ਪ੍ਰਧਾਨ ਮੰਤਰੀ ਨੇ ਥਿਰੂ ਐੱਮ ਜੀ ਰਾਮਚੰਦਰਨ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ
January 17th, 09:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਐੱਮਜੀ ਰਾਮਚੰਦਰਨ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਗ਼ਰੀਬਾਂ ਨੂੰ ਸਸ਼ਕਤ ਬਣਾਉਣ ਅਤੇ ਬਿਹਤਰ ਸਮਾਜ ਦੇ ਨਿਰਮਾਣ ਦੀ ਦਿਸ਼ਾ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਤੋਂ ਅਸੀਂ ਬਹੁਤ ਪ੍ਰੇਰਿਤ ਹਾਂ।