ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਦੇ ਨਵੀਨਤਮ ਐਪੀਸੋਡ ਵਿੱਚ ਮੋਟਾਪੇ ਦੇ ਖਿਲਾਫ ਸਮੂਹਿਕ ਕਾਰਵਾਈ ਦਾ ਸੱਦਾ ਦਿੱਤਾ
February 24th, 09:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੋਟਾਪੇ ਦੀ ਵਧਦੀ ਦਰ ਨਾਲ ਨਿਪਟਣ ਦੀ ਤਤਕਾਲ ਜ਼ਰੂਰਤ ‘ਤੇ ਬਲ ਦਿੰਦੇ ਹੋਏ, ਖੁਰਾਕ ਵਾਲੇ ਤੇਲ ਦੀ ਖਪਤ ਨੂੰ ਘੱਟ ਕਰਨ ਦੇ ਲਈ ਪ੍ਰਮੁੱਖ ਵਿਅਕਤੀਆਂ ਨੂੰ ਨਾਮਿਤ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਅੰਦੋਲਨ ਨੂੰ ਹੋਰ ਵਿਸਤਾਰ ਦੇਣ ਦੇ ਲਈ 10 ਹੋਰ ਲੋਕਾਂ ਨੂੰ ਨਾਮਾਂਕਿਤ ਕਰਨ ਦੀ ਵੀ ਤਾਕੀਦ ਕੀਤੀ।ਪ੍ਰਧਾਨ ਮੰਤਰੀ ਨੇ ਰਾਜ ਸਭਾ ਦੇ ਲਈ ਸ਼੍ਰੀਮਤੀ ਸੁਧਾ ਮੂਰਤੀ ਦੀ ਨਾਮਜ਼ਦਗੀ ‘ਤੇ ਪ੍ਰਸੰਨਤਾ ਪ੍ਰਗਟਾਈ
March 08th, 02:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਦੇ ਲਈ ਸ਼੍ਰੀਮਤੀ ਸੁਧਾ ਮੂਰਤੀ ਦੀ ਨਾਮਜ਼ਦਗੀ ‘ਤੇ ਪ੍ਰਸੰਨਤਾ ਪ੍ਰਗਟਾਈ ਹੈ।