ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਸੂਬਾ ਸਥਾਪਨਾ ਦਿਵਸ ਦੇ ਮੌਕੇ ’ਤੇ ਵਧਾਈਆਂ ਦਿੱਤੀਆਂ

February 20th, 09:35 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਸੂਬਾ ਸਥਾਪਨਾ ਦਿਵਸ ਦੇ ਮੌਕੇ’ਤੇ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਸਥਾਪਨਾ ਦਿਵਸ ’ਤੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

February 20th, 09:33 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਜ਼ੋਰਮ ਦੇ ਸਥਾਪਨਾ ਦਿਵਸ ਦੇ ਮੌਕੇ ’ਤੇ ਉੱਥੋਂ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਸੂਬੇ ਦੇ ਸਥਾਪਨਾ ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂ

January 25th, 10:22 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਸੂਬੇ ਦੇ ਸਥਾਪਨਾ ਦਿਵਸ 'ਤੇ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਰਾਜ ਸਥਾਪਨਾ ਦਿਵਸ ’ਤੇ ਵਧਾਈਆਂ ਦਿੱਤੀਆਂ

January 24th, 08:50 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ ਦੇ ਮੌਕੇ ’ਤੇ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਅਮੀਰ ਸਭਿਆਚਾਰ ਅਤੇ ਵਿਰਾਸਤ ਵਿੱਚ ਉਨ੍ਹਾਂ ਦੇ ਅਣਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਨਿਰੰਤਰ ਯਤਨ ਅਤੇ ਪ੍ਰਗਤੀ ਦੀ ਭਾਵਨਾ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ; ਮਣੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਦੇ ਰਾਜ ਸਥਾਪਨਾ ਦਿਵਸ 'ਤੇ ਵੀ ਵਧਾਈਆਂ ਦਿੱਤੀਆਂ

January 21st, 09:28 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਿੰਨ ਉੱਤਰ-ਪੂਰਬੀ ਸੂਬਿਆਂ ਦੇ ਸਥਾਪਨਾ ਦਿਵਸ ਦੇ ਜਸ਼ਨ ਮਨਾਉਣ ਮੌਕੇ ਮਣੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਤ੍ਰਿਪੁਰਾ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ 'ਤੇ ਵਧਾਈ ਦਿੱਤੀ

January 21st, 09:26 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਦੀ ਸਥਾਪਨਾ ਦਿਵਸ ਦੇ ਮੌਕੇ 'ਤੇ ਤ੍ਰਿਪੁਰਾ ਦੇ ਲੋਕਾਂ ਨਿੱਘੀਆਂ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ

January 21st, 09:24 am

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਰਾਜ ਸਥਾਪਨਾ ਦਿਵਸ ਦੇ ਮੌਕੇ 'ਤੇ ਸੂਬੇ ਦੀਆਂ ਆਪਣੀਆਂ ਭੈਣਾਂ ਅਤੇ ਭਰਾਵਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਰਾਜ ਸਥਾਪਨਾ ਦਿਵਸ 'ਤੇ ਰਾਜ ਦੇ ਵਾਸੀਆਂ ਨੂੰ ਵਧਾਈਆਂ ਦਿੱਤੀਆਂ

January 21st, 09:21 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਰਾਜ ਸਥਾਪਨਾ ਦਿਵਸ ਦੇ ਮੌਕੇ 'ਤੇ ਰਾਜ ਦੇ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਸਥਾਪਨਾ ਦਿਵਸ 'ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

June 02nd, 09:54 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਇਹ ਰਾਜ ਰਾਸ਼ਟਰੀ ਪ੍ਰਗਤੀ ਵਿੱਚ ਅਣਗਿਣਤ ਯੋਗਦਾਨ ਦੇਣ ਦੇ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਇਹ ਭੀ ਕਿਹਾ ਕਿ ਪਿਛਲੇ ਦਹਾਕੇ ਵਿੱਚ, ਐੱਨਡੀਏ ਸਰਕਾਰ (NDA Government) ਨੇ ਰਾਜ ਦੇ ਲੋਕਾਂ ਦੇ ਲਈ 'ਜੀਵਨ ਨਿਰਬਾਹ ਦੀ ਸੁਗਮਤਾ' (‘Ease of Living’) ਨੂੰ ਹੁਲਾਰਾ ਦੇਣ ਦੇ ਲਈ ਕਈ ਉਪਾਅ ਕੀਤੇ ਹਨ।

ਪ੍ਰਧਾਨ ਮੰਤਰੀ ਨੇ ਗੋਆ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ‘ਤੇ ਵਧਾਈਆਂ ਦਿੱਤੀਆਂ

May 30th, 04:43 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ਦੇ ਅਵਸਰ ‘ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਗੋਆ ਦੀ ਅਨੂਠੀ ਸੰਸਕ੍ਰਿਤੀ ਭਾਰਤ ਦਾ ਗੌਰਵ ਹੈ। ਗੋਆ ਦੇ ਲੋਕਾਂ ਨੇ ਵਿਵਿਧ ਖੇਤਰਾਂ ਵਿੱਚ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ। ਇਹ ਰਾਜ ਹਮੇਸ਼ਾ ਤੋਂ ਹੀ ਆਲਮੀ ਪੱਧਰ ‘ਤੇ ਲੋਕਾਂ ਨੂੰ ਆਪਣੀ ਤਰਫ਼ ਆਕਰਸ਼ਿਤ ਕਰਦਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਸਿੱਕਿਮ ਦੇ ਲੋਕਾਂ ਨੂੰ ਰਾਜ ਦੀ 50ਵੀਂ ਵਰ੍ਹੇਗੰਢ ‘ਤੇ ਵਧਾਈਆਂ ਦਿੱਤੀਆਂ

May 16th, 10:13 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਿਮ ਦੇ ਲੋਕਾਂ ਨੂੰ ਰਾਜ ਦਿਵਸ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਇਸ ਵਰ੍ਹੇ ਇਹ ਅਵਸਰ ਹੋਰ ਵੀ ਖਾਸ ਹੈ, ਕਿਉਂਕਿ ਅਸੀਂ ਸਿੱਕਿਮ ਦੇ ਰਾਜ ਬਣਨ ਦੀ 50ਵੀਂ ਵਰ੍ਹੇਗੰਢ ਮਨਾ ਰਹੇ ਹਾਂ! ਸਿੱਕਿਮ ਸ਼ਾਂਤ ਸੁੰਦਰਤਾ, ਸਮ੍ਰਿੱਧ ਸੱਭਿਆਚਾਰਕ ਪਰੰਪਰਾਵਾਂ ਅਤੇ ਮਿਹਨਤੀ ਲੋਕਾਂ ਦਾ ਸਥਾਨ ਹੈ।”

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਰਾਜ ਸਥਾਪਨਾ ਦਿਵਸ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

May 01st, 10:06 am

“ਗੁਜਰਾਤ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ਦੇ ਗੌਰਵਪੂਰਨ ਅਵਸਰ ‘ਤੇ ਮੇਰੀਆਂ ਸ਼ੁਭਕਾਮਨਾਵਾਂ। ਰਾਜ ਨੇ ਆਪਣੀ ਸੰਸਕ੍ਰਿਤੀ, ਉੱਦਮਸ਼ੀਲਤਾ ਦੀ ਭਾਵਨਾ ਅਤੇ ਗਤੀਸ਼ੀਲਤਾ ਲਈ ਆਪਣੀ ਅਲੱਗ ਪਹਿਚਾਣ ਬਣਾਈ ਹੈ। ਗੁਜਰਾਤ ਦੇ ਲੋਕਾਂ ਨੇ ਵਿਭਿੰਨ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਰਾਜ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਨੂੰ ਛੂੰਹਦਾ ਰਹੇ, ਇਹੀ ਕਾਮਨਾ ਹੈ।”

ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

February 20th, 04:33 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਰਾਜ ਦਿਵਸ ਦੇ ਅਵਸਰ ‘ਤੇ ਉੱਥੇ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਅਰੁਣਾਚਲ ਪ੍ਰਦੇਸ਼ ਆਪਣੀਆਂ ਸਮ੍ਰਿੱਧ ਪਰੰਪਰਾਵਾਂ ਅਤੇ ਕੁਦਰਤ ਨਾਲ ਗਹਿਰੇ ਜੁੜਾਵ ਦੇ ਲਈ ਜਾਣਿਆ ਜਾਂਦਾ ਹੈ। ਸ਼੍ਰੀ ਮੋਦੀ ਨੇ ਇਹ ਵੀ ਕਾਮਨਾ ਕੀਤੀ ਕਿ ਅਰੁਣਾਚਲ ਪ੍ਰਦੇਸ਼ ਲਗਾਤਾਰ ਸਮ੍ਰਿੱਧ ਹੁੰਦਾ ਰਹੇ ਅਤੇ ਆਉਣ ਵਾਲੇ ਵਰ੍ਹਿਆਂ ਵਿੱਚ ਇਸ ਦੀ ਪ੍ਰਗਤੀ ਅਤੇ ਸਦਭਾਵ ਦੀ ਯਾਤਰਾ ਨਿਰੰਤਰ ਅੱਗੇ ਵਧਦੀ ਰਹੇ।

ਪ੍ਰਧਾਨ ਮੰਤਰੀ ਨੇ ਮਿਜ਼ੋਰਮ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂ

February 20th, 04:03 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਮਿਜ਼ੋ (Mizo) ਸੱਭਿਆਚਾਰ ਵਿਰਾਸਤ ਅਤੇ ਸਦਭਾਵ ਦੇ ਇੱਕ ਸੁੰਦਰ ਮੇਲ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਇਹ ਵੀ ਕਾਮਨਾ ਕੀਤੀ ਹੈ ਕਿ ਮਿਜ਼ੋਰਮ ਨਿਰੰਤਰ ਸਮ੍ਰਿੱਧ ਹੁੰਦਾ ਰਹੇ ਅਤੇ ਆਉਣ ਵਾਲੇ ਵਰ੍ਹਿਆਂ ਵਿੱਚ ਸ਼ਾਂਤੀ, ਵਿਕਾਸ ਅਤੇ ਪ੍ਰਗਤੀ ਦੀ ਇਸ ਦੀ ਯਾਤਰਾ ਹੋਰ ਵੀ ਵੱਧ ਉਚਾਈਆਂ ਨੂੰ ਛੂਹੇ।

ਪ੍ਰਧਾਨ ਮੰਤਰੀ ਨੇ ਰਾਜ ਸਥਾਪਨਾ ਦਿਵਸ ਦੇ ਅਵਸਰ 'ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

January 25th, 09:18 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਰਾਜ ਸਥਾਪਨਾ ਦਿਵਸ ਦੇ ਅਵਸਰ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ

January 21st, 08:44 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ

January 21st, 08:43 am

ਭਾਰਤ ਦੇ ਵਿਕਾਸ ਵਿੱਚ ਮਣੀਪੁਰ ਦੇ ਲੋਕਾਂ ਦੀ ਭੂਮਿਕਾ ‘ਤੇ ਮਾਣ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਤ੍ਰਿਪੁਰਾ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ

January 21st, 08:42 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਤ੍ਰਿਪੁਰਾ ਰਾਸ਼ਟਰੀ ਪ੍ਰਗਤੀ ਵਿੱਚ ਜ਼ਿਕਰਯੋਗ ਯੋਗਦਾਨ ਦੇ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

November 01st, 09:12 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

November 01st, 09:10 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।