ਸਾਇਪ੍ਰਸ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੇ ਸਾਇਪ੍ਰਸ ਅਤੇ ਭਾਰਤ ਦੇ ਵਪਾਰਕ ਪ੍ਰਤੀਨਿਧੀਆਂ ਦੇ ਨਾਲ ਗੱਲਬਾਤ ਕੀਤੀ
June 16th, 02:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਇਪ੍ਰਸ ਦੇ ਰਾਸ਼ਟਰਪਤੀ ਮਹਾਮਹਿਮ ਨਿਕੋਸ ਕ੍ਰਿਸਟੋਡੌਲਿਡੇਸ ਦੇ ਨਾਲ ਅੱਜ ਲਿਮਾਸੋਲ ਵਿੱਚ ਸਾਇਪ੍ਰਸ ਅਤੇ ਭਾਰਤ ਦੇ ਵਪਾਰਕ ਪ੍ਰਤੀਨਿਧੀਆਂ ਦੇ ਨਾਲ ਰਾਉਂਡ ਟੇਬਲ ਗੱਲਬਾਤ ਕੀਤੀ। ਪ੍ਰਤੀਭਾਗੀਆਂ ਵਿੱਚ ਬੈਂਕਿੰਗ, ਵਿੱਤੀ ਸੰਸਥਾਵਾਂ, ਮੈਨੂਫੈਕਚਰਿੰਗ, ਰੱਖਿਆ, ਲੌਜਿਸਟਿਕਸ, ਸਮੁੰਦਰੀ, ਸ਼ਿਪਿੰਗ, ਟੈਕਨੋਲੋਜੀ, ਇਨੋਵੇਸ਼ਨ, ਡਿਜੀਟਲ ਟੈਕਨੋਲੋਜੀ, ਏਆਈ, ਆਈਟੀ ਸੇਵਾਵਾਂ, ਟੂਰਿਜ਼ਮ ਅਤੇ ਗਤੀਸ਼ੀਲਤਾ ਜਿਹੇ ਵਿਵਿਧ ਖੇਤਰਾਂ ਦੇ ਪ੍ਰਤੀਨਿਧੀ ਸ਼ਾਮਲ ਸਨ।ਸਾਇਪ੍ਰਸ ਵਿੱਚ ਭਾਰਤ-ਸਾਇਪ੍ਰਸ ਬਿਜ਼ਨਸ ਰਾਊਂਡਟੇਬਲ ਮੀਟਿੰਗ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
June 15th, 11:10 pm
ਸਭ ਤੋਂ ਪਹਿਲੇ ਮੈਂ ਰਾਸ਼ਟਰਪਤੀ ਜੀ ਦਾ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ ਕਿ ਅੱਜ ਉਹ ਖ਼ੁਦ ਏਅਰਪੋਰਟ ‘ਤੇ ਮੈਨੂੰ ਰਿਸੀਵ ਕਰਨ ਦੇ ਲਈ ਆਏ ਸਨ। ਬਿਜ਼ਨਸ ਲੀਡਰਸ ਦੇ ਨਾਲ ਇਤਨਾ ਬੜਾ ਰਾਊਂਡਟੇਬਲ ਉਨ੍ਹਾਂ ਨੇ ਆਰਗੇਨਾਇਜ਼ ਕੀਤਾ, ਮੈਂ ਇਸ ਦੇ ਲਈ ਬਹੁਤ ਆਭਾਰੀ ਹਾਂ। ਉਨ੍ਹਾਂ ਨੇ ਮੇਰੇ ਲਈ ਅਤੇ ਸਾਡੀ ਪਾਰਟਨਰਸ਼ਿਪ ਦੇ ਲਈ ਜੋ ਸਕਾਰਾਤਮਕ ਵਿਚਾਰ ਰੱਖੇ ਹਨ, ਮੈਂ ਇਸ ਦੇ ਲਈ ਭੀ ਤੁਹਾਡਾ ਹਿਰਦੇ ਤੋਂ ਬਹੁਤ-ਬਹੁਤ ਧੰਨਵਾਦ ਕਰਦਾ ਹਾਂ।ਗਾਂਧੀਨਗਰ ਵਿੱਚ ਗੁਜਰਾਤ ਸ਼ਹਿਰੀ ਵਿਕਾਸ ਕਹਾਣੀ ਦੇ 20 ਸਾਲਾਂ ਦੇ ਸਮਾਰੋਹ (celebrations of 20 years of Gujarat Urban Growth Story) ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 27th, 11:30 am
ਮੈਂ ਦੋ ਦਿਨ ਤੋਂ ਗੁਜਰਾਤ ਵਿੱਚ ਹਾਂ। ਕੱਲ੍ਹ ਮੈਨੂੰ ਵਡੋਦਰਾ, ਦਾਹੋਦ, ਭੁਜ , ਅਹਿਮਦਾਬਾਦ ਅਤੇ ਅੱਜ ਸੁਬ੍ਹਾ-ਸੁਬ੍ਹਾ ਗਾਂਧੀ ਨਗਰ, ਮੈਂ ਜਿੱਥੇ-ਜਿੱਥੇ ਗਿਆ, ਐਸਾ ਲਗ ਰਿਹਾ ਹੈ, ਦੇਸਭਗਤੀ ਦਾ ਜਵਾਬ ਗਰਜਨਾ ਕਰਦਾ ਸਿੰਦੁਰਿਯਾ ਸਾਗਰ, ਸਿੰਦੁਰਿਯਾ ਸਾਗਰ ਦੀ ਗਰਜਨਾ ਅਤੇ ਲਹਿਰਾਉਂਦਾ ਤਿਰੰਗਾ, ਜਨ-ਮਨ ਦੇ ਹਿਰਦੇ ਵਿੱਚ ਮਾਤਭੂਮੀ ਦੇ ਪ੍ਰਤੀ ਅਪਾਰ ਪ੍ਰੇਮ, ਇੱਕ ਐਸਾ ਨਜ਼ਾਰਾ ਸੀ, ਇੱਕ ਐਸਾ ਦ੍ਰਿਸ਼ ਸੀ ਅਤੇ ਇਹ ਸਿਰਫ਼ ਗੁਜਰਾਤ ਵਿੱਚ ਨਹੀਂ, ਹਿੰਦੁਸਤਾਨ ਦੇ ਕੋਣੇ-ਕੋਣੇ ਵਿੱਚ ਹੈ। ਹਰ ਹਿੰਦੁਸਤਾਨੀ ਦੇ ਦਿਲ ਵਿੱਚ ਹੈ। ਸਰੀਰ ਕਿਤਨਾ ਹੀ ਤੰਦਰੁਸਤ ਕਿਉਂ ਨਾ ਹੋਵੇ, ਲੇਕਿਨ ਅਗਰ ਇੱਕ ਕੰਡਾ ਚੁਭਦਾ ਹੈ, ਤਾਂ ਪੂਰਾ ਸਰੀਰ ਪਰੇਸ਼ਾਨ ਰਹਿੰਦਾ ਹੈ। ਹੁਣ ਅਸੀਂ ਤੈ ਕਰ ਲਿਆ ਹੈ, ਉਸ ਕੰਡੇ ਨੂੰ ਕੱਢ ਕੇ ਰਹਾਂਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 20 ਵਰ੍ਹਿਆਂ ਦੇ ਦੌਰਾਨ ਗੁਜਰਾਤ ਦੇ ਸ਼ਹਿਰੀ ਵਿਕਾਸ ‘ਤੇ ਕੇਂਦ੍ਰਿਤ ਸਮਾਰੋਹ ਨੂੰ ਸੰਬੋਧਨ ਕੀਤਾ
May 27th, 11:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਵਿੱਚ ਪਿਛਲੇ 20 ਵਰ੍ਹਿਆਂ ਦੇ ਦੌਰਾਨ ਗੁਜਰਾਤ ਸ਼ਹਿਰੀ ਵਿਕਾਸ ‘ਤੇ ਕੇਂਦ੍ਰਿਤ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਅਵਸਰ 'ਤੇ, ਉਨ੍ਹਾਂ ਨੇ ਸ਼ਹਿਰੀ ਵਿਕਾਸ ਵਰ੍ਹੇ 2005 ਦੇ 20 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਸ਼ਹਿਰੀ ਵਿਕਾਸ ਵਰ੍ਹੇ 2025 ਦੀ ਸ਼ੁਰੂਆਤ ਕੀਤੀ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪਿਛਲੇ 2 ਦਿਨਾਂ ਦੌਰਾਨ ਵਡੋਦਰਾ, ਦਾਹੋਦ, ਭੁਜ, ਅਹਿਮਦਾਬਾਦ ਅਤੇ ਗਾਂਧੀਨਗਰ ਦੀ ਆਪਣੀ ਯਾਤਰਾ ਦੌਰਾਨ, ਉਹ ਅਪ੍ਰੇਸ਼ਨ ਸਿੰਦੂਰ ਦੀ ਸਫ਼ਲਤਾ ਦੀ ਗਰਜ ਅਤੇ ਤਿਰੰਗੇ ਲਹਿਰਾਉਣ ਦੇ ਨਾਲ ਦੇਸ਼ ਭਗਤੀ ਦੇ ਜੋਸ਼ ਦਾ ਅਨੁਭਵ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਦੇਖਣ ਵਾਲਾ ਦ੍ਰਿਸ਼ ਸੀ ਅਤੇ ਇਹ ਭਾਵਨਾ ਸਿਰਫ਼ ਗੁਜਰਾਤ ਵਿੱਚ ਹੀ ਨਹੀਂ, ਬਲਕਿ ਭਾਰਤ ਦੇ ਹਰ ਕੋਣੇ ਅਤੇ ਹਰ ਭਾਰਤੀ ਦੇ ਦਿਲ ਵਿੱਚ ਸੀ। ਪ੍ਰਧਾਨ ਮੰਤਰੀ ਨੇ ਕਿਹਾ, ਭਾਰਤ ਨੇ ਆਤੰਕਵਾਦ ਦੇ ਕੰਡੇ ਨੂੰ ਕੱਢਣ ਦਾ ਮਨ ਬਣਾ ਲਿਆ ਸੀ ਅਤੇ ਇਹ ਪੂਰੀ ਦ੍ਰਿੜ੍ਹਤਾ ਨਾਲ ਕੀਤਾ ਗਿਆ।ਉੱਦਮੀ ਨਿਖਿਲ ਕਾਮਥ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
January 10th, 02:15 pm
ਕਰੈਕਟ ਸਰ, In depth ਵਿੱਚ ਕਰਦੇ ਹਨ ਜ਼ਿਆਦਾਤਰ ਪੌਡਕਾਸਟ ਜੋ ਅਸੀਂ ਕੀਤਾ ਹੈ .. is about entrepreneurship ਸਾਡੀ ਔਡੀਅੰਸ ਪੂਰੀ ਉਹ category ਹੈ 15-40, ਜਿਨ੍ਹਾਂ ਨੂੰ ਪਹਿਲੀ ਵਾਰ ਐਟਰਪ੍ਰੈਂਯਰਸ਼ਿਪ ਸਟਾਰਟ ਕਰਨਾ ਹੈ ਤਾਂ ਅਸੀਂ ਕਰਦੇ ਹਾਂ ਆਰਟੀਫੀਸ਼ਿਅਲ ਇੰਟੈਲੀਜੈਂਸ ਬਾਰੇ ਇੱਕ ਐਪੀਸੌਡ ਮੇਟਾ ਬਾਰੇ ਇੱਕ ਐਪੀਸੌਡ ਫਾਰਮਾਸਿਊਟਿਕਲ ਚੀਜਾਂ ਬਾਰੇ ਅਜਿਹੇ ਵੇਰੀ ਸਪੈਸੀਫਿਕ ਸਬਜੇਕਟ ਕਰਦੇ ਹਨ ਅਤੇ ਅਤੇ ਇੱਕ ਚੀਜ਼ ਅਸੀਂ ਹੁਣੇ ਸ਼ੁਰੂ ਕੀਤੀ ਹੈ People , ਜਿਸ ਵਿੱਚ ਅਸੀਂ ਬਿਲ ਗੇਟ੍ਸ ਅਜਿਹੇ ਕੁਝ ਲੋਕਾਂ ਦੇ ਨਾਲ ਗੱਲਾਂ ਕੀਤੀਆਂ ਹਨ but again very specific to the industry they belong to .ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਪਹਿਲੇ ਪੌਡਕਾਸਟ ਵਿੱਚ ਉਦਯੋਗਪਤੀ ਨਿਖਿਲ ਕਾਮਥ ਨਾਲ ਗੱਲਬਾਤ ਕੀਤੀ
January 10th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਪਹਿਲੇ ਪੌਡਕਾਸਟ ਵਿੱਚ ਉੱਦਮੀ ਅਤੇ ਨਿਵੇਸ਼ਕ ਨਿਖਿਲ ਕਾਮਥ ਨਾਲ ਵੱਖ-ਵੱਖ ਵਿਸ਼ਿਆਂ 'ਤੇ ਗੱਲਬਾਤ ਕੀਤੀ। ਆਪਣੇ ਬਚਪਨ ਬਾਰੇ ਪੁੱਛੇ ਜਾਣ 'ਤੇ ਪ੍ਰਧਾਨ ਮੰਤਰੀ ਨੇ ਆਪਣੇ ਸ਼ੁਰੂਆਤੀ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਉੱਤਰੀ ਗੁਜਰਾਤ ਦੇ ਮੇਹਸਾਣਾ ਜ਼ਿਲ੍ਹੇ ਦੇ ਛੋਟੇ ਜਿਹੇ ਕਸਬੇ ਵਡਨਗਰ ਵਿੱਚ ਆਪਣੀਆਂ ਜੜ੍ਹਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਗਾਇਕਵਾੜ ਰਾਜ ਦਾ ਇੱਕ ਸ਼ਹਿਰ, ਵਡਨਗਰ, ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣਿਆ ਜਾਂਦਾ ਸੀ, ਜਿਸ ਵਿੱਚ ਇੱਕ ਤਲਾਬ, ਡਾਕਘਰ ਅਤੇ ਲਾਇਬ੍ਰੇਰੀ ਵਰਗੀਆਂ ਜ਼ਰੂਰੀ ਸਹੂਲਤਾਂ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਗਾਇਕਵਾੜ ਰਾਜ ਪ੍ਰਾਇਮਰੀ ਸਕੂਲ ਅਤੇ ਭਾਗਵਤਾਚਾਰਯਾ ਨਾਰਾਇਣਾਚਾਰਯਾ ਹਾਈ ਸਕੂਲ ਵਿੱਚ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਇੱਕ ਦਿਲਚਸਪ ਕਿੱਸਾ ਸਾਂਝਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਇੱਕ ਵਾਰ ਚੀਨੀ ਦੂਤਾਵਾਸ ਨੂੰ ਚੀਨੀ ਦਾਰਸ਼ਨਿਕ ਜ਼ੁਆਨਜ਼ਾਂਗ 'ਤੇ ਬਣੀ ਇੱਕ ਫਿਲਮ ਬਾਰੇ ਲਿਖਿਆ ਸੀ, ਜਿਨ੍ਹਾਂ ਨੇ ਵਡਨਗਰ ਵਿੱਚ ਕਾਫੀ ਸਮਾਂ ਬਿਤਾਇਆ ਸੀ। ਉਨ੍ਹਾਂ ਨੇ 2014 ਦੇ ਇੱਕ ਅਨੁਭਵ ਦਾ ਵੀ ਜ਼ਿਕਰ ਕੀਤਾ ਜਦੋਂ ਉਹ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਗੁਜਰਾਤ ਅਤੇ ਵਡਨਗਰ ਦਾ ਦੌਰਾ ਕਰਨ ਦੀ ਇੱਛਾ ਪ੍ਰਗਟ ਕੀਤੀ ਸੀ ਅਤੇ ਰਾਸ਼ਟਰਪਤੀ ਨੇ ਜ਼ੁਆਨਜ਼ਾਂਗ ਅਤੇ ਉਨ੍ਹਾਂ ਦੇ ਦੋਵਾਂ ਜੱਦੀ ਸ਼ਹਿਰਾਂ ਵਿਚਕਾਰ ਇਤਿਹਾਸਕ ਸਬੰਧ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਬੰਧ ਦੋਵਾਂ ਦੇਸ਼ਾਂ ਵਿਚਕਾਰ ਸਾਂਝੀ ਵਿਰਾਸਤ ਅਤੇ ਮਜ਼ਬੂਤ ਸਬੰਧਾਂ ਨੂੰ ਉਜਾਗਰ ਕਰਦਾ ਹੈ।Your vote on Lotus button on 26th April will strengthen the ongoing movement against corruption: PM in Attingal
April 15th, 11:35 am
In his second rally at Attingal, PM Modi said, The BJP has announced in its Sankalp Patra that we will connect global tourists with our heritage and confer World Heritage status on our heritage. There is a great possibility of this happening in Kerala. The BJP's plan is the overall development of major tourist destinations. The BJP will also establish new centers for eco-tourism in Kerala. This will greatly benefit our tribal families by creating opportunities for them. The BJP government will also provide financial help to women for homestays.”PM Modi addresses enthusiastic crowds at public meetings in Alathur and Attingal, Kerala
April 15th, 11:00 am
Ahead of the Lok Sabha Elections, 2024, PM Modi was garnered with love and admiration at public rallies in Alathur & Attingal, Kerala. The PM extended his best wishes on the occasion of Vishu and presented his transparent vision of Kerala to the audience. PM Modi offered a glimpse of BJP's Sankalp Patra, pledging advancement and prosperity to every corner of the nation.ਪ੍ਰਧਾਨ ਮੰਤਰੀ ਨੇ ਉੱਤਰ-ਪੂਰਬ ਖੇਤਰ ਦੇ ਸਿਖਰਲੇ ਟੂਰਿਸਟ ਸਥਲ ਦੇ ਰੂਪ ਵਿੱਚ ਉੱਭਰਣ ’ਤੇ ਪ੍ਰਸੰਨਤਾ ਵਿਅਕਤ ਕੀਤੀ
April 04th, 10:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ-ਪੂਰਬ ਖੇਤਰ ਦੇ ਸਿਖਰਲੇ ਟੂਰਿਸਟ ਸਥਲ ਦੇ ਰੂਪ ਵਿੱਚ ਉੱਭਰਣ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਟੂਰਿਸਟ ਵਿੱਚ ਵਾਧੇ ਦਾ ਅਰਥ ਇਸ ਖੇਤਰ ਦੀ ਸਮ੍ਰਿੱਧੀ ਵਿੱਚ ਵਾਧਾ ਹੈ।‘ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ' ਬਾਰੇ ਪੋਸਟ ਬਜਟ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 03rd, 10:21 am
ਇਸ ਵੈਬੀਨਾਰ ਵਿੱਚ ਉਪਸਥਿਤ ਸਾਰੇ ਮਹਾਨੁਭਾਵ ਦਾ ਸੁਆਗਤ ਹੈ। ਅੱਜ ਦਾ ਨਵਾਂ ਭਾਰਤ, ਨਵੇਂ Work-Culture ਦੇ ਨਾਲ ਅੱਗੇ ਵਧ ਰਿਹਾ ਹੈ। ਇਸ ਵਾਰ ਵੀ ਬਜਟ ਦੀ ਖੂਬ ਵਾਹਵਾਹੀ ਹੋਈ ਹੈ, ਦੇਸ਼ ਦੇ ਲੋਕਾਂ ਨੇ ਇਸ ਨੂੰ ਬਹੁਤ ਪਾਜ਼ਿਟਿਵ ਤਰੀਕੇ ਨਾਲ ਲਿਆ ਹੈ। ਅਗਰ ਪੁਰਾਣਾ ਵਰਕ ਕਲਚਰ ਹੁੰਦਾ, ਤਾਂ ਇਸ ਤਰ੍ਹਾਂ ਦੇ ਬਜਟ ਵੈਬੀਨਾਰਸ ਦੇ ਬਾਰੇ ਵਿੱਚ ਕੋਈ ਸੋਚਦਾ ਹੀ ਨਹੀਂ। ਲੇਕਿਨ ਅੱਜ ਸਾਡੀ ਸਰਕਾਰ ਬਜਟ ਦੇ ਪਹਿਲਾਂ ਵੀ ਅਤੇ ਬਜਟ ਦੇ ਬਾਅਦ ਵੀ ਹਰ ਸਟੇਕਹੋਲਡਰ ਦੇ ਨਾਲ ਵਿਸਤਾਰ ਨਾਲ ਚਰਚਾ ਕਰਦੀ ਹੈ, ਉਨ੍ਹਾਂ ਨੂੰ ਨਾਲ ਲੈ ਕੇ ਚਲਣ ਦਾ ਪ੍ਰਯਾਸ ਕਰਦੀ ਹੈ। ਬਜਟ ਦਾ Maximum Outcome ਕਿਵੇਂ ਆਵੇ, ਬਜਟ ਦਾ Implementation ਤੈਅ ਸਮਾਂ ਸੀਮਾ ਦੇ ਅੰਦਰ ਕਿਵੇਂ ਹੋਵੇ, ਜੋ ਲਕਸ਼ ਬਜਟ ਵਿੱਚ ਤੈਅ ਕੀਤੇ ਗਏ ਹਨ, ਉਨ੍ਹਾਂ ਨੂੰ ਪ੍ਰਾਪਤ ਕਰਨ ਵਿੱਚ ਇਹ ਵੈਬੀਨਾਰ ਇੱਕ ਕੈਟੇਲਿਸਟ ਦੀ ਤਰ੍ਹਾਂ ਕੰਮ ਕਰਦਾ ਹੈ। ਤੁਸੀਂ ਵੀ ਜਾਣਦੇ ਹੋ ਕਿ ਮੈਨੂੰ Head of the Government ਦੇ ਤੌਰ ’ਤੇ ਕੰਮ ਕਰਦੇ ਹੋਏ 20 ਸਾਲ ਤੋਂ ਵੀ ਅਧਿਕ ਸਮੇਂ ਦਾ ਅਨੁਭਵ ਰਿਹਾ ਹੈ। ਇਸ ਅਨੁਭਵ ਦਾ ਇੱਕ ਨਚੋੜ ਇਹ ਵੀ ਹੈ ਕਿ ਜਦੋਂ ਕਿਸੇ ਨੀਤੀਗਤ ਨਿਰਣੇ ਨਾਲ ਸਾਰੇ ਸਟੇਕਹੋਲਡਰਸ ਜੁੜਦੇ ਹਨ ਤਾਂ ਰਿਜਲਟ ਵੀ ਮਨਚਾਹਿਆ ਆਉਂਦਾ ਹੈ, ਸਮਾਂ ਸੀਮਾ ਦੇ ਅੰਦਰ ਆਉਂਦਾ ਹੈ। ਅਸੀਂ ਦੇਖਿਆ ਹੈ ਕਿ ਬੀਤੇ ਕੁਝ ਦਿਨਾਂ ਵਿੱਚ ਜੋ ਵੈਬੀਨਾਰ ਹੋਏ ਉਸ ਵਿੱਚ ਹਜ਼ਾਰਾਂ ਲੋਕ ਸਾਡੇ ਨਾਲ ਜੁੜੇ ਦਿਨ ਭਰ ਸਭ ਲੋਕ ਮਿਲ ਕੇ ਬਹੁਤ ਹੀ ਗਹਿਨ ਮੰਥਨ ਕਰਦੇ ਰਹੇ ਅਤੇ ਮੈਂ ਕਹਿ ਸਕਦਾ ਹਾਂ ਕਿ ਬਹੁਤ ਹੀ ਮਹੱਤਵਪੂਰਨ ਸੁਝਾਅ ਆਏ ਅਤੇ ਅੱਗੇ ਦੇ ਲਈ ਆਏ। ਜੋ ਬਜਟ ਹੈ ਉਸੇ ’ਤੇ ਧਿਆਨ ਕੇਂਦ੍ਰਿਤ ਕੀਤਾ ਅਤੇ ਉਸੇ ਵਿੱਚੋਂ ਕਿਵੇਂ ਅੱਗੇ ਵਧਿਆ ਜਾਵੇ ਬਹੁਤ ਉੱਤਮ ਸੁਝਾਅ ਆਏ । ਹੁਣ ਅੱਜ ਅਸੀਂ ਦੇਸ਼ ਦੇ ਟੂਰਿਜ਼ਮ ਸੈਕਟਰ ਦੇ ਕਾਇਆ-ਕਲਪ ਦੇ ਲਈ ਇਹ ਬਜਟ ਵੈਬੀਨਾਰ ਕਰ ਰਹੇ ਹਾਂ।ਪ੍ਰਧਾਨ ਮੰਤਰੀ ਨੇ 'ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ' ਵਿਸ਼ੇ 'ਤੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
March 03rd, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ’ ਵਿਸ਼ੇ ‘ਤੇ ਇੱਕ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਕੇਂਦਰੀ ਬਜਟ 2023 ਵਿੱਚ ਐਲਾਨੀਆਂ ਪਹਿਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਵਿੱਚੋਂ ਸੱਤਵਾਂ ਵੈਬੀਨਾਰ ਹੈ।For us, MSME means- Maximum Support to Micro Small and Medium Enterprises: PM Modi
June 30th, 10:31 am
PM Modi participated in the ‘Udyami Bharat’ programme. To strengthen the MSME sector, in the last eight years, the Prime Minister said, the government has increased the budget allocation by more than 650%. “For us, MSME means - Maximum Support to Micro Small and Medium Enterprises”, the Prime Minister stressed.PM participates in ‘Udyami Bharat’ programme
June 30th, 10:30 am
PM Modi participated in the ‘Udyami Bharat’ programme. To strengthen the MSME sector, in the last eight years, the Prime Minister said, the government has increased the budget allocation by more than 650%. “For us, MSME means - Maximum Support to Micro Small and Medium Enterprises”, the Prime Minister stressed.This is Uttarakhand's decade: PM Modi in Haldwani
December 30th, 01:55 pm
Prime Minister Narendra Modi inaugurated and laid the foundation stone of 23 projects worth over Rs 17500 crore in Uttarakhand. In his remarks, PM Modi said, The strength of the people of Uttarakhand will make this decade the decade of Uttarakhand. Modern infrastructure in Uttarakhand, Char Dham project, new rail routes being built, will make this decade the decade of Uttarakhand.ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ 23 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
December 30th, 01:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ’ਚ 17,500 ਕਰੋੜ ਰੁਪਏ ਕੀਮਤ ਦੇ 23 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਲਖਵਾਰ ਬਹੁ–ਉਦੇਸ਼ੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਬਾਰੇ ਪਹਿਲੀ ਵਾਰ 1976 ’ਚ ਵਿਚਾਰ ਕੀਤਾ ਗਿਆ ਸੀ ਤੇ ਫਿਰ ਇਸ ਨੂੰ ਕਈ ਵਰ੍ਹੇ ਮੁਲਤਵੀ ਰੱਖਿਆ ਗਿਆ ਸੀ। ਉਨ੍ਹਾਂ ਨੇ 8,700 ਕਰੋੜ ਰੁਪਏ ਦੇ ਸੜਕ ਖੇਤਰ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ। ਇਹ ਸੜਕੀ–ਪ੍ਰੋਜੈਕਟ ਦੂਰ–ਦੁਰਾਡੇ ਦੇ ਦਿਹਾਤੀ ਤੇ ਸਰਹੱਦੀ ਖੇਤਰਾਂ ’ਚ ਕਨੈਕਟੀਵਿਟੀ ’ਚ ਸੁਧਾਰ ਬਾਰੇ ਪ੍ਰਧਾਨ ਮੰਤਰੀ ਦੀ ਦੂਰਅੰਦੇਸ਼ੀ ਨੂੰ ਸਾਕਾਰ ਕਰਨਗੇ। ਕੈਲਾਸ਼ ਮਾਨਸਰੋਵਰ ਯਾਤਰਾ ਦੀ ਕਨੈਕਟੀਵਿਟੀ ’ਚ ਵੀ ਸੁਧਾਰ ਹੋਵੇਗਾ। ਉਨ੍ਹਾਂ ਉਧਮ ਸਿੰਘ ਨਗਰ ਵਿਖੇ ਏਮਸ (AIIMS) ਰਿਸ਼ੀਕੇਸ਼ ਸੈਟੇਲਾਈਟ ਸੈਂਟਰ ਅਤੇ ਪਿਥੌਰਾਗੜ੍ਹ ਵਿਖੇ ਜਗਜੀਵਨ ਰਾਮ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ। ਇਹ ਸੈਟੇਲਾਈਟ ਸੈਂਟਰ ਦੇਸ਼ ਦੇ ਸਾਰੇ ਹਿੱਸਿਆਂ ’ਚ ਵਿਸ਼ਵ–ਪੱਧਰੀ ਮੈਡੀਕਲ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਪ੍ਰਧਾਨ ਮੰਤਰੀ ਦੀ ਕੋਸ਼ਿਸ਼ ਦੀ ਤਰਜ਼ ’ਤੇ ਹੋਣਗੇ। ਉਨ੍ਹਾਂ ਕਾਸ਼ੀਪੁਰ ਵਿਖੇ ਅਰੋਮਾ ਪਾਰਕ, ਸਿਤਾਰਗੰਜ ’ਚ ਪਲਾਸਟਿਕ ਇੰਡਸਟ੍ਰੀਅਲ ਪਾਰਕ ਦਾ ਅਤੇ ਸਮੁੱਚੇ ਰਾਜ ਵਿੱਚ ਆਵਾਸ, ਸਵੱਛਤਾ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਨੀਂਹ ਪੱਥਰ ਰੱਖਿਆ।In the last 6-7 years there has been a huge transformation in the urban sector due to technology: PM Modi
October 05th, 10:31 am
PM Narendra Modi inaugurated ‘Azadi@75 – New Urban India: Transforming Urban Landscape’ Conference-cum-Expo in Lucknow. He digitally handed over house keys to 75,000 beneficiaries of Awas Yojana in 75 districts of Uttar Pradesh.PM inaugurates ‘Azadi@75 – New Urban India: Transforming Urban Landscape’ Conference-cum-Expo in Lucknow
October 05th, 10:30 am
PM Narendra Modi inaugurated ‘Azadi@75 – New Urban India: Transforming Urban Landscape’ Conference-cum-Expo in Lucknow. He digitally handed over house keys to 75,000 beneficiaries of Awas Yojana in 75 districts of Uttar Pradesh.For us, essence of history and faith is Sabka Saath, Sabka Vikas, Sabka Vishwas and Sabka Prayas: PM Modi
August 20th, 11:01 am
PM Modi inaugurated and laid the foundation stone of multiple projects in Somnath, Gujarat. Reflecting on the history of the revered temple, the PM recalled the repeated destruction of the temple and how the temple rose after every attack. It is a symbol of the belief that truth can’t be defeated by falsehood and faith can’t be crushed by terror, said the PM.PM inaugurates and lays foundation stone of multiple projects in Somnath
August 20th, 11:00 am
PM Modi inaugurated and laid the foundation stone of multiple projects in Somnath, Gujarat. Reflecting on the history of the revered temple, the PM recalled the repeated destruction of the temple and how the temple rose after every attack. It is a symbol of the belief that truth can’t be defeated by falsehood and faith can’t be crushed by terror, said the PM.Everybody has seen how the UDF and LDF are threatening the traditions and religious practices of the people in Kerala: PM Modi
April 18th, 08:41 pm
Prime Minister Narendra Modi addressed a major public meeting in Thiruvananthapuram in Kerala today.