ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 23rd, 06:11 pm
ਭੈਯਾ ਹਰੌ ਬੋਲੋ ਮਤੰਗੇਸ਼ਵਰ ਭਗਵਾਨ ਕੀ ਜੈ, ਬਾਗੇਸ਼ਵਰ ਧਾਮ ਕੀ ਜੈ, ਜੈ ਜਟਾਸ਼ੰਕਰ ਧਾਮ ਕੀ ਜੈ, ਅਪੁਨ ਓਂਰਣ ਖਾਂ ਮੋਰੀ ਤਰਫ ਸੇਂ ਦੋਈ ਹਾਂਥ, ਜੋਰ ਕੇ ਰਾਮ-ਰਾਮ ਜੂ। (भैया हरौ बोलो मतंगेश्वर भगवान की जै, बागेश्वर धाम की जै, जय जटाशंकर धाम की जै, अपुन ओंरण खाँ मोरी तरफ सें दोई हाँथ, जोर के राम-राम जू।) ਪ੍ਰੋਗਰਾਮ ਵਿੱਚ ਉਪਸਥਿਤ ਮੱਧ ਪ੍ਰਦੇਸ਼ ਦੇ ਗਵਰਨਰ ਸ਼੍ਰੀ ਮੰਗੂਭਾਈ ਪਟੇਲ, ਮੁੱਖ ਮੰਤਰੀ ਭਾਈ ਮੋਹਨ ਯਾਦਵ ਜੀ, ਜਗਤਗੁਰੂ ਪੂਜਯ ਰਾਮਭਦ੍ਰਾਚਾਰਿਆ ਜੀ, ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਸ਼੍ਰੀ ਧੀਰੇਂਦਰ ਸ਼ਾਸਤ੍ਰੀ ਜੀ, ਸਾਧਵੀ ਰਿਤੰਭਰਾ ਜੀ, ਸਵਾਮੀ ਚਿਦਾਨੰਦ ਸਰਸਵਤੀ ਜੀ, ਮਹੰਤ ਸ਼੍ਰੀ ਬਾਲਕ ਯੋਗੇਸ਼ਚਰਦਾਸ ਜੀ, ਇਸੇ ਖੇਤਰ ਦੇ ਸਾਂਸਦ ਵਿਸ਼ਣੁਦੇਵ ਸ਼ਰਮਾ ਜੀ, ਹੋਰ ਮਹਾਨੁਭਾਵ ਜੀ ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ ਦਾ ਨੀਂਹ ਪੱਥਰ ਰੱਖਿਆ
February 23rd, 04:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ ਦੇ ਛਤਰਪੁਰ ਜ਼ਿਲ੍ਹੇ ਦੇ ਗੜ੍ਹਾ ਪਿੰਡ ਵਿੱਚ ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਉਹ ਇੰਨ੍ਹੇ ਘੱਟ ਸਮੇਂ ਵਿੱਚ ਦੂਸਰੀ ਵਾਰ ਬੁੰਦੇਲਖੰਡ ਆਏ ਹਨ। ਉਨ੍ਹਾਂ ਨੇ ਕਿਹਾ ਕਿ ਅਧਿਆਤਿਕ ਕੇਂਦਰ ਬਾਗੇਸ਼ਵਰ ਧਾਮ ਜਲਦੀ ਹੀ ਹੈਲਥ ਸੈਂਟਰ ਵੀ ਬਣੇਗਾ। ਉਨ੍ਹਾਂ ਨੇ ਕਿਹਾ ਕਿ ਬਾਗੇਸ਼ਵਰ ਧਾਮ ਮੈਡੀਕਲ ਅਤੇ ਸਾਇੰਸ ਰਿਸਰਚ ਇੰਸਟੀਟਿਊਟ 10 ਏਕੜ ਖੇਤਰ ਵਿੱਚ ਬਣਾਇਆ ਜਾਵੇਗਾ ਅਤੇ ਪਹਿਲੇ ਪੜਾਅ ਵਿੱਚ 100 ਬਿਸਤਰਿਆਂ ਦੀ ਸੁਵਿਧਾ ਤਿਆਰ ਹੋਵੇਗੀ। ਉਨ੍ਹਾਂ ਨੇ ਇਸ ਨੇਕ ਕੰਮ ਦੇ ਲਈ ਸ਼੍ਰੀ ਧੀਰੇਂਦਰ ਸ਼ਾਸਤਰੀ ਨੂੰ ਵਧਾਈ ਦਿੱਤੀ ਅਤੇ ਬੁੰਦੇਲਖੰਡ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।"ਪਰੀਕਸ਼ਾ ਪੇ ਚਰਚਾ 2025" ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
February 10th, 11:30 am
ਇਹ ਇੱਕ ਬਹੁਤ Privilege ਦੀ ਬਾਤ ਹੈ ਕਿ ਇਤਨੇ ਸਾਰੇ ਬੱਚਿਆਂ ਨੇ ਇਸ ਵਿੱਚ ਰਜਿਸਟਰ ਕੀਤਾ ਸੀ and we were one of them.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਪਰੀਕਸ਼ਾ ਪੇ ਚਰਚਾ 2025' ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 10th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁੰਦਰ ਨਰਸਰੀ ਵਿਖੇ ਪਰੀਕਸ਼ਾ ਪੇ ਚਰਚਾ (ਪੀਪੀਸੀ) ਦੇ 8ਵੇਂ ਸੰਸਕਰਣ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਵਿਦਿਆਰਥੀਆਂ ਨਾਲ ਇੱਕ ਗ਼ੈਰ-ਰਸਮੀ ਗੱਲਬਾਤ ਵਿੱਚ ਕਈ ਵਿਸ਼ਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਤਿਲ (sesame) ਤੋਂ ਬਣੀਆਂ ਮਠਿਆਈਆਂ ਵੰਡੀਆਂ, ਜੋ ਰਵਾਇਤੀ ਤੌਰ 'ਤੇ ਸਰਦੀਆਂ ਵਿੱਚ ਸਰੀਰ ਨੂੰ ਗਰਮ ਰੱਖਣ ਲਈ ਖਾਧੀਆਂ ਜਾਂਦੀਆਂ ਹਨ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਈ ਚਰਚਾ ਦੇ ਜਵਾਬ ਦਾ ਮੂਲ-ਪਾਠ
February 04th, 07:00 pm
ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਆਭਾਰ ਪ੍ਰਗਟ ਕਰਨ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਕੱਲ੍ਹ ਅਤੇ ਅੱਜ ਕੱਲ~ ਤਾਂ ਰਾਤ ਦੇਰ ਤੱਕ ਸਾਰੇ ਆਦਰਯੋਗ ਸਾਂਸਦਾਂ ਨੇ ਆਪਣੇ ਵਿਚਾਰਾਂ ਨਾਲ ਇਸ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ। ਕਈ ਆਦਰਯੋਗ ਅਨੁਭਵੀ ਸਾਂਸਦਾਂ ਨੇ ਭੀ ਆਪਣੇ ਵਿਚਾਰ ਪ੍ਰਗਟ ਕੀਤੇ, ਅਤੇ ਸੁਭਾਵਿਕ ਹੈ ਕਿ ਲੋਕਤੰਤਰ ਦੀ ਪਰੰਪਰਾ ਭੀ ਹੈ ਜਿੱਥੇ ਜ਼ਰੂਰਤ ਸੀ ਉੱਥੇ ਪ੍ਰਸ਼ੰਸਾ ਹੋਈ, ਜਿੱਥੇ ਪਰੇਸ਼ਾਨੀ ਸੀ ਉੱਥੇ ਕੁਝ ਨਕਾਰਾਤਮਕ ਬਾਤਾਂ ਭੀ ਹੋਈਆਂ, ਲੇਕਿਨ ਇਹ ਬਹੁਤ ਸੁਭਾਵਿਕ ਹੈ! ਸਪੀਕਰ ਸਾਹਿਬ ਸਾਹਿਬ ਜੀ ਮੇਰੇ ਲਈ ਬਹੁਤ ਬੜਾ ਸੁਭਾਗ ਹੈ ਕਿ ਦੇਸ਼ ਦੀ ਜਨਤਾ ਨੇ ਮੈਨੂੰ 14ਵੀਂ ਵਾਰ ਇਸ ਜਗ੍ਹਾ ’ਤੇ ਬੈਠ ਕੇ ਰਾਸ਼ਟਰਪਤੀ ਜੀ ਦੇ ਸੰਬੋਧਨ ਦਾ ਆਭਾਰ ਪ੍ਰਗਟ ਕਰਨ ਦੇ ਲਈ ਅਵਸਰ ਦਿੱਤਾ ਹੈ ਅਤੇ ਇਸ ਲਈ ਮੈਂ ਅੱਜ ਜਨਤਾ ਜਨਾਰਦਨ ਦਾ ਭੀ ਬੜੇ ਆਦਰ ਦੇ ਨਾਲ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ, ਅਤੇ ਸਦਨ ਵਿੱਚ ਚਰਚਾ ਵਿੱਚ ਜਿਹੜੇ-ਜਿਹੜੇ ਲੋਕਾਂ ਨੇ ਹਿੱਸਾ ਲਿਆ, ਚਰਚਾ ਨੂੰ ਸਮ੍ਰਿੱਧ ਕੀਤਾ, ਸਭ ਦਾ ਭੀ ਮੈਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ
February 04th, 06:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੱਲ੍ਹ ਅਤੇ ਅੱਜ ਚਰਚਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਮਾਣਯੋਗ ਸਾਂਸਦਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਪਰੰਪਰਾ ਵਿੱਚ ਜਿੱਥੇ ਜ਼ਰੂਰੀ ਹੋਵੇ ਉੱਥੇ ਪ੍ਰਸ਼ੰਸਾ ਅਤੇ ਜਿੱਥੇ ਜ਼ਰੂਰੀ ਹੋਵੇ ਉੱਥੇ ਕੁਝ ਨਕਾਰਾਮਤਕ ਟਿੱਪਣੀਆਂ ਦੋਨੋਂ ਹੀ ਸ਼ਾਮਲ ਹਨ, ਜੋ ਸੁਭਾਵਿਕ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਆਭਾਰ ਵਿਅਕਤ ਕਰਨ ਦਾ 14ਵੀਂ ਵਾਰ ਅਵਸਰ ਮਿਲਣ ਦੇ ਸੁਭਾਗ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਨਾਗਰਿਕਾਂ ਦਾ ਆਪਣੀ ਤਰਫ਼ੋਂ ਸਨਮਾਨਪੂਵਰਕ ਧੰਨਵਾਦ ਕੀਤਾ ਅਤੇ ਆਪਣੇ ਵਿਚਾਰਾਂ ਨਾਲ ਪ੍ਰਸਤਾਵ ਨੂੰ ਸਮ੍ਰਿੱਧ ਕਰਨ ਦੇ ਲਈ ਚਰਚਾ ਵਿੱਚ ਸਾਰੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 02:21 pm
ਸ਼੍ਰੀ ਕਾਂਚੀ ਕਾਮਕੋਟਿ ਪੀਠਮ ਦੇ ਸ਼ੰਕਰਾਚਾਰੀਆ ਜੀ, ਪੂਜਯ ਜਗਤਗੁਰੂ ਸ਼੍ਰੀ ਸ਼ੰਕਰ ਵਿਜਯੇਂਦਰ ਸਰਸਵਤੀ ਜੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਸ਼ੰਕਰਾ ਆਈ ਫਾਊਂਡੇਸ਼ਨ ਦੇ ਆਰਵੀ ਰਮਣੀ ਜੀ, ਡਾਕਟਰ ਐੱਸ ਵੀ ਬਾਲਾਸੁਬ੍ਰਮਣੀਅਮ ਜੀ, ਸ਼੍ਰੀ ਮੁਰਲੀ ਕ੍ਰਿਸ਼ਨਮੂਰਤੀ ਜੀ, ਰੇਖਾ ਝੁਨਝੁਨਵਾਲਾ ਜੀ, ਸੰਸਥਾ ਨਾਲ ਜੁੜੇ ਹੋਰ ਸਾਰੇ ਮੈਂਬਰਗਣ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ
October 20th, 02:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ ਵਿਭਿੰਨ ਨੇਤਰ ਰੋਗਾਂ ਲਈ ਵਿਆਪਕ ਸਲਾਹ ਅਤੇ ਇਲਾਜ ਪ੍ਰਦਾਨ ਕਰਦਾ ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ।Congress and its allies wasted 60 years of the country: PM Modi in Champaran, Bihar
May 21st, 11:30 am
PM Modi addressed a spirited public meeting in Champaran, Bihar, emphasizing the transformative journey India has undertaken under his leadership and the urgent need to continue this momentum. PM Modi highlighted the significant achievements of his government while exposing the failures of the opposition, particularly the INDI alliance.PM Modi addresses public meetings in Champaran & Maharajganj, Bihar
May 21st, 11:00 am
PM Modi addressed spirited public meetings in Champaran and Maharajganj, Bihar, emphasizing the transformative journey India has undertaken under his leadership and the urgent need to continue this momentum. PM Modi highlighted the significant achievements of his government while exposing the failures of the opposition, particularly the INDI alliance.India is poised to continue its trajectory of success: PM Modi
November 17th, 08:44 pm
Speaking at the BJP's Diwali Milan event at the party's headquarters in New Delhi, Prime Minister Narendra Modi reiterated his commitment to transform India into a 'Viksit Bharat,' emphasizing that these are not merely words but a ground reality. He also noted that the 'vocal for local' initiative has garnered significant support from the people.PM Modi addresses Diwali Milan programme at BJP HQ, New Delhi
November 17th, 04:42 pm
Speaking at the BJP's Diwali Milan event at the party's headquarters in New Delhi, Prime Minister Narendra Modi reiterated his commitment to transform India into a 'Viksit Bharat,' emphasizing that these are not merely words but a ground reality. He also noted that the 'vocal for local' initiative has garnered significant support from the people.ਪ੍ਰਧਾਨ ਮੰਤਰੀ ਨੇ ਸਵੱਛਤਾ ਅਭਿਯਾਨ ਵਿੱਚ ਹਿੱਸਾ ਲਿਆ
October 01st, 02:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ ਪੂਰਾ ਦੇਸ਼ ਅੱਜ ਸਵੱਛਤਾ ਅਭਿਯਾਨ ਵਿੱਚ ਹਿੱਸਾ ਲੈ ਰਿਹਾ ਹੈ, ਸਾਰਿਆਂ ਨੇ ਸਵੱਛਤਾ ਦੇ ਲਈ ਇੱਕ ਘੰਟਾ ਸਮਰਪਿਤ ਕੀਤਾ ਹੈ, ਜੋ ਦੇਸ਼ ਦੇ ਲਈ ਇੱਕ ਉੱਜਵਲ ਭਵਿੱਖ ਦੇ ਨਿਰਮਾਣ ਵਿੱਚ ਮਦਦ ਕਰੇਗਾ।