PM Modi chairs 51st PRAGATI Meeting
May 27th, 10:01 pm
PM Modi chaired the 51st meeting of PRAGATI and reviewed seven critical infrastructure projects across nine States worth around ₹30,000 crore. He emphasised the need for effective implementation of Swachh Bharat Mission 2.0 and lauded the Ken-Betwa River Inter-linking Project as a model initiative. A system of monthly review of social sector schemes at the State level had been operationalised, with Swachh Bharat Mission taken up for review.ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ
May 17th, 03:45 am
ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।'ਵੰਦੇ ਮਾਤਰਮ' ਦੀ ਭਾਵਨਾ ਭਾਰਤ ਦੀ ਅਮਰ ਚੇਤਨਾ ਨਾਲ ਜੁੜੀ ਹੋਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
October 26th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ 31 ਅਕਤੂਬਰ ਨੂੰ ਸਰਦਾਰ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਛੱਠ ਪੂਜਾ ਤਿਉਹਾਰ, ਵਾਤਾਵਰਣ ਸੁਰੱਖਿਆ, ਭਾਰਤੀ ਕੁੱਤਿਆਂ ਦੀਆਂ ਨਸਲਾਂ, ਭਾਰਤੀ ਕੌਫੀ, ਆਦਿਵਾਸੀ ਭਾਈਚਾਰੇ ਦੇ ਨੇਤਾ ਅਤੇ ਸੰਸਕ੍ਰਿਤ ਭਾਸ਼ਾ ਦੀ ਮਹੱਤਤਾ ਜਿਹੇ ਦਿਲਚਸਪ ਵਿਸ਼ਿਆਂ 'ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ 'ਵੰਦੇ ਮਾਤਰਮ' ਗੀਤ ਦੇ 150ਵੇਂ ਸਾਲ ਦਾ ਵਿਸ਼ੇਸ਼ ਜ਼ਿਕਰ ਕੀਤਾ।ਨਵੀਂ ਦਿੱਲੀ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 01st, 10:45 am
ਮੰਚ 'ਤੇ ਬਿਰਾਜਮਾਨ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਰਕਾਰਯਵਾਹ ਮਾਣਯੋਗ ਦੱਤਾਤ੍ਰੇਯ ਹੋਸਬੋਲੇ ਜੀ, ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸ਼ੇਖਾਵਤ ਜੀ, ਦਿੱਲੀ ਦੀ ਪ੍ਰਸਿੱਧ ਮੁੱਖ ਮੰਤਰੀ ਰੇਖਾ ਗੁਪਤਾ ਜੀ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਾਰੇ ਸਵੈਮ ਸੇਵਕ, ਹੋਰ ਸਾਰੇ ਸੀਨੀਅਰ ਪਤਵੰਤੇ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
October 01st, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਸ਼ਤਾਬਦੀ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਸਾਰੇ ਨਾਗਰਿਕਾਂ ਨੂੰ ਨਰਾਤਿਆਂ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅੱਜ ਮਹਾਨੌਮੀ ਅਤੇ ਦੇਵੀ ਸਿੱਧਿਦਾਤਰੀ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਭਲਕੇ ਵਿਜੈ ਦਸ਼ਮੀ ਦਾ ਮਹਾਨ ਤਿਉਹਾਰ ਹੈ, ਜੋ ਭਾਰਤੀ ਸੱਭਿਆਚਾਰ ਦੇ ਸਦੀਵੀ ਐਲਾਨ - ਅਨਿਆਂ 'ਤੇ ਨਿਆਂ, ਝੂਠ 'ਤੇ ਸੱਚ ਅਤੇ ਹਨੇਰੇ 'ਤੇ ਚਾਨਣ ਦੀ ਜਿੱਤ - ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਪਵਿੱਤਰ ਮੌਕੇ 'ਤੇ, ਰਾਸ਼ਟਰੀ ਸਵੈਮ ਸੇਵਕ ਸੰਘ ਦੀ ਸਥਾਪਨਾ ਸੌ ਵਰ੍ਹੇ ਪਹਿਲਾਂ ਕੀਤੀ ਗਈ ਸੀ ਅਤੇ ਇਹ ਕੋਈ ਸੰਜੋਗ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਹਜ਼ਾਰਾਂ ਸਾਲਾਂ ਦੀ ਇੱਕ ਪੁਰਾਤਨ ਪ੍ਰੰਪਰਾ ਦੀ ਬਹਾਲੀ ਸੀ, ਜਿੱਥੇ ਰਾਸ਼ਟਰੀ ਚੇਤਨਾ ਹਰ ਯੁੱਗ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਨਵੇਂ ਰੂਪਾਂ ਵਿੱਚ ਪ੍ਰਗਟ ਹੁੰਦੀ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਸ ਯੁੱਗ ਵਿੱਚ, ਸੰਘ ਉਸ ਸਦੀਵੀ ਰਾਸ਼ਟਰੀ ਚੇਤਨਾ ਦਾ ਇੱਕ ਨੇਕ ਅਵਤਾਰ ਹੈ।ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ 'ਸਵੱਛਤਾ ਹੀ ਸੇਵਾ' ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ
September 23rd, 12:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਭਰ ਦੇ ਨਾਗਰਿਕਾਂ ਨੂੰ 'ਸਵੱਛਤਾ ਹੀ ਸੇਵਾ' ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਇੱਕ ਪ੍ਰੇਰਨਾਦਾਇਕ ਪਹਿਲਕਦਮੀ ਦੱਸਦੇ ਹੋਏ ਕਿਹਾ ਕਿ ਇਹ ਸਮੂਹਿਕ ਜ਼ਿੰਮੇਵਾਰੀ ਅਤੇ ਰਾਸ਼ਟਰੀ ਮਾਣ ਦੀ ਭਾਵਨਾ ਨੂੰ ਦਰਸਾਉਂਦੀ ਹੈ।ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 51,000 ਤੋਂ ਅਧਿਕ ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 12th, 11:30 am
ਕੇਂਦਰ ਸਰਕਾਰ ਵਿੱਚ ਨੌਜਵਾਨਾਂ ਨੂੰ ਪੱਕੀ ਨੌਕਰੀਆਂ ਦੇਣ ਦਾ ਸਾਡਾ ਅਭਿਯਾਨ ਨਿਰੰਤਰ ਜਾਰੀ ਹੈ। ਅਤੇ ਸਾਡੀ ਪਹਿਚਾਣ ਭੀ ਹੈ, ਬਿਨਾ ਪਰਚੀ, ਬਿਨਾ ਖਰਚੀ। ਅੱਜ 51 ਹਜ਼ਾਰ ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਅਜਿਹੇ ਰੋਜ਼ਗਾਰ ਮੇਲਿਆਂ ਦੇ ਮਾਧਿਅਮ ਨਾਲ ਹੁਣ ਤੱਕ ਲੱਖਾਂ ਨੌਜਵਾਨਾਂ ਨੂੰ ਭਾਰਤ ਸਰਕਾਰ ਵਿੱਚ ਪਰਮਾਨੈਂਟ ਜੌਬ ਮਿਲ ਚੁੱਕੀ ਹੈ। ਹੁਣ ਇਹ ਨੌਜਵਾਨ, ਰਾਸ਼ਟਰ ਨਿਰਮਾਣ ਵਿੱਚ ਬੜੀ ਭੂਮਿਕਾ ਨਿਭਾ ਰਹੇ ਹਨ। ਅੱਜ ਭੀ ਤੁਹਾਡੇ ਵਿੱਚੋਂ ਕਈ ਨੇ ਭਾਰਤੀ ਰੇਲਵੇ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਦੀ ਸ਼ੁਰੂਆਤ ਕੀਤੀ ਹੈ, ਕਈ ਸਾਥੀ ਹੁਣ ਦੇਸ਼ ਦੀ ਸੁਰੱਖਿਆ ਦੇ ਭੀ ਪਹਿਰੇਦਾਰ ਬਣਨਗੇ, ਡਾਕ ਵਿਭਾਗ ਵਿੱਚ ਨਿਯੁਕਤ ਹੋਏ ਸਾਥੀ, ਪਿੰਡ-ਪਿੰਡ ਸਰਕਾਰ ਦੀਆਂ ਸੁਵਿਧਾਵਾਂ ਨੂੰ ਪਹੁੰਚਾਉਣਗੇ, ਕੁਝ ਸਾਥੀ Health for All ਮਿਸ਼ਨ ਦੇ ਸਿਪਾਹੀ ਹੋਣਗੇ, ਕਈ ਯੁਵਾ ਫਾਇਨੈਂਸ਼ਿਅਲ ਇੰਕਲੂਜਨ ਦੇ ਇੰਜਣ ਨੂੰ ਹੋਰ ਤੇਜ਼ ਕਰਨਗੇ ਅਤੇ ਬਹੁਤ ਸਾਰੇ ਸਾਥੀ ਭਾਰਤ ਦੇ ਉਦਯੋਗਿਕ ਵਿਕਾਸ ਨੂੰ ਨਵੀਂ ਰਫ਼ਤਾਰ ਦੇਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ
July 12th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ-ਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦਾ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਦਾ ਦਿਨ ਇਨ੍ਹਾਂ ਨੌਜਵਾਨਾਂ ਦੇ ਲਈ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਨਵੀਆਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਦਾ ਦਿਨ ਹੈ। ਉਨ੍ਹਾਂ ਨੇ ਵਿਭਿੰਨ ਵਿਭਾਗਾਂ ਵਿੱਚ ਆਪਣੀਆਂ ਸੇਵਾਵਾਂ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਲੱਗ-ਅਲੱਗ ਭੂਮਿਕਾਵਾਂ ਦੇ ਬਾਵਜੂਦ, ਉਨ੍ਹਾਂ ਦਾ ਸਾਂਝਾ ਟੀਚਾ ਨਾਗਰਿਕ ਪ੍ਰਥਮ ਦੇ ਸਿਧਾਂਤ ’ਤੇ ਅਧਾਰਿਤ ਰਾਸ਼ਟਰ ਸੇਵਾ ਹੈ।ਦਰਭੰਗਾ, ਬਿਹਾਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 13th, 11:00 am
ਰਾਜਾ ਜਨਕ, ਸੀਤਾ ਮੈਯਾ ਕਵਿਰਾਜ ਵਿਦਿਆਪਤੀ ਕੇ ਈ ਪਾਵਨ ਮਿਥਿਲਾ ਭੂਮੀ ਦੇ ਨਮਨ ਕਰੇਂ ਛੀ। ਗਿਆਨ-ਧਾਨ-ਪਾਨ-ਮਖਾਨ- ਇਹ ਸਮ੍ਰਿੱਧ ਗੌਰਵਸ਼ਾਲੀ ਧਰਤੀ ‘ਤੇ ਆਪਣੇ ਸਭ ਦੇ ਅਭਿਨੰਦਨ ਕਰੇ ਛੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ, ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
November 13th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ ਵਿੱਚ ਲਗਭਗ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਰੇਲ, ਸੜਕ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਸ਼ਾਮਲ ਹਨ।ਦਿੱਲੀ ਵਿੱਚ ਸਵੱਛਤਾ ਪ੍ਰੋਗਰਾਮ ਵਿੱਚ ਨੌਜਵਾਨਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ ਪਾਠ
October 02nd, 04:45 pm
ਸਰ ਸਾਨੂੰ ਕੋਈ ਬਿਮਾਰੀ ਨਹੀਂ ਹੋ ਸਕਦੀ, ਉਸ ਨਾਲ ਹਮੇਸ਼ਾ ਅਸੀਂ ਸਾਫ ਰਹਾਂਗੇ ਸਰ, ਅਤੇ ਸਾਡਾ ਦੇਸ਼ ਅਗਰ ਸਾਫ ਰਹੇਗਾ ਤਾਂ ਹੋਰ ਸਾਰਿਆਂ ਨੂੰ ਗਿਆਨ ਮਿਲੇਗਾ ਕਿ ਇਹ ਜਗ੍ਹਾ ਸਾਫ ਰੱਖਣੀ ਹੈ। ਪ੍ਰਧਾਨ ਮੰਤਰੀ: ਸ਼ੌਚਾਲਯ ਜੇਕਰ ਨਹੀਂ ਹੁੰਦਾ ਤਾਂ ਕੀ ਹੁੰਦਾ ਹੈ?ਸਵੱਛ ਭਾਰਤ ਮਿਸ਼ਨ ਦੇ 10 ਵਰ੍ਹੇ ਸਫ਼ਲਤਾਪੂਰਵਕ ਸੰਪੰਨ ਹੋਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਨੂੰ ਆਲਮੀ ਸੰਗਠਨਾਂ ਦੇ ਨੇਤਾਵਾਂ ਤੋਂ ਵਧਾਈ ਸੰਦੇਸ਼ ਪ੍ਰਾਪਤ ਹੋਏ
October 02nd, 02:03 pm
ਸਵੱਛ ਭਾਰਤ ਮਿਸ਼ਨ ਦੇ 10 ਵਰ੍ਹੇ ਸਫ਼ਲਤਾਪੂਰਵਕ ਸੰਪੰਨ ਹੋਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਵਿਭਿੰਨ ਆਲਮੀ ਸੰਗਠਨਾਂ ਦੇ ਨੇਤਾਵਾਂ ਦੇ ਵੱਲੋਂ ਵਧਾਈ ਸੰਦੇਸ਼ ਪ੍ਰਾਪਤ ਹੋਏ। ਇਨ੍ਹਾਂ ਸਾਰੇ ਨੇਤਾਵਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪ੍ਰਧਾਨ ਮੰਤਰੀ ਦੀ ਦੂਰਦਰਸ਼ੀ ਅਗਵਾਈ ਵਿੱਚ ਇਹ ਸਵੱਛ ਭਾਰਤ ਮਿਸ਼ਨ ਬਿਹਤਰ ਸਵੱਛਤਾ ਅਤੇ ਸਫਾਈ ਦੇ ਮਾਧਿਅਮ ਨਾਲ ਭਾਰਤ ਵਿੱਚ ਮਹੱਤਵਪੂਰਨ ਬਦਲਾਅ ਲਿਆਂਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਾਂਧੀ ਜਯੰਤੀ ਦੇ ਅਵਸਰ ‘ਤੇ ਸਵੱਛਤਾ ਅਭਿਯਾਨ ਵਿੱਚ ਹਿੱਸਾ ਲਿਆ
October 02nd, 09:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਂਧੀ ਜਯੰਤੀ ਦੇ ਅਵਸਰ ‘ਤੇ ਦੇਸ਼ ਦੇ ਨੌਜਵਾਨਾਂ ਦੇ ਨਾਲ ਸਵੱਛਤਾ ਅਭਿਯਾਨ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਅੱਜ ਨਾਗਰਿਕਾਂ ਨੂੰ ਸਵੱਛਤਾ ਸਬੰਧੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਦਾ ਵੀ ਤਾਕੀਦ ਕੀਤੀ, ਜਿਸ ਨਾਲ ਸਵੱਛ ਭਾਰਤ ਮਿਸ਼ਨ ਨੂੰ ਮਜ਼ਬੂਤੀ ਮਿਲੇਗੀ।Whether it is TMC or Congress, they are two sides of the same coin: PM Modi in Purulia, WB
May 19th, 01:00 pm
In a dynamic public meeting held in Purulia, West Bengal, Prime Minister Narendra Modi addressed a large gathering, emphasizing the failures of the INDI alliance and the commitment of the BJP towards the development and upliftment of the region. The Prime Minister outlined the significant discrepancies between the promises made by the TMC and their actions, particularly highlighting issues related to water scarcity, reservations, and corruption.PM Modi addresses public meetings in Purulia, Bishnupur & Medinipur, West Bengal
May 19th, 12:45 pm
In dynamic public meetings held in Purulia, Bishnupur & Medinipur, West Bengal, Prime Minister Narendra Modi addressed a large gathering, emphasizing the failures of the INDI alliance and the commitment of the BJP towards the development and upliftment of the region. The Prime Minister outlined the significant discrepancies between the promises made by the TMC and their actions, particularly highlighting issues related to water scarcity, reservations, and corruption.