
ਪ੍ਰਧਾਨ ਮੰਤਰੀ ਨੇ ਸ਼੍ਰੀ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ
May 28th, 09:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, ਉਹ ਮਹਾਨ ਬੁੱਧੀ ਅਤੇ ਲੋਕ ਸੇਵਾ ਪ੍ਰਤੀ ਅਟੁੱਟ ਪ੍ਰਤੀਬੱਧਤਾ ਵਾਲੇ ਇੱਕ ਮਹਾਨ ਰਾਜਨੇਤਾ ਸਨ। ਉਨ੍ਹਾਂ ਦਾ ਹਮੇਸ਼ਾ ਪੰਜਾਬ, ਇਸ ਦੇ ਲੋਕਾਂ ਅਤੇ ਸੱਭਿਆਚਾਰ ਨਾਲ ਜ਼ਮੀਨੀ ਪੱਧਰ 'ਤੇ ਸਬੰਧ ਰਿਹਾ ਹੈ।