BRICS New Delhi Declaration: Building for Resilience, Innovation, Cooperation and Sustainability
September 12th, 06:11 pm
The BRICS New Delhi Declaration 2026 sets out a shared commitment to stronger cooperation, inclusive global governance, sustainable development, innovation and resilience. Adopted at the 18th BRICS Summit in New Delhi, the declaration reflects the priorities and outcomes of India’s BRICS Chairship.Prime Minister remembers victims of 9/11 attacks, reiterates unwavering resolve to combat terrorism
September 11th, 11:48 am
The Prime Minister, Shri Narendra Modi has remembered and honoured the victims of the horrific 9/11 attacks on the 25th anniversary and expressed solidarity with the families whose lives were forever changed.ਸ਼੍ਰੀ ਰਾਮ ਕਾਲਜ ਆਫ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
September 05th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ
September 05th, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'26ਵੇਂ ਐੱਸਸੀਓ ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
September 01st, 01:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 31 ਅਗਸਤ ਤੋਂ 1 ਸਤੰਬਰ 2026 ਦਰਮਿਆਨ ਕਿਰਗਿਜ਼ ਗਣਰਾਜ ਦੇ ਬਿਸ਼ਕੇਕ ਵਿੱਚ ਕਰਵਾਈ ਗਈ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਰਾਸ਼ਟਰ ਮੁਖੀਆਂ ਦੀ ਕੌਂਸਲ ਦੀ 26ਵੀਂ ਬੈਠਕ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਕਿਰਗਿਜ਼ ਗਣਰਾਜ ਦੇ ਬਿਸ਼ਕੇਕ ਵਿੱਚ 26ਵੇਂ ਐੱਸਸੀਓ ਸਿਖਰ ਸੰਮੇਲਨ ਵਿੱਚ ਹਿੱਸਾ ਲਿਆ
September 01st, 01:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 31 ਅਗਸਤ ਤੋਂ 1 ਸਤੰਬਰ 2026 ਦਰਮਿਆਨ ਕਿਰਗਿਜ਼ ਗਣਰਾਜ ਦੇ ਬਿਸ਼ਕੇਕ ਵਿੱਚ ਕਰਵਾਈ ਗਈ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਰਾਸ਼ਟਰ ਮੁਖੀਆਂ ਦੀ ਕੌਂਸਲ ਦੀ 26ਵੀਂ ਬੈਠਕ ਵਿੱਚ ਹਿੱਸਾ ਲਿਆ।ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
August 30th, 01:30 pm
ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨਭਾਰਤ-ਨਿਊਜ਼ੀਲੈਂਡ ਰਣਨੀਤਕ ਭਾਈਵਾਲੀ: 2030 ਦਾ ਰੋਡਮੈਪ
July 11th, 08:06 am
ਭਾਰਤ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀਆਂ ਨੇ 11 ਜੁਲਾਈ, 2026 ਨੂੰ ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਮੁਲਾਕਾਤ ਕੀਤੀ ਅਤੇ ਭਾਰਤ-ਨਿਊਜ਼ੀਲੈਂਡ ਰਣਨੀਤਕ ਭਾਈਵਾਲੀ ਬਣਾਉਣ ਦਾ ਐਲਾਨ ਕੀਤਾ। ਦੋਵਾਂ ਪ੍ਰਧਾਨ ਮੰਤਰੀਆਂ ਨੇ ਅਗਲੇ ਚਾਰ ਸਾਲਾਂ ਵਿੱਚ ਸਾਂਝੀ ਕਾਰਵਾਈ ਦਾ ਮਾਰਗ-ਦਰਸ਼ਨ ਕਰਨ ਅਤੇ ਭਾਰਤ-ਨਿਊਜ਼ੀਲੈਂਡ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਸਾਂਝੇ ਢਾਂਚੇ ਦੇ ਰੂਪ ਵਿੱਚ 2030 ਦੇ ਰੋਡਮੈਪ ਨੂੰ ਮਨਜ਼ੂਰੀ ਦਿੱਤੀ। ਇਸ ਰਣਨੀਤਕ ਭਾਈਵਾਲੀ ਵਿੱਚ, ਇਸ ਰੋਡਮੈਪ ਦੇ ਹੇਠ ਲਿਖੇ ਥੰਮ੍ਹਾਂ ਵਿੱਚ ਦੱਸੇ ਗਏ ਖੇਤਰ ਅਤੇ ਪਹਿਲਕਦਮੀਆਂ ਸ਼ਾਮਲ ਹਨ, ਹਾਲਾਂਕਿ ਇਹ ਇਨ੍ਹਾਂ ਤੱਕ ਹੀ ਸੀਮਤ ਨਹੀਂ ਹੈ।ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਨਿਊਜ਼ੀਲੈਂਡ ਦੀ ਸਰਕਾਰੀ ਯਾਤਰਾ
July 11th, 08:03 am
ਗੱਲਬਾਤ, ਤਾਲਮੇਲ, ਜਾਣਕਾਰੀ ਦੇ ਵਟਾਂਦਰੇ ਅਤੇ ਸਾਂਝੀਆਂ ਗਤੀਵਿਧੀਆਂ ਰਾਹੀਂ ਇੰਡੋ-ਪੈਸੀਫਿਕ ਵਿੱਚ ਸਮੁੰਦਰੀ ਸਹਿਯੋਗ ਵਧਾਉਣ ਲਈ ਢਾਂਚਾ ਸਥਾਪਤ ਕਰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਆਸਟ੍ਰੇਲੀਆ ਯਾਤਰਾ: ਨਤੀਜਿਆਂ ਦੀ ਸੂਚੀ
July 09th, 12:34 pm
ਇਹ ਮੌਜੂਦਾ ਸਾਂਝੇ ਸੁਰੱਖਿਆ ਐਲਾਨਨਾਮੇ (2009) ਦਾ ਨਵੀਨੀਕਰਨ ਕਰਦਾ ਹੈ। ਇਸ ਵਿੱਚ ਫੌਜਾਂ ਦੇ ਆਪਸੀ ਤਾਲਮੇਲ, ਸਮਰੱਥਾ ਨਿਰਮਾਣ, ਸਮੁੰਦਰੀ ਖੇਤਰ, ਰੱਖਿਆ ਉਦਯੋਗਿਕ ਸਹਿਯੋਗ, ਸਾਈਬਰ ਸੁਰੱਖਿਆ ਅਤੇ ਤਕਨਾਲੋਜੀ, ਅੱਤਵਾਦ ਵਿਰੋਧੀ ਉਪਾਵਾਂ, ਰੱਖਿਆ ਜੋਖਮ ਪ੍ਰਬੰਧਨ (ਐੱਚਏਡੀਆਰ), ਅਤੇ ਯੂਐੱਨਸੀਐੱਲਓਐੱਸ, ਆਸੀਆਨ, ਪੀਆਈਐੱਫ, ਆਈਓਆਰਏ ਵਿੱਚ ਏਕੀਕ੍ਰਿਤ ਪਹੁੰਚ ਨੂੰ ਸਹਿਯੋਗ ਦੇ ਖੇਤਰਾਂ ਵਜੋਂ ਪਛਾਣਿਆ ਗਿਆ ਹੈ।ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
July 09th, 11:15 am
ਸਾਡੀਆਂ ਇਹ ਸਮਾਨਤਾਵਾਂ, ਅਤੇ ਸਾਡਾ ਸਾਂਝਾ ਆਲਮੀ ਨਜ਼ਰੀਆ, ਸਾਨੂੰ ਡੂੰਘੇ ਆਪਸੀ ਵਿਸ਼ਵਾਸ ਨਾਲ ਲਗਾਤਾਰ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ। ਸਾਡੀ ਵਿਆਪਕ ਰਣਨੀਤਕ ਭਾਈਵਾਲੀ ਨੇ ਪਿਛਲੇ ਕੁਝ ਸਾਲਾਂ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਅਤੇ ਅੱਜ ਤੀਜੇ ਸਾਲਾਨਾ ਸਿਖਰ ਸੰਮੇਲਨ ਨਾਲ ਸਾਡੇ ਸਹਿਯੋਗ ਵਿੱਚ ਕਈ ਨਵੇਂ ਪਹਿਲੂ ਜੁੜੇ ਹਨ।India-Indonesia Joint Statement on the State Visit by Prime Minister of India to Indonesia
July 07th, 05:15 pm
At the invitation of Indonesian President Prabowo Subianto, PM Modi is on a State Visit to Indonesia from 6-8 July 2026. PM Modi's visit reflects the shared commitment of the two leaders to achieve a substantial upward trajectory in the India-Indonesia Comprehensive Strategic Partnership. The two leaders held discussions at Istana Merdeka in Jakarta, covering the full spectrum of bilateral relations.ਇੰਡੋਨੇਸ਼ੀਆ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
July 07th, 03:15 pm
ਅੱਜ ਸਵੇਰੇ ਮੈਨੂੰ ਇੰਡੋਨੇਸ਼ੀਆ ਦਾ ਸਰਬ-ਉੱਚ ਸਨਮਾਨ ਪਾਉਣ ਦਾ ਸੁਭਾਗ ਵੀ ਮਿਲਿਆ। ਮੈਂ ਕਰੋੜਾਂ ਭਾਰਤੀਆਂ ਪ੍ਰਤੀ ਇੰਡੋਨੇਸ਼ੀਆ ਦੇ ਲੋਕਾਂ ਦੇ ਪਿਆਰ ਨੂੰ, ਤਹਿ ਦਿਲੋਂ ਅਤੇ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਇਹ ਸਨਮਾਨ, ਸਾਡੇ ਦੋਵਾਂ ਦੇਸ਼ਾਂ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦਾ ਹੈ, ਸਾਂਝੀ ਵਿਰਾਸਤ ਦਾ ਹੈ, ਅਤੇ ਦੋਵਾਂ ਦੇਸ਼ਾਂ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ ਦਾ ਹੈ। ਮੈਂ ਤੁਹਾਡੇ ਸਾਰੇ ਸਾਥੀਆਂ ਦਾ, ਰਾਸ਼ਟਰਪਤੀ ਪ੍ਰਬੋਵੋ ਜੀ ਦਾ, ਇੰਡੋਨੇਸ਼ੀਆ ਦੀ ਸਰਕਾਰ ਅਤੇ ਇੱਥੋਂ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੀ ਸੰਸਦ ਨੂੰ ਸੰਬੋਧਨ ਕੀਤਾ
July 07th, 03:00 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੀ ਗੌਰਵਮਈ ਮੌਜੂਦਗੀ ਅਤੇ ਸੰਸਦ ਦੀ ਸਪੀਕਰ ਮਹਾਂਮਹਿਮ ਕੁਮਾਰੀ ਪੁਆਨ ਮਹਾਰਾਨੀ ਦੇ ਨਿੱਘੇ ਸੱਦੇ ਅਤੇ ਭਾਰਤ-ਇੰਡੋਨੇਸ਼ੀਆ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਸਾਰਥਕ ਯੋਗਦਾਨ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਰਤ ਦੇ 1.4 ਅਰਬ ਨਾਗਰਿਕਾਂ ਵੱਲੋਂ ਸੰਸਦ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਭੇਜਦੇ ਹੋਏ ਕਿਹਾ ਕਿ ਲੋਕਤੰਤਰ ਦੀ ਜਨਨੀ ਭਾਰਤ, ਇੰਡੋਨੇਸ਼ੀਆ ਨਾਲ ਲੋਕਤੰਤਰੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਦੋਵਾਂ ਦੇਸ਼ਾਂ ਦਰਮਿਆਨ ਡੂੰਘੇ ਸੱਭਿਅਤਾਵਾਦੀ ਅਤੇ ਸਮੁੰਦਰੀ ਸਬੰਧਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਹਜ਼ਾਰ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਹਿੰਦ ਮਹਾਸਾਗਰ ਵਿਚਾਰਾਂ, ਵਪਾਰ, ਸੱਭਿਆਚਾਰ ਅਤੇ ਆਸਥਾ ਦੇ ਆਦਾਨ-ਪ੍ਰਦਾਨ ਰਾਹੀਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਜੋੜਦਾ ਰਿਹਾ ਹੈ। ਉਨ੍ਹਾਂ ਨੇ 'ਵਸੁਧੈਵ ਕੁਟੁੰਬਕਮ' ਅਤੇ 'ਭਿੰਨੇਕਾ ਤੁੰਗਲ ਇਕਾ' (ਵਿਭਿੰਨਤਾ ਵਿੱਚ ਏਕਤਾ) ਦੇ ਸਾਂਝੇ ਆਦਰਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹੀ ਕਦਰਾਂ-ਕੀਮਤਾਂ ਅੱਜ ਵੀ ਦੋਵਾਂ ਦੇਸ਼ਾਂ ਦੀ ਭਾਈਵਾਲੀ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਂਝਾ ਇਤਿਹਾਸਕ ਸਫ਼ਰ, ਇੱਕੋ ਜਿਹੀਆਂ ਚੁਣੌਤੀਆਂ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਂਝੀਆਂ ਇੱਛਾਵਾਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਕੁਦਰਤੀ ਅਤੇ ਭਰੋਸੇਮੰਦ ਭਾਈਵਾਲ ਬਣਾਉਂਦੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਿਕਸ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਅਤੇ ਸੀਨੀਅਰ ਸੁਰੱਖਿਆ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ
June 23rd, 08:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਿਕਸ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਅਤੇ ਸੀਨੀਅਰ ਸੁਰੱਖਿਆ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਸਮਕਾਲੀ ਵਿਸ਼ਵ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਵਿੱਚ ਇਸ ਸਮੂਹ ਦੇ ਵਧਦੇ ਮਹੱਤਵ ’ਤੇ ਚਾਨਣਾ ਪਾਇਆ।ਨਵੀਂ ਦਿੱਲੀ ਵਿੱਚ ਰਿਪਬਲਿਕ ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 22nd, 10:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਿਪਬਲਿਕ ਸਮਿਟ 2026 ਨੂੰ ਸੰਬੋਧਨ ਕੀਤਾ
June 22nd, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।ਪ੍ਰਧਾਨ ਮੰਤਰੀ ਨੇ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 15th, 05:40 pm
ਅੱਜ ਇਤਿਹਾਸਕ ਬ੍ਰਾਤੀਸਲਾਵਾ ਕਿਲ੍ਹੇ ਵਿੱਚ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬਰਟ ਫਿਕੋ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਨਿੱਘਾ ਸਵਾਗਤ ਕੀਤਾ। ਪਹੁੰਚਣ ’ਤੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ।ਭਾਰਤ-ਸਲੋਵਾਕੀਆ ਸੰਯੁਕਤ ਬਿਆਨ
June 15th, 05:32 pm
ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਰੌਬਰਟ ਫਿਕੋ ਦੇ ਸੱਦੇ ’ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਨਰੇਂਦਰ ਮੋਦੀ ਨੇ 15 ਜੂਨ, 2026 ਨੂੰ ਸਲੋਵਾਕ ਗਣਰਾਜ ਦਾ ਸਰਕਾਰੀ ਦੌਰਾ ਕੀਤਾ।List of Outcomes during the visit of Hon’ble Prime Minister to Slovakia
June 15th, 05:17 pm
During PM Modi’s historic visit to Slovakia, India and Slovakia elevated their relationship to a Comprehensive Partnership and announced a wide-ranging set of outcomes across defence, digital technology, higher education, research, labour mobility, quantum communication, healthcare, tourism and culture. The two sides also agreed to establish a Joint Working Group on Counter Terrorism and a Consular Dialogue.