The Dedicated Freight Corridor is the lifeline of a rapidly developing India: PM Modi in Vadodara, Gujarat
September 08th, 12:30 pm
Addressing the ‘Namo for Viksit Bharat’ programme in Vadodara, PM Modi announced further momentum in the journey towards a Viksit Bharat. From completing the 2,800+ km Dedicated Freight Corridor and strengthening logistics to advancing manufacturing, renewable energy, skills and AI readiness, these projects will give fresh momentum to Gujarat’s and India’s development journey.PM Modi participates in 'Namo for Viksit Bharat' programme in Vadodara, Gujarat
September 08th, 12:00 pm
Addressing the ‘Namo for Viksit Bharat’ programme in Vadodara, PM Modi announced further momentum in the journey towards a Viksit Bharat. From completing the 2,800+ km Dedicated Freight Corridor and strengthening logistics to advancing manufacturing, renewable energy, skills and AI readiness, these projects will give fresh momentum to Gujarat’s and India’s development journey.26ਵੇਂ ਐੱਸਸੀਓ ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
September 01st, 01:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 31 ਅਗਸਤ ਤੋਂ 1 ਸਤੰਬਰ 2026 ਦਰਮਿਆਨ ਕਿਰਗਿਜ਼ ਗਣਰਾਜ ਦੇ ਬਿਸ਼ਕੇਕ ਵਿੱਚ ਕਰਵਾਈ ਗਈ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਰਾਸ਼ਟਰ ਮੁਖੀਆਂ ਦੀ ਕੌਂਸਲ ਦੀ 26ਵੀਂ ਬੈਠਕ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਕਿਰਗਿਜ਼ ਗਣਰਾਜ ਦੇ ਬਿਸ਼ਕੇਕ ਵਿੱਚ 26ਵੇਂ ਐੱਸਸੀਓ ਸਿਖਰ ਸੰਮੇਲਨ ਵਿੱਚ ਹਿੱਸਾ ਲਿਆ
September 01st, 01:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 31 ਅਗਸਤ ਤੋਂ 1 ਸਤੰਬਰ 2026 ਦਰਮਿਆਨ ਕਿਰਗਿਜ਼ ਗਣਰਾਜ ਦੇ ਬਿਸ਼ਕੇਕ ਵਿੱਚ ਕਰਵਾਈ ਗਈ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਰਾਸ਼ਟਰ ਮੁਖੀਆਂ ਦੀ ਕੌਂਸਲ ਦੀ 26ਵੀਂ ਬੈਠਕ ਵਿੱਚ ਹਿੱਸਾ ਲਿਆ।ਪੁਲਾੜ ਸਟਾਰਟ-ਅੱਪਸ ਦੇ ਸੀਈਓਜ਼ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
August 23rd, 11:42 am
ਪ੍ਰਧਾਨ ਮੰਤਰੀ ਮੋਦੀ ਨੇ ਸਪੇਸ ਸਟਾਰਟਅੱਪ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨਾਲ ਗੱਲਬਾਤ ਕੀਤੀ, ਇੱਕ ਨਵੇਂ ਖੇਤਰ ਵਿੱਚ ਪ੍ਰਵੇਸ਼ ਕਰਨ ਲਈ ਉਨ੍ਹਾਂ ਦੀ ਹਿੰਮਤ ਦੀ ਪ੍ਰਸ਼ੰਸਾ ਕੀਤੀ। ਗੱਲਬਾਤ ਵਿੱਚ ਕਈ ਦਿਲਚਸਪ ਵਿਸ਼ੇ ਸ਼ਾਮਲ ਸਨ, ਜਿਨ੍ਹਾਂ ਵਿੱਚ ਸਪੇਸ ਸੈਕਟਰ ਨੂੰ ਪ੍ਰਾਈਵੇਟ ਪਲੇਅਰਸ ਲਈ ਖੋਲ੍ਹਣਾ, ਭਾਰਤੀ ਕੰਪਨੀਆਂ ਲਈ ਸਰਕਾਰੀ ਸਹਾਇਤਾ, ਰੋਬੋਟਿਕ ਸਪੇਸਕ੍ਰਾਫਟ, ਵਾਰ-ਵਾਰ ਰਾਕੇਟ ਲਾਂਚ ਅਤੇ ਭਾਰਤ ਦਾ ਪਹਿਲਾ ਸਪੇਸ-ਫਾਰਮਾ ਸਟਾਰਟਅੱਪ ਸ਼ਾਮਲ ਹੈ।ਪ੍ਰਧਾਨ ਮੰਤਰੀ ਮੋਦੀ ਨੇ ਸਪੇਸ ਸਟਾਰਟਅੱਪ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨਾਲ ਗੱਲਬਾਤ ਕੀਤੀ
August 23rd, 11:30 am
ਪ੍ਰਧਾਨ ਮੰਤਰੀ ਮੋਦੀ ਨੇ ਸਪੇਸ ਸਟਾਰਟਅੱਪ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨਾਲ ਗੱਲਬਾਤ ਕੀਤੀ, ਇੱਕ ਨਵੇਂ ਖੇਤਰ ਵਿੱਚ ਪ੍ਰਵੇਸ਼ ਕਰਨ ਲਈ ਉਨ੍ਹਾਂ ਦੀ ਹਿੰਮਤ ਦੀ ਪ੍ਰਸ਼ੰਸਾ ਕੀਤੀ। ਗੱਲਬਾਤ ਵਿੱਚ ਕਈ ਦਿਲਚਸਪ ਵਿਸ਼ੇ ਸ਼ਾਮਲ ਸਨ, ਜਿਨ੍ਹਾਂ ਵਿੱਚ ਸਪੇਸ ਸੈਕਟਰ ਨੂੰ ਪ੍ਰਾਈਵੇਟ ਪਲੇਅਰਸ ਲਈ ਖੋਲ੍ਹਣਾ, ਭਾਰਤੀ ਕੰਪਨੀਆਂ ਲਈ ਸਰਕਾਰੀ ਸਹਾਇਤਾ, ਰੋਬੋਟਿਕ ਸਪੇਸਕ੍ਰਾਫਟ, ਵਾਰ-ਵਾਰ ਰਾਕੇਟ ਲਾਂਚ ਅਤੇ ਭਾਰਤ ਦਾ ਪਹਿਲਾ ਸਪੇਸ-ਫਾਰਮਾ ਸਟਾਰਟਅੱਪ ਸ਼ਾਮਲ ਹੈ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 21st, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ
August 21st, 08:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਨੇ ਸਪੇਸ ਸਟਾਰਟਅੱਪਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਅਤੇ ਸੰਸਥਾਪਕਾਂ ਨਾਲ ਗੱਲਬਾਤ ਕੀਤੀ
August 21st, 02:21 pm
ਪ੍ਰਧਾਨ ਮੰਤਰੀ ਮੋਦੀ ਨੇ 20 ਸਪੇਸ ਸਟਾਰਟਅੱਪਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਅਤੇ ਸੰਸਥਾਪਕਾਂ ਨਾਲ ਗੱਲਬਾਤ ਕੀਤੀ, ਭਾਰਤ ਦੇ ਵਧ ਰਹੇ ਪ੍ਰਾਈਵੇਟ ਸਪੇਸ ਈਕੋਸਿਸਟਮ ਅਤੇ ਆਲਮੀ ਪ੍ਰਤਿਭਾ, ਕੰਪਨੀਆਂ ਅਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀ ਇਸ ਦੀ ਸੰਭਾਵਨਾ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸਪੇਸ ਟੈਕਨੋਲੋਜੀ ਦੇ ਵਿਆਪਕ ਉਪਯੋਗਾਂ, ਮਜ਼ਬੂਤ ਉਦਯੋਗ ਸਹਿਯੋਗ ਅਤੇ ਨੌਜਵਾਨ ਮਨਾਂ ਨੂੰ ਸਪੇਸ ਵੱਲ ਪ੍ਰੇਰਿਤ ਕਰਨ ਲਈ ਵੱਡੇ ਯਤਨਾਂ ਨੂੰ ਉਤਸ਼ਾਹਿਤ ਕੀਤਾ।ਜਾਪਾਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
August 20th, 09:04 pm
ਭਾਰਤ ਦੇ ਅਧਿਕਾਰਤ ਦੌਰੇ ’ਤੇ ਆਏ ਜਾਪਾਨ ਦੇ ਰੱਖਿਆ ਮੰਤਰੀ ਸ਼੍ਰੀ ਸ਼ਿੰਜਿਰੋ ਕੋਇਜ਼ੂਮੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦੇ ਮੁੱਖ ਅੰਸ਼
August 15th, 04:44 pm
ਪ੍ਰਧਾਨ ਮੰਤਰੀ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਣ ਵਿੱਚ, ਉਨ੍ਹਾਂ ਨੇ ਪਿਛਲੇ 12 ਸਾਲਾਂ ਵਿੱਚ ਮੈਨੂਫੈਕਚਰਿੰਗ, ਡਿਜੀਟਲ ਵਿਕਾਸ ਅਤੇ ਨਾਗਰਿਕ ਡਿਲੀਵਰੀ ਵਿੱਚ ਭਾਰਤ ਦੀ ਪ੍ਰਗਤੀ ਦਾ ਇੱਕ ਵਿਸਤ੍ਰਿਤ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਨੇ ਰਾਸ਼ਟਰੀ ਇੱਛਾਵਾਂ ਨੂੰ ਪ੍ਰਾਪਤ ਕਰਨ ਲਈ ਸੱਤ ਮੁੱਖ ਖੇਤਰਾਂ ਨੂੰ ਸ਼ਾਮਲ ਕਰਦੇ ਹੋਏ ਪਰਿਵਰਤਨਸ਼ੀਲ ਸਪਤ ਧਾਰਾ ਦਾ ਵੀ ਉਦਘਾਟਨ ਕੀਤਾ।ਬਦਲਾਅ ਦੇ 12 ਸਾਲ: ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਹਾੜੇ ਦੇ ਸੰਬੋਧਨ ਵਿੱਚ ਭਾਰਤ ਦੀ ਤਰੱਕੀ ’ਤੇ ਚਾਨਣਾ ਪਾਇਆ
August 15th, 01:18 pm
ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 12 ਸਾਲਾਂ ਵਿੱਚ ਭਾਰਤ ਵਿੱਚ ਆਏ ਬਦਲਾਅ ’ਤੇ ਚਾਨਣਾ ਪਾਇਆ ਅਤੇ ਨਿਰਮਾਣ, ਡਿਜੀਟਲ ਬੁਨਿਆਦੀ ਢਾਂਚੇ, ਬੁਨਿਆਦੀ ਸਹੂਲਤਾਂ, ਊਰਜਾ ਸੁਰੱਖਿਆ, ਨੌਜਵਾਨਾਂ ਦੇ ਸ਼ਕਤੀਕਰਨ, ਨਵੀਨਤਾ, ਸਮਾਜਿਕ ਸੁਰੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਹੋਈ ਤਰੱਕੀ ਦਾ ਵੇਰਵਾ ਸਾਂਝਾ ਕੀਤਾ।ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 01:15 pm
ਅਸੀਂ ਭਾਰਤ ਦੇ ਲੋਕ ਸੁਣਦੇ ਆਏ ਸੀ ਕਿ 20 ਸਾਲ ਬਾਅਦ ਕੋਈ ਵੱਡੀ ਤਬਦੀਲੀ ਆਉਂਦੀ ਹੈ। ਪਰ ਅੱਜ 40 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦੀ ਧਰਤੀ ’ਤੇ ਆਇਆ ਹੈ। ਇਹ ਮੇਰਾ ਸੁਭਾਗ ਹੈ। ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਲਈ, ਤੁਹਾਡੇ ਸਾਰਿਆਂ ਲਈ, 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
July 11th, 12:35 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।ਭਾਰਤ–ਨਿਊਜ਼ੀਲੈਂਡ ਕਾਰੋਬਾਰੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 08:20 am
ਆਕਲੈਂਡ ਵਿੱਚ ਤੁਹਾਡੇ ਸਾਰਿਆਂ ਦਰਮਿਆਨ ਆ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਮੈਂ ਪ੍ਰਧਾਨ ਮੰਤਰੀ ਲਕਸਨ ਦਾ, ਉਨ੍ਹਾਂ ਦੇ ਸਕਾਰਾਤਮਕ ਵਿਚਾਰਾਂ ਅਤੇ ਭਾਰਤ ਪ੍ਰਤੀ ਉਨ੍ਹਾਂ ਦੀ ਡੂੰਘੀ ਵਚਨਬੱਧਤਾ ਲਈ ਵਿਸ਼ੇਸ਼ ਧੰਨਵਾਦ ਪ੍ਰਗਟ ਕਰਦਾ ਹਾਂ।Prime Minister addresses business leaders in New Zealand
July 11th, 08:16 am
PM Modi interacted with leading CEOs and business leaders from India and New Zealand, highlighting the vast opportunities for trade, investment and innovation. He invited New Zealand businesses to partner India's growth story and help achieve the shared goal of doubling bilateral trade to NZD 7 billion by 2030.ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
July 09th, 11:15 am
ਸਾਡੀਆਂ ਇਹ ਸਮਾਨਤਾਵਾਂ, ਅਤੇ ਸਾਡਾ ਸਾਂਝਾ ਆਲਮੀ ਨਜ਼ਰੀਆ, ਸਾਨੂੰ ਡੂੰਘੇ ਆਪਸੀ ਵਿਸ਼ਵਾਸ ਨਾਲ ਲਗਾਤਾਰ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ। ਸਾਡੀ ਵਿਆਪਕ ਰਣਨੀਤਕ ਭਾਈਵਾਲੀ ਨੇ ਪਿਛਲੇ ਕੁਝ ਸਾਲਾਂ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਅਤੇ ਅੱਜ ਤੀਜੇ ਸਾਲਾਨਾ ਸਿਖਰ ਸੰਮੇਲਨ ਨਾਲ ਸਾਡੇ ਸਹਿਯੋਗ ਵਿੱਚ ਕਈ ਨਵੇਂ ਪਹਿਲੂ ਜੁੜੇ ਹਨ।ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਓਐੱਸਏਟੀ ਸਹੂਲਤ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 04th, 05:15 pm
ਕੀ ਹਾਲ ਹੈ, ਸਭ ਠੀਕ-ਠਾਕ ਹੋ? ਗੁਜਰਾਤ ਦੇ ਹਰਮਨ-ਪਿਆਰੇ ਮੁੱਖ ਮੰਤਰੀ ਭੁਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ, ਊਰਜਾਵਾਨ ਉਪ ਮੁੱਖ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਦੇ ਮੰਤਰੀ ਸਾਹਿਬਾਨ, ਸੰਸਦ ਮੈਂਬਰ ਅਤੇ ਵਿਧਾਇਕ ਸਾਹਿਬਾਨ, ਸੀਜੀ ਪਾਵਰ ਦੇ ਚੇਅਰਮੈਨ ਵੇਲਾਇਨ ਸੁਬੱਈਆ ਜੀ, ਰੇਨੇਸਾਸ ਇਲੈਕਟ੍ਰਾਨਿਕਸ ਦੀ ਪ੍ਰੈਜ਼ੀਡੈਂਟ ਮਾਲਿਨੀ ਜੀ, ਸੀਜੀ ਸੈਮੀ ਦੇ ਚੇਅਰਮੈਨ ਗਿਰੀਸ਼ ਜੀ, ਇੱਥੇ ਮੌਜੂਦ ਹੋਰ ਸਾਰੇ ਉਦਯੋਗ ਜਗਤ ਦੇ ਆਗੂ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦਾ ਉਦਘਾਟਨ ਕੀਤਾ
July 04th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ ਦੇ ਮਹੱਤਵ ’ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਉਦਘਾਟਨ ਨੂੰ ਆਪਣੇ ਟੀਚਿਆਂ ਪ੍ਰਤੀ ਦੇਸ਼ ਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਦੱਸਿਆ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਬਿਨਾਂ ਕਿਸੇ ਝਿਜਕ ਦੇ ਆਪਣੇ ਦ੍ਰਿੜ੍ਹ ਇਰਾਦਿਆਂ ਨੂੰ ਲਗਾਤਾਰ ਜ਼ਮੀਨੀ ਪੱਧਰ ’ਤੇ ਉਤਾਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, ਅੱਜ ਦਾ ਇਹ ਸਮਾਗਮ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਜੋ ਵੀ ਸੰਕਲਪ ਲੈਂਦਾ ਹੈ, ਉਸ ਨੂੰ ਪੂਰੀ ਦ੍ਰਿੜ੍ਹਤਾ ਨਾਲ ਪੂਰਾ ਕਰਦਾ ਹੈ।ਭਾਰਤ-ਜਾਪਾਨ 16ਵੇਂ ਸਾਲਾਨਾ ਸਿਖਰ ਸੰਮੇਲਨ ਲਈ ਜਾਪਾਨ ਦੇ ਪ੍ਰਧਾਨ ਮੰਤਰੀ ਦੇ ਭਾਰਤ ਦੌਰੇ ਦੇ ਨਤੀਜਿਆਂ ਦੀ ਸੂਚੀ
July 02nd, 10:39 pm
ਇਹ ਸੈਮੀਕੰਡਕਟਰ, ਮਹੱਤਵਪੂਰਨ ਖਣਿਜਾਂ, ਆਰਟੀਫੀਸ਼ੀਅਲ ਇੰਟੈਲੀਜੈਂਸ ਸਮੇਤ ਸੂਚਨਾ ਅਤੇ ਸੰਚਾਰ ਤਕਨਾਲੋਜੀ, ਸਵੱਛ ਊਰਜਾ ਅਤੇ ਦਵਾਈਆਂ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਸਾਂਝੀ ਮਜ਼ਬੂਤੀ ਵਧਾਉਣ ਲਈ ਪ੍ਰੋਜੈਕਟ-ਆਧਾਰਿਤ ਸਹਿਯੋਗ ਨੂੰ ਹੁਲਾਰਾ ਦਿੰਦਾ ਹੈ। ਭਾਰਤ-ਜਾਪਾਨ ਫੈਕਟ ਸ਼ੀਟ 2.0 ਇਸ ਮਹੱਤਵਪੂਰਨ ਖੇਤਰ ਵਿੱਚ ਭਾਰਤ-ਜਾਪਾਨ ਵਿਚਾਲੇ ਸਰਕਾਰ-ਤੋਂ-ਸਰਕਾਰ ਅਤੇ ਕਾਰੋਬਾਰ-ਤੋਂ-ਕਾਰੋਬਾਰ ਭਾਈਵਾਲੀ ਦੇ ਵਧਦੇ ਘੇਰੇ ਨੂੰ ਦਰਸਾਉਂਦੀ ਹੈ।