ਭਾਰਤ ਅਤੇ ਜਾਪਾਨ ਵਿੱਚ ਸੁਰੱਖਿਆ ਸਹਿਯੋਗ ’ਤੇ ਸੰਯੁਕਤ ਐਲਾਨ
August 29th, 07:43 pm
ਸਰੋਤ ਸੰਪਦਾ ਅਤੇ ਤਕਨੀਕੀ ਸਮਰੱਥਾਵਾਂ ਦੇ ਸੰਦਰਭ ਵਿੱਚ ਆਪਣੀਆਂ ਪੂਰਕ ਸ਼ਕਤੀਆਂ ਦੀ ਪਹਿਚਾਣ ਕਰਦੇ ਹੋਏ,ਭਾਰਤ-ਬ੍ਰਿਟੇਨ ਵਿਜ਼ਨ 2035
July 24th, 07:12 pm
ਭਾਰਤ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀਆਂ ਨੇ 24 ਜੁਲਾਈ, 2025 ਨੂੰ ਲੰਦਨ ਵਿੱਚ ਦੁਵੱਲੀ ਮੀਟਿੰਗ ਦੌਰਾਨ ਨਵੇਂ “ਭਾਰਤ-ਬ੍ਰਿਟੇਨ ਵਿਜ਼ਨ 2035” ਨੂੰ ਸਾਂਝੀ ਸਵੀਕ੍ਰਿਤੀ ਪ੍ਰਦਾਨ ਕਰ ਦਿੱਤੀ ਹੈ, ਜੋ ਮੁੜ ਸੁਰਜੀਤ ਸਾਂਝੇਦਾਰੀ ਦੀ ਪੂਰਨ ਸਮਰੱਥਾ ਨੂੰ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਸਾਂਝੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਦਾ ਹੈ। ਇਹ ਮਹੱਤਵਅਕਾਂਖੀ ਅਤੇ ਭਵਿੱਖ-ਕੇਂਦ੍ਰਿਤ ਸਮਝੌਤਾ, ਤੇਜ਼ੀ ਨਾਲ ਬਦਲਦੇ ਗਲੋਬਲ ਦੌਰ ਵਿੱਚ ਆਪਸੀ ਵਿਕਾਸ, ਸਮ੍ਰਿੱਧੀ ਅਤੇ ਇੱਕ ਸਮ੍ਰਿੱਧ, ਸੁਰੱਖਿਅਤ ਅਤੇ ਟਿਕਾਊ ਵਿਸ਼ਵ ਨੂੰ ਆਕਾਰ ਦੇਣ ਲਈ ਦੋਵਾਂ ਦੇਸ਼ਾਂ ਦੇ ਨਾਲ ਮਿਲ ਕੇ ਕੰਮ ਕਰਨ ਦੇ ਸੰਕਲਪ ਨੂੰ ਰੇਖਾਂਕਿਤ ਕਰਦਾ ਹੈ।