ਪ੍ਰਧਾਨ ਮੰਤਰੀ ਨੇ ਕੇਰਲਮ ਦੇ ਤ੍ਰਿਸ਼ੂਰ ਵਿੱਚ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ
April 21st, 08:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲਮ ਦੇ ਤ੍ਰਿਸ਼ੂਰ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਕਾਰਨ ਲੋਕਾਂ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।LDF and UDF have deprived Keralam of its youth power: PM Modi in Ernakulam
March 11th, 03:00 pm
Amid a massive gathering in Ernakulam today, Prime Minister Narendra Modi said the enthusiasm and confidence of the people reflected a strong aspiration for Keralam’s development and a new political direction in the state. He emphasised that the aspirations of the people clearly indicate a desire for faster growth and new opportunities.PM Modi addresses a mega public meeting in Ernakulam, Keralam
March 11th, 02:20 pm
Amid a massive gathering in Ernakulam today, Prime Minister Narendra Modi said the enthusiasm and confidence of the people reflected a strong aspiration for Keralam’s development and a new political direction in the state. He emphasised that the aspirations of the people clearly indicate a desire for faster growth and new opportunities.ਪ੍ਰਧਾਨ ਮੰਤਰੀ 23 ਜਨਵਰੀ ਨੂੰ ਕੇਰਲ ਦਾ ਦੌਰਾ ਕਰਨਗੇ
January 22nd, 02:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਜਨਵਰੀ, 2026 ਨੂੰ ਕੇਰਲ ਦਾ ਦੌਰਾ ਕਰਨਗੇ। ਸਵੇਰੇ ਲਗਭਗ 10:45 ਵਜੇ ਪ੍ਰਧਾਨ ਮੰਤਰੀ ਤਿਰੂਵਨੰਤਪੁਰਮ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਹਰੀ ਝੰਡੀ ਦਿਖਾਉਣਗੇ। ਉਹ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨੇ ਪਹਿਲੀ ਵੰਦੇ ਭਾਰਤ ਟ੍ਰੇਨ ਦੇ ਸੁਆਗਤ ’ਤੇ ਤ੍ਰਿਸ਼ੂਰ ਵਾਸੀਆਂ ਦੀ ਪ੍ਰਸ਼ੰਸਾ ਕੀਤੀ
April 26th, 02:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੀ ਪਹਿਲੀ ਵੰਦੇ ਭਾਰਤ ਟ੍ਰੇਨ ਦਾ ਸ਼ਾਨਦਾਰ ਪਰੰਪਰਾਗਤ ਸੁਆਗਤ ਕਰਨ ਦੇ ਲਈ ਤਿਸ਼ੂਰ ਦੇ ਲੋਕਾਂ ਦੀ ਪ੍ਰਸ਼ੰਸਾ ਕੀਤੀ ਹੈ।ਵੀਡਿਓ ਸੰਦੇਸ਼ ਦੇ ਜ਼ਰੀਏ ਤ੍ਰਿਸ਼ੂਰ ਵਿੱਚ ਸ੍ਰੀ ਸੀਤਾਰਾਮ ਸਵਾਮੀ ਮੰਦਿਰ ਦੇ ਇੱਕ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 25th, 09:21 pm
ਕੇਰਲ ਅਤੇ ਤ੍ਰਿਸ਼ੂਰ ਦੇ ਮੇਰੇ ਸਾਰੇ ਭਾਈਆਂ-ਭੈਣਾਂ ਨੂੰ ਤ੍ਰਿਸ਼ੂਰਪੂਰਮ ਉਤਸਵ ਦੀਆਂ ਬਹੁਤ-ਬਹੁਤ ਵਧਾਈਆਂ। ਤ੍ਰਿਸ਼ੂਰ ਨੂੰ ਕੇਰਲ ਦੀ ਸੱਭਿਆਚਾਰਕ ਰਾਜਧਾਨੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਜਿੱਥੇ ਸੰਸਕ੍ਰਿਤੀ ਹੁੰਦੀ ਹੈ- ਉੱਥੇ ਪਰੰਪਰਾਵਾਂ ਵੀ ਹੁੰਦੀਆਂ ਹਨ, ਕਲਾਵਾਂ ਵੀ ਹੁੰਦੀਆਂ ਹਨ। ਉੱਥੇ ਅਧਿਆਤਮ ਵੀ ਹੁੰਦਾ ਹੈ, ਦਰਸ਼ਨ ਵੀ ਹੁੰਦਾ ਹੈ। ਉੱਥੇ ਉਤਸਵ ਵੀ ਹੁੰਦੇ ਹਨ, ਖੁਸ਼ੀ ਵੀ ਹੁੰਦੀ ਹੈ। ਮੈਨੂੰ ਖੁਸ਼ੀ ਹੈ ਕਿ ਤ੍ਰਿਸ਼ੂਰ ਆਪਣੀ ਇਸ ਵਿਰਾਸਤ ਅਤੇ ਪਹਿਚਾਣ ਨੂੰ ਜੀਵੰਤ ਬਣਾਏ ਹੋਏ ਹੈ। ਸ੍ਰੀ ਸੀਤਾਰਾਮ ਸਵਾਮੀ ਮੰਦਿਰ, ਵਰ੍ਹਿਆਂ ਤੋਂ ਇਸ ਦਿਸ਼ਾ ਵਿੱਚ ਇੱਕ ਊਰਜਾਵਾਨ ਕੇਂਦਰ ਦੇ ਰੂਪ ਵਿੱਚ ਕੰਮ ਕਰਦਾ ਰਿਹਾ ਹੈ। ਮੈਨੂੰ ਦੱਸਿਆ ਗਿਆ ਹੈ ਕਿ ਤੁਸੀਂ ਸਾਰਿਆਂ ਨੇ ਇਸ ਮੰਦਿਰ ਨੂੰ ਹੁਣ ਹੋਰ ਵੀ ਦਿਵਯ ਅਤੇ ਭਵਯ ਰੂਪ ਦੇ ਦਿੱਤਾ ਹੈ। ਇਸ ਅਵਸਰ ‘ਤੇ ਸਵਰਨਮੰਡਿਤ ਗਰਭਗ੍ਰਹਿ (The gold-encrusted sanctum) ਵੀ ਭਗਵਾਨ ਸ੍ਰੀ ਸੀਤਾਰਾਮ, ਭਗਵਾਨ ਅਯੱਪਾ ਅਤੇ ਭਗਵਾਨ ਸ਼ਿਵ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਕੇਰਲ ਦੇ ਤ੍ਰਿਸ਼ੂਰ ਵਿੱਚ ਆਯੋਜਿਤ ਸ਼੍ਰੀ ਸੀਤਾਰਾਮ ਸੁਆਮੀ ਮੰਦਿਰ ਦੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ
April 25th, 09:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਤ੍ਰਿਸ਼ੂਰ ਵਿੱਚ ਆਯੋਜਿਤ ਸ਼੍ਰੀ ਸੀਤਾਰਾਮ ਸੁਆਮੀ ਮੰਦਿਰ ਦੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਤ੍ਰਿਸ਼ੂਰ ਪੂਰਮ ਮਹੋਤਸਵ ਦੇ ਪਾਵਨ ਅਵਸਰ ’ਤੇ ਸਭ ਲੋਕਾਂ ਨੂੰ ਵਧਾਈਆਂ ਦਿੱਤੀਆਂ।A third strength has emerged in Kerala that aims to put an end to corruption & other problems people are facing: PM Modi at a public meeting
December 14th, 06:15 pm
PM to visit Kerala
December 14th, 10:38 am