ਪ੍ਰਧਾਨ ਮੰਤਰੀ ਨੇ ਸੁਭਾਸ਼ਤਮ ਸਾਂਝਾ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਜੀਵਨ ਦਾ ਟੀਚਾ ਕਿਸ ਤਰ੍ਹਾਂ ਚੰਗਿਆਈ ਨਾਲ ਭਰਪੂਰ ਹੋਣਾ ਹੈ
January 01st, 11:24 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੇਂ ਸਾਲ 2026 ਦੀ ਆਮਦ 'ਤੇ ਦੇਸ਼-ਵਾਸੀਆਂ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਮਾਜ ਭਲਾਈ ਲਈ ਸੁਭਾਸ਼ਤਮ ਰਾਹੀਂ ਪਰਉਪਕਾਰੀ ਵਿਚਾਰਾਂ ਦੀ ਸ਼ਕਤੀ 'ਤੇ ਜ਼ੋਰ ਦਿੱਤਾ
December 31st, 09:06 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਮਾਜ ਭਲਾਈ ਨੂੰ ਅੱਗੇ ਵਧਾਉਣ ਵਿੱਚ ਪਰਉਪਕਾਰੀ ਸੋਚ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਹੈ।ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ਕਤੀ, ਨਿਆਂ ਅਤੇ ਏਕਤਾ ਨੂੰ ਦਰਸਾਉਣ ਵਾਲਾ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
December 30th, 10:10 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ ਕੀਤੀ। ਅੱਜ ਦੇ ਹੀ ਦਿਨ 30 ਦਸੰਬਰ, 1943 ਦੇ ਇਤਿਹਾਸਕ ਮੌਕੇ ’ਤੇ ਨੇਤਾਜੀ ਨੇ ਬੇਮਿਸਾਲ ਹਿੰਮਤ ਅਤੇ ਬਹਾਦਰੀ ਨਾਲ ਪੋਰਟ ਬਲੇਅਰ ਵਿੱਚ ਤਿਰੰਗਾ ਲਹਿਰਾਇਆ ਸੀ।ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉੱਦਮੀਆਂ ਜਾਂ ਮਿਹਨਤੀ ਲੋਕਾਂ ਲਈ ਕੁਝ ਵੀ ਅਸੰਭਵ ਨਹੀਂ ਹੈ
December 29th, 11:24 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦੇ ਹੋਏ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉੱਦਮੀਆਂ ਜਾਂ ਮਿਹਨਤੀ ਲੋਕਾਂ ਲਈ ਕੁਝ ਵੀ ਅਸੰਭਵ ਨਹੀਂ ਹੈ -ਪ੍ਰਧਾਨ ਮੰਤਰੀ ਨੇ ਅਸਲ ਬਹਾਦਰੀ 'ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
December 26th, 09:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਅਸਲ ਬਹਾਦਰੀ ਉੱਤੇ ਜ਼ੋਰ ਦਿੱਤਾ ਗਿਆ ਹੈ -ਪ੍ਰਧਾਨ ਮੰਤਰੀ ਨੇ ਸਤਿਕਾਰਯੋਗ ਅਟਲ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ 'ਤੇ ਜ਼ੋਰ ਦਿੰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
December 25th, 08:58 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਤਿਕਾਰਯੋਗ ਅਟਲ ਜੀ ਦੀ ਜਨਮ ਵਰ੍ਹੇਗੰਢ ਦੇ ਮੌਕੇ 'ਤੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੇ ਅਟਲ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ 'ਤੇ ਜ਼ੋਰ ਦਿੱਤਾ।ਪ੍ਰਧਾਨ ਮੰਤਰੀ ਨੇ ਸਖ਼ਤ ਮਿਹਨਤ ਦੇ ਮਹੱਤਵ 'ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
December 24th, 09:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
December 23rd, 09:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ ਜਿਸ ਵਿੱਚ ਵਰਤਮਾਨ ਵਿੱਚ ਜਿਊਣ ਦੇ ਗਿਆਨ ’ਤੇ ਜੋਰ ਦਿੱਤਾ ਗਿਆ ਹੈ
December 22nd, 09:03 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-ਪ੍ਰਧਾਨ ਮੰਤਰੀ ਨੇ ਰੁੱਖ ਲਗਾਉਣ ਦੇ ਟਿਕਾਊ ਫ਼ਾਇਦਿਆਂ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
December 19th, 10:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜੋ ਭਾਰਤੀ ਵਿਚਾਰ ਦੇ ਸਦੀਵੀ ਗਿਆਨ ਨੂੰ ਦਰਸਾਉਂਦਾ ਹੈ। ਇਹ ਸਲੋਕ ਦੱਸਦਾ ਹੈ ਕਿ ਜਿਸ ਤਰ੍ਹਾਂ ਫ਼ਲਾਂ ਅਤੇ ਫੁੱਲਾਂ ਵਾਲੇ ਦਰਖ਼ਤ ਨੇੜੇ ਹੋਣ 'ਤੇ ਮਨੁੱਖ ਨੂੰ ਸੰਤੁਸ਼ਟ ਕਰਦੇ ਹਨ, ਉਸੇ ਤਰ੍ਹਾਂ ਰੁੱਖ ਲਗਾਉਣ ਵਾਲੇ ਵਿਅਕਤੀ ਨੂੰ ਦੂਰ ਰਹਿੰਦੇ ਹੋਏ ਵੀ ਹਰ ਤਰ੍ਹਾਂ ਦੇ ਫ਼ਾਇਦੇ ਪਹੁੰਚਾਉਂਦੇ ਹਨ ।ਪ੍ਰਧਾਨ ਮੰਤਰੀ ਨੇ ਅੰਦਰੂਨੀ ਤਾਕਤ ਵੱਲ ਲੈ ਜਾਣ ਵਾਲੇ ਗੁਣਾਂ ਨੂੰ ਉਜਾਗਰ ਕਰਦਾ ਹੋਇਆ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
December 18th, 09:19 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-ਪ੍ਰਧਾਨ ਮੰਤਰੀ ਨੇ ਸਮੂਹਿਕ ਯਤਨਾਂ ਦੀ ਸ਼ਕਤੀ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਨੂੰ ਸਾਂਝਾ ਕੀਤਾ
December 17th, 09:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-ਪ੍ਰਧਾਨ ਮੰਤਰੀ ਨੇ ਯੋਧਿਆਂ ਦੀ ਨਿਮਰਤਾ ਅਤੇ ਨਿਰਸਵਾਰਥ ਹਿੰਮਤ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
December 16th, 09:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਵਿੱਚ ਯੋਗ ਸਲੋਕਾਂ ਦੇ ਸਦੀਵੀ ਗਿਆਨ ਨੂੰ ਸਾਂਝਾ ਕੀਤਾ
December 10th, 09:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੋਗ ਦੀ ਪਰਿਵਰਤਨਸ਼ੀਲ ਸ਼ਕਤੀ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸਲੋਕ ਸਾਂਝਾ ਕੀਤਾ। ਸਲੋਕ ਵਿੱਚ ਯੋਗ ਰਾਹੀਂ ਆਸਣ, ਪ੍ਰਾਣਾਯਾਮ, ਪ੍ਰਤਿਆਹਾਰ, ਧਾਰਨਾ ਅਤੇ ਸਮਾਧੀ ਦੇ ਅਭਿਆਸਾਂ ਨਾਲ ਸਰੀਰਕ ਸਿਹਤ ਤੋਂ ਲੈ ਕੇ ਪਰਮ ਮੋਕਸ਼ ਤੱਕ ਦੇ ਪ੍ਰਗਤੀਸ਼ੀਲ ਮਾਰਗ ਦਾ ਵਰਣਨ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਨੇ ਦੂਰਦਰਸ਼ਨ ਦੇ ਸੁਪ੍ਰਭਾਤਮ ਪ੍ਰੋਗਰਾਮ ਵਿੱਚ ਸੰਸਕ੍ਰਿਤ ਗਿਆਨ ਨੂੰ ਉਜਾਗਰ ਕੀਤਾ
December 09th, 10:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਸਭਿਆਚਾਰਕ ਅਤੇ ਅਧਿਆਤਮਿਕ ਜੀਵਨ ਵਿੱਚ ਸੰਸਕ੍ਰਿਤ ਦੀ ਸਥਾਈ ਪ੍ਰਸੰਗਿਕਤਾ ਨੂੰ ਉਜਾਗਰ ਕੀਤਾ ਅਤੇ ਦੂਰਦਰਸ਼ਨ ਦੇ ਸੁਪ੍ਰਭਾਤਮ ਪ੍ਰੋਗਰਾਮ ਵਿੱਚ ਇਸ ਦੇ ਰੋਜ਼ਾਨਾ ਪ੍ਰਸਾਰਣ ਦਾ ਜ਼ਿਕਰ ਕੀਤਾ।ਪ੍ਰਧਾਨ ਮੰਤਰੀ ਨੇ ਭਾਰਤੀ ਪਰੰਪਰਾਵਾਂ ਅਤੇ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਦੂਰਦਰਸ਼ਨ ਦੇ 'ਸੁਪ੍ਰਭਾਤਮ' ਪ੍ਰੋਗਰਾਮ ਦੀ ਸ਼ਲਾਘਾ ਕੀਤੀ
December 08th, 11:33 am
ਪ੍ਰਧਾਨ ਮੰਤਰੀ ਨੇ ਦੂਰਦਰਸ਼ਨ ਦੇ 'ਸੁਪ੍ਰਭਾਤਮ' ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਸਵੇਰ ਦੀ ਸ਼ੁਰੂਆਤ ਤਾਜ਼ਗੀ ਅਤੇ ਊਰਜਾ ਨਾਲ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਯੋਗ ਤੋਂ ਲੈ ਕੇ ਭਾਰਤੀ ਜੀਵਨ-ਸ਼ੈਲੀ ਦੇ ਵੱਖ-ਵੱਖ ਪਹਿਲੂਆਂ ਤੱਕ, ਵਿਸ਼ਿਆਂ ਨੂੰ ਸ਼ਾਮਲ ਕੀਤਾ ਜਾਂਦਾ ਹੈ ।