LDF and UDF have deprived Keralam of its youth power: PM Modi in Ernakulam
March 11th, 03:00 pm
Amid a massive gathering in Ernakulam today, Prime Minister Narendra Modi said the enthusiasm and confidence of the people reflected a strong aspiration for Keralam’s development and a new political direction in the state. He emphasised that the aspirations of the people clearly indicate a desire for faster growth and new opportunities.PM Modi addresses a mega public meeting in Ernakulam, Keralam
March 11th, 02:20 pm
Amid a massive gathering in Ernakulam today, Prime Minister Narendra Modi said the enthusiasm and confidence of the people reflected a strong aspiration for Keralam’s development and a new political direction in the state. He emphasised that the aspirations of the people clearly indicate a desire for faster growth and new opportunities.LDF and UDF have pushed Kerala into corruption, misgovernance and appeasement politics: PM Modi in Thiruvananthapuram
January 23rd, 11:47 am
Prime Minister Narendra Modi today addressed a massive public rally in Thiruvananthapuram, Kerala, where he expressed gratitude for the warm reception and overwhelming public enthusiasm. He said that every visit to Kerala fills him with affection and energy and noted that the atmosphere in Thiruvananthapuram reflected a renewed sense of hope and confidence for change in the state.Huge crowd turns up as PM Modi addresses rally in Thiruvananthapuram, Kerala
January 23rd, 11:43 am
Prime Minister Narendra Modi today addressed a massive public rally in Thiruvananthapuram, Kerala, where he expressed gratitude for the warm reception and overwhelming public enthusiasm. He said that every visit to Kerala fills him with affection and energy and noted that the atmosphere in Thiruvananthapuram reflected a renewed sense of hope and confidence for change in the state.ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 23rd, 11:00 am
ਅੱਜ, ਕੇਰਲ ਦੇ ਵਿਕਾਸ ਲਈ ਕੇਂਦਰ ਸਰਕਾਰ ਦੇ ਯਤਨਾਂ ਨੂੰ ਨਵੀਂ ਗਤੀ ਮਿਲੀ ਹੈ। ਅੱਜ ਤੋਂ ਕੇਰਲ ਵਿੱਚ ਰੇਲ ਸੰਪਰਕ ਮਜ਼ਬੂਤ ਹੋਇਆ ਹੈ ਅਤੇ ਤਿਰੂਵਨੰਤਪੁਰਮ ਨੂੰ ਦੇਸ਼ ਵਿੱਚ ਇੱਕ ਵੱਡਾ ਸਟਾਰਟ-ਅੱਪ ਹੱਬ ਬਣਾਉਣ ਲਈ ਇੱਕ ਪਹਿਲ ਸ਼ੁਰੂ ਕੀਤੀ ਗਈ ਹੈ। ਅੱਜ ਪੂਰੇ ਦੇਸ਼ ਲਈ ਕੇਰਲ ਤੋਂ ਗ਼ਰੀਬਾਂ ਦੀ ਭਲਾਈ ਨਾਲ ਸਬੰਧਤ ਇੱਕ ਵੱਡੀ ਪਹਿਲ ਵੀ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਪੀਐੱਮ ਸਵਨਿਧੀ ਕ੍ਰੈਡਿਟ ਕਾਰਡ ਲਾਂਚ ਕੀਤਾ ਗਿਆ ਹੈ। ਇਸ ਨਾਲ ਦੇਸ਼ ਭਰ ਦੇ ਰੇੜ੍ਹੀ-ਫੜ੍ਹੀ, ਫੁੱਟਪਾਥ ’ਤੇ ਕੰਮ ਕਰਨ ਵਾਲੇ ਸਾਥੀਆਂ ਨੂੰ ਲਾਭ ਹੋਵੇਗਾ। ਮੈਂ ਵਿਕਾਸ ਦੀ, ਰੁਜ਼ਗਾਰ ਨਿਰਮਾਣ ਦੀ, ਇਨ੍ਹਾਂ ਸਾਰੀਆਂ ਯੋਜਨਾਵਾਂ ਲਈ ਕੇਰਲ ਦੀ ਜਨਤਾ ਨੂੰ, ਦੇਸ਼-ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ
January 23rd, 10:45 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ ਅਤੇ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ। ਸ਼੍ਰੀ ਮੋਦੀ ਨੇ ਇਸ ਮੌਕੇ ਸਮਾਗਮ ਵਿੱਚ ਕਿਹਾ ਕਿ ਕੇਰਲ ਦੇ ਵਿਕਾਸ ਲਈ ਕੇਂਦਰ ਸਰਕਾਰ ਦੇ ਯਤਨਾਂ ਨੂੰ ਅੱਜ ਨਵੀਂ ਗਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਕੇਰਲ ਵਿੱਚ ਰੇਲ ਸੰਪਰਕ ਹੋਰ ਮਜ਼ਬੂਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿਰੂਵਨੰਤਪੁਰਮ ਨੂੰ ਵੱਡੇ ਸਟਾਰਟਅੱਪ ਕੇਂਦਰ ਵਜੋਂ ਬਦਲਣ ਲਈ ਉਪਾਅ ਕੀਤੇ ਗਏ ਹਨ।ਪ੍ਰਧਾਨ ਮੰਤਰੀ 23 ਜਨਵਰੀ ਨੂੰ ਕੇਰਲ ਦਾ ਦੌਰਾ ਕਰਨਗੇ
January 22nd, 02:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਜਨਵਰੀ, 2026 ਨੂੰ ਕੇਰਲ ਦਾ ਦੌਰਾ ਕਰਨਗੇ। ਸਵੇਰੇ ਲਗਭਗ 10:45 ਵਜੇ ਪ੍ਰਧਾਨ ਮੰਤਰੀ ਤਿਰੂਵਨੰਤਪੁਰਮ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਹਰੀ ਝੰਡੀ ਦਿਖਾਉਣਗੇ। ਉਹ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।ਅਸਾਮ ਵਿੱਚ ਕਾਜ਼ੀਰੰਗਾ ਐਲੀਵੇਟਿਡ ਕਾਰੀਡੋਰ ਪ੍ਰੋਜੈਕਟ ਦੇ ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 18th, 11:30 am
ਮੌਸਮ ਠੰਢਾ ਹੈ, ਪਿੰਡ ਦੂਰ-ਦੂਰ ਹਨ, ਉਸ ਦੇ ਬਾਵਜੂਦ ਵੀ ਜਿੱਥੇ-ਜਿੱਥੇ ਮੇਰੀ ਨਜ਼ਰ ਪਹੁੰਚ ਰਹੀ ਹੈ, ਲੋਕ ਹੀ ਲੋਕ ਨਜ਼ਰ ਆ ਰਹੇ ਹਨ। ਤੁਸੀਂ ਇੰਨੀ ਵੱਡੀ ਗਿਣਤੀ ਵਿੱਚ ਸਾਨੂੰ ਅਸ਼ੀਰਵਾਦ ਦੇਣ ਆਏ ਹੋ, ਮੈਂ ਤੁਹਾਡਾ ਬਹੁਤ-ਬਹੁਤ ਧੰਨਵਾਦ ਕਰਦਾ ਹਾਂ। ਅੱਜ ਮੁੜ ਕਾਜ਼ੀਰੰਗਾ ਆਉਣ ਦਾ ਸੁਭਾਗ ਮਿਲਿਆ ਹੈ। ਸੁਭਾਵਿਕ ਹੈ ਮੈਨੂੰ ਆਪਣੀ ਪਿਛਲੀ ਯਾਤਰਾ ਯਾਦ ਆਉਣਾ, ਬਹੁਤ ਸੁਭਾਵਿਕ ਹੈ। ਦੋ ਸਾਲ ਪਹਿਲਾਂ ਕਾਜ਼ੀਰੰਗਾ ਵਿੱਚ ਬਿਤਾਏ ਪਲ, ਮੇਰੀ ਜ਼ਿੰਦਗੀ ਦੇ ਬਹੁਤ ਖ਼ਾਸ ਤਜਰਬਿਆਂ ਵਿੱਚ ਸ਼ਾਮਲ ਹੈ। ਮੈਨੂੰ ਕਾਜ਼ੀਰੰਗਾ ਰਾਸ਼ਟਰੀ ਪਾਰਕ ਵਿੱਚ ਰਾਤ ਰੁਕਣ ਦਾ ਮੌਕਾ ਮਿਲਿਆ ਸੀ ਅਤੇ ਅਗਲੀ ਸਵੇਰ ਹਾਥੀ ਦੀ ਸਫ਼ਾਰੀ ਦੌਰਾਨ ਮੈਂ ਇਸ ਖੇਤਰ ਦੀ ਸੁੰਦਰਤਾ ਨੂੰ ਬਹੁਤ ਨੇੜਿਓਂ ਮਹਿਸੂਸ ਕੀਤਾ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਕਾਲੀਆਬੋਰ ਵਿੱਚ 6,950 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਾਜ਼ੀਰੰਗਾ ਐਲੀਵੇਟਿਡ ਕੌਰੀਡੋਰ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
January 18th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਕਾਲੀਆਬੋਰ ਵਿੱਚ 6,950 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਾਜ਼ੀਰੰਗਾ ਐਲੀਵੇਟਿਡ ਕੌਰੀਡੋਰ ਪ੍ਰੋਜੈਕਟ (ਐੱਨਐੱਚ-715 ਦੇ ਕਾਲੀਆਬੋਰ-ਨੁਮਾਲੀਗੜ੍ਹ ਖੰਡ ਦਾ 4-ਲੇਨ ਨਿਰਮਾਣ) ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਜਨਤਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਨੂੰ ਆਸ਼ੀਰਵਾਦ ਦੇਣ ਆਏ ਹਨ ਅਤੇ ਉਹ ਇਸ ਲਈ ਬਹੁਤ ਸ਼ੁਕਰਗੁਜ਼ਾਰ ਹਨ। ਉਨ੍ਹਾਂ ਕਿਹਾ ਕਿ ਕਾਜ਼ੀਰੰਗਾ ਦੀ ਮੁੜ ਯਾਤਰਾ 'ਤੇ ਉਨ੍ਹਾਂ ਨੂੰ ਆਪਣੀ ਪਿਛਲੀ ਯਾਤਰਾ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਅਤੇ ਯਾਦ ਕੀਤਾ ਕਿ ਦੋ ਸਾਲ ਪਹਿਲਾਂ ਕਾਜ਼ੀਰੰਗਾ ਵਿੱਚ ਬਿਤਾਏ ਪਲ ਉਨ੍ਹਾਂ ਦੇ ਜੀਵਨ ਦੇ ਸਭ ਤੋਂ ਖਾਸ ਤਜਰਬਿਆਂ ਵਿੱਚੋਂ ਸਨ। ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ ਰਾਤ ਗੁਜ਼ਾਰਨ ਦਾ ਮੌਕਾ ਮਿਲਿਆ ਅਤੇ ਅਗਲੀ ਸਵੇਰ ਹਾਥੀ 'ਤੇ ਸਫਾਰੀ ਦੌਰਾਨ ਉਨ੍ਹਾਂ ਨੇ ਇਸ ਖੇਤਰ ਦੀ ਸੁੰਦਰਤਾ ਨੂੰ ਨੇੜਿਓਂ ਮਹਿਸੂਸ ਕੀਤਾ।ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਝਿੰਜਮ ਇੰਟਰਨੈਸ਼ਨਲ ਸੀ-ਪੋਰਟ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 02nd, 02:06 pm
ਕੇਰਲ ਦੇ ਗਵਰਨਰ ਰਾਜੇਂਦਰ ਅਰਲੇਕਰ ਜੀ, ਮੁੱਖ ਮੰਤਰੀ ਸ਼੍ਰੀਮਾਨ ਪੀ. ਵਿਜਯਨ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀਗਣ, ਪਲੈਟਫਾਰਮ ‘ਤੇ ਮੌਜੂਦ ਹੋਰ ਸਾਰੇ ਮਹਾਨੁਭਾਵ, ਅਤੇ ਕੇਰਲ ਦੇ ਮੇਰੇ ਭਰਾਵੋਂ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਇੰਟਰਨੈਸ਼ਨਲ ਸੀਪੋਰਟ ਰਾਸ਼ਟਰ ਨੂੰ ਸਮਰਪਿਤ ਕੀਤਾ
May 02nd, 01:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤਿਰੂਵਨੰਤਪੁਰਮ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਅੰਤਰਰਾਸ਼ਟਰੀ ਡੂੰਘੇ ਪਾਣੀ ਵਾਲਾ ਬਹੁ-ਮੰਤਵੀ ਸਮੁੰਦਰੀ ਪੋਰਟ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਭਗਵਾਨ ਆਦਿ ਸ਼ੰਕਰਾਚਾਰਯ ਦੀ ਜਯੰਤੀ ਦੇ ਸ਼ੁਭ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਤਿੰਨ ਵਰ੍ਹੇ ਪਹਿਲਾਂ ਸਤੰਬਰ ਵਿੱਚ ਉਨ੍ਹਾਂ ਨੂੰ ਆਦਿ ਸ਼ੰਕਰਾਚਾਰਯ ਦੇ ਪਵਿੱਤਰ ਜਨਸਥਾਨ ਦਾ ਦੌਰਾ ਕਰਨ ਦਾ ਸੁਭਾਗ ਮਿਲਿਆ ਸੀ। ਉਨ੍ਹਾਂ ਨੇ ਪ੍ਰਸੰਨਤਾ ਵਿਅਕਤ ਕੀਤੀ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਉਨ੍ਹਾਂ ਦੇ ਸੰਸਦੀ ਖੇਤਰ ਕਾਸ਼ੀ ਵਿੱਚ ਵਿਸ਼ਵਨਾਥ ਧਾਮ ਪਰਿਸਰ ਵਿੱਚ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਨੇ ਅੱਗੇ ਚਾਨਣਾ ਪਾਇਆ ਕਿ ਉਨ੍ਹਾਂ ਨੂੰ ਉੱਤਰਾਖੰਡ ਦੇ ਪਵਿੱਤਰ ਕੇਦਾਰਨਾਥ ਧਾਮ ਵਿੱਚ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਦਾ ਅਨਾਵਰਣ ਕਰਨ ਦੇ ਲਈ ਸਨਮਾਨ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਹੋਰ ਵਿਸ਼ੇਸ਼ ਅਵਸਰ ਹੈ, ਕਿਉਂਕਿ ਕੇਦਾਰਨਾਥ ਮੰਦਿਰ ਦੇ ਕਪਾਟ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਕੇਰਲ ਤੋਂ ਨਿਕਲ ਕੇ ਆਦਿ ਸ਼ੰਕਰਾਚਾਰਯ ਨੇ ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਮਠਾਂ ਦੀ ਸਥਾਪਨਾ ਕਰਕੇ ਰਾਸ਼ਟਰ ਦੀ ਚੇਤਨਾ ਨੂੰ ਜਗਾਇਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੇ ਯਤਨਾਂ ਨੇ ਏਕੀਕ੍ਰਿਤ ਅਤੇ ਅਧਿਆਤਮਿਕ ਤੌਰ ‘ਤੇ ਗਿਆਨਵਾਨ ਭਾਰਤ ਦੀ ਨੀਂਹ ਰੱਖੀ।BJP never views any individual through lens of a vote-bank, aims to empower all: PM Modi
February 27th, 01:30 pm
On his visit to the state of Kerala, PM Modi addressed an energetic rally in Thiruvananthapuram, Kerala. He said, “It’s always a pleasure to come to Kerala and be among the love and blessings of the people of Kerala.” He added, “Kerala is determined to enable BJP win double-digit seats in the 2024 Lok Sabha elections.” He echoed the popular sentiment that there is a great belief that NDA will emerge with 400+ seats in the upcoming Lok Sabha elections in 2024.PM Modi addresses an energetic rally in Thiruvananthapuram, Kerala
February 27th, 01:12 pm
On his visit to the state of Kerala, PM Modi addressed an energetic rally in Thiruvananthapuram, Kerala. He said, “It’s always a pleasure to come to Kerala and be among the love and blessings of the people of Kerala.” He added, “Kerala is determined to enable BJP win double-digit seats in the 2024 Lok Sabha elections.” He echoed the popular sentiment that there is a great belief that NDA will emerge with 400+ seats in the upcoming Lok Sabha elections in 2024.ਤਿਰੂਵਨੰਤਪੁਰਮ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ, ਉਦਘਾਟਨ ਅਤੇ ਸਮਰਪਣ ਦੇ ਅਵਸਰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 25th, 11:50 am
ਕੇਰਲਾ ਦੇ ਗਵਰਨਰ ਸ਼੍ਰੀਮਾਨ ਆਰਿਫ ਮੁਹੰਮਦ ਖਾਨ, ਮੁੱਖ ਮੰਤਰੀ ਸ਼੍ਰੀਮਾਨ ਪਿਨਾਰਾਈ ਵਿਜਯਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਣੀ ਵੈਸ਼ਣਵ ਜੀ, ਕੇਰਲਾ ਸਰਕਾਰ ਦੇ ਮੰਤਰੀਗਣ, ਸਥਾਨਕ ਸੰਸਦ ਭਾਈ ਸ਼ਸ਼ੀ ਥਰੂਰ ਜੀ, ਇੱਥੇ ਮੌਜੂਦ ਹੋਰ ਮਹਾਨੁਭਾਵ, ਅਤੇ ਕੇਰਲਾ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਕੁਝ ਦਿਨ ਪਹਿਲਾਂ ਹੀ ਮਲਿਆਲੀ ਨਵਾ ਵਰ੍ਹਾਂ ਸ਼ੁਰੂ ਹੋਇਆ ਹੈ। ਤੁਸੀਂ ਬਹੁਤ ਉਤਸ਼ਾਹ ਅਤੇ ਉਮੰਗ ਦੇ ਨਾਲ ਵਿਸ਼ੁ ਉਤਸਵ ਮਨਾਇਆ ਹੈ । ਮੈਂ ਇੱਕ ਵਾਰ ਫਿਰ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਬਹੁਤ ਖੁਸ਼ੀ ਹੈ ਕਿ ਖੁਸ਼ੀ ਦੇ ਇਸ ਮਾਹੌਲ ਵਿੱਚ ਮੈਨੂੰ ਕੇਰਲਾ ਦੇ ਵਿਕਾਸ ਦੇ ਉਤਸਵ ਨਾਲ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਕੇਰਲਾ ਨੂੰ ਆਪਣੀ ਪਹਿਲੀ ਵੰਦੇ ਭਾਰਤ ਟ੍ਰੇਨ ਮਿਲੀ ਹੈ। ਅੱਜ ਕੋਚੀ ਨੂੰ ਵਾਟਰ ਮੈਟਰੋ ਦੀ ਨਵੀਂ ਸੌਗਾਤ ਮਿਲੀ ਹੈ , ਰੇਲਵੇ ਨਾਲ ਜੁੜੇ ਅਨੇਕ ਪ੍ਰੋਜੈਕਟਸ ਮਿਲੇ ਹਨ। ਕਨੈਕਟੀਵਿਟੀ ਦੇ ਨਾਲ - ਨਾਲ ਅੱਜ ਕੇਰਲਾ ਦੇ ਵਿਕਾਸ ਨਾਲ ਜੁੜੇ ਹੋਰ ਵੀ ਪ੍ਰੋਜੈਕਟਸ ਦਾ ਲੋਕਾਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ ਹੈ। ਵਿਕਾਸ ਦੇ ਇਨ੍ਹਾਂ ਸਾਰੇ ਪ੍ਰੋਜੈਕਟਸ ਲਈ ਕੇਰਲਾ ਦੇ ਲੋਕਾਂ ਨੂੰ ਬਹੁਤ - ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਕੇਰਲ ਦੇ ਤਿਰੂਵਨੰਤਪੁਰਮ ਦੇ ਸੈਂਟ੍ਰਲ ਸਟੇਡੀਅਮ ਵਿੱਚ 3200 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
April 25th, 11:35 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤਿਰੂਵਨੰਤਪੁਰਮ ਦੇ ਸੈਂਟ੍ਰਲ ਸਟੇਡੀਅਮ ਵਿੱਚ 3200 ਕਰੋੜ ਰੁਪਏ ਤੋਂ ਵੱਧ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਕੋਚੀ ਵਾਟਰ ਮੈਟਰੋ ਦਾ ਰਾਸ਼ਟਰ ਨੂੰ ਸਮਰਪਣ, ਵਿਭਿੰਨ ਰੇਲ ਪ੍ਰੋਜੈਕਟਾਂ ਅਤੇ ਤਿਰੂਵਨੰਤਪੁਰਮ ਵਿੱਚ ਡਿਜੀਟਲ ਸਾਇੰਸ ਪਾਰਕ ਦਾ ਨੀਂਹ ਪੱਥਰ ਸ਼ਾਮਲ ਹਨ। ਇਸ ਤੋਂ ਪਹਿਲਾਂ ਦਿਨ ਵਿੱਚ, ਪ੍ਰਧਾਨ ਮੰਤਰੀ ਨੇ ਤਿਰੂਵਨੰਤਪੁਰਮ ਅਤੇ ਕਾਸਰਗੋਡ ਦਰਮਿਆਨ ਕੇਰਲ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।ਪ੍ਰਧਾਨ ਮੰਤਰੀ 24 ਅਤੇ 25 ਅਪ੍ਰੈਲ ਨੂੰ ਮੱਧ ਪ੍ਰਦੇਸ਼, ਕੇਰਲ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ ਦਾ ਦੌਰਾ ਕਰਨਗੇ
April 21st, 03:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਤੇ 25 ਅਪ੍ਰੈਲ, 2023 ਨੂੰ ਮੱਧ ਪ੍ਰਦੇਸ਼, ਕੇਰਲ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ ਦਾ ਦੌਰਾ ਕਰਨਗੇ।PM Modi campaigns in Kerala’s Pathanamthitta and Thiruvananthapuram
April 02nd, 01:45 pm
Ahead of Kerala assembly polls, PM Modi addressed rallies in Pathanamthitta and Thiruvananthapuram. He said, “The LDF first tried to distort the image of Kerala and tried to show Kerala culture as backward. Then they tried to destabilize sacred places by using agents to carry out mischief. The devotees of Swami Ayyappa who should've been welcomed with flowers, were welcomed with lathis.” In Kerala, PM Modi hit out at the UDF and LDF saying they had committed seven sins.Everybody has seen how the UDF and LDF are threatening the traditions and religious practices of the people in Kerala: PM Modi
April 18th, 08:41 pm
Prime Minister Narendra Modi addressed a major public meeting in Thiruvananthapuram in Kerala today.PM Modi addresses public meeting in Thiruvananthapuram, Kerala
April 18th, 08:40 pm
Prime Minister Narendra Modi addressed a major public meeting in Thiruvananthapuram in Kerala today.Prime Minister Shri Narendra Modi to dedicate Kollam bypass in Kerala to the Nation on 15th January 2019
January 14th, 05:04 pm
Prime Minister Shri Narendra Modi will dedicate to the nation the 13 km, 2 lane Kollam bypass on NH-66 in Kerala tomorrow. Constructed at a cost of Rs 352 core, this highway has three major bridges over Ashtamudi Lake. The project will ease traffic congestion around Kollam town and reduce the travel time between Alappuzha and Thiruvananthapuram.