ਪ੍ਰਧਾਨ ਮੰਤਰੀ ਨੇ ਪਵਿੱਤਰ ਥਾਈ ਪੂਸਮ ਦੇ ਮੌਕੇ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
February 01st, 04:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਵਿੱਤਰ ਥਾਈ ਪੂਸਮ ਦੇ ਮੌਕੇ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, ਭਗਵਾਨ ਮੁਰੂਗਨ ਦੀ ਕਿਰਪਾ ਸਾਡੇ ’ਤੇ ਹਮੇਸ਼ਾ ਬਣੀ ਰਹੇ। ਸਾਰਿਆਂ ਨੂੰ ਚੰਗੀ ਸਿਹਤ, ਸਫ਼ਲਤਾ ਅਤੇ ਖ਼ੁਸ਼ਹਾਲੀ ਦਾ ਆਸ਼ੀਰਵਾਦ ਪ੍ਰਾਪਤ ਹੋਵੇ।