ਸ੍ਰੀ ਨਾਰਾਇਣ ਗੁਰੂ ਅਤੇ ਗਾਂਧੀ ਜੀ ਦਰਮਿਆਨ ਗੱਲਬਾਤ ਦੀ ਸ਼ਤਾਬਦੀ ਸਮਾਰੋਹ ਬੈਠਕ ਵਿੱਚ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 24th, 11:30 am
ਬ੍ਰਹਮਰਿਸ਼ੀ ਸਵਾਮੀ ਸੱਚਿਦਾਨੰਦ ਜੀ, ਸ਼੍ਰੀਮਠ ਸਵਾਮੀ ਸ਼ੁਭੰਗਾ-ਨੰਦਾ ਜੀ, ਸਵਾਮੀ ਸ਼ਾਰਦਾਨੰਦ ਜੀ, ਸਾਰੇ ਪੂਜਯ ਸੰਤਗਣ, ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਜੌਰਜ ਕੁਰੀਅਨ ਜੀ, ਸੰਸਦ ਦੇ ਮੇਰੇ ਸਾਥੀ ਸ਼੍ਰੀ ਅਡੂਰ ਪ੍ਰਕਾਸ਼ ਜੀ, ਹੋਰ ਸਾਰੇ ਸੀਨੀਅਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ
June 24th, 11:00 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਭਾਰਤ ਦੇ ਦੋ ਮਹਾਨ ਅਧਿਆਤਮਿਕ ਅਤੇ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਾਲੇ ਨੇਤਾਵਾਂ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਤਿਕਾਰਯੋਗ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਇਹ ਸਥਾਨ ਦੇਸ਼ ਦੇ ਇਤਿਹਾਸ ਵਿੱਚ ਇੱਕ ਬੇਮਿਸਾਲ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਇੱਕ ਇਤਿਹਾਸਕ ਘਟਨਾ ਸੀ ਜਿਸ ਨੇ ਸਾਡੇ ਆਜ਼ਾਦੀ ਅੰਦੋਲਨ ਨੂੰ ਨਵੀਂ ਦਿਸ਼ਾ ਦਿੱਤੀ, ਆਜ਼ਾਦੀ ਦੇ ਉਦੇਸ਼ਾਂ ਨੂੰ ਠੋਸ ਅਰਥ ਦਿੱਤਾ ਅਤੇ ਇੱਕ ਸੁਤੰਤਰ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ 100 ਸਾਲ ਪਹਿਲਾਂ ਹੋਈ ਮੁਲਾਕਾਤ ਅੱਜ ਵੀ ਪ੍ਰੇਰਨਾਦਾਇਕ ਅਤੇ ਪ੍ਰਾਸੰਗਿਕ ਹੈ ਅਤੇ ਸਮਾਜਿਕ ਸਦਭਾਵਨਾ ਅਤੇ ਵਿਕਸਿਤ ਭਾਰਤ ਦੇ ਸਮੂਹਿਕ ਟੀਚਿਆਂ ਦੇ ਲਈ ਊਰਜਾ ਦੇ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਕੰਮ ਕਰ ਰਹੀ ਹੈ। ਇਸ ਇਤਿਹਾਸਕ ਮੌਕੇ 'ਤੇ ਉਨ੍ਹਾਂ ਨੇ ਸ਼੍ਰੀ ਨਾਰਾਇਣ ਗੁਰੂ ਦੇ ਚਰਨਾਂ ਵਿੱਚ ਪ੍ਰਣਾਮ ਕੀਤਾ ਅਤੇ ਮਹਾਤਮਾ ਗਾਂਧੀ ਨੂੰ ਵੀ ਸ਼ਰਧਾਂਜਲੀ ਦਿੱਤੀ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 06th, 04:21 pm
ਆਦਰਯੋਗ ਰਾਸ਼ਟਰਪਤੀ ਜੀ ਨੇ ਭਾਰਤ ਦੀਆਂ ਉਪਲਬਧੀਆਂ ਬਾਰੇ, ਦੁਨੀਆ ਦੀ ਭਾਰਤ ਤੋਂ ਅਪੇਖਿਆਵਾਂ ਬਾਰੇ ਅਤੇ ਭਾਰਤ ਦੇ ਸਾਧਾਰਣ ਮਾਨਵੀ ਦਾ ਆਤਮਵਿਸ਼ਵਾਸ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ, ਇਨ੍ਹਾਂ ਸਾਰੇ ਵਿਸ਼ਿਆਂ ਨੂੰ ਲੈ ਕੇ ਦੇ ਵਿਸਤਾਰ ਨਾਲ ਚਰਚਾ ਕੀਤੀ ਹੈ, ਦੇਸ਼ ਨੂੰ ਅੱਗੇ ਦੀ ਦਿਸ਼ਾ ਭੀ ਦਿਖਾਈ ਹੈ। ਆਦਰਯੋਗ ਰਾਸ਼ਟਰਪਤੀ ਜੀ ਦਾ ਸੰਬੋਧਨ ਪ੍ਰੇਰਕ ਭੀ ਸੀ, ਪ੍ਰਭਾਵੀ ਭੀ ਸੀ ਅਤੇ ਸਾਡੇ ਸਭ ਦੇ ਲਈ ਭਵਿੱਖ ਦੇ ਕੰਮ ਦਾ ਮਾਰਗਦਰਸ਼ਨ ਭੀ ਸੀ। ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ‘ਤੇ ਧੰਨਵਾਦ ਕਰਨ ਦੇ ਲਈ ਉਪਸਥਿਤ ਹੋਇਆ ਹਾਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ
February 06th, 04:00 pm
ਸ਼੍ਰੀ ਮੋਦੀ ਨੇ ਕਿਹਾ ਕਿ 70 ਤੋਂ ਅਧਿਕ ਮਾਣਯੋਗ ਸਾਂਸਦਾਂ ਨੇ ਆਪਣੇ ਬਹੁਮੁੱਲੇ ਵਿਚਾਰਾਂ ਨਾਲ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਹਾਂ ਪਾਸਿਆਂ ਤੋਂ ਚਰਚਾ ਹੋਈ ਅਤੇ ਸਾਰਿਆਂ ਨੇ ਰਾਸ਼ਟਰਪਤੀ ਦੇ ਸੰਬੋਧਨ ਨੂੰ ਆਪਣੀ ਸਮਝ ਦੇ ਅਧਾਰ ‘ਤੇ ਸਮਝਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਬਕਾ ਸਾਥ, ਸਬਕਾ ਵਿਕਾਸ(Sabka Saath, Sabka Vikas) ਬਾਰੇ ਬਹੁਤ ਕੁਝ ਕਿਹਾ ਗਿਆ ਹੈ ਅਤੇ ਉਹ ਸਮਝ ਨਹੀਂ ਪਾ ਰਹੇ ਹਨ ਕਿ ਇਸ ਵਿੱਚ ਕਠਿਨਾਈਆਂ ਕੀ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਸਬਕਾ ਸਾਥ, ਸਬਕਾ ਵਿਕਾਸ (Sabka Saath, Sabka Vikas) ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸੇ ਲਈ ਦੇਸ਼ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਅਵਸਰ ਦਿੱਤਾ ਹੈ।ਭਾਰਤ ਗ੍ਰਾਮੀਣ ਮਹੋਤਸਵ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 04th, 11:15 am
ਮੰਚ ’ਤੇ ਵਿਰਾਜਮਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਜੀ, ਵਿੱਤ ਰਾਜ ਮੰਤਰੀ ਪੰਕਜ ਚੌਧਰੀ ਜੀ, ਇੱਥੇ ਉਪਸਥਿਤ, ਨਾਬਾਰਡ ਦੇ ਸੀਨੀਅਰ ਮੈਨੇਜਮੇਂਟ ਦੇ ਮੈਂਬਰ, ਸੇਲਫ ਹੇਲਪ ਗਰੁੱਖ ਦੇ ਮੈਂਬਰ, ਕੋਪਰੇਟਿਵ ਬੈਂਕਾਂ ਦੇ ਮੈਂਬਰ, ਕਿਸਾਨ ਉਤਪਾਦ ਸੰਘ- FPO’s ਦੇ ਮੈਂਬਰ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,PM Modi inaugurates the Grameen Bharat Mahotsav 2025
January 04th, 10:59 am
PM Modi inaugurated Grameen Bharat Mahotsav in Delhi. He highlighted the launch of campaigns like the Swamitva Yojana, through which people in villages are receiving property papers. He remarked that over the past 10 years, several policies have been implemented to promote MSMEs and also mentioned the significant contribution of cooperatives in transforming the rural landscape.ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 71,000+ ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 11:00 am
ਮੈਂ ਕੱਲ੍ਹ ਦੇਰ ਰਾਤ ਹੀ ਕੁਵੈਤ ਤੋਂ ਪਰਤਿਆ ਹਾਂ....ਉੱਥੇ ਮੇਰੀ ਭਾਰਤ ਦੇ ਨੌਜਵਾਨਾਂ ਨਾਲ, ਪ੍ਰੋਫੈਸ਼ਨਲਸ ਨਾਲ ਲੰਬੀ ਮੁਲਾਕਾਤ ਹੋਈ, ਕਾਫ਼ੀ ਬਾਤਾਂ ਹੋਈਆਂ। ਹੁਣ ਇੱਥੇ ਆਉਣ ਦੇ ਬਾਅਦ ਮੇਰਾ ਪਹਿਲਾ ਪ੍ਰੋਗਰਾਮ (ਕਾਰਜਕ੍ਰਮ) ਦੇਸ਼ ਦੇ ਨੌਜਵਾਨਾਂ (youth of our nation) ਦੇ ਨਾਲ ਹੋ ਰਿਹਾ ਹੈ। ਇਹ ਇੱਕ ਬਹੁਤ ਹੀ ਸੁਖਦ ਸੰਯੋਗ ਹੈ। ਅੱਜ ਦੇਸ਼ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ, ਆਪ ਸਭ ਦੇ ਲਈ ਜੀਵਨ ਦੀ ਇੱਕ ਨਵੀਂ ਸ਼ੁਰੂਆਤ ਹੋ ਰਹੀ ਹੈ। ਤੁਹਾਡਾ ਵਰ੍ਹਿਆਂ ਦਾ ਸੁਪਨਾ ਪੂਰਾ ਹੋਇਆ ਹੈ, ਵਰ੍ਹਿਆਂ ਦੀ ਮਿਹਨਤ ਸਫ਼ਲ ਹੋਈ ਹੈ। 2024 ਦਾ ਇਹ ਜਾਂਦਾ ਹੋਇਆ ਸਾਲ ਤੁਹਾਨੂੰ, ਤੁਹਾਡੇ ਪਰਿਵਾਰਜਨਾਂ ਨੂੰ ਨਵੀਆਂ ਖੁਸ਼ੀਆਂ ਦੇ ਕੇ ਜਾ ਰਿਹਾ ਹੈ। ਮੈਂ ਆਪ ਸਭ ਨੌਜਵਾਨਾਂ ਨੂੰ ਅਤੇ ਆਪ ਦੇ ਪਰਿਵਾਰਾਂ ਨੂੰ ਅਨੇਕ-ਅਨੇਕ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਾਂ ਨੂੰ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡੇ
December 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੁਆਰਾ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 71,000 ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਰੋਜ਼ਗਾਰ ਮੇਲਾ (Rozgar Mela), ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਇਹ ਨੌਜਵਾਨਾਂ ਨੂੰ ਰਾਸ਼ਟਰ-ਨਿਰਮਾਣ ਅਤੇ ਆਤਮ-ਸਸ਼ਕਤੀਕਰਣ ਵਿੱਚ ਯੋਗਦਾਨ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਵੇਗਾ।ਨਵੀਂ ਦਿੱਲੀ ਵਿੱਚ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ਬਜਟ ਉਪਰੰਤ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 30th, 03:44 pm
ਅਗਰ ਨੌਜਵਾਨਾਂ ਦੀ ਸਭਾ ਹੁੰਦੀ ਤਾਂ ਮੈਂ ਸ਼ੁਰੂ ਕਰਦਾ -How is the Josh? ਲੇਕਿਨ ਲਗਦਾ ਹੈ ਇਹ ਭੀ ਸਹੀ ਜਗ੍ਹਾ ਹੈ। ਅਤੇ ਜਦੋਂ ਮੇਰੇ ਦੇਸ਼ ਵਿੱਚ ਇਸ ਪ੍ਰਕਾਰ ਨਾਲ ਜੀਵਨ ਦੇ ਹਰ ਖੇਤਰ ਵਿੱਚ ਸਥਿਰਤਾ ਪ੍ਰਾਪਤ ਕੀਤੇ ਹੋਏ ਵਿਅਕਤੀ ਜੋਸ਼ ਨਾਲ ਭਰੇ ਹੋਏ ਹੋਣ ਤਾਂ ਮੇਰਾ ਦੇਸ਼ ਕਦੇ ਪਿੱਛੇ ਨਹੀਂ ਹਟ ਸਕਦਾ। ਆਪ ਨੇ (ਤੁਸੀਂ) ਮੈਨੂੰ ਇਸ ਕਾਰਜਕ੍ਰਮ ਵਿੱਚ ਸੱਦਿਆ, ਮੈਂ CII ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਯਾਦ ਹੈ, pandemic ਦੇ ਸਮੇਂ ਆਪ (ਤੁਸੀਂ) ਅਤੇ ਅਸੀਂ ਚਰਚਾ ਕਰ ਰਹੇ ਸਾਂ, ਤੁਹਾਡੇ ਵਿੱਚੋਂ ਭੀ ਬਹੁਤ ਲੋਕਾਂ ਨੂੰ ਯਾਦ ਹੋਵੇਗਾ। ਅਤੇ ਚਰਚਾ ਦੇ ਕੇਂਦਰ ਵਿੱਚ ਵਿਸ਼ਾ ਰਹਿੰਦਾ ਸੀ- Getting Growth Back, ਉਸੇ ਦੇ ਇਰਦ-ਗਿਰਦ ਸਾਡੀ ਚਰਚਾ ਰਹਿੰਦੀ ਸੀ। ਅਤੇ ਤਦ ਮੈਂ ਤੁਹਾਨੂੰ (ਆਪ ਨੂੰ) ਕਿਹਾ ਸੀ ਕਿ ਭਾਰਤ ਬਹੁਤ ਹੀ ਜਲਦੀ ਵਿਕਾਸ ਦੇ ਪਥ ‘ਤੇ ਦੌੜੇਗਾ। ਅਤੇ ਅੱਜ ਭਾਰਤ ਕਿਸ ਉਚਾਈ ‘ਤੇ ਹੈ? ਅੱਜ ਭਾਰਤ, 8 ਪਰਸੈਂਟ ਦੀ ਰਫ਼ਤਾਰ ਨਾਲ ਗ੍ਰੋਅ ਕਰ ਰਿਹਾ ਹੈ। ਅੱਜ ਅਸੀਂ ਸਾਰੇ discuss ਕਰ ਰਹੇ ਹਾਂ- Journey Towards Viksit Bharat. ਇਹ ਬਦਲਾਅ ਸਿਰਫ਼ sentiments ਦਾ ਨਹੀਂ ਹੈ, ਇਹ ਬਦਲਾਅ confidence ਦਾ ਹੈ। ਅੱਜ ਭਾਰਤ, ਦੁਨੀਆ ਦੀ ਪੰਜਵੀਂ ਸਭ ਤੋਂ ਬੜੀ ਆਰਥਿਕ ਤਾਕਤ ਹੈ, ਅਤੇ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ ਤੀਸਰੀ ਸਭ ਤੋਂ ਬੜੀ ਇਕਨੌਮਿਕ ਪਾਵਰ ਬਣ ਜਾਵੇਗਾ। ਮੈਂ ਜਿਸ ਬਿਰਾਦਰੀ ਤੋਂ ਆਉਂਦਾ ਹਾਂ, ਉਸ ਬਿਰਾਦਰੀ ਦੀ ਇੱਕ ਪਹਿਚਾਣ ਬਣ ਗਈ ਹੈ ਕਿ ਚੋਣਾਂ ਤੋਂ ਪਹਿਲੇ ਜੋ ਬਾਤਾਂ ਕਰਦੇ ਹਨ, ਚੋਣਾਂ ਦੇ ਬਾਅਦ ਭੁਲਾ ਦਿੰਦੇ ਹਨ। ਲੇਕਿਨ ਮੈਂ ਉਸ ਬਿਰਾਦਰੀ ਵਿੱਚ ਅਪਵਾਦ ਹਾਂ, ਅਤੇ ਇਸ ਲਈ ਮੈਂ ਤੁਹਾਨੂੰ (ਆਪ ਨੂੰ) ਯਾਦ ਕਰਵਾਉਂਦਾ ਹਾਂ ਕਿ ਮੈਂ ਕਿਹਾ ਸੀ ਕਿ ਮੇਰੇ ਤੀਸਰੇ ਟਰਮ ਵਿੱਚ ਦੇਸ਼ ਤੀਸਰੇ ਨੰਬਰ ਦੀ ਇਕੌਨਮੀ ਬਣੇਗਾ। ਭਾਰਤ ਬਹੁਤ ਸਧੇ ਹੋਏ ਕਦਮਾਂ ਨਾਲ ਅੱਗੇ ਵਧ ਰਿਹਾ ਹੈ।ਪ੍ਰਧਾਨ ਮੰਤਰੀ ਨੇ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ‘ਵਿਕਸਿਤ ਭਾਰਤ ਦੀ ਤਰਫ਼ ਯਾਤਰਾ: ਕੇਂਦਰੀ ਬਜਟ 2024-25 ਦੇ ਬਾਅਦ ਕਾਨਫਰੰਸ’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
July 30th, 01:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ‘ਵਿਕਸਿਤ ਭਾਰਤ ਦੀ ਤਰਫ਼ ਯਾਤਰਾ: ਕੇਂਦਰੀ ਬਜਟ 2024-25 ਦੇ ਬਾਅਦ ਕਾਨਫਰੰਸ’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਕਾਨਫਰੰਸ ਦਾ ਉਦੇਸ਼ ਵਿਕਾਸ ਲਈ ਸਰਕਾਰ ਦੇ ਵਿਸ਼ਾਲ ਦ੍ਰਿਸ਼ਟੀਕੋਣ ਅਤੇ ਉਦਯੋਗ ਦੀ ਭੂਮਿਕਾ ਦੇ ਲਈ ਰੂਪ-ਰੇਖਾ ਪੇਸ਼ ਕਰਨਾ ਹੈ। ਕਾਨਫਰੰਸ ਵਿੱਚ ਉਦਯੋਗ, ਸਰਕਾਰ, ਕੂਟਨੀਤਕ ਕਮਿਊਨਿਟੀ ਅਤੇ ਥਿੰਕ ਟੈਂਕਾਂ ਦੇ 1000 ਤੋਂ ਵੱਧ ਭਾਗੀਦਾਰਾਂ ਨੇ ਵਿਅਕਤੀਗਤ ਤੌਰ 'ਤੇ ਸ਼ਿਰਕਤ ਕੀਤੀ, ਜਦਕਿ ਬਹੁਤ ਸਾਰੇ ਭਾਗੀਦਾਰ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਖ-ਵੱਖ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ) ਕੇਂਦਰਾਂ ਤੋਂ ਜੁੜੇ ਹੋਏ ਸਨ।Karyakartas must organize impactful booth-level events to raise awareness: PM Modi in TN via NaMo App
March 29th, 05:30 pm
Prime Minister Narendra Modi interacted with the BJP Karyakartas from Tamil Nadu through the NaMo App, emphasizing the Party's dedication to effective communication of its good governance agenda across the state. During the interaction, PM Modi shared insightful discussions with Karyakartas, addressing key issues and soliciting feedback on grassroots initiatives.PM Modi interacts with BJP Karyakartas from Tamil Nadu via NaMo App
March 29th, 05:00 pm
Prime Minister Narendra Modi interacted with the BJP Karyakartas from Tamil Nadu through the NaMo App, emphasizing the Party's dedication to effective communication of its good governance agenda across the state. During the interaction, PM Modi shared insightful discussions with Karyakartas, addressing key issues and soliciting feedback on grassroots initiatives.ਨਵੀਂ ਦਿੱਲੀ ਵਿੱਚ, ਭਾਰਤ ਮੰਡਪਮ ਵਿਖੇ ਸਟਾਰਟ-ਅੱਪ ਮਹਾਂਕੁੰਭ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
March 20th, 10:40 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਪੀਯੂਸ਼ ਗੋਇਲ ਜੀ, ਅਨੁਪ੍ਰਿਯਾ ਪਟੇਲ ਜੀ, ਸੋਮ ਪ੍ਰਕਾਸ਼ ਜੀ, ਹੋਰ ਮਹਾਨੁਭਾਵ ਅਤੇ ਦੇਸ਼ ਭਰ ਤੋਂ ਸਾਡੇ ਨਾਲ ਜੁੜੇ ਹੋਰ ਸਟਾਰਟਅੱਪ ਈਕੋਸਿਸਟਮ ਦੇ ਸਾਰੇ ਸਾਥੀਓ, ਆਪ ਸਾਰਿਆਂ ਨੂੰ ਸਟਾਰਟ-ਅੱਪ ਮਹਾਂਕੁੰਭ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਸਟਾਰਟ-ਅੱਪ ਮਹਾਂਕੁੰਭ ਦਾ ਉਦਘਾਟਨ ਕੀਤਾ
March 20th, 10:36 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਸਟਾਰਟ-ਅੱਪ ਮਹਾਂਕੁੰਭ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਯੋਜਿਤ ਪ੍ਰਦਰਸ਼ਨੀ ਦੀ ਸੰਖੇਪ ਜਾਣਕਾਰੀ ਵੀ ਲਈ।ਪੀਐੱਮ-ਸੂਰਜ ਪੋਰਟਲ(PM-SURAJ Portal) ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 13th, 04:30 pm
ਸਮਾਜਿਕ ਨਿਆਂ ਮੰਤਰੀ ਸ਼੍ਰੀਮਾਨ ਵੀਰੇਂਦਰ ਕੁਮਾਰ ਜੀ, ਦੇਸ਼ ਦੇ ਕੋਣੇ-ਕੋਣੇ ਤੋਂ ਜੁੜੇ ਸਰਕਾਰ ਦੀਆਂ ਵਿਭਿੰਨ ਯੋਜਨਾਵਾਂ ਦੇ ਲਾਭਾਰਥੀ, ਸਾਡੇ ਸਫਾਈ-ਕਰਮਚਾਰੀ, ਭਾਈ-ਭੈਣ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਅੱਜ ਇਸ ਕਾਰਜਕ੍ਰਮ ਵਿੱਚ ਦੇਸ਼ ਦੇ ਕਰੀਬ 470 ਜ਼ਿਲ੍ਹਿਆਂ ਦੇ ਲਗਭਗ 3 ਲੱਖ ਲੋਕ ਸਿੱਧੇ ਜੁੜੇ ਹੋਏ ਹਨ। ਮੈਂ ਸਭ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੰਚਿਤ ਵਰਗਾਂ ਨੂੰ ਕ੍ਰੈਡਿਟ ਸਪੋਰਟ ਦੇ ਲਈ ਰਾਸ਼ਟਰਵਿਆਪੀ ਜਨਸੰਪਰਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 13th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੇਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵੰਚਿਤ ਵਰਗਾਂ ਨੂੰ ਕ੍ਰੈਡਿਟ ਸਪੋਰਟ ਦੇ ਲਈ ਰਾਸ਼ਟਰ-ਵਿਆਪੀ ਜਨਸੰਪਰਕ ਨੂੰ ਮਾਰਕ ਕਰਨ ਵਾਲੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਸਮਾਜਿਕ ਉੱਥਾਨ ਏਵੰ ਰੋਜ਼ਗਾਰ ਅਧਾਰਿਤ ਜਨ ਕਲਿਆਣ (ਪੀਐੱਮ-ਸੂਰਜ) ਰਾਸ਼ਟਰੀ ਪੋਰਟਲ ਦੀ ਸ਼ੁਰੂਆਤ ਕੀਤੀ ਅਤੇ ਦੇਸ਼ ਦੇ ਵੰਚਿਤ ਵਰਗਾਂ ਦੇ ਇੱਕ ਲੱਖ ਉੱਦਮੀਆਂ ਨੂੰ ਕ੍ਰੈਡਿਟ ਸਪੋਰਟ ਸਵੀਕ੍ਰਿਤ ਕੀਤੀ। ਉਨ੍ਹਾਂ ਨੇ ਅਨੁਸੂਚਿਤ ਜਾਤੀ, ਪਿਛੜਾ ਵਰਗ ਅਤੇ ਸਵੱਛਤਾ ਵਰਕਰਾਂ ਸਹਿਤ ਵੰਚਿਤ ਸਮੂਹਾਂ ਦੇ ਵਿਭਿੰਨ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਨਾਲ ਭੀ ਗੱਲਬਾਤ ਕੀਤੀ।Only BJP can guarantee social justice to people of Telangana and take the state on golden path of development: PM Modi
November 11th, 05:30 pm
Election fervour intensified in Telangana as Prime Minister Narendra Modi addressed the huge crowd in Secunderabad today ahead of the state assembly election. At the event, PM Modi said, “After independence, you have seen many governments in the country. Our government is such that its top priority is the welfare of the poor and the underprivileged have to be given priority. The mantra on which BJP works is ‘Sabka Saath, Sabka Vikas, Sabka Vishwas aur Sabka Prayas’. We are committed to ensuring social justice.”PM Modi’s election campaign electrifies Telangana’s Secunderabad
November 11th, 05:00 pm
Election fervour intensified in Telangana as Prime Minister Narendra Modi addressed the huge crowd in Secunderabad today ahead of the state assembly election. At the event, PM Modi said, “After independence, you have seen many governments in the country. Our government is such that its top priority is the welfare of the poor and the underprivileged have to be given priority. The mantra on which BJP works is ‘Sabka Saath, Sabka Vikas, Sabka Vishwas aur Sabka Prayas’. We are committed to ensuring social justice.”Congress is now being run by people who are in league with anti-national forces: PM Modi
October 03rd, 12:46 pm
PM Modi addressed the 'Parivartan Sankalp Yatra' in Jagdalpur, Chhattisgarh. He said everyone is saddened by the misdeeds done by Congress MLAs and ministers here. Corruption is prevalent everywhere. Crime is at its peak in Chhattisgarh. Chhattisgarh has reached among the leading states in terms of murders. Development in Chhattisgarh is visible either in posters and banners, or in the coffers of Congress leaders.” “Congress has given Chhattisgarh false propaganda, corruption and a scandalous government.PM Modi address 'Parivartan Sankalp Yatra' at Jagdalpur in Chhattisgarh
October 03rd, 12:45 pm
PM Modi addressed the 'Parivartan Sankalp Yatra' in Jagdalpur, Chhattisgarh. He said everyone is saddened by the misdeeds done by Congress MLAs and ministers here. Corruption is prevalent everywhere. Crime is at its peak in Chhattisgarh. Chhattisgarh has reached among the leading states in terms of murders. Development in Chhattisgarh is visible either in posters and banners, or in the coffers of Congress leaders.” “Congress has given Chhattisgarh false propaganda, corruption and a scandalous government.