ਪ੍ਰਧਾਨ ਮੰਤਰੀ ਨੇ ਪ੍ਰਸਿੱਧ ਅਭਿਨੇਤਰੀ ਸੁਲੋਚਨਾ ਦੇ ਅਕਾਲ ਚਲਾਣੇ ’ਤੇ ਦੁਖ ਵਿਅਕਤ ਕੀਤਾ
June 04th, 10:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਅਭਿਨੇਤਰੀ ਸੁਚੋਲਨਾ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੀਆਂ ਭੂਮਿਕਾਵਾਂ ਦੇ ਜ਼ਰੀਏ ਉਨ੍ਹਾਂ ਦੀ ਸਿਨੇਮਾ ਦੀ ਵਿਰਾਸਤ ਜੀਵੰਤ ਰਹੇਗੀ।ਪ੍ਰਧਾਨ ਮੰਤਰੀ ਨੇ ਮਕਬੂਲ ਮਰਾਠੀ ਲਾਵਣੀ ਗਾਇਕਾ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
December 10th, 06:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਕਬੂਲ ਮਰਾਠੀ ਲਾਵਣੀ ਗਾਇਕਾ ਸੁਲੋਚਨਾ ਤਾਈ ਚਵਾਣ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।