ਪ੍ਰਧਾਨ ਮੰਤਰੀ ਵੱਲੋਂ ਨਵੀਂ ਦਿੱਲੀ ਵਿਖੇ ਛੇਵੇਂ ਰਾਮਨਾਥ ਗੋਇਨਕਾ ਲੈਕਚਰ ਵਿੱਚ ਦਿੱਤੇ ਗਏ ਭਾਸ਼ਣ ਦਾ ਪੰਜਾਬੀ ਅਨੁਵਾਦ
November 17th, 08:30 pm
ਵਿਵੇਕ ਗੋਇਨਕਾ ਜੀ, ਭਾਈ ਅਨੰਤ, ਜੌਰਜ ਵਰਗੀਜ਼ ਜੀ, ਰਾਜਕਮਲ ਝਾਅ, ਇੰਡੀਅਨ ਐਕਸਪ੍ਰੈੱਸ ਗਰੁੱਪ ਦੇ ਸਾਰੇ ਹੋਰ ਸਾਥੀ, ਮਹਾਮਹਿਮ, ਇੱਥੇ ਮੌਜੂਦ ਹੋਰ ਸੱਜਣ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ
November 17th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇੰਡੀਅਨ ਐਕਸਪ੍ਰੈੱਸ ਵੱਲੋਂ ਆਯੋਜਿਤ ਛੇਵਾਂ ਰਾਮਨਾਥ ਗੋਇਨਕਾ ਭਾਸ਼ਣ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਅੱਜ ਅਸੀਂ ਇੱਕ ਅਜਿਹੇ ਵਿਲੱਖਣ ਸ਼ਖ਼ਸੀਅਤ ਦਾ ਸਨਮਾਨ ਕਰਨ ਲਈ ਇਕੱਠੇ ਹੋਏ ਹਾਂ ਜਿਨ੍ਹਾਂ ਨੇ ਭਾਰਤ ਵਿੱਚ ਲੋਕਤੰਤਰ, ਪੱਤਰਕਾਰੀ, ਪ੍ਰਗਟਾਵੇ ਅਤੇ ਜਨ ਅੰਦੋਲਨਾਂ ਦੀ ਸ਼ਕਤੀ ਨੂੰ ਵਧਾਇਆ। ਉਨ੍ਹਾਂ ਨੇ ਕਿਹਾ ਕਿ ਇੱਕ ਦੂਰ-ਦਰਸ਼ੀ, ਸੰਸਥਾ ਨਿਰਮਾਤਾ, ਰਾਸ਼ਟਰਵਾਦੀ ਅਤੇ ਮੀਡੀਆ ਨੇਤਾ ਦੇ ਰੂਪ ਵਿੱਚ, ਸ਼੍ਰੀ ਰਾਮਨਾਥ ਗੋਇਨਕਾ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਨੂੰ ਸਿਰਫ਼ ਇੱਕ ਅਖ਼ਬਾਰ ਵਜੋਂ ਹੀ ਨਹੀਂ, ਸਗੋਂ ਭਾਰਤ ਦੇ ਲੋਕਾਂ ਵਿੱਚ ਇੱਕ ਮਿਸ਼ਨ ਵਜੋਂ ਸਥਾਪਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ, ਸਮੂਹ ਭਾਰਤ ਦੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਰਾਸ਼ਟਰੀ ਹਿੱਤਾਂ ਦੀ ਆਵਾਜ਼ ਬਣ ਗਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ 21ਵੀਂ ਸਦੀ ਦੇ ਇਸ ਯੁੱਗ ਵਿੱਚ, ਜਦੋਂ ਭਾਰਤ ਵਿਕਾਸ ਦੇ ਇਰਾਦੇ ਨਾਲ ਅੱਗੇ ਵਧ ਰਿਹਾ ਹੈ, ਸ਼੍ਰੀ ਰਾਮਨਾਥ ਗੋਇਨਕਾ ਦੀ ਵਚਨਬੱਧਤਾ, ਯਤਨ ਅਤੇ ਦ੍ਰਿਸ਼ਟੀ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇੰਡੀਅਨ ਐਕਸਪ੍ਰੈੱਸ ਸਮੂਹ ਦਾ ਇਸ ਭਾਸ਼ਣ ਵਿੱਚ ਸੱਦਾ ਦੇਣ ਲਈ ਧੰਨਵਾਦ ਕੀਤਾ ਅਤੇ ਮੌਜੂਦ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਨੂੰ ਸੰਬੋਧਨ ਕੀਤਾ
October 31st, 06:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਰੋਹਿਣੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਹੁਣੇ ਸੁਣੇ ਗਏ ਮੰਤਰਾਂ ਦੀ ਊਰਜਾ ਹਾਲੇ ਵੀ ਹਰ ਕੋਈ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਜਦੋਂ ਵੀ ਉਹ ਇਸ ਸਮੂਹ ਦੇ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਇੱਕ ਬ੍ਰਹਮ ਅਤੇ ਅਸਧਾਰਨ ਭਾਵਨਾ ਦਾ ਅਹਿਸਾਸ ਹੁੰਦਾ ਹੈ। ਉਨ੍ਹਾਂ ਨੇ ਇਸ ਭਾਵਨਾ ਦਾ ਸਿਹਰਾ ਸਵਾਮੀ ਦਯਾਨੰਦ ਜੀ ਦੇ ਆਸ਼ੀਰਵਾਦ ਨੂੰ ਦਿੱਤਾ। ਪ੍ਰਧਾਨ ਮੰਤਰੀ ਨੇ ਸਵਾਮੀ ਦਯਾਨੰਦ ਜੀ ਦੇ ਆਦਰਸ਼ਾਂ ਪ੍ਰਤੀ ਆਪਣੀ ਡੂੰਘੀ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਨੇ ਮੌਜੂਦ ਸਾਰੇ ਵਿਚਾਰਕਾਂ ਨਾਲ ਆਪਣੇ ਦਹਾਕਿਆਂ ਪੁਰਾਣੇ ਸਬੰਧਾਂ ਦਾ ਜ਼ਿਕਰ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਵਾਰ-ਵਾਰ ਉਨ੍ਹਾਂ ਦੇ ਵਿੱਚ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਉਹ ਉਨ੍ਹਾਂ ਨੂੰ ਮਿਲਦੇ ਹਨ ਅਤੇ ਗੱਲਬਾਤ ਕਰਦੇ ਹਨ ਤਾਂ ਉਹ ਇੱਕ ਖ਼ਾਸ ਊਰਜਾ ਅਤੇ ਵਿਲੱਖਣ ਪ੍ਰੇਰਨਾ ਨਾਲ ਭਰ ਜਾਂਦੇ ਹਨ।ਅਹਿਮਦਾਬਾਦ ਦੇ ਕੰਨਿਆ ਛਾਤਰਾਲਿਆ ਦੇ ਸਰਦਾਰਧਾਮ ਫੇਜ਼- II ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 24th, 10:39 pm
ਕੇਂਦਰੀ ਕੈਬਨਿਟ ਦੇ ਮੇਰੇ ਸਾਰੇ ਸਾਥੀ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਮੌਜੂਦਾ ਸਾਰੇ ਸਾਂਸਦ ਸਾਥੀ, ਸਾਰੇ ਵਿਧਾਇਕ ਗਣ, ਸਰਦਾਰਧਾਮ ਦੇ ਪ੍ਰਮੁੱਖ ਭਾਈ ਸ਼੍ਰੀ ਗਗਜੀ ਭਾਈ, ਟਰੱਸਟੀ ਵੀ.ਕੇ.ਪਟੇਲ, ਦਿਲੀਪ ਭਾਈ, ਹੋਰ ਸਾਰੇ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ-ਭੈਣੋਂ, ਵਿਸ਼ੇਸ਼ ਤੌਰ ‘ਤੇ ਪਿਆਰੀਆਂ ਬੇਟੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਦੇ ਸਰਦਾਰਧਾਮ ਫੇਜ਼- II, ਕੰਨਿਆ ਛਾਤ੍ਰਾਲਿਆ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਸੰਬੋਧਨ ਕੀਤਾ
August 24th, 10:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਗੁਜਰਾਤ ਦੇ ਅਹਿਮਦਾਬਾਦ ਵਿੱਚ ਸਰਦਾਰਧਾਮ ਫੇਜ਼-- II ,ਕੰਨਿਆ ਛਾਤ੍ਰਾਲਿਆ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਸੰਬੋਧਨ ਕੀਤਾ। ਮੌਜੂਦਾ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰਧਾਮ ਦਾ ਨਾਮ ਓਨਾ ਹੀ ਪਵਿੱਤਰ ਹੈ ਜਿਨ੍ਹਾਂ ਕਿ ਇਸ ਦਾ ਕੰਮ। ਉਨ੍ਹਾਂ ਨੇ ਬੇਟੀਆਂ ਦੀ ਸੇਵਾ ਅਤੇ ਸਿੱਖਿਆ ਲਈ ਸਮਰਪਿਤ ਹੌਸਟਲ ਦੇ ਉਦਘਾਟਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਹੌਸਟਲ ਵਿੱਚ ਰਹਿਣ ਵਾਲੀਆਂ ਬੇਟੀਆਂ ਇੱਛਾਵਾਂ ਅਤੇ ਸੁਪਨੇ ਲੈ ਕੇ ਆਉਣਗੀਆਂ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਕਈ ਮੌਕੇ ਪ੍ਰਦਾਨ ਕੀਤੇ ਜਾਣਗੇ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇੱਕ ਵਾਰ ਜਦੋਂ ਇਹ ਬੇਟੀਆਂ ਆਤਮਨਿਰਭਰ ਅਤੇ ਸਮਰੱਥ ਹੋ ਜਾਣਗੀਆਂ, ਤਾਂ ਉਹ ਸੁਭਾਵਿਕ ਤੌਰ ‘ਤੇ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ ਅਤੇ ਉਨ੍ਹਾਂ ਦੇ ਪਰਿਵਾਰ ਵੀ ਸਸ਼ਕਤ ਬਣਨਗੇ। ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰੀਆਂ ਬੇਟੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਜਿਨ੍ਹਾਂ ਨੂੰ ਇਸ ਹੌਸਟਲ ਵਿੱਚ ਰਹਿਣ ਦਾ ਮੌਕਾ ਮਿਲੇਗਾ, ਅਤੇ ਬੇਟੀਆਂ ਦੇ ਉੱਜਵਲ ਭਵਿੱਖ ਦੇ ਲਈ ਉਨ੍ਹਾਂ ਦੇ ਪਰਿਜਨਾਂ ਨੂੰ ਵੀ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਆਚਾਰੀਆਂ ਸ਼੍ਰੀ ਵਿਦਿਆਨੰਦ ਜੀ ਮਹਾਰਾਜ ਦੇ ਸ਼ਤਾਬਦੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
June 28th, 11:15 am
ਅੱਜ ਅਸੀਂ ਸਾਰੇ ਭਾਰਤ ਦੀ ਆਧਿਆਤਮ ਪਰੰਪਰਾ ਦੇ ਇੱਕ ਮਹੱਤਵਪੂਰਣ ਮੌਕੇ ਦੇ ਸਾਕਸ਼ੀ ਬਣ ਰਹੇ ਹਾਂ। ਪੂਜਯ ਅਚਾਰਿਆ ਸ਼੍ਰੀ ਵਿਦਿਆਨੰਦ ਜੀ ਮੁਨੀਰਾਜ, ਉਨ੍ਹਾਂ ਦੀ ਜਨਮ ਸ਼ਤਾਬਦੀ ਦਾ ਇਹ ਪੁਣਯ ਪਰਵ, ਉਨ੍ਹਾਂ ਦੀਆਂ ਅਮਰ ਪ੍ਰੇਰਣਾਵਾਂ ਨਾਲ ਭਰਿਆ ਇਹ ਪ੍ਰੋਗਰਾਮ, ਇੱਕ ਅਭੂਤਪੂਰਵ ਪ੍ਰੇਰਕ ਵਾਤਾਵਰਣ ਦਾ ਨਿਰਮਾਣ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰ ਰਿਹਾ ਹੈ। ਇਸ ਪ੍ਰਬੰਧ ਵਿੱਚ ਇੱਥੇ ਮੌਜੂਦ ਲੋਕਾਂ ਦੇ ਨਾਲ ਹੀ, ਲੱਖਾਂ ਲੋਕ ਔਨਲਾਈਨ ਵਿਵਸਥਾ ਦੇ ਜ਼ਰੀਏ ਵੀ ਸਾਡੇ ਨਾਲ ਜੁੜੇ ਹਨ। ਮੈਂ ਤੁਹਾਡਾ ਸਾਰਿਆਂ ਦਾ ਅਭਿਨੰਦਨ ਕਰਦਾ ਹਾਂ, ਮੈਨੂੰ ਇੱਥੇ ਆਉਣ ਦਾ ਮੌਕੇ ਦੇਣ ਲਈ ਆਪ ਸਭ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਚਾਰਿਆ ਸ਼੍ਰੀ ਵਿਦਿਆਨੰਦ ਜੀ ਮਹਾਰਾਜ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ
June 28th, 11:01 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਅਚਾਰਿਆ ਸ਼੍ਰੀ ਵਿਦਿਆਨੰਦ ਜੀ ਮਹਾਰਾਜ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਭਾਰਤ ਦੀ ਅਧਿਆਤਮਿਕ ਪਰੰਪਰਾ ਵਿੱਚ ਇੱਕ ਮਹੱਤਵਪੂਰਨ ਮੌਕੇ ਦਾ ਗਵਾਹ ਬਣ ਰਿਹਾ ਹੈ, ਅਤੇ ਅਚਾਰਿਆ ਸ਼੍ਰੀ ਵਿਦਿਆਨੰਦ ਜੀ ਮੁਨੀਰਾਜ ਦੇ ਸ਼ਤਾਬਦੀ ਸਮਾਰੋਹ ਦੀ ਪਵਿੱਤਰਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਤਿਕਾਰਯੋਗ ਅਚਾਰਿਆ ਦੀ ਅਮਰ ਪ੍ਰੇਰਨਾ ਨਾਲ ਭਰਪੂਰ ਇਹ ਸਮਾਗਮ ਇੱਕ ਅਸਾਧਾਰਣ ਅਤੇ ਉਤਸ਼ਾਹਜਨਕ ਮਾਹੌਲ ਪੈਦਾ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਮੌਜੂਦ ਸਾਰਿਆਂ ਦਾ ਸਵਾਗਤ ਕੀਤਾ ਅਤੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।NXT ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 11:00 am
ਆਈ ਟੀਵੀ ਨੈੱਟਵਰਕ ਦੇ ਫਾਉਂਡਰ ਅਤੇ ਸੰਸਦ ਵਿੱਚ ਮੇਰੇ ਸਾਥੀ ਕਾਤਿਰਕਯ ਸ਼ਰਮਾ ਜੀ, ਨੈੱਟਵਰਕ ਦੀ ਪੂਰੀ ਟੀਮ , ਦੇਸ਼ - ਵਿਦੇਸ਼ ਤੋਂ ਆਏ ਸਾਰੇ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਕਸਟੀ ਕਨਕਲੇਵ ਵਿੱਚ ਹਿੱਸਾ ਲਿਆ
March 01st, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਐੱਨਐਕਸਟੀ ਕਨਕਲੇਵ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨਿਊਜ਼ਐਕਸ ਵਰਲਡ ਦੇ ਲਾਂਚ ‘ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਹਿੰਦੀ, ਅੰਗ੍ਰੇਜੀ ਅਤੇ ਵਿਭਿੰਨ ਖੇਤਰੀ ਭਾਸ਼ਾਵਾਂ ਦੇ ਚੈਨਲ ਸ਼ਾਮਲ ਹਨ ਅਤੇ ਅੱਜ ਇਹ ਗਲੋਬਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਈ ਫੈਲੋਸ਼ਿਪਸ ਅਤੇ ਸਕਾਲਰਸ਼ਿਪਸ ਦੀ ਸ਼ੁਰੂਆਤ ‘ਤੇ ਵੀ ਆਪਣੇ ਵਿਚਾਰ ਵਿਅਕਤ ਕਰਦੇ ਹੋਏ ਇਨ੍ਹਾਂ ਪ੍ਰੋਗਰਾਮਾਂ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 71,000+ ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 11:00 am
ਮੈਂ ਕੱਲ੍ਹ ਦੇਰ ਰਾਤ ਹੀ ਕੁਵੈਤ ਤੋਂ ਪਰਤਿਆ ਹਾਂ....ਉੱਥੇ ਮੇਰੀ ਭਾਰਤ ਦੇ ਨੌਜਵਾਨਾਂ ਨਾਲ, ਪ੍ਰੋਫੈਸ਼ਨਲਸ ਨਾਲ ਲੰਬੀ ਮੁਲਾਕਾਤ ਹੋਈ, ਕਾਫ਼ੀ ਬਾਤਾਂ ਹੋਈਆਂ। ਹੁਣ ਇੱਥੇ ਆਉਣ ਦੇ ਬਾਅਦ ਮੇਰਾ ਪਹਿਲਾ ਪ੍ਰੋਗਰਾਮ (ਕਾਰਜਕ੍ਰਮ) ਦੇਸ਼ ਦੇ ਨੌਜਵਾਨਾਂ (youth of our nation) ਦੇ ਨਾਲ ਹੋ ਰਿਹਾ ਹੈ। ਇਹ ਇੱਕ ਬਹੁਤ ਹੀ ਸੁਖਦ ਸੰਯੋਗ ਹੈ। ਅੱਜ ਦੇਸ਼ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ, ਆਪ ਸਭ ਦੇ ਲਈ ਜੀਵਨ ਦੀ ਇੱਕ ਨਵੀਂ ਸ਼ੁਰੂਆਤ ਹੋ ਰਹੀ ਹੈ। ਤੁਹਾਡਾ ਵਰ੍ਹਿਆਂ ਦਾ ਸੁਪਨਾ ਪੂਰਾ ਹੋਇਆ ਹੈ, ਵਰ੍ਹਿਆਂ ਦੀ ਮਿਹਨਤ ਸਫ਼ਲ ਹੋਈ ਹੈ। 2024 ਦਾ ਇਹ ਜਾਂਦਾ ਹੋਇਆ ਸਾਲ ਤੁਹਾਨੂੰ, ਤੁਹਾਡੇ ਪਰਿਵਾਰਜਨਾਂ ਨੂੰ ਨਵੀਆਂ ਖੁਸ਼ੀਆਂ ਦੇ ਕੇ ਜਾ ਰਿਹਾ ਹੈ। ਮੈਂ ਆਪ ਸਭ ਨੌਜਵਾਨਾਂ ਨੂੰ ਅਤੇ ਆਪ ਦੇ ਪਰਿਵਾਰਾਂ ਨੂੰ ਅਨੇਕ-ਅਨੇਕ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਾਂ ਨੂੰ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡੇ
December 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੁਆਰਾ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 71,000 ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਰੋਜ਼ਗਾਰ ਮੇਲਾ (Rozgar Mela), ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਇਹ ਨੌਜਵਾਨਾਂ ਨੂੰ ਰਾਸ਼ਟਰ-ਨਿਰਮਾਣ ਅਤੇ ਆਤਮ-ਸਸ਼ਕਤੀਕਰਣ ਵਿੱਚ ਯੋਗਦਾਨ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਵੇਗਾ।For the BJP, the aspirations and pride of tribal communities have always been paramount: PM Modi in Chaibasa
November 04th, 12:00 pm
PM Modi addressed a massive election rally in Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”PM Modi campaigns in Jharkhand’s Garhwa and Chaibasa
November 04th, 11:30 am
Prime Minister Narendra Modi today addressed massive election rallies in Garhwa and Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”ਗੁਜਰਾਤ ਦੇ ਕੇਵਡੀਆ ਵਿੱਚ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:31 am
ਸਰਦਾਰ ਸਾਹਿਬ ਦੀ ਓਜਸਵੀ ਵਾਣੀ(The inspiring words of Sardar Sahib)...ਸਟੈਚੂ ਆਵ੍ ਯੂਨਿਟੀ ਦੇ ਨਿਕਟ ਇਹ ਭਵਯ ਪ੍ਰੋਗਰਾਮ...ਏਕਤਾ ਨਗਰ ਦਾ ਇਹ ਵਿਹੰਗਮ ਦ੍ਰਿਸ਼, ਅਤੇ ਇੱਥੇ ਹੋਈ ਸ਼ਾਨਦਾਰ ਪਰਫਾਰਮੈਂਸ...ਇਹ ਮਿੰਨੀ ਇੰਡੀਆ(Mini India) ਦੀ ਝਲਕ...ਸਭ ਕੁਝ ਕਿਤਨਾ ਅਦਭੁਤ ਹੈ, ਕਿਤਨਾ ਪ੍ਰੇਰਕ ਹੈ। 15 ਅਗਸਤ ਅਤੇ 26 ਜਨਵਰੀ ਦੀ ਤਰ੍ਹਾਂ ਹੀ...31 ਅਕਤੂਬਰ ਨੂੰ ਹੋਣ ਵਾਲਾ ਇਹ ਆਯੋਜਨ...ਪੂਰੇ ਦੇਸ਼ ਨੂੰ ਨਵੀਂ ਊਰਜਾ ਨਾਲ ਭਰ ਦਿੰਦਾ ਹੈ। ਮੈਂ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas (National Unity Day))‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ
October 31st, 07:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵਡੀਆ ਵਿੱਚ ਸਟੈਚੂ ਆਵ੍ ਯੂਨਿਟੀ ‘ਤੇ ਰਾਸ਼ਟਰੀਯ ਏਕਤਾ ਦਿਵਸ (Rashtriya Ekta Diwas) ਸਮਾਰੋਹ ਵਿੱਚ ਹਿੱਸਾ ਲਿਆ ਅਤੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ‘ਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਏਕਤਾ ਦਿਵਸ ਦੀ ਸਹੁੰ (Ekta Diwas pledge) ਭੀ ਚੁਕਾਈ ਅਤੇ ਰਾਸ਼ਟਰੀਯ ਏਕਤਾ ਦਿਵਸ ਦੇ ਅਵਸਰ ‘ਤੇ ਏਕਤਾ ਦਿਵਸ ਪਰੇਡ (Ekta Diwas Parade) ਭੀ ਦੇਖੀ। ਰਾਸ਼ਟਰੀਯ ਏਕਤਾ ਦਿਵਸ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਸਬੰਧ ਵਿੱਚ ਮਨਾਇਆ ਜਾਂਦਾ ਹੈ।The Government is committed to carrying out structural reforms to make India a Viksit Bharat: PM Modi
October 04th, 07:45 pm
Prime Minister Narendra Modi addressed the Kautilya Economic Conclave in New Delhi. “Government is following the mantra of Reform, Perform and Transform and continuously taking decisions to move the country forward”, the Prime Minister said as he credited its impact for the reelection of a government for the third consecutive time after 60 years.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਦੇ ਤੀਸਰੇ ਐਡੀਸ਼ਨ ਨੂੰ ਸੰਬੋਧਨ ਕੀਤਾ
October 04th, 07:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਨੂੰ ਸੰਬੋਧਨ ਕੀਤਾ। ਵਿੱਤ ਮੰਤਰਾਲੇ ਦੇ ਸਹਿਯੋਗ ਨਾਲ ਇੰਸਟੀਟਿਊਟ ਆਫ ਇਕੋਨੋਮਿਕ ਗ੍ਰੋਥ ਦੁਆਰਾ ਆਯੋਜਿਤ, ਕੌਟਿਲਯ ਆਰਥਿਕ ਕਨਕਲੇਵ ਹਰਿਤ ਬਦਲਾਅ ਦਾ ਵਿੱਤ ਪੋਸ਼ਣ, ਭੂ-ਆਰਥਿਕ ਵਿਖੰਡਨ ਅਤੇ ਵਿਕਾਸ ਦੇ ਲਈ ਉਸ ਦੇ ਨਿਹਿਤ ਅਤੇ ਦ੍ਰਿੜ੍ਹਤਾ ਕਾਇਮ ਰੱਖਣ ਲਈ ਨੀਤੀਗਤ ਕਾਰਵਾਈ ਦੇ ਸਿਧਾਂਤਾਂ ਵਰਗੇ ਵਿਸ਼ਿਆਂ ‘ਤੇ ਧਿਆਨ ਕੇਂਦ੍ਰਿਤ ਕਰੇਗਾ।ਰਾਸ਼ਟਰੀ ਪੁਰਸਕਾਰ ਪ੍ਰਾਪਤ ਅਧਿਆਪਕਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
September 06th, 04:15 pm
ਅਧਿਆਪਕ-ਮਾਣਯੋਗ ਪ੍ਰਧਾਨ ਮੰਤਰੀ ਸਾਹਿਬ, ਸ਼ੁਭਕਾਮਨਾਵਾਂ! ਮੈਂ '12 ਹਾਈ ਸਕੂਲ', ਚੰਦਨਕਿਆਰੀ, ਬੋਕਾਰੋ, ਝਾਰਖੰਡ ਦੀ ਆਸ਼ਾ ਰਾਣੀ ਹਾਂ। (Teacher - Honourable Prime Minister Sir, greetings! I am Asha Rani from '12 High School', Chandankiyari, Bokaro, Jharkhand. शिक्षक - माननीय प्रधानमंत्री महोदय, नमो नमः अहम आशा रानी 12 उच्च विद्यालय, चंदन कहरी बोकारो झारखंड त: (संस्कृत में))ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਨਾਲ ਸਨਮਾਨਿਤ ਅਧਿਆਪਕਾਂ ਨਾਲ ਗੱਲਬਾਤ ਕੀਤੀ
September 06th, 04:04 pm
ਪੁਰਸਕਾਰ ਜੇਤੂ ਅਧਿਆਪਕਾਂ ਨੇ ਪ੍ਰਧਾਨ ਮੰਤਰੀ ਦੇ ਨਾਲ ਆਪਣੇ ਅਧਿਆਪਨ ਅਨੁਭਵ ਸਾਂਝੇ ਕੀਤੇ। ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਉਣ ਨੂੰ ਹੋਰ ਅਧਿਕ ਰੋਚਕ ਬਣਾਉਣ ਦੇ ਲਈ ਅਪਣਾਈਆਂ ਜਾਣ ਵਾਲੀਆਂ ਦਿਲਚਸਪ ਤਕਨੀਕਾਂ ਬਾਰੇ ਭੀ ਬਾਤ ਕੀਤੀ। ਉਨ੍ਹਾਂ ਨੇ ਆਪਣੇ ਨਿਯਮਿਤ ਅਧਿਆਪਨ ਕਾਰਜ ਦੇ ਨਾਲ-ਨਾਲ ਆਪਣੇ ਸਮਾਜਿਕ ਕਾਰਜ ਦੀਆਂ ਉਦਾਹਰਣਾਂ ਭੀ ਸਾਂਝੀਆਂ ਕੀਤੀਆਂ। ਅਧਿਆਪਕਾਂ ਦੇ ਨਾਲ ਗੱਲਬਾਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਅਧਿਆਪਨ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਪਿਛਲੇ ਕੁਝ ਵਰ੍ਹਿਆਂ ਵਿੱਚ ਉਨ੍ਹਾਂ ਦੁਆਰਾ ਦਿਖਾਏ ਗਏ ਜ਼ਿਕਰਯੋਗ ਉਤਸ਼ਾਹ ਦੀ ਸ਼ਲਾਘਾ ਕੀਤੀ, ਜਿਸ ਨੂੰ ਪੁਰਸਕਾਰਾਂ ਦੇ ਜ਼ਰੀਏ ਮਾਨਤਾ ਮਿਲੀ ਹੈ।ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।