ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਜਰਮਨੀ ਦੇ ਚਾਂਸਲਰ ਵੱਲੋਂ ਟੈਲੀਫ਼ੋਨ ਕਾਲ
September 10th, 06:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਸੰਘੀ ਗਣਰਾਜ ਜਰਮਨੀ ਦੇ ਚਾਂਸਲਰ ਮਹਾਮਹਿਮ ਫ੍ਰੀਡਰਿਕ ਮਰਜ਼ ਦੀ ਟੈਲੀਫ਼ੋਨ ਕਾਲ ਆਈ।ਸ਼੍ਰੀ ਰਾਮ ਕਾਲਜ ਆਫ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
September 05th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ
September 05th, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'26ਵੇਂ ਐੱਸਸੀਓ ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
September 01st, 01:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 31 ਅਗਸਤ ਤੋਂ 1 ਸਤੰਬਰ 2026 ਦਰਮਿਆਨ ਕਿਰਗਿਜ਼ ਗਣਰਾਜ ਦੇ ਬਿਸ਼ਕੇਕ ਵਿੱਚ ਕਰਵਾਈ ਗਈ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਰਾਸ਼ਟਰ ਮੁਖੀਆਂ ਦੀ ਕੌਂਸਲ ਦੀ 26ਵੀਂ ਬੈਠਕ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਕਿਰਗਿਜ਼ ਗਣਰਾਜ ਦੇ ਬਿਸ਼ਕੇਕ ਵਿੱਚ 26ਵੇਂ ਐੱਸਸੀਓ ਸਿਖਰ ਸੰਮੇਲਨ ਵਿੱਚ ਹਿੱਸਾ ਲਿਆ
September 01st, 01:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 31 ਅਗਸਤ ਤੋਂ 1 ਸਤੰਬਰ 2026 ਦਰਮਿਆਨ ਕਿਰਗਿਜ਼ ਗਣਰਾਜ ਦੇ ਬਿਸ਼ਕੇਕ ਵਿੱਚ ਕਰਵਾਈ ਗਈ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਰਾਸ਼ਟਰ ਮੁਖੀਆਂ ਦੀ ਕੌਂਸਲ ਦੀ 26ਵੀਂ ਬੈਠਕ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਦੀ ਰੂਸ ਦੇ ਰਾਸ਼ਟਰਪਤੀ ਨਾਲ ਮੀਟਿੰਗ
August 31st, 09:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਸ਼ਕੇਕ ਵਿੱਚ 26ਵੇਂ ਐੱਸਸੀਓ ਸਿਖਰ ਸੰਮੇਲਨ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਸਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਸੀ। ਇਸ ਤੋਂ ਪਹਿਲਾਂ ਦੋਵੇਂ ਆਗੂ ਦਸੰਬਰ 2025 ਵਿੱਚ 23ਵੇਂ ਸਾਲਾਨਾ ਸਿਖਰ ਸੰਮੇਲਨ ਦੌਰਾਨ ਦਿੱਲੀ ਵਿੱਚ ਮਿਲੇ ਸਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਉਜ਼ਬੇਕਿਸਤਾਨ ਦੀ ਸਰਕਾਰੀ ਯਾਤਰਾ ਦੌਰਾਨ ਜਾਰੀ ਸਾਂਝਾ ਬਿਆਨ
August 30th, 05:56 pm
ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼੍ਰੀ ਸ਼ਵਕਤ ਮਿਰਜ਼ਿਯੋਏਵ ਦੇ ਸੱਦੇ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 29 ਤੋਂ 30 ਅਗਸਤ, 2026 ਤੱਕ ਉਜ਼ਬੇਕਿਸਤਾਨ ਦਾ ਸਰਕਾਰੀ ਦੌਰਾ ਕੀਤਾ।ਉਜ਼ਬੇਕਿਸਤਾਨ ਦੇ ਸਰਕਾਰੀ ਦੌਰੇ ਦੌਰਾਨ ਪ੍ਰਧਾਨ ਮੰਤਰੀ ਨੇ ਕੀਤੀ ਅਧਿਕਾਰਤ ਗੱਲਬਾਤ
August 30th, 05:46 pm
ਉਜ਼ਬੇਕਿਸਤਾਨ ਦੇ ਸਰਕਾਰੀ ਦੌਰੇ ਦੇ ਹਿੱਸੇ ਵਜੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਮਹਾਮਹਿਮ ਮਿਸਟਰ ਸ਼ਵਕਤ ਮਿਰਜ਼ਿਯੋਯੇਵ ਨਾਲ ਅਧਿਕਾਰਤ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਜ਼ਬੇਕਿਸਤਾਨ ਅਤੇ ਕਿਰਗਿਜ਼ ਗਣਰਾਜ ਦਾ ਦੌਰਾ
August 27th, 05:14 pm
ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ੀਯੋਯੇਵ ਦੇ ਸੱਦੇ 'ਤੇ, ਪ੍ਰਧਾਨ ਮੰਤਰੀ ਮੋਦੀ 29-30 ਅਗਸਤ ਤੱਕ ਉਜ਼ਬੇਕਿਸਤਾਨ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਉਹ ਰਾਸ਼ਟਰਪਤੀ ਮਿਰਜ਼ੀਯੋਯੇਵ ਨਾਲ ਵਫ਼ਦ-ਪੱਧਰੀ ਗੱਲਬਾਤ ਕਰਨਗੇ, ਜਿਸ ਵਿੱਚ ਵਿਕਸਿਤ ਭਾਰਤ 2047 ਅਤੇ ਉਜ਼ਬੇਕਿਸਤਾਨ-2030 ਦੇ ਸਾਂਝੇ ਵਿਕਾਸ ਦ੍ਰਿਸ਼ਟੀਕੋਣਾਂ ਨੂੰ ਅੱਗੇ ਵਧਾਇਆ ਜਾਵੇਗਾ। ਬਾਅਦ ਵਿੱਚ, ਕਿਰਗਿਜ਼ ਗਣਰਾਜ ਦੇ ਰਾਸ਼ਟਰਪਤੀ ਸਾਦਿਰ ਜ਼ਾਪਾਰੋਵ ਦੇ ਸੱਦੇ 'ਤੇ, ਪ੍ਰਧਾਨ ਮੰਤਰੀ ਮੋਦੀ 31 ਅਗਸਤ - 1 ਸਤੰਬਰ 2026 ਨੂੰ 26ਵੇਂ ਐੱਸਸੀਓ ਸਮਿਟ ਵਿੱਚ ਹਿੱਸਾ ਲੈਣ ਲਈ ਬਿਸ਼ਕੇਕ ਜਾਣਗੇ। ਉਹ 6ਵੇਂ ਵਿਸ਼ਵ ਨੋਮੈਡ ਖੇਡਾਂ ਦੇ ਉਦਘਾਟਨ ਸਮਾਰੋਹ ਵਿੱਚ ਵੀ ਸ਼ਾਮਲ ਹੋਣਗੇ।80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦੇ ਮੁੱਖ ਅੰਸ਼
August 15th, 04:44 pm
ਪ੍ਰਧਾਨ ਮੰਤਰੀ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਣ ਵਿੱਚ, ਉਨ੍ਹਾਂ ਨੇ ਪਿਛਲੇ 12 ਸਾਲਾਂ ਵਿੱਚ ਮੈਨੂਫੈਕਚਰਿੰਗ, ਡਿਜੀਟਲ ਵਿਕਾਸ ਅਤੇ ਨਾਗਰਿਕ ਡਿਲੀਵਰੀ ਵਿੱਚ ਭਾਰਤ ਦੀ ਪ੍ਰਗਤੀ ਦਾ ਇੱਕ ਵਿਸਤ੍ਰਿਤ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਨੇ ਰਾਸ਼ਟਰੀ ਇੱਛਾਵਾਂ ਨੂੰ ਪ੍ਰਾਪਤ ਕਰਨ ਲਈ ਸੱਤ ਮੁੱਖ ਖੇਤਰਾਂ ਨੂੰ ਸ਼ਾਮਲ ਕਰਦੇ ਹੋਏ ਪਰਿਵਰਤਨਸ਼ੀਲ ਸਪਤ ਧਾਰਾ ਦਾ ਵੀ ਉਦਘਾਟਨ ਕੀਤਾ।ਬਦਲਾਅ ਦੇ 12 ਸਾਲ: ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਹਾੜੇ ਦੇ ਸੰਬੋਧਨ ਵਿੱਚ ਭਾਰਤ ਦੀ ਤਰੱਕੀ ’ਤੇ ਚਾਨਣਾ ਪਾਇਆ
August 15th, 01:18 pm
ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 12 ਸਾਲਾਂ ਵਿੱਚ ਭਾਰਤ ਵਿੱਚ ਆਏ ਬਦਲਾਅ ’ਤੇ ਚਾਨਣਾ ਪਾਇਆ ਅਤੇ ਨਿਰਮਾਣ, ਡਿਜੀਟਲ ਬੁਨਿਆਦੀ ਢਾਂਚੇ, ਬੁਨਿਆਦੀ ਸਹੂਲਤਾਂ, ਊਰਜਾ ਸੁਰੱਖਿਆ, ਨੌਜਵਾਨਾਂ ਦੇ ਸ਼ਕਤੀਕਰਨ, ਨਵੀਨਤਾ, ਸਮਾਜਿਕ ਸੁਰੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਹੋਈ ਤਰੱਕੀ ਦਾ ਵੇਰਵਾ ਸਾਂਝਾ ਕੀਤਾ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਮਰੀਕੀ ਉੱਪ-ਰਾਸ਼ਟਰਪਤੀ ਦਾ ਟੈਲੀਫ਼ੋਨ ਆਇਆ
August 08th, 10:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਅਮਰੀਕਾ ਦੇ ਉੱਪ-ਰਾਸ਼ਟਰਪਤੀ ਸ਼੍ਰੀ ਜੇ.ਡੀ. ਵੈਂਸ ਵੱਲੋਂ ਟੈਲੀਫ਼ੋਨ ਕਾਲ ਆਈ।ਪ੍ਰਧਾਨ ਮੰਤਰੀ ਨੇ ਸ਼੍ਰੀ ਐਂਡੀ ਬਰਨਹੈਮ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ
July 21st, 08:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐਂਡੀ ਬਰਨਹੈਮ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ ਅਤੇ ਸਮਾਜਿਕ ਸੁਰੱਖਿਆ ਸਮਝੌਤੇ ਬਾਰੇ ਇੱਕ ਲੇਖ ਸਾਂਝਾ ਕੀਤਾ
July 15th, 12:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (ਸੀਈਟੀਏ) ਅਤੇ ਸਮਾਜਿਕ ਸੁਰੱਖਿਆ ਸਮਝੌਤੇ ’ਤੇ ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਦੇ ਇੱਕ ਲੇਖ ਨੂੰ ਸਾਂਝਾ ਕੀਤਾ ਅਤੇ ਇਸਨੂੰ ਭਾਰਤ-ਬ੍ਰਿਟੇਨ ਭਾਈਵਾਲੀ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਦੱਸਿਆ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਦੋਵੇਂ ਸਮਝੌਤੇ ਭਾਰਤ ਅਤੇ ਯੂਕੇ ਵਿਚਕਾਰ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਦੋਵਾਂ ਦੇਸ਼ਾਂ ਦੀਆਂ ਸਾਂਝੀਆਂ ਇੱਛਾਵਾਂ ਨੂੰ ਉਨ੍ਹਾਂ ਦੇ ਲੋਕਾਂ ਲਈ ਠੋਸ ਮੌਕਿਆਂ ਵਿੱਚ ਬਦਲਣਗੇ।ਭਾਰਤ-ਨਿਊਜ਼ੀਲੈਂਡ ਰਣਨੀਤਕ ਭਾਈਵਾਲੀ: 2030 ਦਾ ਰੋਡਮੈਪ
July 11th, 08:06 am
ਭਾਰਤ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀਆਂ ਨੇ 11 ਜੁਲਾਈ, 2026 ਨੂੰ ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਮੁਲਾਕਾਤ ਕੀਤੀ ਅਤੇ ਭਾਰਤ-ਨਿਊਜ਼ੀਲੈਂਡ ਰਣਨੀਤਕ ਭਾਈਵਾਲੀ ਬਣਾਉਣ ਦਾ ਐਲਾਨ ਕੀਤਾ। ਦੋਵਾਂ ਪ੍ਰਧਾਨ ਮੰਤਰੀਆਂ ਨੇ ਅਗਲੇ ਚਾਰ ਸਾਲਾਂ ਵਿੱਚ ਸਾਂਝੀ ਕਾਰਵਾਈ ਦਾ ਮਾਰਗ-ਦਰਸ਼ਨ ਕਰਨ ਅਤੇ ਭਾਰਤ-ਨਿਊਜ਼ੀਲੈਂਡ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਸਾਂਝੇ ਢਾਂਚੇ ਦੇ ਰੂਪ ਵਿੱਚ 2030 ਦੇ ਰੋਡਮੈਪ ਨੂੰ ਮਨਜ਼ੂਰੀ ਦਿੱਤੀ। ਇਸ ਰਣਨੀਤਕ ਭਾਈਵਾਲੀ ਵਿੱਚ, ਇਸ ਰੋਡਮੈਪ ਦੇ ਹੇਠ ਲਿਖੇ ਥੰਮ੍ਹਾਂ ਵਿੱਚ ਦੱਸੇ ਗਏ ਖੇਤਰ ਅਤੇ ਪਹਿਲਕਦਮੀਆਂ ਸ਼ਾਮਲ ਹਨ, ਹਾਲਾਂਕਿ ਇਹ ਇਨ੍ਹਾਂ ਤੱਕ ਹੀ ਸੀਮਤ ਨਹੀਂ ਹੈ।ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਨਿਊਜ਼ੀਲੈਂਡ ਦੀ ਸਰਕਾਰੀ ਯਾਤਰਾ
July 11th, 08:03 am
ਗੱਲਬਾਤ, ਤਾਲਮੇਲ, ਜਾਣਕਾਰੀ ਦੇ ਵਟਾਂਦਰੇ ਅਤੇ ਸਾਂਝੀਆਂ ਗਤੀਵਿਧੀਆਂ ਰਾਹੀਂ ਇੰਡੋ-ਪੈਸੀਫਿਕ ਵਿੱਚ ਸਮੁੰਦਰੀ ਸਹਿਯੋਗ ਵਧਾਉਣ ਲਈ ਢਾਂਚਾ ਸਥਾਪਤ ਕਰਦਾ ਹੈ।ਪ੍ਰਧਾਨ ਮੰਤਰੀ ਨੇ ਤੀਜੇ ਭਾਰਤ-ਆਸਟ੍ਰੇਲੀਆ ਸਾਲਾਨਾ ਸਿਖਰ ਸੰਮੇਲਨ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 09th, 12:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 9 ਜੁਲਾਈ, 2026 ਨੂੰ ਮੈਲਬਰਨ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਵੱਲੋਂ ਆਯੋਜਿਤ ਤੀਜੇ ਭਾਰਤ-ਆਸਟ੍ਰੇਲੀਆ ਸਾਲਾਨਾ ਸਿਖਰ ਸੰਮੇਲਨ ਵਿੱਚ ਹਿੱਸਾ ਲਿਆ। ਗਵਰਨਮੈਂਟ ਹਾਊਸ ਪਹੁੰਚਣ ’ਤੇ ਪ੍ਰਧਾਨ ਮੰਤਰੀ ਅਲਬਨੀਜ਼ ਨੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਨਿੱਘਾ ਅਤੇ ਰਸਮੀ ਤੌਰ ’ਤੇ ਸਵਾਗਤ ਕੀਤਾ।ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
July 09th, 11:15 am
ਸਾਡੀਆਂ ਇਹ ਸਮਾਨਤਾਵਾਂ, ਅਤੇ ਸਾਡਾ ਸਾਂਝਾ ਆਲਮੀ ਨਜ਼ਰੀਆ, ਸਾਨੂੰ ਡੂੰਘੇ ਆਪਸੀ ਵਿਸ਼ਵਾਸ ਨਾਲ ਲਗਾਤਾਰ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ। ਸਾਡੀ ਵਿਆਪਕ ਰਣਨੀਤਕ ਭਾਈਵਾਲੀ ਨੇ ਪਿਛਲੇ ਕੁਝ ਸਾਲਾਂ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਅਤੇ ਅੱਜ ਤੀਜੇ ਸਾਲਾਨਾ ਸਿਖਰ ਸੰਮੇਲਨ ਨਾਲ ਸਾਡੇ ਸਹਿਯੋਗ ਵਿੱਚ ਕਈ ਨਵੇਂ ਪਹਿਲੂ ਜੁੜੇ ਹਨ।India-Australia Joint Statement on Energy Security
July 09th, 11:02 am
The India-Australia Joint Statement on Energy Security noted the two countries' deep concern over the situation in the Middle East. They shared their commitment to working together to strengthen energy supply chain resilience, including by deepening regional cooperation, accelerating the energy transition, promoting the uptake of renewable energy resources and upholding open trade arrangements for energy and liquid fuels.ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 07th, 11:47 pm
ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।