ਪ੍ਰਧਾਨ ਮੰਤਰੀ ਨੇ ਜੀ-7 ਸਿਖਰ ਸੰਮੇਲਨ ਦੇ ਮੌਕੇ ’ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 17th, 12:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਈਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੁਲਾਕਾਤ ਕੀਤੀ। ਸਾਲ 2026 ਵਿੱਚ ਦੋਵਾਂ ਆਗੂਆਂ ਦਰਮਿਆਨ ਇਹ ਤੀਜੀ ਮੁਲਾਕਾਤ ਸੀ, ਜੋ ਭਾਰਤ-ਯੂਏਈ ਦੀ ਮਜ਼ਬੂਤ ਅਤੇ ਜੀਵੰਤ ਵਿਆਪਕ ਰਣਨੀਤਕ ਭਾਈਵਾਲੀ ਨੂੰ ਦਰਸਾਉਂਦੀ ਹੈ।Social Media Corner – 9th October 2016
October 09th, 08:26 pm
Your daily does of governance updates from Social Media. Your tweets on governance get featured here daily. Keep reading and sharing!