ਪ੍ਰਧਾਨ ਮੰਤਰੀ ਨੇ ਕੱਛ ਦੀ ਸੁੰਦਰਤਾ ਨੂੰ ਦਰਸਾਉਣ ਅਤੇ ਮੋਟਰਸਾਈਕਲ ਸਵਾਰਾਂ ਨੂੰ ੳੱਥੇ ਜਾਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ
July 20th, 08:59 am
ਟੀਵੀਐੱਸ ਮੋਟਰ ਕੰਪਨੀ ਦੇ ਸ਼੍ਰੀ ਵੇਣੂ ਸ਼੍ਰੀਨਿਵਾਸਨ ਅਤੇ ਸ਼੍ਰੀ ਸੁਦਰਸ਼ਨ ਵੇਣੂ ਨੇ ਕੱਲ੍ਹ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕੱਛ ਦੀ ਸੁੰਦਰਤਾ ਨੂੰ ਦਰਸਾਉਣ ਅਤੇ ਮੋਟਰਸਾਈਕਲ ਸਵਾਰਾਂ ਨੂੰ ਉੱਥੇ ਜਾਣ ਲਈ ਉਤਸ਼ਾਹਿਤ ਕਰਨ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।