ਪ੍ਰਧਾਨ ਮੰਤਰੀ ਨੇ ਥਾਈਪੂਸਮ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ

February 11th, 01:42 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਾਈਪੂਸਮ (Thaipoosam) ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, ਭਗਵਾਨ ਮੁਰੂਗਨ ਦੀ ਦੈਵੀ ਕਿਰਪਾ ਸਾਨੂੰ ਸ਼ਕਤੀ, ਸਮ੍ਰਿੱਧੀ ਅਤੇ ਬੁੱਧੀ ਪ੍ਰਦਾਨ ਕਰੇ। ਇਸ ਪਾਵਨ ਅਵਸਰ ‘ਤੇ ਮੈਂ ਸਾਰਿਆਂ ਦੇ ਲਈ ਖੁਸ਼ੀ, ਚੰਗੀ ਸਿਹਤ ਅਤੇ ਸਫ਼ਲਤਾ ਦੀ ਕਾਮਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਥਾਈਪੂਸਮ (Thaipoosam) ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

January 25th, 09:50 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਾਈਪੂਸਮ (Thaipoosam) ਦੇ ਅਵਸਰ ‘ਤੇ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।