ਪ੍ਰਧਾਨ ਮੰਤਰੀ ਨੇ ਸ੍ਰੀ ਨਾਰਾਇਣ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਯਾਦ ਕੀਤਾ
September 07th, 04:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਨਾਰਾਇਣ ਦੀ ਜਨਮ ਵਰ੍ਹੇਗੰਢ 'ਤੇ, ਉਨ੍ਹਾਂ ਦੇ ਦ੍ਰਿਸ਼ਟੀਕੋਣ ਅਤੇ ਸਾਡੇ ਸਮਾਜਿਕ ਅਤੇ ਅਧਿਆਤਮਿਕ ਦ੍ਰਿਸ਼ 'ਤੇ ਇਨ੍ਹਾਂ ਦੇ ਪ੍ਰਭਾਵ ਨੂੰ ਯਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, ਸਮਾਨਤਾ , ਦਇਆ ਅਤੇ ਵਿਸ਼ਵਵਿਆਪੀ ਭਾਈਚਾਰੇ ਦੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਵਿਆਪਕ ਤੌਰ 'ਤੇ ਗੂੰਜਦੀਆਂ ਹਨ,