ਐੱਫਏਓ ਵੱਲੋਂ “ਐਗਰੀਕੋਲਾ ਮੈਡਲ”ਸਵੀਕਾਰ ਕਰਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
May 20th, 11:00 pm
ਮੈਂ ਖੁਰਾਕ ਅਤੇ ਖੇਤੀਬਾੜੀ ਸੰਗਠਨ ਦੇ ਡਾਇਰੈਕਟਰ-ਜਨਰਲ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਮੈਨੂੰ “ਐਗਰੀਕੋਲਾ ਮੈਡਲ” ਨਾਲ ਸਨਮਾਨਿਤ ਕੀਤਾ। ਮੈਂ ਭਾਰਤ ਪ੍ਰਤੀ ਉਨ੍ਹਾਂ ਦੇ ਮੋਹ ਭਰੇ ਸ਼ਬਦਾਂ ਅਤੇ ਐੱਫਏਓ ਲਈ ਉਨ੍ਹਾਂ ਦੇ ਸਾਲਾਂਬੱਧੀ ਯੋਗਦਾਨ ਦੀ ਵੀ ਸ਼ਲਾਘਾ ਕਰਦਾ ਹਾਂ।ਪ੍ਰਧਾਨ ਮੰਤਰੀ ਨੂੰ ਰੋਮ ਵਿੱਚ ਸੰਯੁਕਤ ਰਾਸ਼ਟਰ ਖੁਰਾਕ ਅਤੇ ਖੇਤੀਬਾੜੀ ਸੰਗਠਨ (ਐੱਫਏਓ) ਵੱਲੋਂ ਐਗਰੀਕੋਲਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ
May 20th, 10:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਰੋਮ ਵਿੱਚ ਐੱਫਏਓ ਹੈੱਡਕੁਆਰਟਰ ਵਿਖੇ ਸੰਯੁਕਤ ਰਾਸ਼ਟਰ ਖੁਰਾਕ ਅਤੇ ਖੇਤੀਬਾੜੀ ਸੰਗਠਨ (ਐੱਫਏਓ) ਵੱਲੋਂ ਸਾਲ 2026 ਲਈ ਵੱਕਾਰੀ ਐਗਰੀਕੋਲਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਭਾਰਤ ਦੇ ਅੰਦਰ ਅਤੇ ਵਿਸ਼ਵ ਪੱਧਰ 'ਤੇ ਖੁਰਾਕ ਸੁਰੱਖਿਆ, ਟਿਕਾਊ ਖੇਤੀਬਾੜੀ ਅਤੇ ਪੇਂਡੂ ਵਿਕਾਸ ਦੇ ਖੇਤਰਾਂ ਵਿੱਚ ਉਨ੍ਹਾਂ ਦੀ ਬੇਮਿਸਾਲ ਅਗਵਾਈ ਦੇ ਸਨਮਾਨ ਵਿੱਚ ਪ੍ਰਦਾਨ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਜਲ ਦਿਵਸ ’ਤੇ ਜਲ ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ
March 22nd, 09:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਜਲ ਦਿਵਸ ਦੇ ਮੌਕੇ ’ਤੇ ਸਾਰਿਆਂ ਨੂੰ ਪਾਣੀ ਦੀ ਹਰ ਬੂੰਦ ਨੂੰ ਬਚਾਉਣ ਅਤੇ ਇਸ ਅਨਮੋਲ ਸਰੋਤ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਣ ਦਾ ਸੱਦਾ ਦਿੱਤਾ।ਪ੍ਰਧਾਨ ਮੰਤਰੀ ਨੇ ਨੈੱਟ-ਜ਼ੀਰੋ ਵਿਜ਼ਨ ਨੂੰ ਅੱਗੇ ਵਧਾਉਣ ਵਾਲੇ ਟਿਕਾਊ ਇਨੋਵੇਸ਼ਨ ਦੀ ਸ਼ਲਾਘਾ ਕੀਤੀ
August 03rd, 04:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਮਹੱਤਵਪੂਰਨ ਪਹਿਲ ਦੀ ਸ਼ਲਾਘਾ ਕੀਤੀ, ਜੋ ਸਥਿਰਤਾ ਨੂੰ ਹੁਲਾਰਾ ਦਿੰਦੀ ਹੈ ਅਤੇ ਨੈੱਟ-ਜ਼ੀਰੋ ਐਮਿਸ਼ਨਸ (ਉਤਸਰਜਨ) ਪ੍ਰਾਪਤ ਕਰਨ ਦੇ ਲਈ ਭਾਰਤ ਦੀ ਪ੍ਰਤੀਬੱਧਤਾ ਨੂੰ ਮਜ਼ਬੂਤ ਕਰਦੀ ਹੈ।ਭਾਰਤ ਹਮੇਸ਼ਾ ਪਸ਼ੂਆਂ (ਜਾਨਵਰਾਂ) ਦੀ ਸੁਰੱਖਿਆ ਵਿੱਚ ਮੋਹਰੀ ਰਹੇਗਾ: ਪ੍ਰਧਾਨ ਮੰਤਰੀ
March 09th, 12:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਵਾਇਲਡ ਲਾਈਫ ਵਿਭਿੰਨਤਾ ਨਾਲ ਸਮ੍ਰਿੱਧ ਹੈ ਅਤੇ ਇੱਥੋਂ ਦਾ ਸੱਭਿਆਚਾਰ ਜੰਗਲੀ ਜੀਵਾਂ ਦਾ ਸਨਮਾਨ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਅਸੀਂ ਹਮੇਸ਼ਾ ਜਾਨਵਰਾਂ ਦੀ ਰੱਖਿਆ ਕਰਨ ਅਤੇ ਇੱਕ ਟਿਕਾਊ ਵਿਸ਼ਵ ਵਿੱਚ ਯੋਗਦਾਨ ਦੇਣ ਵਿੱਚ ਸਭ ਤੋਂ ਅੱਗੇ ਰਹਾਂਗੇ।”