ਪ੍ਰਧਾਨ ਮੰਤਰੀ ਨੇ ਕਾਰਤਿਕ ਪੂਰਨਿਮਾ ਅਤੇ ਦੇਵ ਦੀਵਾਪਲੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ

November 05th, 10:08 am

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਕਾਰਤਿਕ ਪੂਰਨਿਮਾ ਅਤੇ ਦੇਵ ਦੀਵਾਪਲੀ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ। ਸ੍ਰੀ ਮੋਦੀ ਨੇ ਕਿਹਾ, “ਭਾਰਤੀ ਸਭਿਆਚਾਰ ਅਤੇ ਅਧਿਆਤਮਿਕਤਾ ਨਾਲ ਸਬੰਧਤ ਇਹ ਪਵਿੱਤਰ ਮੌਕਾ ਸਾਰਿਆਂ ਲਈ ਖ਼ੁਸ਼ੀ, ਸ਼ਾਂਤੀ, ਤੰਦਰੁਸਤੀ ਅਤੇ ਖ਼ੁਸ਼ਹਾਲੀ ਲਿਆਵੇ। ਪਵਿੱਤਰ ਇਸ਼ਨਾਨ, ਦਾਨ, ਆਰਤੀ ਅਤੇ ਪੂਜਾ ਨਾਲ ਸਬੰਧਤ ਸਾਡੀ ਪਵਿੱਤਰ ਪਰੰਪਰਾ ਸਾਰਿਆਂ ਦੇ ਜੀਵਨ ਨੂੰ ਰੋਸ਼ਨ ਕਰੇ।

ਪ੍ਰਧਾਨ ਮੰਤਰੀ ਨੇ ਬੁੱਧ ਪੂਰਨਿਮਾ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

May 12th, 08:47 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੁੱਧ ਪੂਰਨਿਮਾ ਦੇ ਪਾਵਨ ਅਵਸਰ ‘ਤੇ ਸਾਰੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਯਾਗਰਾਜ ਵਿੱਚ ਮਹਾਕੁੰਭ ਵਿੱਚ ਆ ਕੇ ਧੰਨ ਹੋਇਆ: ਪ੍ਰਧਾਨ ਮੰਤਰੀ

February 05th, 12:46 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਯਾਗਰਾਜ ਵਿੱਚ ਮਹਾਕੁੰਭ ਦਾ ਦੌਰਾ ਕੀਤਾ ਅਤੇ ਸੰਗਮ ਵਿੱਚ ਪਵਿੱਤਰ ਡੁਬਕੀ ਲਗਾਈ।

ਚੋਣ ਕਮਿਸ਼ਨ ਨੇ ਸਮੇਂ-ਸਮੇਂ 'ਤੇ ਸਾਡੀ ਵੋਟਿੰਗ ਪ੍ਰਕਿਰਿਆ ਨੂੰ ਮਜ਼ਬੂਤ ​​ਕੀਤਾ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

January 19th, 11:30 am

In the 118th episode of Mann Ki Baat, PM Modi reflected on key milestones, including the upcoming 75th Republic Day celebrations and the significance of India’s Constitution in shaping the nation’s democracy. He highlighted India’s achievements and advancements in space sector like satellite docking. He spoke about the Maha Kumbh in Prayagraj and paid tributes to Netaji Subhas Chandra Bose.

ਮਹਾ ਕੁੰਭ ਭਾਰਤ ਦੀ ਸਦੀਵੀ ਅਧਿਆਤਮਿਕ ਵਿਰਾਸਤ ਦਾ ਪ੍ਰਤੀਕ ਹੈ ਅਤੇ ਆਸਥਾ ਅਤੇ ਸਦਭਾਵ ਦਾ ਉਤਸਵ ਹੈ: ਪ੍ਰਧਾਨ ਮੰਤਰੀ

January 13th, 09:08 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਵਿੱਚ ਮਹਾ ਕੁੰਭ 2025 ਦੇ ਸ਼ੁਭ ਆਰੰਭ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤੀ ਕਦਰਾਂ-ਕੀਮਤਾਂ ਅਤੇ ਸੱਭਿਆਚਾਰ ਨੂੰ ਸੰਜੋਣ ਵਾਲੇ ਕਰੋੜਾਂ ਲੋਕਾਂ ਦੇ ਲਈ ਬਹੁਤ ਵਿਸ਼ੇਸ਼ ਦਿਨ ਹੈ। ਮਹਾ ਕੁੰਭ ਭਾਰਤ ਦੀ ਸਦੀਵੀ ਅਧਿਆਤਮਿਕ ਵਿਰਾਸਤ ਦਾ ਪ੍ਰਤੀਕ ਹੈ ਅਤੇ ਆਸਥਾ ਅਤੇ ਸਦਭਾਵ ਦਾ ਉਤਸਵ ਹੈ।

Youth of India can take the nation to greater heights: PM Modi

March 04th, 04:24 pm

Addressing a Youth Convention at Tumakuru, Karnataka via video conferencing, PM Narendra Modi said there is always have something to learn from the younger generations. He lauded the saints and seers for strengthening the unity and fighting social evils existing in the society. He said India is a youthful nation and the youngsters have the ability to take the nation to greater heights. In this context, he highlighted various youth-centric initiatives of the Centre.

ರಾಮಕೃಷ್ಣ-ವಿವೇಕಾನಂದ ಆಶ್ರಮ, ರಾಮಕೃಷ್ಣ ನಗರ, ತುಮಕೂರು ಇಲ್ಲಿನ ಯುವ ಸಮ್ಮೇಳನ ಹಾಗೂ ಸಾಧು-ಭಕ್ತ ಸಮ್ಮೇಳನದಲ್ಲಿ ಗೌರವಾನ್ವಿತ ಪ್ರಧಾನ ಮಂತ್ರಿ ಇವರ ಭಾಷಣ

March 04th, 03:23 pm

ರಾಮಕೃಷ್ಣ-ವಿವೇಕಾನಂದ ಆಶ್ರಮ, ರಾಮಕೃಷ್ಣ ನಗರ, ತುಮಕೂರು ಇಲ್ಲಿನ ಯುವ ಸಮ್ಮೇಳನ ಹಾಗೂ ಸಾಧು-ಭಕ್ತ ಸಮ್ಮೆಳನದಲ್ಲಿ ಗೌರವಾನ್ವಿತ ಪ್ರಧಾನ ಮಂತ್ರಿ ಇವರ ಭಾಷಣ

PM addresses Youth Convention at Tumakuru, Karnataka, via video Conference

March 04th, 12:04 pm

Addressing a Youth Convention at Tumakuru, Karnataka via video conferencing, PM Narendra Modi said there is always have something to learn from the younger generations. He lauded the saints and seers for strengthening the unity and fighting social evils existing in the society. He said India is a youthful nation and the youngsters have the ability to take the nation to greater heights. In this context, he highlighted various youth-centric initiatives of the Centre.