ਪ੍ਰਧਾਨ ਮੰਤਰੀ ਨੇ ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ ’ਤੇ ਨੂੰ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ
July 15th, 12:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਨੂੰ ਭਾਰਤ ਦੇ ਆਜ਼ਾਦੀ ਅੰਦੋਲਨ ਦੇ ਇੱਕ ਮਜ਼ਬੂਤ ਥੰਮ੍ਹ ਅਤੇ ਰਾਸ਼ਟਰ ਨਿਰਮਾਣ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੀ ਇੱਕ ਬੇਮਿਸਾਲ ਸ਼ਖ਼ਸੀਅਤ ਵਜੋਂ ਯਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸਿੱਖਿਆ, ਸਾਰਿਆਂ ਦੇ ਵਿਕਾਸ ਅਤੇ ਵਾਂਝੇ ਵਰਗਾਂ ਦੀ ਭਲਾਈ ਲਈ ਥਿਰੂ ਕੇ. ਕਾਮਰਾਜ ਜੀ ਦੀ ਅਟੁੱਟ ਵਚਨਬੱਧਤਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।ਪ੍ਰਧਾਨ ਮੰਤਰੀ ਨੇ ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
July 15th, 10:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਕੇ. ਕਾਮਰਾਜ ਜੀ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਕਿਹਾ ਕਿ ਥਿਰੂ ਕਾਮਰਾਜ ਜੀ ਦੇ ਮਹਾਨ ਆਦਰਸ਼ ਅਤੇ ਸਮਾਜਿਕ ਨਿਆਂ ‘ਤੇ ਜ਼ੋਰ ਸਾਨੂੰ ਸਭ ਨੂੰ ਬਹੁਤ ਪ੍ਰੇਰਿਤ ਕਰਦੇ ਹਨ।ਪ੍ਰਧਾਨ ਮੰਤਰੀ ਨੇ ਥਿਰੂ ਕੇ. ਕਾਮਰਾਜ ਨੂੰ ਸ਼ਰਧਾਂਜਲੀ ਅਰਪਿਤ ਕੀਤੀ
July 15th, 04:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਥਿਰੂ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਥਿਰੂ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
July 15th, 12:59 pm
“ਮੈਂ ਥਿਰੂ ਕੇ. ਕਾਮਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਇੱਕ ਨਿਸ਼ਠਾਵਾਨ ਵਿਅਕਤੀਤਵ ਜਿਨ੍ਹਾਂ ਨੇ ਆਪਣਾ ਸੰਪੂਰਨ ਜੀਵਨ ਭਾਰਤ ਦੇ ਵਿਕਾਸ ਦੇ ਲਈ ਸਮਰਪਿਤ ਕੀਤਾ, ਸਮਾਜਿਕ ਸਸ਼ਕਤੀਕਰਣ ‘ਤੇ ਉਨ੍ਹਾਂ ਦਾ ਜ਼ੋਰ ਸਾਡੇ ਸਭ ਦੇ ਲਈ ਇੱਕ ਮਾਰਗਦਰਸ਼ਕ ਸ਼ਕਤੀ ਹੈ ਗ਼ਰੀਬੀ ਖਾਤਮੇ ਅਤੇ ਲੋਕ ਭਲਾਈ ਦੇ ਪ੍ਰਤੀ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਦੇ ਲਈ ਅਸੀਂ ਆਪਣੀ ਪ੍ਰਤੀਬੱਧਤਾ ਨੂੰ ਦੋਹਰਾਉਂਦੇ ਹਾਂ।”