ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ

January 25th, 03:30 pm

ਸਰ ਅੱਜ ਤੁਹਾਨੂੰ ਦੇਖ ਕੇ ਮੇਰਾ ਸੁਪਨਾ ਪੂਰਾ ਹੋ ਗਿਆ।(Sir, after seeing you today my dream has come true.)

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਸੀਸੀ ਕੈਡਿਟਾਂ , ਐੱਨਐੱਨਐੱਸ ਵਲੰਟੀਅਰਾਂ, ਕਬਾਇਲੀ ਮਹਿਮਾਨਾਂ ਅਤੇ ਝਾਂਕੀਆਂ ਦੇ ਕਲਾਕਾਰਾਂ ਨਾਲ ਗੱਲਬਾਤ ਕੀਤੀ

January 25th, 03:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ (24 ਜਨਵਰੀ, 2025) ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਆਗਾਮੀ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਬਣਨ ਵਾਲੇ ਐੱਨਸੀਸੀ ਕੈਡਿਟਾਂ, ਐੱਨਐੱਸਐੱਸ ਵਲੰਟੀਅਰਾਂ, ਕਬਾਇਲੀ ਮਹਿਮਾਨਾਂ ਅਤੇ ਝਾਂਕੀਆਂ ਦੇ ਕਲਾਕਾਰਾਂ ਨਾਲ ਗੱਲਬਾਤ ਕੀਤੀ। ਗੱਲਬਾਤ ਦੇ ਦੌਰਾਨ, ਕਈ ਪ੍ਰਤੀਭਾਗੀਆਂ ਨੇ ਪ੍ਰਧਾਨ ਮੰਤਰੀ ਨਾਲ ਵਿਅਕਤੀਗਤ ਤੌਰ ‘ਤੇ ਮਿਲਣ ‘ਤੇ ਆਪਣੀ ਖੁਸ਼ੀ ਵਿਅਕਤ ਕੀਤੀ, ਇਸ ‘ਤੇ ਪ੍ਰਧਾਨ ਮੰਤਰੀ ਨੇ ਜਵਾਬ ਦਿੱਤਾ ਕਿ “ਇਹ ਭਾਰਤੀ ਲੋਕਤੰਤਰ ਦੀ ਤਾਕਤ ਨੂੰ ਦਿਖਾਉਂਦਾ ਹੈ।”

ਪ੍ਰਧਾਨ ਮੰਤਰੀ ਨੇ ਐੱਨਸੀਸੀ ਦੇ ਕੈਡਿਟਾਂ, ਐੱਨਐੱਸਐੱਸ ਦੇ ਵਲੰਟੀਅਰਾਂ, ਕਬਾਇਲੀ ਮਹਿਮਾਨਾਂ ਅਤੇ ਝਾਂਕੀਆਂ ਦੇ ਕਲਾਕਾਰਾਂ ਨਾਲ ਗੱਲਬਾਤ ਕੀਤੀ

January 24th, 08:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਆਗਾਮੀ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਬਣਨ ਵਾਲੇ ਐੱਨਸੀਸੀ ਦੇ ਕੈਡਿਟਾਂ, ਐੱਨਐੱਸਐੱਸ ਦੇ ਵਲੰਟੀਅਰਾਂ, ਕਬਾਇਲੀ ਮਹਿਮਾਨਾਂ ਅਤੇ ਝਾਂਕੀਆਂ ਦੇ ਕਲਾਕਾਰਾਂ ਨਾਲ ਗੱਲਬਾਤ ਕੀਤੀ। ਇਸ ਗੱਲਬਾਤ ਦੇ ਬਾਅਦ ਭਾਰਤ ਦੀ ਸਮ੍ਰਿੱਧ ਸੰਸਕ੍ਰਿਤੀ ਅਤੇ ਵਿਵਿਧਤਾ ਨੂੰ ਦਰਸਾਉਂਦੀਆਂ ਜੀਵੰਤ ਸੱਭਿਆਚਾਰਕ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ ਗਿਆ।