Bihar doesn't need ‘Katta Sarkar’: PM Modi in Sitamarhi
November 08th, 11:15 am
PM Modi addressed a large and enthusiastic gathering in Sitamarhi, Bihar, seeking blessings at the sacred land of Mata Sita and underlining the deep connection between faith and nation building. Recalling the events of November 8 2019, when he had prayed for a favourable Ayodhya judgment before inauguration duties the next day, he said today he had come to Sitamarhi to seek the people’s blessings for a Viksit Bihar. He reminded voters that this election will decide the future of Bihar’s youth and urged them to vote for progress.Unstoppable wave of support as PM Modi addresses rallies in Sitamarhi and Bettiah, Bihar
November 08th, 11:00 am
PM Modi today addressed large and enthusiastic gatherings in Sitamarhi and Bettiah, Bihar, seeking blessings in the sacred land of Mata Sita and highlighting the deep connection between faith and nation-building. Recalling the events of November 8, 2019, when he had prayed for a favourable Ayodhya verdict before heading for an inauguration the following day, he said he had now come to Sitamarhi to seek the people’s blessings for a Viksit Bihar.ਨਤੀਜਿਆਂ ਦੀ ਸੂਚੀ: ਫਿਜੀ ਦੇ ਪ੍ਰਧਾਨ ਮੰਤਰੀ ਸਿਟਿਵੇਨੀ ਰਾਬੂਕਾ ਦੀ ਭਾਰਤ ਯਾਤਰਾ
August 25th, 01:58 pm
ਭਾਰਤ ਅਤੇ ਫਿਜੀ ਦੇ ਵਿੱਚ ਫਿਜੀ ਵਿੱਚ ਇੱਕ ਸੁਪਰ-ਸਪੈਸ਼ਲਿਟੀ ਹਸਪਤਾਲ ਦੇ ਡਿਜ਼ਾਈਨ, ਨਿਰਮਾਣ, ਕਮਿਸ਼ਨਿੰਗ, ਸੰਚਾਲਨ ਅਤੇ ਰੱਖ-ਰਖਾਅ ਲਈ ਸਹਿਮਤੀ ਪੱਤਰਕੇਂਦਰੀ ਕੈਬਨਿਟ ਨੇ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ ਨੂੰ 2000 ਕਰੋੜ ਰੁਪਏ ਦੀ ਕੇਂਦਰੀ ਗ੍ਰਾਂਟ-ਇਨ-ਏਡ ਯੋਜਨਾ ਨੂੰ ਪ੍ਰਵਾਨਗੀ ਦਿੱਤੀ
July 31st, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ ਨੂੰ 2025-26 ਤੋਂ 2028-29 ਤੱਕ ਚਾਰ ਵਰ੍ਹਿਆਂ ਦੀ ਮਿਆਦ ਲਈ 2,000 ਕਰੋੜ ਰੁਪਏ ਦੀ ਕੇਂਦਰੀ ਗ੍ਰਾਂਟ-ਇਨ-ਏਡ ਯੋਜਨਾ ਨੂੰ ਅੱਜ ਪ੍ਰਵਾਨਗੀ ਦੇ ਦਿੱਤੀ। ਇਸ ਵਿੱਚ ਵਿੱਤ ਵਰ੍ਹੇ 2025-26 ਤੋਂ ਹਰੇਕ ਸਾਲ 500 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।ਘਾਨਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 03rd, 12:32 am
ਤਿੰਨ ਦਹਾਕਿਆਂ ਦੇ ਲੰਬੇ ਅੰਤਰਾਲ ਦੇ ਬਾਅਦ, ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਘਾਨਾ ਯਾਤਰਾ ਹੋ ਰਹੀ ਹੈ।ਨਵਸਾਰੀ, ਗੁਜਰਾਤ ਵਿੱਚ ਲਖਪਤੀ ਦੀਦੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ ਪਾਠ
March 08th, 11:00 pm
ਮਹਿਲਾ ਦਿਵਸ, ਦੁਨੀਆ ਭਲੇ ਹੀ ਅੱਜ ਮਹਿਲਾ ਦਿਵਸ ਮਨਾਉਂਦਾ ਹੋਵੇ, ਲੇਕਿਨ ਸਾਡੇ ਸੰਸਕਾਰਾਂ ਵਿੱਚ ਅਤੇ ਸਾਡੇ ਦੇਸ਼ ਦੇ ਸੱਭਿਆਚਾਰ ਵਿੱਚ ਮਾਤ੍ਰ ਦੇਵੋ ਭਵ: ਨਾਲ ਸ਼ੁਰੂ ਹੁੰਦਾ ਹੈ ਅਤੇ ਸਾਡੇ ਲਈ 365 ਦਿਨ ਮਾਤ੍ਰ ਦੇਵੋ ਭਵ: ਹੁੰਦਾ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਨਵਸਾਰੀ ਵਿਖੇ, ਲਖਪਤੀ ਦੀਦੀਆਂ ਦੇ ਨਾਲ ਸੰਵਾਦ ਕੀਤਾ
March 08th, 10:32 pm
ਮਹਿਲਾ ਦਿਵਸ ਦੇ ਮੌਕੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਨਵਸਾਰੀ ਵਿਖੇ ਲਖਪਤੀ ਦੀਦੀਆਂ ਦੇ ਨਾਲ ਭਾਵਪੂਰਨ ਸੰਵਾਦ ਕੀਤਾ ਅਤੇ ਮਹਿਲਾ ਸਸ਼ਕਤੀਕਰਣ ਦੇ ਮਹੱਤਵ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ‘ਤੇ ਚਾਨਣਾ ਪਾਇਆ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 71,000+ ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 11:00 am
ਮੈਂ ਕੱਲ੍ਹ ਦੇਰ ਰਾਤ ਹੀ ਕੁਵੈਤ ਤੋਂ ਪਰਤਿਆ ਹਾਂ....ਉੱਥੇ ਮੇਰੀ ਭਾਰਤ ਦੇ ਨੌਜਵਾਨਾਂ ਨਾਲ, ਪ੍ਰੋਫੈਸ਼ਨਲਸ ਨਾਲ ਲੰਬੀ ਮੁਲਾਕਾਤ ਹੋਈ, ਕਾਫ਼ੀ ਬਾਤਾਂ ਹੋਈਆਂ। ਹੁਣ ਇੱਥੇ ਆਉਣ ਦੇ ਬਾਅਦ ਮੇਰਾ ਪਹਿਲਾ ਪ੍ਰੋਗਰਾਮ (ਕਾਰਜਕ੍ਰਮ) ਦੇਸ਼ ਦੇ ਨੌਜਵਾਨਾਂ (youth of our nation) ਦੇ ਨਾਲ ਹੋ ਰਿਹਾ ਹੈ। ਇਹ ਇੱਕ ਬਹੁਤ ਹੀ ਸੁਖਦ ਸੰਯੋਗ ਹੈ। ਅੱਜ ਦੇਸ਼ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ, ਆਪ ਸਭ ਦੇ ਲਈ ਜੀਵਨ ਦੀ ਇੱਕ ਨਵੀਂ ਸ਼ੁਰੂਆਤ ਹੋ ਰਹੀ ਹੈ। ਤੁਹਾਡਾ ਵਰ੍ਹਿਆਂ ਦਾ ਸੁਪਨਾ ਪੂਰਾ ਹੋਇਆ ਹੈ, ਵਰ੍ਹਿਆਂ ਦੀ ਮਿਹਨਤ ਸਫ਼ਲ ਹੋਈ ਹੈ। 2024 ਦਾ ਇਹ ਜਾਂਦਾ ਹੋਇਆ ਸਾਲ ਤੁਹਾਨੂੰ, ਤੁਹਾਡੇ ਪਰਿਵਾਰਜਨਾਂ ਨੂੰ ਨਵੀਆਂ ਖੁਸ਼ੀਆਂ ਦੇ ਕੇ ਜਾ ਰਿਹਾ ਹੈ। ਮੈਂ ਆਪ ਸਭ ਨੌਜਵਾਨਾਂ ਨੂੰ ਅਤੇ ਆਪ ਦੇ ਪਰਿਵਾਰਾਂ ਨੂੰ ਅਨੇਕ-ਅਨੇਕ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਾਂ ਨੂੰ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡੇ
December 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੁਆਰਾ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 71,000 ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਰੋਜ਼ਗਾਰ ਮੇਲਾ (Rozgar Mela), ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਇਹ ਨੌਜਵਾਨਾਂ ਨੂੰ ਰਾਸ਼ਟਰ-ਨਿਰਮਾਣ ਅਤੇ ਆਤਮ-ਸਸ਼ਕਤੀਕਰਣ ਵਿੱਚ ਯੋਗਦਾਨ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਵੇਗਾ।ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ
November 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (His Excellency Dasho Tshering Tobgay), ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ ਮਹਾਮਹਿਮ ਮਨੋਆ ਕਾਮਿਕਾਮਿਕਾ (His Excellency Manoa Kamikamica), ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਰਤ ਦੇ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਡੀਨੇਟਰ ਸ਼੍ਰੀ ਸ਼ੋਂਬੀ ਸ਼ਾਰਪ (Mr Shombi Sharp), ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਦੇ ਪ੍ਰੈਜ਼ੀਡੈਂਟ, ਸ਼੍ਰੀ ਏਰੀਅਲ ਗਵਾਰਕੋ (Mr. Ariel Guarco), ਵਿਭਿੰਨ ਦੇਸ਼ਾਂ ਦੇ ਪਤਵੰਤੇ ਵਿਅਕਤੀਆਂ ਅਤੇ ਹੋਰ ਮਹਿਲਾਵਾਂ ਤੇ ਪੁਰਸ਼ਾਂ ਦਾ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਵਿੱਚ ਸੁਆਗਤ ਕੀਤਾ।Maharashtra needs a Mahayuti government with clear intentions and a spirit of service: PM Modi in Solapur
November 12th, 05:22 pm
PM Modi addressed a public gathering in Solapur, Maharashtra, highlighting BJP’s commitment to Maharashtra's heritage, middle-class empowerment, and development through initiatives that respect the state's legacy.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.Ek Hain To Safe Hain: PM Modi in Nashik, Maharashtra
November 08th, 12:10 pm
A large audience gathered for public meeting addressed by Prime Minister Narendra Modi in Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.Article 370 will never return. Baba Saheb’s Constitution will prevail in Kashmir: PM Modi in Dhule, Maharashtra
November 08th, 12:05 pm
A large audience gathered for a public meeting addressed by PM Modi in Dhule, Maharashtra. Reflecting on his bond with Maharashtra, PM Modi said, “Whenever I’ve asked for support from Maharashtra, the people have blessed me wholeheartedly.”PM Modi addresses public meetings in Dhule & Nashik, Maharashtra
November 08th, 12:00 pm
A large audience gathered for public meetings addressed by Prime Minister Narendra Modi in Dhule and Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.ਖੇਤੀਬਾੜੀ ਅਰਥਸ਼ਾਸਤਰੀਆਂ ਦੀ ਅੰਤਰਰਾਸ਼ਟਰੀ ਕਾਨਫਰੰਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 03rd, 09:35 am
ਕ੍ਰਿਸ਼ੀ ਅਤੇ ਕਿਸਾਨ ਕਲਿਆਣ ਮੰਤਰੀ, ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਇੰਟਰਨੈਸ਼ਨਲ ਕਾਨਫਰੰਸ ਆਵ੍ ਐਗਰੀਕਲਚਰ ਇਕਨੌਮਿਕਸ ਦੇ ਪ੍ਰੈਜ਼ੀਡੈਂਟ ਡਾਕਟਰ ਮਤੀਨ ਕੈਮ, ਨੀਤੀ ਆਯੋਗ ਦੇ ਮੈਂਬਰ ਸ਼੍ਰੀ ਰਮੇਸ਼ ਜੀ, ਭਾਰਤ ਅਤੇ ਹੋਰ ਦੇਸ਼ਾਂ ਦੇ agriculture scientists, Research ਨਾਲ ਜੁੜੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਸਾਡੇ ਸਾਥੀ, ਐਗਰੀਕਲਚਰ ਸੈਕਟਰ ਨਾਲ ਜੁੜੇ experts ਅਤੇ stakeholders, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ
August 03rd, 09:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਨੈਸ਼ਨਲ ਐਗਰੀਕਲਚਰਲ ਸਾਇੰਸ ਸੈਂਟਰ (ਐੱਨਏਐੱਸਸੀ-NASC) ਕੰਪਲੈਕਸ ਵਿੱਚ ਖੇਤੀਬਾੜੀ ਅਰਥਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ (ਆਈਸੀਏਈ-ICAE) ਦਾ ਉਦਘਾਟਨ ਕੀਤਾ। ਇਸ ਵਰ੍ਹੇ ਦੀ ਕਾਨਫਰੰਸ ਦਾ ਥੀਮ “ਟ੍ਰਾਂਸਫਾਰਮੇਸ਼ਨ ਟੁਵਰਡਸ ਸਸਟੇਨੇਬਲ ਐਗਰੀ-ਫੂਡ ਸਿਸਟਮਸ” (“Transformation Towards Sustainable Agri-Food Systems”) ਹੈ। ਇਸ ਦਾ ਉਦੇਸ਼ ਆਲਮੀ ਚੁਣੌਤੀਆਂ ਜਿਵੇਂ ਜਲਵਾਯੂ ਪਰਿਵਰਤਨ, ਕੁਦਰਤੀ ਸੰਸਾਧਨਾਂ ਦੀ ਗਿਰਾਵਟ, ਵਧਦੀ ਉਤਪਾਦਨ ਲਾਗਤ ਅਤੇ ਸੰਘਰਸ਼ (ਦਵੰਦ) ਨੂੰ ਧਿਆਨ ਵਿੱਚ ਰੱਖਦੇ ਹੋਏ, ਟਿਕਾਊ ਕ੍ਰਿਸ਼ੀ ਦੀ ਤਰਫ਼ ਤਤਕਾਲ ਧਿਆਨ ਦੇਣਾ ਹੈ। ਇਸ ਕਾਨਫਰੰਸ ਵਿੱਚ ਲਗਭਗ 75 ਦੇਸ਼ਾਂ ਦੇ ਲਗਭਗ 1,000 ਪ੍ਰਤੀਨਿਧੀਆਂ ਨੇ ਹਿੱਸਾ ਲਿਆ।Efforts are underway to give Shravasti a distinct identity on the national map: PM Modi in Shravasti, UP
May 22nd, 12:45 pm
Ahead of the 2024 Lok Sabha Elections, PM Modi marked his special presence in Shravasti, UP, and vowed to continue his fight against the opposition. He emphasized his unwavering vision for a ‘Viksit Uttar Pradesh’. The PM urged citizens to actively participate in the democratic process for the betterment of the nation.Today, India's stature and respect on the global stage have significantly increased: PM Modi in Basti
May 22nd, 12:35 pm
Ahead of the 2024 Lok Sabha Elections, PM Modi marked his special presence in Basti, UP, and vowed to continue his fight against the opposition. He emphasized his unwavering vision for a ‘Viksit Uttar Pradesh’. The PM urged citizens to actively participate in the democratic process for the betterment of the nation.