ਪ੍ਰਧਾਨ ਮੰਤਰੀ ਨੇ ਸ੍ਰੀ ਮੰਨਾਥੁ ਪਦਮਨਾਭਾਨ (Sri Mannathu Padmanabhan) ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਨਮ ਜਯੰਤੀ) ‘ਤੇ ਯਾਦ ਕੀਤਾ
January 02nd, 04:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਮੰਨਾਥੁ ਪਦਮਨਾਭਾਨ (Sri Mannathu Padmanabhan) ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਨਮ ਜਯੰਤੀ) ‘ਤੇ ਯਾਦ ਕੀਤਾ। ਸ਼੍ਰੀ ਮੋਦੀ ਨੇ ਉਨ੍ਹਾਂ ਦੀ ਸ਼ਲਾਘਾ ਇੱਕ ਸੱਚੇ ਦੂਰਦਰਸ਼ੀ ਵਿਅਕਤੀ ਦੇ ਰੂਪ ਵਿੱਚ ਕੀਤੀ, ਜਿਨ੍ਹਾਂ ਨੇ ਸਮਾਜ ਨੂੰ ਉੱਚਾ ਚੁੱਕਣ, ਮਹਿਲਾ ਸਸ਼ਕਤੀਕਰਣ ਅਤੇ ਮਾਨਵੀ ਪੀੜ੍ਹਾ (ਮਨੁੱਖੀ ਦਰਦ) ਨੂੰ ਦੂਰ ਕਰਨ ਦੇ ਲਈ ਅਣਥੱਕ ਪ੍ਰਯਾਸ ਕੀਤੇ।ਪ੍ਰਧਾਨ ਮੰਤਰੀ ਨੇ ਸ੍ਰੀ ਮੰਨਥੁ ਪਦਮਨਾਭਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
January 02nd, 06:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਮੰਨਥੁ ਪਦਮਨਾਭਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਪ੍ਰਧਾਨ ਮੰਤਰੀ ਨੇ ਸਮਾਜਿਕ ਸੁਧਾਰਾਂ, ਗ੍ਰਾਮੀਣ ਵਿਕਾਸ ਅਤੇ ਭਾਰਤ ਦੇ ਸੁਤੰਤਰਤਾ ਅੰਦੋਲਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਵੀ ਰੇਖਾਂਕਿਤ ਕੀਤਾ।PM pays tributes to Sri Mannathu Padmanabhan Ji on his Punya Tithi
February 25th, 10:57 am
The Prime Minister, Shri Narendra Modi has paid tributes to Sri Mannathu Padmanabhan Ji on his Punya Tithi.PM pays tribute to Sri Mannathu Padmanabhan on his jayanti
January 02nd, 08:17 pm
The Prime Minister, Shri Narendra Modi has paid tribute to Sri Mannathu Padmanabhan Ji on his jayanti.