਨੂੰ ਮਿਲਿਆ, ਜਿਸ ਨੇ ਪਵਿੱਤਰ ਸਥਾਨ ਦੀ ਮੁੜ-ਸੁਰਜੀਤੀ ਦਾ ਜਸ਼ਨ ਮਨਾਇਆ।ਪ੍ਰਧਾਨ ਮੰਤਰੀ 10-11 ਮਈ ਨੂੰ ਗੁਜਰਾਤ ਦਾ ਦੌਰਾ ਕਰਨਗੇ
May 09th, 11:19 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 10-11 ਮਈ, 2026 ਨੂੰ ਗੁਜਰਾਤ ਦਾ ਦੌਰਾ ਕਰਨਗੇ। ਉਹ 10 ਮਈ ਦੀ ਰਾਤ ਨੂੰ ਜਾਮਨਗਰ, ਗੁਜਰਾਤ ਪਹੁੰਚਣਗੇ। ਪ੍ਰਧਾਨ ਮੰਤਰੀ 11 ਮਈ ਨੂੰ ਸਵੇਰੇ ਲਗਭਗ 10:15 ਵਜੇ ਸੋਮਨਾਥ ਮੰਦਰ ਵਿੱਚ 'ਸੋਮਨਾਥ ਅੰਮ੍ਰਿਤ ਮਹੋਤਸਵ' ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਵਡੋਦਰਾ ਲਈ ਰਵਾਨਾ ਹੋਣਗੇ, ਜਿੱਥੇ ਉਹ ਸ਼ਾਮ ਲਗਭਗ 6 ਵਜੇ ਸਰਦਾਰਧਾਮ ਹੋਸਟਲ ਦਾ ਉਦਘਾਟਨ ਕਰਨਗੇ। ਉਹ ਦੋਵਾਂ ਮੌਕਿਆਂ 'ਤੇ ਜਨਤਕ ਸਭਾਵਾਂ ਨੂੰ ਸੰਬੋਧਨ ਵੀ ਕਰਨਗੇ।ਵੀਅਤਨਾਮ ਦੇ ਰਾਸ਼ਟਰਪਤੀ ਸ਼੍ਰੀ ਤੋ ਲਮ ਨਾਲ ਪ੍ਰਧਾਨ ਮੰਤਰੀ ਵੱਲੋਂ ਸਾਂਝੀ ਪ੍ਰੈੱਸ ਮਿਲਣੀ ਨੂੰ ਸੰਬੋਧਨ ਦਾ ਪੰਜਾਬੀ ਅਨੁਵਾਦ
May 06th, 01:00 pm
ਇਸ ਤੋਂ ਇਲਾਵਾ, ਉਨ੍ਹਾਂ ਨੇ ਆਪਣੀ ਭਾਰਤ ਯਾਤਰਾ ਦੀ ਸ਼ੁਰੂਆਤ ਬੋਧ ਗਯਾ ਤੋਂ ਕੀਤੀ ਹੈ। ਇਹ ਸਾਡੇ ਦੋਵੇਂ ਦੇਸ਼ਾਂ ਦੀ ਸਾਂਝੀ ਸਭਿਆਚਾਰਕ ਅਤੇ ਅਧਿਆਤਮਕ ਪਰੰਪਰਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੀ ਇਸ ਯਾਤਰਾ ਅਤੇ ਸਾਡੀਆਂ ਸਾਰਥਕ ਚਰਚਾਵਾਂ ਨਾਲ, ਅਸੀਂ ਆਪਣੀ ਆਪਸੀ ਗੁੱਡਵਿੱਲ ਨੂੰ ਕਈ ਠੋਸ ਨਤੀਜਿਆਂ ਵਿੱਚ ਬਦਲ ਰਹੇ ਹਾਂ।ਗੰਗਟੋਕ ਵਿੱਚ ਸਿੱਕਮ ਦੇ 50ਵੇਂ ਰਾਜ ਸਥਾਪਨਾ ਦਿਵਸ ਸਮਾਰੋਹ ਦੇ ਸਮਾਪਤੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
April 28th, 10:25 am
ਸਿੱਕਮ ਦੇ ਰਾਜਪਾਲ ਸ੍ਰੀ ਓਮ ਮਾਥੁਰ ਜੀ, ਇੱਥੋਂ ਦੇ ਹਰਮਨ-ਪਿਆਰੇ, ਊਰਜਾਵਾਨ ਨੌਜਵਾਨ ਅਤੇ ਮੇਰੇ ਪਰਮ ਮਿੱਤਰ ਸ੍ਰੀ ਪ੍ਰੇਮ ਸਿੰਘ ਤਮਾਂਗ ਜੀ, ਸੰਸਦ ਵਿੱਚ ਮੇਰੇ ਸਾਥੀ ਸ੍ਰੀ ਦੋਰਜੀ ਸ਼ੇਰਿੰਗ ਲੇਪਚਾ ਜੀ, ਡਾ. ਇੰਦਰ ਹਾਂਗ ਸੁੱਬਾ ਜੀ, ਸ੍ਰੀ ਦਿਲੀ ਰਾਮ ਥਾਪਾ ਜੀ ਅਤੇ ਸਿੱਕਮ ਦੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿੱਕਮ ਦੇ ਗੰਗਟੋਕ ਵਿੱਚ ਸਿੱਕਮ ਦੇ 50ਵੇਂ ਸੂਬਾ ਸਥਾਪਨਾ ਸਮਾਗਮ ਦੇ ਸਮਾਪਤੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ
April 28th, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਮ ਦੇ ਗੰਗਟੋਕ ਵਿੱਚ ਇੱਕ ਸ਼ਾਨਦਾਰ ਜਸ਼ਨ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ 30 ਤੋਂ ਵੱਧ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਸ਼ੁਰੂਆਤ ਦੇ ਨਾਲ ਸਿੱਕਮ ਦੇ 50ਵੇਂ ਸੂਬਾ ਸਥਾਪਨਾ ਦਿਵਸ ਸਮਾਗਮ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀ ਕੇਦਾਰਨਾਥ ਧਾਮ ਦੇ ਉਦਘਾਟਨ ਅਤੇ ਚਾਰਧਾਮ ਯਾਤਰਾ ਦੀ ਸ਼ੁਰੂਆਤ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
April 22nd, 11:28 am
ਪ੍ਰਧਾਨ ਮੰਤਰੀ ਨੇ ਅੱਜ ਉੱਤਰਾਖੰਡ ਦੇਵਭੂਮੀ ਵਿੱਚ ਸਥਿਤ ਸ਼੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਖੁੱਲ੍ਹਣ ਦੇ ਸ਼ੁਭ ਮੌਕੇ ’ਤੇ ਸ਼ਰਧਾ ਪ੍ਰਗਟ ਕਰਦੇ ਹੋਏ ਸ਼ਰਧਾਲੂਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਇਸ ਸਾਲ ਦੀ ਚਾਰਧਾਮ ਯਾਤਰਾ ਵੀ ਸ਼ੁਰੂ ਹੋ ਗਈ ਹੈ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ ਯਾਤਰਾ ਲਈ ਆਉਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਲਿਖੇ ਆਪਣੇ ਪੱਤਰ ਰਾਹੀਂ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦੇ ਨਾਲ ਉਨ੍ਹਾਂ ਦੀ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਾਰਥਨਾ ਕੀਤੀ।ਪ੍ਰਧਾਨ ਮੰਤਰੀ ਨੇ ਕਰਨਾਟਕ ਦਾ ਦੌਰਾ ਕੀਤਾ, ਸ਼੍ਰੀ ਗੁਰੂ ਭੈਰਵੈਕਯ ਮੰਦਰ ਦਾ ਉਦਘਾਟਨ ਕੀਤਾ ਅਤੇ ਆਪਣੀ ਯਾਤਰਾ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
April 15th, 05:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੌਰੇ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ।ਕਰਨਾਟਕ ਦੇ ਮੰਡਿਆ ਵਿੱਚ ਸ਼੍ਰੀ ਗੁਰੂ ਭੈਰਵੈਕਯ ਮੰਦਰ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 15th, 11:10 am
ਪਰਮ ਪੂਜਨੀਕ ਜਗਤਗੁਰੂ ਸ਼੍ਰੀ ਸ਼੍ਰੀ ਸ਼੍ਰੀ ਡਾਕਟਰ ਨਿਰਮਲਾਨੰਦਨਾਥ ਮਹਾਸਵਾਮੀ ਜੀ, ਸਾਬਕਾ ਪ੍ਰਧਾਨ ਮੰਤਰੀ ਆਦਰਯੋਗ ਐੱਚ.ਡੀ. ਦੇਵੇਗੌੜਾ ਜੀ, ਇੱਥੋਂ ਦੇ ਰਾਜਪਾਲ ਸ਼੍ਰੀਮਾਨ ਥਾਵਰ ਚੰਦ ਗਹਿਲੋਤ ਜੀ, ਪਰਮ ਪੂਜਨੀਕ ਜਗਤਗੁਰੂ ਸਵਾਮੀ ਪਰਮਾਤਮਾਨੰਦ ਜੀ ਸਰਸਵਤੀ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਐੱਚ.ਡੀ. ਕੁਮਾਰਸਵਾਮੀ, ਸ਼ੋਭਾ ਕਰੰਦਲਾਜੇ ਜੀ, ਕਰਨਾਟਕ ਦੇ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕਾ ਜੀ, ਰਾਜ ਦੇ ਮੰਤਰੀ ਐੱਨ. ਚੇਲੂਵਰਾਯ ਸਵਾਮੀ ਜੀ, ਸਾਰੇ ਪੂਜਨੀਕ ਸੰਤ, ਹੋਰ ਸਾਰੇ ਮਹਾਨ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਸਾਰੇ ਭਰਾਵੋ ਅਤੇ ਭੈਣੋ।