ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਸਾਊਦੀ ਅਰਬ ਦੀ ਸਰਕਾਰੀ ਯਾਤਰਾ
April 23rd, 02:25 am
ਭਾਰਤ-ਸਾਊਦੀ ਅਰਬ ਰਣਨੀਤਕ ਸਾਂਝੇਦਾਰੀ ਪਰਿਸ਼ਦ (ਐੱਸਪੀਸੀ) ਦੀ ਨੇਤਾਵਾਂ ਦੀ ਦੂਸਰੀ ਮੀਟਿੰਗ ਦੀ ਸਹਿ-ਪ੍ਰਧਾਨਗੀ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ 22 ਅਪ੍ਰੈਲ 2025 ਨੂੰ ਜੇਦਹਾ ਵਿੱਚ ਕੀਤੀ।ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਦੇ ਮਹਾਮਹਿਮ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਸਾਊਦੀ ਅਰਬ ਰਣਨੀਤਕ ਭਾਗੀਦਾਰੀ ਪਰਿਸ਼ਦ ਦੀ ਸਹਿ-ਪ੍ਰਧਾਨਗੀ ਕੀਤੀ
April 23rd, 02:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਅਪ੍ਰੈਲ, 2025 ਨੂੰ ਸਾਊਦੀ ਅਰਬ ਦੀ ਸਰਕਾਰੀ ਯਾਤਰਾ ਕੀਤੀ। ਪ੍ਰਧਾਨ ਮੰਤਰੀ ਦਾ ਸੁਆਗਤ ਜੇਦਾਹ ਦੇ ਰਾਇਲ ਪੈਲੇਸ ਵਿੱਚ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ, ਕ੍ਰਾਊਨ ਪ੍ਰਿੰਸ ਅਤੇ ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਨੇ ਕੀਤਾ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ।ਪ੍ਰਧਾਨ ਮੰਤਰੀ ਮੋਦੀ ਸਾਊਦੀ ਅਰਬ ਦੇ ਜੇਦਾਹ ਪਹੁੰਚੇ
April 22nd, 04:29 pm
ਪ੍ਰਧਾਨ ਮੰਤਰੀ ਮੋਦੀ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਸੱਦੇ 'ਤੇ ਸਾਊਦੀ ਅਰਬ ਦੇ ਜੇਦਾਹ ਪਹੁੰਚੇ। ਇੱਕ ਸਪੈਸ਼ਲ ਜੈਸਚਰ ਵਿੱਚ, ਸਾਊਦੀ ਵਾਯੂ ਸੈਨਾ ਦੇ ਜੈੱਟਾਂ ਨੇ ਸਾਊਦੀ ਹਵਾਈ ਖੇਤਰ ਵਿੱਚ ਦਾਖਲ ਹੋਣ 'ਤੇ ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ਨੂੰ ਐਸਕੌਰਟ ਕੀਤਾ ਅਤੇ ਜੇਦਾਹ ਤੱਕ ਪਹੁੰਚਾਇਆ। ਪ੍ਰਧਾਨ ਮੰਤਰੀ ਮੋਦੀ ਦਾ ਜੇਦਾਹ ਵਿੱਚ ਸ਼ਾਨਦਾਰ ਸੁਆਗਤ ਕੀਤਾ ਗਿਆ। ਉਹ ਸਾਊਦੀ ਅਰਬ ਵਿੱਚ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ।ਭਾਰਤ-ਅਮਰੀਕਾ ਸੰਯੁਕਤ ਪ੍ਰੈੱਸ ਕਾਨਫਰੰਸ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
February 14th, 04:57 am
ਸਭ ਤੋਂ ਪਹਿਲੇ ਮੈਂ, ਮੇਰੇ ਪਿਆਰੇ ਮਿੱਤਰ ਰਾਸ਼ਟਰਪਤੀ ਟ੍ਰੰਪ ਦਾ ਮੇਰੇ ਸ਼ਾਨਦਾਰ ਸੁਆਗਤ ਅਤੇ ਪਰਾਹੁਣਚਾਰੀ ਦੇ ਲਈ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਰਾਸ਼ਟਰਪਤੀ ਟ੍ਰੰਪ ਨੇ ਭਾਰਤ ਅਤੇ ਅਮਰੀਕਾ ਸਬੰਧਾਂ (India-US relationship) ਨੂੰ ਆਪਣੀ ਲੀਡਰਸ਼ਿਪ ਦੇ ਜ਼ਰੀਏ ਸੰਜੋਇਆ ਹੈ, ਜੀਵੰਤ ਬਣਾਇਆ ਹੈ।ਪੈਰਿਸ ਵਿੱਚ ਭਾਰਤ-ਫਰਾਂਸ ਸੀਈਓ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 12th, 12:45 am
ਇਸ ਰੂਮ ਵਿੱਚ, ਮੈਂ ਇੱਕ ਅਦਭੁਤ ਊਰਜਾ, ਉਤਸ਼ਾਹ ਅਤੇ dynamism ਨੂੰ ਮਹਿਸੂਸ ਕਰ ਰਿਹਾ ਹਾਂ। ਇਹ ਕੇਵਲ ਇੱਕ ਸਾਧਾਰਣ ਬਿਜ਼ਨਸ ਈਵੈਂਟ ਨਹੀਂ ਹੈ। ਇਹ ਭਾਰਤ ਅਤੇ ਫਰਾਂਸ ਦੇ ਬੈਸਟ ਬਿਜ਼ਨਸ ਮਾਇੰਡਸ ਦਾ ਸੰਗਮ ਹੈ। ਹੁਣੇ ਪ੍ਰਸਤੁਤ ਕੀਤੀ ਗਈ CEO ਫੋਰਮ ਦੀ ਰਿਪੋਰਟ ਦਾ ਸੁਆਗਤ ਹੈ। ਮੈਂ ਦੇਖ ਰਿਹਾ ਹਾਂ ਕਿ ਆਪ ਸਭ Innovate, Collaborate ਅਤੇ Elevate ਉਸ ਮੰਤਰ ਨੂੰ ਲੈਕੇ ਚਲ ਰਹੇ ਹੋ, ਤੁਸੀਂ ਸਿਰਫ਼ ਬੋਰਡ ਰੂਮ ਕਨੈਕਸ਼ਨਸ ਨਹੀਂ ਬਣਾ ਰਹੇ ਹੋ। ਆਪ (ਤੁਸੀਂ) ਸਭ ਭਾਰਤ-ਫਰਾਂਸ ਸਟ੍ਰੈਟੇਜਿਕ ਪਾਰਟਨਰਸ਼ਿਪ ਨੂੰ ਭੀ ਮਜ਼ਬੂਤ ਕਰ ਰਹੇ ਹੋ। (I feel a wonderful energy, excitement and dynamism in this room. This isn't just a normal business event. It is a confluence of the best business minds of India and France. The report of the CEO Forum that has just been presented is welcome.ਪ੍ਰਧਾਨ ਮੰਤਰੀ ਨੇ 14ਵੀਂ ਭਾਰਤ-ਫਰਾਂਸ ਸੀਈਓਜ਼ ਫੋਰਮ ਨੂੰ ਸੰਬੋਧਨ ਕੀਤਾ
February 12th, 12:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੂਅਲ ਮੈਕ੍ਰੋਂ (Emmanuel Macron) ਨੇ ਅੱਜ ਪੈਰਿਸ ਵਿੱਚ 14ਵੀਂ ਭਾਰਤ-ਫਰਾਂਸ ਸੀਈਓਜ਼ ਫੋਰਮ ਨੂੰ ਸੰਯੁਕਤ ਤੌਰ ‘ਤੇ ਸੰਬੋਧਨ ਕੀਤਾ। ਇਸ ਫੋਰਮ ਨੇ ਰੱਖਿਆ , ਏਅਰੋਸਪੇਸ, ਮਹੱਤਵਪੂਰਨ ਅਤੇ ਉੱਭਰਦੀਆਂ ਟੈਕਨੋਲੋਜੀਆਂ, ਬੁਨਿਆਦੀ ਢਾਂਚੇ, ਐਡਵਾਂਸਡ ਮੈਨੂਫੈਕਚਰਿੰਗ, ਆਰਟੀਫਿਸ਼ਲ ਇੰਟੈਲੀਜੈਂਸ, ਲਾਇਫ ਸਾਇੰਸਿਜ਼, ਕਲਿਆਣ ਅਤੇ ਜੀਵਨਸ਼ੈਲੀ ਅਤੇ ਭੋਜਨ ਅਤੇ ਪਰਾਹੁਣਚਾਰੀ ਜਿਹੇ ਖੇਤਰਾਂ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਦੋਹਾਂ ਧਿਰਾਂ ਦੀਆਂ ਕੰਪਨੀਆਂ ਦੇ ਵਿਵਿਧ ਸਮੂਹ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨੂੰ ਇਕੱਠਿਆਂ ਲਿਆਂਦਾ ਗਿਆ।ਇੰਡੋਨੇਸ਼ੀਆ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦਾ ਬਿਆਨ
January 25th, 01:00 pm
ਭਾਰਤ ਦੇ ਪਹਿਲੇ ਗਣਤੰਤਰ ਦਿਵਸ (India’s very first Republic Day) ‘ਤੇ, ਇੰਡੋਨੇਸ਼ੀਆ ਸਾਡਾ ਮੁੱਖ ਮਹਿਮਾਨ (Chief Guest) ਦੇਸ਼ ਸੀ। ਅਤੇ ਇਹ ਸਾਡੇ ਲਈ ਅਤਿਅੰਤ ਗਰਵ (ਮਾਣ) ਦਾ ਵਿਸ਼ਾ ਹੈ, ਕਿ ਜਦੋਂ ਅਸੀਂ ਗਣਤੰਤਰ ਦੇ ਪੰਝੱਤਰ ਵਰ੍ਹੇ (75th Republic Day) ਮਨਾ ਰਹੇ ਹਾਂ, ਇੰਡੋਨੇਸ਼ੀਆ ਇੱਕ ਵਾਰ ਫਿਰ, ਇਸ ਇਤਿਹਾਸਿਕ ਅਵਸਰ ਦਾ ਹਿੱਸਾ ਬਣਿਆ ਹੈ। ਇਸ ਅਵਸਰ ‘ਤੇ, ਮੈਂ ਰਾਸ਼ਟਰਪਤੀ ਪ੍ਰਬੋਵੋ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ।ਜਰਮਨੀ ਦੇ ਚਾਂਸਲਰ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
October 25th, 01:50 pm
ਮੈਨੂੰ ਖੁਸ਼ੀ ਹੈ, ਕਿ ਪਿਛਲੇ ਦੋ ਵਰ੍ਹਿਆਂ ਵਿੱਚ ਸਾਨੂੰ ਤੀਸਰੀ ਵਾਰ ਭਾਰਤ ਵਿੱਚ ਤੁਹਾਡਾ ਸੁਆਗਤ ਕਰਨ ਦਾ ਅਵਸਰ ਮਿਲਿਆ ਹੈ।ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੇ ਦੌਰਾਨ ਪ੍ਰਧਾਨ ਮਤੰਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
September 05th, 09:00 am
ਗਰਮਜੋਸ਼ੀ ਭਰੇ ਸੁਆਗਤ ਦੇ ਲਈ ਮੈਂ ਤੁਹਾਡਾ ਹਾਰਦਿਕ ਧੰਨਵਾਦ ਕਰਦਾ ਹਾਂ। ਤੁਹਾਡੇ ਪ੍ਰਧਾਨ ਮੰਤਰੀ ਪਦ ਗ੍ਰਹਿਣ ਕਰਨ ਦੇ ਬਾਅਦ ਇਹ ਸਾਡੀ ਪਹਿਲੀ ਮੁਲਾਕਾਤ ਹੈ। ਮੇਰੀ ਤਰਫ਼ੋਂ ਤੁਹਾਨੂੰ ਬਹੁਤ-ਬਹੁਤ ਵਧਾਈ ਅਤੇ ਹਾਰਦਿਕ ਸ਼ੁਭਕਾਮਨਾਵਾਂ। ਮੈਨੂੰ ਵਿਸ਼ਵਾਸ ਹੈ 4G ਦੀ ਅਗਵਾਈ ਵਿੱਚ, ਸਿੰਗਾਪੁਰ ਹੋਰ ਅਧਿਕ ਤੇਜ਼ੀ ਨਾਲ ਪ੍ਰਗਤੀ ਕਰੇਗਾ।ਪ੍ਰਧਾਨ ਮੰਤਰੀ ਨੇ ਬਰੂਨੇਈ ਦੇ ਮਹਾਮਹਿਮ ਸੁਲਤਾਨ ਹਾਜੀ ਹਸਨ ਅਲ ਬੋਲਕੀਆ ਨਾਲ ਮੁਲਾਕਾਤ ਕੀਤੀ
September 04th, 12:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਬੰਦਰ ਸੇਰੀ ਬੇਗਵਾਨ ਵਿੱਚ ਇਸਤਾਨਾ ਨੂਰੂਲ ਇਮਾਨ ਪਹੁੰਚੇ, ਜਿੱਥੇ ਬਰੂਨੇਈ ਦੇ ਮਹਾਮਹਿਮ ਸੁਲਤਾਨ ਹਾਜੀ ਹਸਨ ਅਲ ਬੋਲਕੀਆ ਨੇ ਗਰਮਜੋਸ਼ੀ ਨਾਲ ਉਨ੍ਹਾਂ ਦਾ ਸੁਆਗਤ ਕੀਤਾ।ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਬੈਠਕ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
May 24th, 06:41 am
ਆਸਟ੍ਰੇਲੀਆ ਦੀ ਮੇਰੀ ਇਸ ਯਾਤਰਾ ਵਿੱਚ, ਮੈਨੂੰ ਅਤੇ ਮੇਰੇ ਵਫ਼ਦ ਨੂੰ ਦਿੱਤੇ ਗਏ ਆਦਰ-ਸਤਕਾਰ ਅਤੇ ਸਨਮਾਨ ਦੇ ਲਈ, ਮੈਂ ਆਸਟ੍ਰੇਲੀਆ ਦੇ ਲੋਕਾਂ ਦਾ ਅਤੇ ਪ੍ਰਧਾਨ ਮੰਤਰੀ ਅਲਬਾਨੀਜ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਮੇਰੇ ਦੋਸਤ ਪ੍ਰਧਾਨ ਮੰਤਰੀ ਅਲਬਾਨੀਜ ਦੀ ਭਾਰਤ ਯਾਤਰਾ ਦੇ ਦੋ ਮਹੀਨਿਆਂ ਦੇ ਅੰਦਰ ਮੇਰਾ ਇੱਥੇ ਆਉਣਾ ਹੋਇਆ। ਪਿਛਲੇ ਇੱਕ ਸਾਲ ਵਿੱਚ ਇਹ ਸਾਡੀ ਛੇਵੀਂ ਮੁਲਾਕਾਤ ਹੈ।We aim to increase defence manufacturing in India: PM Modi
August 27th, 05:11 pm
At a webinar on defence sector, PM Modi spoke about making the sector self-reliant. He said, We aim to increase defence manufacturing in India...A decision has been taken to permit up to 74% FDI in the defence manufacturing through matic route.PM Modi addresses seminar on Atmanirbhar Bharat in Defence manufacturing
August 27th, 05:00 pm
At a webinar on defence sector, PM Modi spoke about making the sector self-reliant. He said, We aim to increase defence manufacturing in India...A decision has been taken to permit up to 74% FDI in the defence manufacturing through matic route.Strategic Partnership Council Agreement with Saudi Arabia would further strengthen the robust bilateral relations, says Prime Minister Narendra Modi
October 29th, 11:08 am
The signing of the agreement on the Strategic Partnership Council by India and Saudi Arabia would strengthen the already robust relations between the two countries, Prime Minister Narendra Modi said.