Congress delayed women’s reservation for decades: PM Modi in Dibrugarh, Assam
April 06th, 11:30 am
In his address at a public meeting in Dibrugarh, Assam, PM Modi sharply criticised Congress, accusing it of treating land as an “ATM” for vested interests. He highlighted how BJP-NDA is working to provide land rights to farmers, tribal communities and tea garden families. He also reiterated the government’s commitment to implementing 33% reservation for women through the Nari Shakti Vandan Act.The “Naamdaar” of the Congress royal family will complete a century of defeats: PM Modi in Barpeta, Assam
April 06th, 11:10 am
Prime Minister Narendra Modi addressed a massive public meeting in Barpeta, as election campaigning in Assam gathered strong momentum. Addressing an enthusiastic crowd, PM Modi highlighted the vision of a self-reliant and Viksit Assam, while underscoring the NDA government’s commitment to peace, prosperity and inclusive growth.PM Modi addresses massive public meetings in Barpeta, Hojai and Dibrugarh
April 06th, 11:00 am
PM Modi addressed massive public meetings in Barpeta, Hojai and Dibrugarh, as election campaigning in Assam gathered strong momentum. Addressing enthusiastic crowds, PM Modi highlighted the vision of a self-reliant and Viksit Assam. He launched a strong attack on Congress, accusing it of promoting family-first politics, corruption, and false promises. He also spoke about expanding welfare initiatives along with ensuring reservation for women through the Nari Shakti Vandan Act.ਅਜਮੇਰ ਤੋਂ ਵਿਕਾਸ ਕਾਰਜਾਂ ਅਤੇ ਐੱਚਪੀਵੀ ਟੀਕਾਕਰਨ ਲਈ ਰਾਸ਼ਟਰਵਿਆਪੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 28th, 12:00 pm
ਤੀਰਥਰਾਜ ਪੁਸ਼ਕਰ ਅਤੇ ਮਾਤਾ ਸਾਵਿਤਰੀ ਦੀ ਇਸ ਪਾਵਨ ਧਰਤੀ 'ਤੇ, ਅੱਜ ਮੈਨੂੰ ਤੁਹਾਡੇ ਸਾਰਿਆਂ ਦਰਮਿਆਨ ਆਉਣ ਦਾ, ਤੁਹਾਡਾ ਅਸ਼ੀਰਵਾਦ ਪ੍ਰਾਪਤ ਕਰਨ ਦਾ ਮੌਕਾ ਮਿਲਿਆ ਹੈ। ਇਸ ਮੰਚ ਤੋਂ ਮੈਂ ਸੁਰਸੁਰਾ ਦੇ ਤੇਜਾਜੀ ਧਾਮ ਨੂੰ, ਪ੍ਰਿਥਵੀਰਾਜ ਦੀ ਧਰਤੀ ਅਜਮੇਰ ਨੂੰ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਅਜਮੇਰ ਵਿੱਚ ਰਾਸ਼ਟਰਵਿਆਪੀ ਐੱਚਪੀਵੀ ਟੀਕਾਕਰਨ ਮੁਹਿੰਮ ਅਤੇ 17,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ
February 28th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਜਮੇਰ ਵਿੱਚ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਅੱਜ ਦੇ ਦਿਨ ਨੂੰ ਰਾਜਸਥਾਨ ਦੇ ਵਿਕਾਸ ਮਾਰਗ ਵਿੱਚ ਵੱਡਾ ਪੜਾਅ ਦੱਸਿਆ। ਪ੍ਰਧਾਨ ਮੰਤਰੀ ਨੇ ਸੁਰਸੁਰਾ ਦੇ ਤੇਜਾਜੀ ਧਾਮ ਅਤੇ ਮੇਜਰ ਦਲਪਤ ਸਿੰਘ ਦੀ ਬਹਾਦਰੀ ਸਮੇਤ ਇਸ ਖੇਤਰ ਦੀ ਸਭਿਆਚਾਰਕ ਅਤੇ ਸੂਰਬੀਰਤਾ ਦੀ ਵਿਰਾਸਤ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੀ ਹਾਈਫਾ ਨੂੰ ਮੁਕਤ ਕਰਵਾਉਣ ਵਿੱਚ ਭੂਮਿਕਾ ਨੂੰ ਅੱਜ ਵੀ ਇਜ਼ਰਾਈਲ ਵਿੱਚ ਸਤਿਕਾਰਿਆ ਜਾਂਦਾ ਹੈ।ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 08:30 pm
ਤੁਸੀਂ ਸਾਰੇ ਰਾਈਜ਼ਿੰਗ ਭਾਰਤ ਦੀ ਚਰਚਾ ਕਰ ਰਹੇ ਹੋ। ਅਤੇ ਇਸ ਵਿੱਚ ਅੰਦਰੂਨੀ ਤਾਕਤ ’ਤੇ ਤੁਹਾਡਾ ਜ਼ੋਰ ਹੈ, ਯਾਨੀ ਸਧਾਰਨ ਸ਼ਬਦਾਂ ਵਿੱਚ ਕਹਾਂ, ਤਾਂ ਦੇਸ਼ ਦੀ ਆਪਣੀ ਖ਼ੁਦ ਦੀ ਸਮਰੱਥਾ ’ਤੇ ਤੁਹਾਡਾ ਫੋਕਸ ਹੈ। ਅਤੇ ਸਾਡੇ ਇੱਥੇ ਤਾਂ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਤਤ ਤਵਮ ਅਸਿ! ਯਾਨੀ ਜਿਸ ਬ੍ਰਹਮ ਦੀ ਖੋਜ ਵਿੱਚ ਅਸੀਂ ਨਿਕਲੇ ਹਾਂ, ਉਹ ਅਸੀਂ ਹੀ ਹਾਂ, ਉਹ ਸਾਡੇ ਅੰਦਰ ਹੀ ਹੈ। ਜੋ ਤਾਕਤ ਸਾਡੇ ਅੰਦਰ ਹੈ ਉਸਨੂੰ ਅਸੀਂ ਪਹਿਚਾਨਣਾ ਹੈ। ਬੀਤੇ 11 ਸਾਲਾਂ ਵਿੱਚ ਭਾਰਤ ਨੇ ਆਪਣੀ ਉਹੀ ਤਾਕਤ ਪਹਿਚਾਣੀ ਹੈ ਅਤੇ ਇਸ ਤਾਕਤ ਨੂੰ ਸਸ਼ਕਤ ਕਰਨ ਲਈ ਅੱਜ ਦੇਸ਼ ਲਗਾਤਾਰ ਯਤਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ
February 27th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ “ਅੰਦਰੂਨੀ ਤਾਕਤ (ਆਪਣੀ ਤਾਕਤ)” ਦੇ ਵਿਸ਼ੇ 'ਤੇ ਕੇਂਦ੍ਰਿਤ ਵਿਚਾਰ ਰੱਖੇ। ਪਿਛਲੇ 11 ਸਾਲਾਂ ਵਿੱਚ ਭਾਰਤ ਦੀ ਯਾਤਰਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰੱਥਾ ਨੂੰ ਮੁੜ ਪ੍ਰਾਪਤ ਕਰਨ, ਆਰਥਿਕ ਸਵੈ-ਨਿਰਭਰਤਾ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤੈਅ ਕੀਤੇ ਗਏ ਰੋਡਮੈਪ ’ਤੇ ਵਿਸਤਾਰ ਨਾਲ ਚਰਚਾ ਕੀਤੀ।ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਿਸ਼ਵ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 17th, 11:09 pm
Her Excellency Prime Minister of Sri Lanka, ਹਰਿਨੀ ਅਮਰਸੂਰਿਆ ਜੀ, His Excellency Former Prime Minister of Australia, My Friend ਟੋਨੀ ਐਬੋਟ ਜੀ, His Excellency Former Prime Minister of UK ਰਿਸ਼ੀ ਸੁਨਕ ਜੀ, ਖ਼ਾਸ ਮਹਿਮਾਨੋਂ, ਦੇਵੀਓ ਅਤੇ ਸੱਜਣੋ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ
October 17th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਸਾਰੇ ਨਾਗਰਿਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਐੱਨਡੀਟੀਵੀ ਵਰਲਡ ਸਮਿਟ ਤਿਉਹਾਰਾਂ ਵਿਚਾਲੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੈਸ਼ਨ ਦੇ ਥੀਮ “ਅਨਸਟੋਪੇਬਲ ਇੰਡੀਆ” ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸੱਚਮੁੱਚ ਢੁਕਵਾਂ ਹੈ, ਕਿਉਂਕਿ ਅੱਜ ਭਾਰਤ ਰੁਕਣ ਦੇ ਮੂਡ ਵਿੱਚ ਨਹੀਂ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਭਾਰਤ ਨਾ ਤਾਂ ਰੁਕੇਗਾ ਅਤੇ ਨਾ ਹੀ ਹੌਲ਼ੀ ਹੋਵੇਗਾ, 140 ਕਰੋੜ ਭਾਰਤੀ ਤੇਜ਼ੀ ਨਾਲ ਇਕਜੁੱਟ ਹੋ ਕੇ ਅੱਗੇ ਵੱਧ ਰਹੇ ਹਨ”।ਆਪ੍ਰੇਸ਼ਨ ਸਿੰਦੂਰ ‘ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 29th, 05:32 pm
ਇਸ ਸੈਸ਼ਨ ਦੇ ਸ਼ੁਰੂ ਵਿੱਚ ਹੀ ਮੈਂ ਜਦੋਂ ਮੀਡੀਆ ਦੇ ਸਾਥੀਆਂ ਨਾਲ ਗੱਲ ਕਰ ਰਿਹਾ ਸੀ ਤੱਦ ਮੈਂ ਸਾਰੇ ਮਾਣਯੋਗ ਸਾਂਸਦਾਂ ਨੂੰ ਅਪੀਲ ਕਰਦੇ ਹੋਏ ਇੱਕ ਗੱਲ ਦਾ ਜ਼ਿਕਰ ਕੀਤਾ ਸੀ। ਮੈਂ ਕਿਹਾ ਸੀ ਕਿ ਇਹ ਸੈਸ਼ਨ ਭਾਰਤ ਦੇ ਵਿਜੈ ਉਤਸਵ ਦਾ ਸੈਸ਼ਨ ਹੈ। ਸੰਸਦ ਦਾ ਇਹ ਸੈਸ਼ਨ ਭਾਰਤ ਦੇ ਗੌਰਵ ਗਾਨ ਦਾ ਸੈਸ਼ਨ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪ੍ਰੇਸ਼ਨ ਸਿੰਦੂਰ ‘ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
July 29th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਭਾਰਤ ਦੇ ਸਸ਼ਕਤ, ਸਫਲ ਅਤੇ ਨਿਰਣਾਇਕ ‘ਆਪ੍ਰੇਸ਼ਨ ਸਿੰਦੂਰ’ ‘ਤੇ ਵਿਸ਼ੇਸ਼ ਚਰਚਾ ਦੌਰਾਨ ਸਦਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਸੈਸ਼ਨ ਦੀ ਸ਼ੁਰੂਆਤ ਵਿੱਚ ਮੀਡੀਆ ਜਗਤ ਦੇ ਨਾਲ ਆਪਣੀ ਗੱਲਬਾਤ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਾਰੇ ਮਾਣਯੋਗ ਸਾਂਸਦਾਂ ਨੂੰ ਇਸ ਸੈਸ਼ਨ ਨੂੰ ਭਾਰਤ ਦੀ ਜਿੱਤ ਦਾ ਉਤਸਵ ਅਤੇ ਭਾਰਤ ਦੇ ਮਾਣ ਨੂੰ ਸ਼ਰਧਾਂਜਲੀ ਦੱਸਦੇ ਹੋਏ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ।ਆਦਮਪੁਰ ਏਅਰ ਬੇਸ ‘ਤੇ ਬਹਾਦਰ ਹਵਾਈ ਸੈਨਾ ਦੇ ਯੋਧਿਆਂ ਅਤੇ ਸੈਨਿਕਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
May 13th, 03:45 pm
ਇਸ ਨਾਅਰੇ ਦੀ ਤਾਕਤ ਹੁਣੇ-ਹੁਣੇ ਦੁਨੀਆ ਨੇ ਦੇਖੀ ਹੈ। ਭਾਰਤ ਮਾਤਾ ਕੀ ਜੈ, ਇਹ ਸਿਰਫ ਨਾਅਰਾ ਨਹੀਂ ਹੈ, ਇਹ ਦੇਸ਼ ਦੇ ਹਰ ਉਸ ਸੈਨਿਕ ਦੀ ਸਹੁੰ ਹੈ, ਜੋ ਮਾਂ ਭਾਰਤੀ ਦੀ ਮਾਣ-ਮਰਿਆਦਾ ਦੇ ਲਈ ਜਾਨ ਦੀ ਬਾਜ਼ੀ ਲਗਾ ਦਿੰਦਾ ਹੈ। ਇਹ ਦੇਸ਼ ਦੇ ਹਰ ਉਸ ਨਾਗਰਿਕ ਦੀ ਆਵਾਜ਼ ਹੈ, ਜੋ ਦੇਸ਼ ਦੇ ਲਈ ਜਿਉਣਾ ਚਾਹੁੰਦਾ ਹੈ, ਕੁਝ ਕਰ ਗੁਜ਼ਰਣਾ ਚਾਹੁੰਦਾ ਹੈ। ਭਾਰਤ ਮਾਤਾ ਕੀ ਜੈ, ਮੈਦਾਨ ਵਿੱਚ ਵੀ ਗੂੰਜਦੀ ਹੈ ਅਤੇ ਮਿਸ਼ਨ ਵਿੱਚ ਵੀ। ਜਦੋਂ ਭਾਰਤ ਦੇ ਸੈਨਿਕ ਮਾਂ ਭਾਰਤੀ ਦੀ ਜੈ ਬੋਲਦੇ ਹਨ, ਤਾਂ ਦੁਸ਼ਮਣ ਦੇ ਕਲੇਜੇ ਕੰਬ ਜਾਂਦੇ ਹਨ। ਜਦੋਂ ਸਾਡੇ ਡ੍ਰੋਨਸ, ਦੁਸ਼ਮਣ ਦੇ ਕਿਲੇ ਦੀਆਂ ਦੀਵਾਰਾਂ ਨੂੰ ਢਾਹ ਦਿੰਦੇ ਹਨ, ਜਦੋਂ ਸਾਡੀਆਂ ਮਿਜ਼ਾਈਲਾਂ ਸਨਸਨਾਉਂਦੀਆਂ ਹੋਈਆਂ ਨਿਸ਼ਾਨੇ ‘ਤੇ ਪਹੁੰਚਦੀਆਂ ਹਨ, ਤਾਂ ਦੁਸ਼ਮਣ ਨੂੰ ਸੁਣਾਈ ਦਿੰਦਾ ਹੈ- ਭਾਰਤ ਮਾਤਾ ਕੀ ਜੈ! ਜਦੋਂ ਰਾਤ ਦੇ ਹਨੇਰੇ ਵਿੱਚ ਵੀ, ਜਦੋਂ ਅਸੀਂ ਸੂਰਜ ਉਗਾ ਦਿੰਦੇ ਹਾਂ, ਤਾਂ ਦੁਸ਼ਮਣ ਨੂੰ ਦਿਖਾਈ ਦਿੰਦਾ ਹੈ- ਭਾਰਤ ਮਾਤਾ ਕੀ ਜੈ! ਜਦੋਂ ਸਾਡੀਆਂ ਫੌਜਾਂ, ਨਿਊਕਲੀਅਰ ਬਲੈਕਮੇਲ ਦੀ ਧਮਕੀ ਦੀ ਹਵਾ ਕੱਢ ਦਿੰਦੀਆਂ ਹਨ, ਤਾਂ ਅਸਮਾਨ ਤੋਂ ਪਾਤਾਲ ਤੱਕ ਇੱਕ ਹੀ ਗੱਲ ਗੂੰਜਦੀ ਹੈ- ਭਾਰਤ ਮਾਤਾ ਕੀ ਜੈ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਦਮਪੁਰ ਏਅਰ ਫੋਰਸ ਸਟੇਸ਼ਨ 'ਤੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨਾਲ ਗੱਲਬਾਤ ਕੀਤੀ
May 13th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਦਮਪੁਰ ਵਿਖੇ ਹਵਾਈ ਸੈਨਾ ਸਟੇਸ਼ਨ 'ਤੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਨੇ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਦੀ ਸ਼ਕਤੀ ਨੂੰ ਉਜਾਗਰ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਨੇ ਹੁਣੇ ਇਸਦੀ ਸ਼ਕਤੀ ਦੇਖੀ ਹੈ। ਪ੍ਰਧਾਨ ਮੰਤਰੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਨਾਅਰਾ ਨਹੀਂ ਹੈ, ਬਲਕਿ ਹਰ ਉਸ ਸਿਪਾਹੀ ਦੁਆਰਾ ਚੁੱਕੀ ਗਈ ਸਹੁੰ ਹੈ ਜੋ ਭਾਰਤ ਮਾਤਾ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਜੋਖਮ ਵਿੱਚ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਨਾਅਰਾ ਹਰ ਉਸ ਨਾਗਰਿਕ ਦੀ ਆਵਾਜ਼ ਹੈ ਜੋ ਦੇਸ਼ ਲਈ ਜੀਣਾ ਚਾਹੁੰਦਾ ਹੈ ਅਤੇ ਸਾਰਥਕ ਯੋਗਦਾਨ ਪਾਉਣਾ ਚਾਹੁੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਭਾਰਤ ਮਾਤਾ ਕੀ ਜੈ' ਦਾ ਨਾਅਰਾ ਜੰਗ ਦੇ ਮੈਦਾਨ ਅਤੇ ਮਹੱਤਵਪੂਰਨ ਮਿਸ਼ਨਾਂ ਦੋਵਾਂ ਵਿੱਚ ਗੂੰਜਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਰਤੀ ਸੈਨਿਕ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਲਗਾਉਂਦੇ ਹਨ, ਤਾਂ ਦੁਸ਼ਮਣ ਰੀੜ੍ਹ ਤੋਂ ਕੰਬ ਜਾਂਦਾ ਹੈ। ਉਨ੍ਹਾਂ ਭਾਰਤ ਦੀ ਸੈਨਿਕ ਸ਼ਕਤੀ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜਦੋਂ ਭਾਰਤੀ ਡਰੋਨ ਦੁਸ਼ਮਣ ਦੀ ਕਿਲ੍ਹਾਬੰਦੀ ਨੂੰ ਢਾਹ ਦਿੰਦੇ ਹਨ ਅਤੇ ਜਦੋਂ ਮਿਜ਼ਾਈਲਾਂ ਸਟੀਕਤਾ ਨਾਲ ਹਮਲਾ ਕਰਦੀਆਂ ਹਨ, ਤਾਂ ਦੁਸ਼ਮਣ ਨੂੰ ਸਿਰਫ਼ ਇੱਕ ਵਾਕ ਸੁਣਾਈ ਦਿੰਦਾ ਹੈ - 'ਭਾਰਤ ਮਾਤਾ ਕੀ ਜੈ'। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਰਾਤ ਦੇ ਹਨੇਰੇ ਵਿੱਚ ਵੀ, ਭਾਰਤ ਕੋਲ ਅਸਮਾਨ ਨੂੰ ਰੌਸ਼ਨ ਕਰਨ ਦੀ ਸਮਰੱਥਾ ਹੈ, ਜਿਸ ਨਾਲ ਦੁਸ਼ਮਣ ਨੂੰ ਦੇਸ਼ ਦੀ ਅਥਾਹ ਹਿੰਮਤ ਦੇਖਣ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਭਾਰਤ ਦੀਆਂ ਸੈਨਾਵਾਂ ਪ੍ਰਮਾਣੂ ਬਲੈਕਮੇਲ ਦੀਆਂ ਧਮਕੀਆਂ ਨੂੰ ਖਤਮ ਨਸ਼ਟ ਕਰਦੀ ਹੈ, ਤਾਂ ਅਸਮਾਨ ਅਤੇ ਧਰਤੀ 'ਤੇ ਸਿਰਫ਼ ਇੱਕ ਹੀ ਸੰਦੇਸ਼ ਗੂੰਜਦਾ ਹੈ - 'ਭਾਰਤ ਮਾਤਾ ਕੀ ਜੈ'।AAP-da's sinking ship will drown in Yamuna Ji: PM Modi in Kartar Nagar, Delhi
January 29th, 01:16 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”PM Modi’s power-packed rally in Kartar Nagar ignites BJP’s campaign
January 29th, 01:15 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”Congress is such a selfish party that it sees nothing beyond votes: PM Modi in Hisar
September 28th, 07:51 pm
Prime Minister Narendra Modi addressed the massive gathering at Hisar in Haryana emphasizing the state’s remarkable progress under BJP’s governance. The Prime Minister paid homage to Haryana’s rich history and culture, acknowledging Agroha Dham, Guru Jambheshwar, Khatu Shyam Ji, and Mata Bhanbhori Bhramari Devi. He also highlighted the sacrifices made by the Bishnoi community in protecting nature, describing Haryana as a region known for its patriotism and commitment to the environment.PM Modi addresses public meeting in Hisar, Haryana
September 28th, 03:15 pm
Prime Minister Narendra Modi addressed the massive gathering at Hisar in Haryana emphasizing the state’s remarkable progress under BJP’s governance. The Prime Minister paid homage to Haryana’s rich history and culture, acknowledging Agroha Dham, Guru Jambheshwar, Khatu Shyam Ji, and Mata Bhanbhori Bhramari Devi. He also highlighted the sacrifices made by the Bishnoi community in protecting nature, describing Haryana as a region known for its patriotism and commitment to the environment.The people of Jammu and Kashmir are tired of the three-family rule of Congress, NC and PDP: PM Modi
September 28th, 12:35 pm
Addressing a massive rally in Jammu, PM Modi began his speech by paying tribute to Shaheed Sardar Bhagat Singh on his birth anniversary, honoring him as a source of inspiration for millions of Indian youth. In his final rally for the J&K assembly elections, PM Modi reflected on his visits across Jammu and Kashmir over the past weeks, noting the tremendous enthusiasm for the BJP everywhere he went.PM Modi captivates the audience at Jammu rally
September 28th, 12:15 pm
Addressing a massive rally in Jammu, PM Modi began his speech by paying tribute to Shaheed Sardar Bhagat Singh on his birth anniversary, honoring him as a source of inspiration for millions of Indian youth. In his final rally for the J&K assembly elections, PM Modi reflected on his visits across Jammu and Kashmir over the past weeks, noting the tremendous enthusiasm for the BJP everywhere he went.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 03:04 pm
ਜੇਕਰ ਮੇਰੇ ਦੇਸ਼ ਦੇ 140 ਕਰੋੜ ਨਾਗਰਿਕ, ਮੇਰੇ ਪਰਿਵਾਰ ਦੇ 140 ਕਰੋੜ ਮੈਂਬਰ ਇੱਕ ਸੰਕਲਪ ਲੈ ਕੇ ਨਿਕਲਣ, ਇੱਕ ਦਿਸ਼ਾ ਤੈਅ ਕਰਨ ਅਤੇ ਮੋਢੇ ਨਾਲ ਮੋਢਾ ਜੋੜ ਕੇ ਕਦਮ-ਦਰ-ਕਦਮ ਅੱਗੇ ਵਧਣ, ਚਾਹੇ ਕਿੰਨੀਆਂ ਭੀ ਬੜੀਆਂ ਚੁਣੌਤੀਆਂ ਹੋਣ, ਕਿੰਨੀ ਭੀ ਤੀਬਰ ਕਮੀ ਜਾਂ ਸਾਧਨਾਂ ਲਈ ਸੰਘਰਸ਼ ਕਿਉਂ ਨਾ ਹੋਵੇ। ਅਸੀਂ ਹਰ ਚੁਣੌਤੀ ਨੂੰ ਪਾਰ ਕਰ ਸਕਦੇ ਹਾਂ ਅਤੇ ਇੱਕ ਸਮ੍ਰਿੱਧ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ ਅਤੇ 2047 ਤੱਕ 'ਵਿਕਸਿਤ ਭਾਰਤ' (‘Viksit Bharat’) ਦਾ ਲਕਸ਼ ਪ੍ਰਾਪਤ ਕਰ ਸਕਦੇ ਹਾਂ।