Together, we can build global solutions: PM Modi at the Economic Roadmap Business Reception in Melbourne, Australia
July 09th, 06:15 am
PM Modi participated in the Australia-India CEOs Forum and the Economic Roadmap Business event in Melbourne. Addressing the CEOs Forum, he highlighted India's strong economic growth, policy reforms, digital transformation and expanding innovation ecosystem. Addressing the Economic Roadmap Business event, he expressed satisfaction at the growth of trade and investment ties based on ECTA and called for early conclusion of the proposed CECA.Prime Minister addresses Australia-India CEOs Forum and Economic Roadmap Business event
July 09th, 06:00 am
PM Modi participated in the Australia-India CEOs Forum and the Economic Roadmap Business event in Melbourne. Addressing the CEOs Forum, he highlighted India's strong economic growth, policy reforms, digital transformation and expanding innovation ecosystem. Addressing the Economic Roadmap Business event, he expressed satisfaction at the growth of trade and investment ties based on ECTA and called for early conclusion of the proposed CECA.List of Outcomes: Prime Minister’s visit to Indonesia
July 07th, 01:03 pm
The state visit of PM Modi to Indonesia resulted in the signing of 14 agreements, strengthening India-Indonesia cooperation across key sectors. Major announcements include the restoration of Prambanan Temple, the Tagore-Dewantara Year of Cultural and Educational Diplomacy, an IIM Bangalore campus in Indonesia and the launch of the Indonesia Open Network in India.ਨਤੀਜਿਆਂ ਦੀ ਸੂਚੀ: ਦੱਖਣੀ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ
April 20th, 03:57 pm
ਜਹਾਜ਼ ਨਿਰਮਾਣ, ਜਹਾਜ਼ਰਾਨੀ ਅਤੇ ਸਮੁੰਦਰੀ ਲੌਜਿਸਟਿਕਸ ਵਿੱਚ ਭਾਈਵਾਲੀ ਲਈ ਭਾਰਤ-ਦੱਖਣੀ ਕੋਰੀਆ ਵਿਆਪਕ ਢਾਂਚਾTMC came to power by lying in the name of “Maa, Maati, Manush”: PM Modi in Dakshin Dinajpur, West Bengal
April 11th, 11:40 am
PM Modi addressed a massive rally Dakshin Dinajpur, West Bengal. In his speech, he prioritised women’s safety, justice, and empowerment, outlining measures like fast-tracking cases, increasing women police recruitment, and financial support initiatives. He remarked that while the BJP believes in Sabka Saath, Sabka Vikas, it will also ensure that ‘hisaab’ is fulfilled in West Bengal.The BJP’s resolve is a declaration to end TMC’s jungle raj and syndicate rule: PM Modi in Jangipur, West Bengal
April 11th, 11:38 am
PM Modi addressed a massive rally in Jangipur, West Bengal. In his speech, he lauded BJP’s manifesto, outlining six key guarantees focused on ending syndicate raj, ensuring women’s empowerment, boosting education infrastructure, and delivering transparent governance. He also promised employment opportunities and benefits for government employees.Massive public meetings in Purba Bardhaman, Jangipur & Dakshin Dinajpur, West Bengal
April 11th, 11:30 am
Tapping into the growing momentum in West Bengal, PM Modi addressed a massive public gathering in Purba Bardhaman, highlighting BJP’s vision for a fear-free, Viksit Bengal while launching a sharp attack on the TMC government over corruption, lawlessness and appeasement politics.ਰਾਸ਼ਟਰਮੰਡਲ ਦੇਸ਼ਾਂ ਦੇ ਲੋਕਸਭਾ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ 28ਵੇਂ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 15th, 11:00 am
ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਜੀ, ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਜੀ, ਅੰਤਰ-ਸੰਸਦੀ ਯੂਨੀਅਨ ਦੇ ਪ੍ਰਧਾਨ ਤੁਲੀਆ ਐਕਸਨ ਜੀ, ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸਟੋਫਰ ਕਲੀਲਾ ਜੀ, ਰਾਸ਼ਟਰਮੰਡਲ ਦੇਸ਼ਾਂ ਤੋਂ ਆਏ ਸਪੀਕਰਜ਼, ਪ੍ਰੀਜ਼ਾਈਡਿੰਗ ਅਫ਼ਸਰਜ਼, ਹੋਰ ਡੈਲੀਗੇਟ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 28ਵੀਂ ਕਾਨਫ਼ਰੰਸ ਦਾ ਉਦਘਾਟਨ ਕੀਤਾ
January 15th, 10:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੰਸਦ ਭਵਨ ਕੰਪਲੈਕਸ ਵਿੱਚ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਲੋਕ ਸਭਾ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 28ਵੀਂ ਕਾਨਫ਼ਰੰਸ (ਸੀਐੱਸਪੀਓਸੀ) ਦਾ ਉਦਘਾਟਨ ਕੀਤਾ। ਇਸ ਮੌਕੇ ਸ਼੍ਰੀ ਮੋਦੀ ਨੇ ਕਿਹਾ ਕਿ ਸੰਸਦੀ ਲੋਕਤੰਤਰ ਵਿੱਚ ਸਪੀਕਰ ਦੀ ਭੂਮਿਕਾ ਅਨੋਖੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਪੀਕਰ ਨੂੰ ਬੋਲਣ ਦਾ ਬਹੁਤਾ ਮੌਕਾ ਨਹੀਂ ਮਿਲਦਾ, ਪਰ ਉਨ੍ਹਾਂ ਦੀ ਜ਼ਿੰਮੇਵਾਰੀ ਦੂਜਿਆਂ ਦੀ ਗੱਲ ਸੁਣਨ ਅਤੇ ਇਹ ਯਕੀਨੀ ਬਣਾਉਣ ਵਿੱਚ ਹੈ ਕਿ ਸਾਰਿਆਂ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਮਿਲੇ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਬਰ ਸਪੀਕਰਾਂ ਦਾ ਸਭ ਤੋਂ ਆਮ ਗੁਣ ਹੈ, ਜੋ ਸ਼ੋਰ ਮਚਾਉਣ ਵਾਲੇ ਅਤੇ ਬਹੁਤ ਉਤਸ਼ਾਹੀ ਸੰਸਦ ਮੈਂਬਰਾਂ ਨੂੰ ਵੀ ਮੁਸਕਰਾਉਂਦੇ ਹੋਏ ਸੰਭਾਲ ਲੈਂਦੇ ਹਨ।ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 02nd, 03:45 pm
ਆਂਧਰ ਪ੍ਰਦੇਸ਼ ਦੇ ਰਾਜਪਾਲ ਸਈਦ ਅਬਦੁੱਲ ਨਜ਼ੀਰ ਜੀ, ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀ ਚੰਦ੍ਰਬਾਬੂ ਨਾਇਡੂ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਮੰਤਰੀਗਣ, ਡਿਪਟੀ ਸੀਐੱਮ ਊਰਜਾਵਾਨ ਪਵਨ ਕਲਿਆਣ ਜੀ, ਰਾਜ ਸਰਕਾਰ ਦੇ ਮੰਤਰੀਗਣ, ਸਾਰੇ ਸਾਂਸਦ ਅਤੇ ਵਿਧਾਇਕ ਗਣ, ਅਤੇ ਆਂਧਰ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ-ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
May 02nd, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਅਮਰਾਵਤੀ ਵਿੱਚ 58,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮਰਾਵਤੀ ਦੀ ਪਵਿੱਤਰ ਧਰਤੀ 'ਤੇ ਖੜ੍ਹੇ ਹੋ ਕੇ, ਉਹ ਸਿਰਫ਼ ਇੱਕ ਸ਼ਹਿਰ ਨਹੀਂ ਸਗੋਂ ਇੱਕ ਸੁਪਨਾ ਸਾਕਾਰ ਹੁੰਦਾ ਦੇਖ ਰਹੇ ਹਨ - ਇੱਕ ਨਵੀਂ ਅਮਰਾਵਤੀ, ਇੱਕ ਨਵਾਂ ਆਂਧਰ। ਅਮਰਾਵਤੀ ਇੱਕ ਅਜਿਹੀ ਧਰਤੀ ਹੈ ਜਿੱਥੇ ਪਰੰਪਰਾ ਅਤੇ ਪ੍ਰਗਤੀ ਨਾਲ-ਨਾਲ ਚਲਦੇ ਹਨ, ਆਪਣੀ ਬੌਧਿਕ ਵਿਰਾਸਤ ਦੀ ਸ਼ਾਂਤੀ ਅਤੇ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੀ ਊਰਜਾ ਦੋਵਾਂ ਨੂੰ ਅਪਣਾਉਂਦੇ ਹਨ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ, ਪ੍ਰੋਜੈਕਟਾਂ ਲਈ ਨੀਂਹ ਪੱਥਰ ਰੱਖੇ ਅਤੇ ਉਦਘਾਟਨ ਕੀਤੇ ਗਏ ਹਨ, ਅਤੇ ਇਹ ਪ੍ਰੋਜੈਕਟ ਸਿਰਫ਼ ਠੋਸ ਢਾਂਚੇ ਬਾਰੇ ਨਹੀਂ ਹਨ, ਸਗੋਂ ਆਂਧਰ ਪ੍ਰਦੇਸ਼ ਦੀਆਂ ਇੱਛਾਵਾਂ ਅਤੇ ਵਿਕਾਸ ਲਈ ਭਾਰਤ ਦੇ ਦ੍ਰਿਸ਼ਟੀਕੋਣ ਦੀ ਮਜ਼ਬੂਤ ਨੀਂਹ ਹਨ। ਪ੍ਰਧਾਨ ਮੰਤਰੀ ਮੋਦੀ ਨੇ ਆਂਧਰ ਪ੍ਰਦੇਸ਼ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ, ਭਗਵਾਨ ਵੀਰਭੱਦਰ, ਭਗਵਾਨ ਅਮਰਲਿੰਗੇਸ਼ਵਰ ਅਤੇ ਤਿਰੂਪਤੀ ਬਾਲਾਜੀ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਸ਼੍ਰੀ ਪਵਨ ਕਲਿਆਣ ਨੂੰ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇੰਡੀਆ ਸਟੀਲ 2025 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 02:00 pm
ਅੱਜ ਅਤੇ ਅਗਲੇ 2 ਦਿਨ, ਅਸੀਂ ਭਾਰਤ ਦੇ ਸਨਰਾਈਜ਼ ਸੈਕਟਰ, ਸਟੀਲ ਸੈਕਟਰ ਦੀ ਸਮਰੱਥਾ ਅਤੇ ਉਸ ਦੀਆਂ ਸੰਭਾਵਨਾਵਾਂ ‘ਤੇ ਵਿਆਪਕ ਚਰਚਾ ਕਰਨ ਵਾਲੇ ਹਾਂ। ਇੱਕ ਅਜਿਹਾ ਸੈਕਟਰ, ਜੋ ਭਾਰਤ ਦੀ ਪ੍ਰਗਤੀ ਦਾ ਅਧਾਰ ਹੈ, ਜੋ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਹੈ, ਅਤੇ ਜੋ ਭਾਰਤ ਵਿੱਚ ਵੱਡੇ ਬਦਲਾਅ ਦੀ ਨਵੀਂ ਗਾਥਾ ਲਿਖ ਰਿਹਾ ਹੈ। ਮੈਂ ਤੁਹਾਡਾ ਸਾਰਿਆਂ ਦਾ ਇੰਡੀਆ ਸਟੀਲ 2025 ਵਿੱਚ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਇਹ ਆਯੋਜਨ ਨਵੇਂ ਆਇਡੀਆਜ਼ ਸਾਂਝਾ ਕਰਨ ਦੇ ਲਈ, ਨਵੇਂ ਪਾਰਟਨਰ ਬਣਾਉਣ ਲਈ ਅਤੇ ਇਨੋਵੇਸ਼ਨ ਨੂੰ ਹੁਲਾਰਾ ਦੇਣ ਲਈ ਇੱਕ ਨਵੇਂ ਲਾਂਚ ਪੈਡ ਦਾ ਕੰਮ ਕਰੇਗਾ। ਇਹ ਸਟੀਲ ਸੈਕਟਰ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਦਾ ਅਧਾਰ ਬਣੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਸੰਬੋਧਨ ਕੀਤਾ
April 24th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਡੀਆ ਸਟੀਲ 2025 ਪ੍ਰੋਗਰਾਮ ਨੂੰ ਵੀਡੀਓ ਮਾਧਿਅਮ ਰਾਹੀਂ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਭਾਰਤ ਦੇ ਉਭਰਦੇ ਖੇਤਰ -ਸਟੀਲ ਉਦੋਯਗ ਦੀਆਂ ਸੰਭਾਵਨਾਵਾਂ ਅਤੇ ਅਵਸਰਾਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਖੇਤਰ ਭਾਰਤ ਦੀ ਤਰੱਕੀ ਦਾ ਅਧਾਰ ਹੈ ਅਤੇ ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਬਣਾਉਂਦੇ ਹੋਏ ਦੇਸ਼ ਵਿੱਚ ਪਰਿਵਰਤਨ ਦਾ ਨਵਾਂ ਅਧਿਆਏ ਜੋੜ ਰਿਹਾ ਹੈ।ਰਿਪਬਲਿਕ ਪਲੇਨਰੀ ਸਮਿਟ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 06th, 08:05 pm
ਤੁਸੀਂ ਲੋਕ ਸਭ ਥੱਕ ਗਏ ਹੋਵੋਗੇ, ਅਰਣਬ ਦੀ ਉੱਚੀ ਅਵਾਜ ਨਾਲ ਕੰਨ ਤਾਂ ਜ਼ਰੂਰ ਥੱਕ ਗਏ ਹੋਣਗੇ, ਬੈਠੋ ਅਰਣਬ, ਹਾਲੇ ਚੋਣਾਂ ਦਾ ਮੌਸਮ ਨਹੀਂ ਹੈ। ਸਭ ਤੋਂ ਪਹਿਲਾਂ ਤਾਂ ਮੈਂ ਰਿਪਬਲਿਕ ਟੀਵੀ ਨੂੰ ਉਸ ਦੇ ਇਸ ਅਭਿਨਵ ਪ੍ਰਯੋਗ ਲਈ ਬਹੁਤ ਵਧਾਈ ਦਿੰਦਾ ਹਾਂ। ਤੁਸੀਂ ਲੋਕ ਨੌਜਵਾਨਾਂ ਨੂੰ ਗ੍ਰਾਸਰੂਟ ਲੇਵਲ ‘ਤੇ ਇੰਵੌਲਵ ਕਰਕੇ, ਇੰਨਾ ਵੱਡਾ ਕੰਪਟੀਸ਼ਨ ਕਰਵਾ ਕੇ ਇੱਥੇ ਲਿਆਏ ਹਾਂ। ਜਦੋਂ ਦੇਸ਼ ਦਾ ਯੁਵਾ ਨੈਸ਼ਨਲ ਡਿਸਕੋਰਸ ਵਿੱਚ ਇੰਵੌਲਵ ਹੁੰਦਾ ਹੈ, ਤਾਂ ਵਿਚਾਰਾਂ ਵਿੱਚ ਨਵੀਨਤਾ ਆਉਂਦੀ ਹੈ , ਉਹ ਪੂਰੇ ਵਾਤਾਵਰਣ ਵਿੱਚ ਇੱਕ ਨਵੀਂ ਊਰਜਾ ਭਰ ਦਿੰਦਾ ਹੈ ਅਤੇ ਇਹੀ ਊਰਜਾ ਇਸ ਸਮੇਂ ਅਸੀਂ ਇੱਥੇ ਮਹਿਸੂਸ ਵੀ ਕਰ ਰਹੇ ਹਾਂ। ਇੱਕ ਤਰ੍ਹਾਂ ਨਾਲ ਨੌਜਵਾਨਾਂ ਦੀ ਇੰਵੌਲਵਮੈਂਟ ਨਾਲ ਅਸੀਂ ਹਰ ਬੰਧਨ ਨੂੰ ਤੋੜ ਪਾਂਉਦੇ ਹਾਂ, ਸੀਮਾਵਾਂ ਤੋਂ ਪਰ੍ਹੇ ਜਾ ਪਾਂਉਦੇ ਹਾਂ, ਫਿਰ ਵੀ ਕੋਈ ਵੀ ਟੀਚਾ ਅਜਿਹਾ ਨਹੀਂ ਰਹਿੰਦਾ, ਜਿਸ ਨੂੰ ਪਾਇਆ ਨਾ ਜਾ ਸਕੇ। ਕੋਈ ਮੰਜ਼ਿਲ ਅਜਿਹੀ ਨਹੀਂ ਰਹਿੰਦੀ ਜਿਸ ਤੱਕ ਪਹੁੰਚਿਆ ਨਾ ਜਾ ਸਕੇ। ਰਿਪਬਲਿਕ ਟੀਵੀ ਨੇ ਇਸ ਸਮਿਟ ਲਈ ਇੱਕ ਨਵੇਂ ਕੰਸੈਪਟ ‘ਤੇ ਕੰਮ ਕੀਤਾ ਹੈ। ਮੈਂ ਇਸ ਸਮਿਟ ਦੀ ਸਫਲਤਾ ਲਈ ਤੁਹਾਨੂੰ ਸਾਰਿਆਂ ਨੂੰ ਬਹੁਤ - ਬਹੁਤ ਵਧਾਈ ਦਿੰਦਾ ਹਾਂ , ਤੁਹਾਡਾ ਅਭਿਨੰਦਨ ਕਰਦਾ ਹਾਂ। ਅੱਛਾ ਮੇਰਾ ਵੀ ਇਸ ਵਿੱਚ ਥੋੜ੍ਹਾ ਸੁਆਰਥ ਹੈ, ਇੱਕ ਤਾਂ ਮੈਂ ਪਿਛਲੇ ਦਿਨਾਂ ਤੋਂ ਲਗਿਆ ਹਾਂ, ਕਿ ਮੈਨੂੰ ਇੱਕ ਲੱਖ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਲਿਆਉਣਾ ਹੈ ਅਤੇ ਉਹ ਇੱਕ ਲੱਖ ਅਜਿਹੇ, ਜੋ ਉਨ੍ਹਾਂ ਦੀ ਫੈਮਿਲੀ ਵਿੱਚ ਫਸਟ ਟਾਇਮਰ ਹੋਵੇ, ਤਾਂ ਇੱਕ ਤਰ੍ਹਾਂ ਨਾਲ ਅਜਿਹੇ ਈਵੈਂਟ ਮੇਰਾ ਜੋ ਇਹ ਮੇਰਾ ਮਕਸਦ ਹੈ ਉਸ ਦਾ ਗਰਾਉਂਡ ਬਣਾ ਰਹੇ ਹਾਂ। ਦੂਜਾ ਮੇਰਾ ਨਿਜੀ ਲਾਭ ਹੈ, ਨਿਜੀ ਲਾਭ ਇਹ ਹੈ ਕਿ 2029 ਵਿੱਚ ਜੋ ਵੋਟ ਕਰਨ ਜਾਣਗੇ ਉਨ੍ਹਾਂ ਨੂੰ ਪਤਾ ਹੀ ਨਹੀਂ ਹੈ ਕਿ 2014 ਦੇ ਪਹਿਲੇ ਅਖ਼ਬਾਰਾਂ ਦੀ ਹੈੱਡਲਾਈਨ ਕੀ ਹੋਇਆ ਕਰਦੀ ਸੀ , ਉਸ ਨੂੰ ਪਤਾ ਨਹੀਂ ਹੈ , 10 - 10 , 12 - 12 ਲੱਖ ਕਰੋੜ ਦੇ ਘੁਟਾਲੇ ਹੁੰਦੇ ਸਨ , ਉਸ ਨੂੰ ਪਤਾ ਨਹੀਂ ਹੈ ਅਤੇ ਉਹ ਜਦੋਂ 2029 ਵਿੱਚ ਵੋਟ ਕਰਨ ਜਾਵੇਗਾ , ਤਾਂ ਉਸ ਦੇ ਸਾਹਮਣੇ ਕੰਪੈਰਿਜ਼ਨ ਲਈ ਕੁਝ ਨਹੀਂ ਹੋਵੇਗਾ ਅਤੇ ਇਸ ਲਈ ਮੈਨੂੰ ਉਸ ਕਸੌਟੀ ਤੋਂ ਪਾਰ ਹੋਣਾ ਹੈ ਅਤੇ ਮੈਨੂੰ ਪੱਕਾ ਵਿਸ਼ਵਾਸ ਹੈ, ਇਹ ਜੋ ਗਰਾਉਂਡ ਬਣ ਰਿਹਾ ਹੈ ਨਾ, ਉਹ ਉਸ ਕੰਮ ਨੂੰ ਪੱਕਾ ਕਰ ਦੇਵੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਿਪਬਲਿਕ ਪਲੇਨਰੀ ਸਮਿਟ 2025 ਨੂੰ ਸੰਬੋਧਨ ਕੀਤਾ
March 06th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਰਿਪਬਲਿਕ ਪਲੇਨਰੀ ਸਮਿਟ 2025 ਵਿੱਚ ਹਿੱਸਾ ਲਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਨੌਜਵਾਨਾਂ ਨੂੰ ਸ਼ਾਮਲ ਕਰਨ ਅਤੇ ਇੱਕ ਮਹੱਤਵਪੂਰਨ ਹੈਕਾਥੌਨ ਪ੍ਰਤੀਯੋਗਿਤਾ ਆਯੋਜਿਤ ਕਰਨ ਲਈ ਰਿਪਬਲਿਕ ਟੀਵੀ ਨੂੰ ਇਸ ਦੇ ਨਵੀਨਤਾਕਾਰੀ ਦ੍ਰਿਸ਼ਟੀਕੋਣ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਦੋਂ ਦੇਸ਼ ਦੇ ਯੁਵਾ ਰਾਸ਼ਟਰੀ ਚਰਚਾ ਵਿੱਚ ਸ਼ਾਮਲ ਹੁੰਦੇ ਹਨ, ਤਾਂ ਇਸ ਨਾਲ ਵਿਚਾਰਾਂ ਵਿੱਚ ਨਵੀਨਤਾ ਆਉਂਦੀ ਹੈ ਅਤੇ ਪੂਰਾ ਵਾਤਾਵਰਣ ਉਨ੍ਹਾਂ ਦੀ ਊਰਜਾ ਨਾਲ ਭਰ ਜਾਂਦਾ ਹੈ।ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਊਰਜਾ ਇਸ ਸਮਿਟ ਵਿੱਚ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਦੀ ਭਾਗੀਦਾਰੀ ਸਾਰੀਆਂ ਰੁਕਾਵਟਾਂ ਨੂੰ ਤੋੜ ਕੇ ਅਤੇ ਸਰਹੱਦਾਂ ਤੋਂ ਪਰ੍ਹੇ ਜਾਣ ਵਿੱਚ ਸਹਾਇਤਾ ਕਰਦੀ ਹੈ, ਜਿਸ ਨਾਲ ਹਰ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਹਰ ਮੰਜ਼ਿਲ ਤੱਕ ਪਹੁੰਚਿਆ ਜਾ ਸਕਦਾ ਹੈ। ਉਨ੍ਹਾਂ ਨੇ ਇਸ ਸਮਿਟ ਲਈ ਇੱਕ ਨਵੀਂ ਧਾਰਨਾ ‘ਤੇ ਕੰਮ ਕਰਨ ਲਈ ਰਿਪਬਲਿਕ ਟੀਵੀ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਦੀ ਸਫ਼ਲਤਾ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਭਾਰਤ ਦੀ ਰਾਜਨੀਤੀ ਵਿੱਚ ਬਿਨਾ ਕਿਸੇ ਰਾਜਨੀਤਕ ਪਿਛੋਕੜ ਦੇ ਇੱਕ ਲੱਖ ਨੌਜਵਾਨਾਂ ਨੂੰ ਲਿਆਉਣ ਦੇ ਆਪਣੇ ਵਿਚਾਰ ਨੂੰ ਦੁਹਰਾਇਆ।ਵਿਸ਼ਾਖਾਪਟਨਮ ਸਟੀਲ ਪਲਾਂਟ ਦਾ ਆਂਧਰ ਪ੍ਰਦੇਸ਼ ਦੇ ਲੋਕਾਂ ਦੇ ਦਿਲ ਅਤੇ ਦਿਮਾਗ਼ ਵਿੱਚ ਵਿਸ਼ੇਸ਼ ਸਥਾਨ ਹੈ: ਪ੍ਰਧਾਨ ਮੰਤਰੀ
January 17th, 05:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਵਿਸ਼ਾਖਾਪਟਨਮ ਸਟੀਲ ਪਲਾਂਟ ਦਾ ਆਂਧਰ ਪ੍ਰਦੇਸ਼ ਦੇ ਲੋਕਾਂ ਦੇ ਦਿਲ ਅਤੇ ਦਿਮਾਗ਼ ਵਿੱਚ ਵਿਸ਼ੇਸ਼ ਸਥਾਨ ਹੈ। ਸ਼੍ਰੀ ਮੋਦੀ ਨੇ ਕਿਹਾ, “ਕੱਲ੍ਹ ਕੈਬਨਿਟ ਮੀਟਿੰਗ ਵਿੱਚ ਪਲਾਂਟ ਦੇ ਲਈ 10,000 ਕਰੋੜ ਰੁਪਏ ਤੋਂ ਅਧਿਕ ਦੀ ਹਿੱਸੇਦਾਰੀ ਅੰਸ਼ ਰਾਸ਼ੀ ਸਹਾਇਤਾ ਪ੍ਰਦਾਨ ਕਰਨ ਦਾ ਨਿਰਣਾ ਲਿਆ ਗਿਆ।”ਓਡੀਸ਼ਾ ਪਰਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 24th, 08:48 pm
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਸ਼੍ਰੀਮਾਨ ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਆ ਸਮਾਜ ਸੰਸਥਾ ਦੇ ਪ੍ਰਧਾਨ ਸ਼੍ਰੀ ਸਿਧਾਰਥ ਪ੍ਰਧਾਨ ਜੀ (Shri Siddharth Pradhan), ਓਡੀਆ ਸਮਾਜ ਦੇ ਹੋਰ ਅਧਿਕਾਰੀ, ਓਡੀਸ਼ਾ ਦੇ ਸਾਰੇ ਕਲਾਕਾਰ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ
November 24th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਵਾਹਰ ਲਾਲ ਨਹਿਰੂ ਸਟੇਡੀਅਮ, ਨਵੀਂ ਦਿੱਲੀ ਵਿੱਚ ‘ਓਡੀਸ਼ਾ ਪਰਵ 2024’ (‘Odisha Parba 2024’) ਸਮਾਰੋਹ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਮਾਗਮ ਵਿੱਚ ਆਏ ਓਡੀਸ਼ਾ ਦੇ ਸਾਰੇ ਭਾਈਆਂ-ਭੈਣਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਇਸ ਵਰ੍ਹੇ ਸਵਭਾਵ ਕਵੀ ਗੰਗਾਧਰ ਮੇਹਰ (Swabhav Kavi Gangadhar Meher) ਦੀ ਪੁਣਯਤਿਥੀ (ਬਰਸੀ) ਦਾ ਸ਼ਤਾਬਦੀ ਵਰ੍ਹਾ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਅਰਪਿਤ ਕੀਤੀ। ਉਨ੍ਹਾਂ ਨੇ ਇਸ ਅਵਸਰ ‘ਤੇ ਭਗਤ ਦਾਸੀਆ ਭੌਰੀ, ਭਗਤ ਸਾਲਬੇਗਾ ਅਤੇ ਉੜੀਆ ਭਾਗਵਤ ਦੇ ਲੇਖਕ ਸ਼੍ਰੀ ਜਗਨਨਾਥ ਦਾਸ (Bhakta Dasia Bhauri, Bhakta Salabega and the writer of Oriya Bhagavatha, Shri Jagannath Das) ਨੂੰ ਭੀ ਸ਼ਰਧਾਂਜਲੀ ਅਰਪਿਤ ਕੀਤੀ।ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਦੇ ਲਈ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
September 11th, 10:40 am
ਵਿਗਿਆਨੀਓ ਅਤੇ ਇਨੋਵੇਟਰੋ, ਉਦਯੋਗ ਜਗਤ ਦੇ ਦਿੱਗਜੋ ਅਤੇ ਮੇਰੇ ਪਿਆਰੇ ਦੋਸਤੋ, ਮੈਂ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਵਿੱਚ ਤੁਹਾਡਾ ਸੁਆਗਤ ਕਰਦੇ ਹੋਏ ਮੈਨੂੰ ਖੁਸ਼ੀ ਹੋ ਰਹੀ ਹੈ।(Scientists and innovators, Industry leaders, and my dear friends, I send my warm greetings to all of you. It is a pleasure to welcome you to the 2nd International Conference on Green Hydrogen.)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਨੂੰ ਸੰਬੋਧਨ ਕੀਤਾ
September 11th, 10:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਗ੍ਰੀਨ ਹਾਈਡ੍ਰੋਜਨ ‘ਤੇ ਇੰਟਰਨੈਸ਼ਨਲ ਕਾਨਫਰੰਸ (International Conference on Green Hydrogen) ਨੂੰ ਸੰਬੋਧਨ ਕੀਤਾ।