ਪ੍ਰਧਾਨ ਮੰਤਰੀ ਨੇ ਸੁਨੇਤਰਾ ਪਵਾਰ ਨੂੰ ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ

January 31st, 05:57 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ 'ਤੇ ਸੁਨੇਤਰਾ ਪਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹ ਸੂਬੇ ਵਿੱਚ ਇਸ ਜ਼ਿੰਮੇਵਾਰੀ ਨੂੰ ਸੰਭਾਲਣ ਵਾਲੀ ਪਹਿਲੀ ਮਹਿਲਾ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਮੈਨੂੰ ਪੂਰਾ ਭਰੋਸਾ ਹੈ ਕਿ ਉਹ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਨਗੇ ਅਤੇ ਸਵਰਗੀ ਅਜੀਤਦਾਦਾ ਪਵਾਰ ਦੇ ਸੁਪਨਿਆਂ ਨੂੰ ਪੂਰਾ ਕਰਨਗੇ।