ਨਵੀਂ ਦਿੱਲੀ ਵਿੱਚ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ’ਤੇ ਰਾਸ਼ਟਰੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 08th, 05:33 pm
ਇਸ ਅਹਿਮ ਮੌਕੇ ’ਤੇ ਤੁਹਾਡੇ ਸਾਰਿਆਂ ਵਿਚਾਲੇ ਹਾਜ਼ਰ ਹੋਣਾ ਬਹੁਤ ਖ਼ਾਸ ਹੈ। ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਦੀ ਮਜ਼ਬੂਤੀ ਅਤੇ ਕਾਨੂੰਨੀ ਸੇਵਾਵਾਂ ਦਿਵਸ ਨਾਲ ਜੁੜਿਆ ਇਹ ਪ੍ਰੋਗਰਾਮ ਸਾਡੀ ਨਿਆਇਕ ਪ੍ਰਣਾਲੀ ਨੂੰ ਨਵੀਂ ਮਜ਼ਬੂਤੀ ਦੇਵੇਗਾ। ਮੈਂ ਵੀਹਵੀਂ ਰਾਸ਼ਟਰੀ ਕਾਨਫ਼ਰੰਸ ਦੀਆਂ ਤੁਹਾਡੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਦੱਸਿਆ ਗਿਆ ਹੈ ਕਿ ਅੱਜ ਸਵੇਰ ਤੋਂ ਤੁਸੀਂ ਇਸੇ ਕੰਮ ਵਿੱਚ ਲੱਗੇ ਹੋ, ਤਾਂ ਮੈਂ ਤੁਹਾਡਾ ਜ਼ਿਆਦਾ ਸਮਾਂ ਨਹੀਂ ਲਵਾਂਗਾ। ਮੈਂ ਇੱਥੇ ਮੌਜੂਦ ਪਤਵੰਤਿਆਂ, ਨਿਆਂਪਾਲਿਕਾ ਦੇ ਮੈਂਬਰਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀਆਂ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ’ ’ਤੇ ਰਾਸ਼ਟਰੀ ਕਾਨਫ਼ਰੰਸ ਨੂੰ ਸੰਬੋਧਨ ਕੀਤਾ
November 08th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਪਰੀਮ ਕੋਰਟ ਵਿੱਚ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਸ਼ੇ 'ਤੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਮਹੱਤਵਪੂਰਨ ਸਮਾਗਮ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਬੇਹੱਦ ਖ਼ਾਸ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਕਾਨੂੰਨੀ ਸੇਵਾਵਾਂ ਦਿਵਸ ਨਾਲ ਜੁੜੇ ਸਮਾਗਮਾਂ ਨਾਲ ਭਾਰਤ ਦੀ ਨਿਆਂ ਪ੍ਰਣਾਲੀ ਨੂੰ ਨਵੀਂ ਮਜ਼ਬੂਤੀ ਮਿਲੇਗੀ। ਪ੍ਰਧਾਨ ਮੰਤਰੀ ਨੇ 20ਵੀਂ ਨੈਸ਼ਨਲ ਕਾਨਫ਼ਰੰਸ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਮੌਜੂਦ ਪਤਵੰਤਿਆਂ, ਨਿਆਂਪਾਲਿਕਾ ਦੇ ਮੈਂਬਰਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਿਟੀਆਂ ਦੇ ਪ੍ਰਤੀਨਿਧੀਆਂ ਦਾ ਸਵਾਗਤ ਵੀ ਕੀਤਾ।ਪ੍ਰਧਾਨ ਮੰਤਰੀ ਨੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਬੀ.ਆਰ ਗਵਈ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ
October 06th, 09:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਬੀ.ਆਰ. ਗਵਈ 'ਤੇ ਸੁਪਰੀਮ ਕੋਰਟ ਕੰਪਲੈਕਸ ਵਿੱਚ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ।ਪ੍ਰਧਾਨ ਮੰਤਰੀ ਜਸਟਿਸ ਭੂਸ਼ਣ ਰਾਮਕ੍ਰਿਸ਼ਣ ਗਵਈ ਦੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ
May 14th, 02:32 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਜਸਟਿਸ ਭੂਸ਼ਣ ਰਾਮਕ੍ਰਿਸ਼ਣ ਗਵਈ ਦੇ ਭਾਰਤ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ।ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies."ਤਿੰਨ ਨਵੇਂ ਅਪਰਾਧਿਕ ਕਾਨੂੰਨਾਂ" ਦੇ ਸਫਲਤਾਪੂਰਵਕ ਲਾਗੂ ਹੋਣ ਦੇ ਸਮਰਪਣ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 03rd, 12:15 pm
ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀਮਾਨ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਰਾਜ ਸਭਾ ਦੇ ਮੇਰੇ ਸਾਥੀ ਸਾਂਸਦ ਸਤਨਾਮ ਸਿੰਘ ਸੰਧੂ ਜੀ, ਮੌਜੂਦ ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
December 03rd, 11:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਦੀ ਪਛਾਣ ਦੇਵੀ ਮਾਂ ਚੰਡੀ ਨਾਲ ਜੁੜੀ ਹੋਈ ਹੈ, ਜੋ ਕਿ ਸੱਚ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੀ ਸ਼ਕਤੀ ਦਾ ਸਰੂਪ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹੀ ਫਲਸਫਾ ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਦੇ ਸਮੁੱਚੇ ਸਰੂਪ ਦਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਭਾਰਤੀਯ ਨਯਾਯ ਸੰਹਿਤਾ ਦਾ ਲਾਗੂ ਹੋਣਾ ਇੱਕ ਸ਼ਾਨਦਾਰ ਪਲ ਹੈ ਕਿਉਂਕਿ ਰਾਸ਼ਟਰ ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ 75 ਸਾਲ ਦੇ ਜਸ਼ਨ ਮਨਾਉਣ ਦੇ ਮਹੱਤਵਪੂਰਨ ਮੋੜ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਆਦਰਸ਼ਾਂ ਨੂੰ ਪੂਰਾ ਕਰਨ ਲਈ ਇੱਕ ਠੋਸ ਉਪਰਾਲਾ ਹੈ, ਜਿਨ੍ਹਾਂ ਦੀ ਸਾਡੇ ਸੰਵਿਧਾਨ ਨੇ ਦੇਸ਼ ਦੇ ਨਾਗਰਿਕਾਂ ਲਈ ਕਲਪਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ-ਹੁਣੇ ਲਾਈਵ ਪ੍ਰਦਰਸ਼ਨ ਰਾਹੀਂ ਇਸ ਦੀ ਝਲਕ ਦੇਖੀ ਹੈ ਕਿ ਕਾਨੂੰਨਾਂ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਾਨੂੰਨਾਂ ਦਾ ਲਾਈਵ ਪ੍ਰਦਰਸ਼ਨ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਹਿਤਧਾਰਕਾਂ ਨੂੰ ਵੀ ਵਧਾਈ ਦਿੱਤੀ।ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 08:15 pm
ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ, ਜਸਟਿਸ ਸ਼੍ਰੀ ਬੀ.ਆਰ. ਗਵਈ ਅਤੇ ਜਸਟਿਸ ਸ਼੍ਰੀ ਸੂਰਯਕਾਂਤ, ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਭਾਰਤ ਦੇ ਅਟਾਰਨੀ ਜਨਰਲ ਅਤੇ ਹੋਰ ਪਤਵੰਤੇ ਉਪਸਥਿਤ ਸਨ।ਪ੍ਰਧਾਨ ਮੰਤਰੀ 26 ਨਵੰਬਰ ਨੂੰ ਸੰਵਿਧਾਨ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ
November 25th, 08:11 pm
ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੇ 75 ਵਰ੍ਹੇ ਪੂਰੇ ਹੋਣ ਦੇ ਮਹੱਤਵਪੂਰਨ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਨਵੰਬਰ ਨੂੰ ਸ਼ਾਮ ਲਗਭਗ 5 ਵਜੇ ਸੁਪਰੀਮ ਕੋਰਟ ਦੇ ਪ੍ਰਸ਼ਾਸਨਿਕ ਭਵਨ ਕੰਪਲੈਕਸ ਦੇ ਆਡੀਟੋਰੀਅਮ ਵਿੱਚ ਸੰਵਿਧਾਨ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ। ਉਹ ਭਾਰਤੀ ਨਿਆਂਪਾਲਿਕਾ ਦੀ ਵਾਰਸ਼ਿਕ ਰਿਪੋਰਟ (2023-24) ਜਾਰੀ ਕਰਨਗੇ। ਇਸ ਅਵਸਰ ‘ਤੇ ਉਹ ਇਕੱਠ ਨੂੰ ਭੀ ਸੰਬੋਧਨ ਕਰਨਗੇ।Maharashtra has witnessed the triumph of development, good governance, and genuine social justice: PM Modi
November 23rd, 10:58 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.PM Modi addresses passionate BJP Karyakartas at the Party Headquarters
November 23rd, 06:30 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.PM Modi conveys best wishes to Justice Sanjiv Khanna on taking oath as Chief Justice of Supreme Court of India
November 11th, 01:34 pm
The Prime Minister, Shri Narendra Modi has conveyed his best wishes to Justice Sanjiv Khanna on taking oath as Chief Justice of Supreme Court of India.ਜ਼ਿਲ੍ਹਾ ਨਿਆਂਪਾਲਿਕਾ ਦੀ ਨੈਸ਼ਨਲ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:30 am
ਪ੍ਰੋਗਰਾਮ ਵਿੱਚ ਉਪਸਥਿਤ ਚੀਫ ਜਸਟਿਸ ਔਫ ਇੰਡੀਆ ਡੀ ਵਾਈ ਚੰਦ੍ਰਚੂੜ ਜੀ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਜਸਟਿਸ ਬੀ ਆਰ ਗਵਈ ਜੀ, ਦੇਸ਼ ਦੇ ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਜੀ, ਅਟਾਰਨੀ ਜਨਰਲ ਆਰ ਵੇਂਕਟ ਰਮਾਨੀ ਜੀ, ਸੁਪਰੀਮ ਕੋਰਟ ਬਾਰ ਕੌਂਸਲ ਦੇ ਪ੍ਰਧਾਨ ਸ਼੍ਰੀਮਾਨ ਕਪਿਲ ਸਿੱਬਲ ਜੀ, ਬਾਰ ਕੌਂਸਲ ਔਫ ਇੰਡੀਆ ਦੇ ਪ੍ਰਧਾਨ ਭਾਈ ਮਨਨ ਕੁਮਾਰ ਮਿਸ਼ਰਾ ਜੀ, ਸੁਪਰੀਮ ਕੋਰਟ ਦੇ ਸਾਰੇ judges, ਹਾਈਕੋਰਟਸ ਦੇ Chief Justices, district judges, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ
August 31st, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਔਫ ਇੰਡੀਆ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੇ ਮੌਕੇ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ। ਸੁਪਰੀਮ ਕੋਰਟ ਔਫ ਇੰਡੀਆ ਦੁਆਰਾ ਆਯੋਜਿਤ ਦੋ ਦਿਨਾਂ ਸੰਮੇਲਨ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਨਾਲ ਸਬੰਧਿਤ ਵਿਸ਼ਿਆਂ ਜਿਵੇਂ ਇਨਫ੍ਰਾਸਟ੍ਰਕਚਰ ਅਤੇ ਮਾਨਵ ਸੰਸਾਧਨ, ਸਾਰਿਆਂ ਦੇ ਲਈ ਸਮਾਵੇਸ਼ੀ ਕੋਰਟਰੂਮਸ ਨਿਆਂਇਕ ਸੁਰੱਖਿਆ, ਕੇਸ ਮੈਨੇਜਮੈਂਟ ਅਤੇ ਜੂਡੀਸ਼ੀਅਲ ਟ੍ਰੇਨਿੰਗ ‘ਤੇ ਵਿਚਾਰ-ਵਟਾਂਦਰੇ ਅਤੇ ਚਰਚਾ ਕਰਨ ਲਈ ਪੰਜ ਵਰਕਿੰਗ ਸੈਸ਼ਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ 31 ਅਗਸਤ ਨੂੰ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ
August 30th, 04:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 31 ਅਗਸਤ, 2024 ਨੂੰ ਸਵੇਰੇ 10 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਭਾਰਤ ਦੀ ਸੁਪਰੀਮ ਕੋਰਟ ਦੀ ਸਥਾਪਨਾ ਦੇ 75 ਵਰ੍ਹੇ ਪੂਰੇ ਹੋਣ ਦੇ ਮੌਕੇ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨਗੇ।ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 05:00 pm
ਪ੍ਰੋਗਰਾਮ ਵਿੱਚ ਮੌਜੂਦ ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਕ੍ਰਿਸ਼ਣਰਾਓ ਬਾਗੜੇ ਜੀ, ਰਾਜਸਥਾਨ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਦੇਸ਼ ਦੇ ਕਾਨੂੰਨ ਮੰਤਰੀ ਸ਼੍ਰੀ ਅਰਜੁਨਰਾਮ ਮੇਘਵਾਲ ਜੀ, ਰਾਜਸਥਾਨ ਹਾਈਕੋਰਟ ਦੇ ਚੀਫ਼ ਜਸਟਿਸ ਸ਼੍ਰੀ ਮਨੀਂਦ੍ਰ ਮੋਹਨ ਸ਼੍ਰੀਵਾਸਤਵ ਜੀ, ਹੋਰ ਸਾਰੇ honourable judges, ਨਿਆਂ ਜਗਤ ਦੇ ਸਾਰੇ ਮਹਾਨੁਭਾਵ, ਮੌਜੂਦ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
August 25th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅੱਜ ਰਾਜਸਥਾਨ ਹਾਈ ਕੋਰਟ ਮਿਊਜ਼ੀਅਮ ਦਾ ਵੀ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 03:04 pm
ਜੇਕਰ ਮੇਰੇ ਦੇਸ਼ ਦੇ 140 ਕਰੋੜ ਨਾਗਰਿਕ, ਮੇਰੇ ਪਰਿਵਾਰ ਦੇ 140 ਕਰੋੜ ਮੈਂਬਰ ਇੱਕ ਸੰਕਲਪ ਲੈ ਕੇ ਨਿਕਲਣ, ਇੱਕ ਦਿਸ਼ਾ ਤੈਅ ਕਰਨ ਅਤੇ ਮੋਢੇ ਨਾਲ ਮੋਢਾ ਜੋੜ ਕੇ ਕਦਮ-ਦਰ-ਕਦਮ ਅੱਗੇ ਵਧਣ, ਚਾਹੇ ਕਿੰਨੀਆਂ ਭੀ ਬੜੀਆਂ ਚੁਣੌਤੀਆਂ ਹੋਣ, ਕਿੰਨੀ ਭੀ ਤੀਬਰ ਕਮੀ ਜਾਂ ਸਾਧਨਾਂ ਲਈ ਸੰਘਰਸ਼ ਕਿਉਂ ਨਾ ਹੋਵੇ। ਅਸੀਂ ਹਰ ਚੁਣੌਤੀ ਨੂੰ ਪਾਰ ਕਰ ਸਕਦੇ ਹਾਂ ਅਤੇ ਇੱਕ ਸਮ੍ਰਿੱਧ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ ਅਤੇ 2047 ਤੱਕ 'ਵਿਕਸਿਤ ਭਾਰਤ' (‘Viksit Bharat’) ਦਾ ਲਕਸ਼ ਪ੍ਰਾਪਤ ਕਰ ਸਕਦੇ ਹਾਂ।